ਅਲਗੋਕੋਠੀ/ ਅਮਰਕੋਟ, 30 ਜਨਵਰੀ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਰਾਜ ਤੋਂ ਹਰ ਵਰਗ ਪ੍ਰੇਸ਼ਾਨ ਰਿਹਾ ਹੈ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਅਲਗੋ ਕਲਾਂ ਵਿਖੇ ਜਥੇਦਾਰ ਮਿਲਖਾ ਸਿੰਘ ਅਲਗੋਂ ਦੀ ਪ੍ਰਧਾਨਗੀ ਹੇਠ ਜਗਜੀਤ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਕਰਵਾਈ ਇਕ ਚੋਣ ਮੀਟਿੰਗ ਦੋਰਾਨ …
Read More »Monthly Archives: January 2017
ਸੁਭਾਗ ਜੋੜੀ- ਪ੍ਰਸਿੱਧ ਪੇਂਟਿੰਗ ਆਰਟਿਸਟ ਭਾਵਨਾ-ਮੋਹਿਤ ਗਰਗ
ਪ੍ਰਸਿੱਧ ਪੇਂਟਿੰਗ ਆਰਟਿਸਟ ਭਾਵਨਾ ਸ਼ਰਮਾ ਦਾ ਸ਼ੁਭ ਵਿਆਹ ਮੋਹਿਤ ਗਰਗ ਵਾਸੀ ਬਠਿੰਡਾ ਨਾਲ ਪੂਰਨ ਰੀਤੀ ਰਿਵਾਜ਼ਾਂ ਅਨੁਸਾਰ ਸੰਪਨ ਹੋਇਆ।
Read More »ਨਵਨਿਯੁੱਕਤ ਮਹਿਲਾ ਕਾਂਗਰਸੀ ਆਗੂ ਮੈਡਮ ਹਰਪ੍ਰੀਤ ਪਿੰਕੀ ਨੇ ਸਾਥੀਆਂ ਸਮੇਤ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਰਕਦਾ ਅਹੁੱਦੇਦਾਰ ਤੇ ਕੇਂਦਰੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 59 ਦੀ ਨਵਨਿਯੁੱਕਤ ਮਹਿਲਾ ਕਾਂਗਰਸੀ ਆਗੂ ਮੈਡਮ ਹਰਪ੍ਰੀਤ ਕੋਰ ਪਿੰਕੀ ਵਲੋਂ ਆਪਣੇ ਸਾਥੀਆਂ ਕੰਵਰਜੀਤ ਸਿੰਘ, ਜੋਤੀ ਚੀਦਾ, ਕੁਲਦੀਪ ਕੋਰ, ਪਿੰਕੀ, ਮਨਜੀਤ ਸਿੰਘ, ਅਮਰਿੰਦਰ ਸਿੰਘ, ਦੀਪਕ, ਲਖਬੀਰ ਸਿੰਘ, ਵਿਸ਼ਾਲ ਪਾਸਟਰ, ਸੁਧਾ, ਸੋਨੀ ਆਦਿ ਨੂੰ ਨਾਲ ਲੈ …
Read More »ਵਿਰੋਧੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ- ਮਜੀਠੀਆ
ਚਵਿੰਡਾ ਦੇਵੀ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਟੋਪੀਵਾਲਿਆਂ ਅਤੇ ਕਾਂਗਰਸ ਨੂੰ ਇਲਜਾਮਾਂ ਅਤੇ ਝੂਠ ਫਰੇਬ ਦੀ ਰਾਜਨੀਤੀ ਤੋਂ ਬਾਹਰ ਨਿਕਲ ਕੇ ਵਿਕਾਸ ਦੇ ਏਜੰਡੇ, ਪੰਜਾਬ ਅਤੇ ਲੋਕ ਮੁੱਦਿਆਂ ਪ੍ਰਤੀ ਸੰਜੀਦਾ ਪਹੁੰਚ ਅਪਣਾਉਣ ਦੀ ਸਲਾਹ ਦਿਤੀ ਹੈ। ਪਿੰਡ ਫਤੂਭੀਲਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ …
Read More »ਅਕਾਲੀ ਭਾਜਪਾ ਗਠਜੋੜ ਆਪਣੀ ਕਾਰਗੁਜ਼ਾਰੀ ਦੇ ਸਿਰ ‘ਤੇ ਮੰਗ ਰਿਹਾ ਹੈ ਵੋਟਾਂ -ਮਜੀਠੀਆ
ਟਾਹਲੀ ਸਾਹਿਬ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਟੋਪੀਵਾਲਿਆਂ ਦੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਨਾ ਕਰਨ ਕਰਕੇ ਪੰਜਾਬੀਆਂ ਨੇ ਕੇਜਰੀਵਾਲ ਵਲੋਂ ਖੁਦ ਮੁੱਖ ਮੰਤਰੀ ਬਣ ਕੇ ਉਹਨਾਂ ਉਤੇ ਹਕੂਮਤ ਕਰਨ ਦੀ ਗੇਮ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਪੰਜਾਬ ਵਿਚ ਤੀਜੀ ਵਾਰ ਵੀ ਗਠਜੋੜ …
Read More »ਘਰੇਲੂ ਲੋੜਵੰਦ ਜੀਵਨ ਸਾਥਣ ਦੀ ਲੋੜ
ਰਾਮਗ੍ਹੜੀਆ ਸਿੱਖ ਲੜਕਾ 44 ਸਾਲ 5`11″ ਇਕ ਬੇਟੀ ਇਕ ਬੇਟਾ, ਪਤਨੀ ਸਵਰਗਵਾਸ ਲਈ ਘਰੇਲੂ ਲੋੜਵੰਦ ਜੀਵਨ ਸਾਥਣ ਚਾਹੀਦੀ। ਜਾਤੀ ਬੰਧਨ ਨਹੀਂ। ਸੰਪਰਕ 9888853031
Read More »ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ ਨਾਟਕ- ਏ ਸੋਅਲ ਸਾਗਾ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ)- ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ …
Read More »ਗੁਰਬਾਣੀ ਦੀ ਤਾਜ਼ਾ ਬੇਅਦਬੀ ਸਬੰਧੀ ਕਾਨੂੰਨੀ ਕਾਰਵਾਈ ਕਰੇ ਚੋਣ ਕਮਿਸ਼ਨ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਟਿਆਂਵਾਲੀ ਵਿਖੇ ਗੁਰਬਾਣੀ ਪੋਥੀ ਦੀ ਬੇਅਦਬੀ ਕਰਕੇ ਗਲ਼ੀ ਵਿਚ ਸੁੱਟੇ ਜਾਣ ਦੀ ਘਟਨਾ `ਤੇ ਪੰਥਕ ਤਾਲਮੇਲ ਸੰਗਠਨ ਨੇ ਭਾਰੀ ਰੋਸ ਜ਼ਾਹਰ ਕੀਤਾ ਹੈ।ਘਟਨਾ ਦਾ ਜਾਇਜ਼ਾ ਲੈਣ ਪੁੱਜੇ ਸੰਗਠਨ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਪ੍ਰਿੰਸੀਪਲ ਰਘਬੀਰ ਸਿੰਘ, ਪ੍ਰਿੰਸੀਪਲ ਚਮਕੌਰ ਸਿੰਘ ਤਲਵੰਡੀ ਸਾਬੋ ਅਤੇ ਵਫਦ ਮੈਂਬਰਾਂ …
Read More »ਵਾਹਣਾਂ ’ਤੇ ਵੋਟਰ ਹੋਣ ’ਤੇ ਮਾਣ ਹੈ ਸਲੋਗਨ ਲਿਖੇ ਪੋਸਟਰ ਤੇ ਰਿਫਲੈਕਟਰ ਲਾਏ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਲੋਕਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਲਈ ਨਰੇਸ਼ ਮਹਾਜਨ ਨੋਡਲ ਅਫ਼ਸਰ ਸਵੀਪ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਮਲਿਕਪੁਰ ਚੌਕ ਵਿਖੇ ਬੱਸਾਂ, ਕਾਰਾਂ, ਟਰੈਕਟਰ-ਟਰਾਲੀਆਂ, ਟਰੱਕਾਂ ਆਦਿ ’ਤੇ ‘ਵੋਟਰ ਹੋਣ ’ਤੇ ਮਾਣ ਹੈ, ਵੋਟ ਪਾਉਣ ਲਈ ਤਿਆਰ ਹਾਂ’ ਸ਼ਲੋਗਨ ਲਿਖੇ ਪੋਸਟਰ ਅਤੇ ਰਿਫਲੈਕਟਰ ਲਗਾਏ ਗਏ।ਇਸ ਮੌਕੇ ਸ਼੍ਰੀਮਤੀ ਕਮਲਜੀਤ ਕੌਰ ਬੀ.ਡੀ.ਪੀ.ਓ ਪਠਾਨਕੋਟ ਅਤੇ ਹਰਮੀਤ …
Read More »ਵਧੀਕ ਜਿਲ੍ਹਾ ਚੋਣ ਅਫਸਰ ਨੇ ਨੋਡਲ ਤੇ ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਸਥਿਤ ਦਫਤਰ ਵਿਖੇ ਚੋਣਾਂ ਲਈ ਬਣਾਈਆਂ ਵੱਖ ਵੱਖ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ …
Read More »
Punjab Post Daily Online Newspaper & Print Media