ਮੱਤੇਵਾਲ 16 ਜਨਵਰੀ (ਪੰਜਾਬ ਪੋਸਟ ਬਿਊਰੋ) -ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਉਮੀਦਵਾਰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਧਰਤੀ ਨੂੰ ਪਿੱਠ ਦਿਖਾਉਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗੇ ਲਾਰੇਬਾਜ਼ਾਂ ਦੇ ਝੂਠੇ ਵਾਅਦਿਆਂ ’ਤੇ ਇਤਬਾਰ ਨਾ ਕਰਨ ਲਈ ਸੁਚੇਤ ਕਰਦਿਆਂ ਵਿਕਾਸ ਅਤੇ ਖੁਸ਼ਹਾਲੀ …
Read More »Monthly Archives: January 2017
ਭੈਣ ਹਰਸਿਮਰਤ ਬਾਦਲ ਨੇ ਭਰਾ ਮਜੀਠੀਆ ਲਈ ਕੀਤਾ ਧੂੰਆਂਧਾਰ ਪ੍ਰਚਾਰ
ਕੱਥੂਨੰਗਲ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਦਿਆਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਅਤੇ ਇੱਕ ਸਿਪਾਹੀ ਦੇ ਪੋਤਰੇ ਤੋਂ ਡਰ ਕੇ ਮੈਦਾਨ ਛੱਡ ਕੇ ਭਜਣ ਵਾਲਾ ਕਿਸੇ ਨੂੰ ਕੀ ਚੁਣੌਤੀ ਦੇ ਸਕਦਾ ਹੈ। ਸ੍ਰੀਮਤੀ ਬਾਦਲ ਅੱਜ ਦੂਜੇ ਦਿਨ ਆਪਣੇ ਭਰਾ ਮਾਲ ਮੰਤਰੀ ਬਿਕਰਮ …
Read More »ਕਾਂਗਰਸੀ ਉਮੀਦਵਾਰਾਂ ਦੇ ਸਮਰਥਨ `ਚ ਉਤਰੇ ਪੜ੍ਹੇ-ਲਿਖੇ ਬੇਰੁਜ਼ਗਾਰ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰੀ ਜਿਹੇ ਪਹਾੜ ਨਾਲ ਮੱਥਾ ਲਗਾਈ ਬੈਠੇ ਵੱਖ-ਵੱਖ ਵਰਗਾਂ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਮਹਿਲਾ-ਪੁਰਸ਼ਾਂ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਕਾਂਗਰਸੀ ਉਮੀਦਵਾਰਾਂ ਦੇ ਸਮਰੱਥਨ ਵਿੱਚ ਉਤਰਨ ਦਾ ਤੇ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਘੀ ਸਮਾਜ ਸੇਵਿਕਾ ਮੈਡਮ ਹਰਪ੍ਰੀਤ …
Read More »ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਦੌਰਾਨ ਸਿੱਧੂ ਜੋੜੀ ਦਾ ਸਮੱਰਥਨ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਰਜਿ. ਦੇ ਪ੍ਰਧਾਨ ਸ਼ਾਮ ਸ਼ੁੰਦਰ ਦੇ ਦਿਸ਼ਾ ਨਿਰਦੇਸ਼ਾਂ `ਤੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ ਜਨਰਲ ਸਕੱਤਰ ਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਦੀ ਦੇਖ-ਰੇਖ ਹੇਠ ਸੰਪੰਨ ਹੋਈ।ਇਸ ਦੌਰਾਨ ਸਾਬਕਾ ਕ੍ਰਿਕੇਟ ਸਟਾਰ ਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਹਲਕਾ ਪੂਰਬੀ ਤੋਂ …
Read More »ਫੋਜ ਦੀ ਟੁਕੜੀ ਵੱਲੋਂ ਸੱਰਖਿਆ ਦੇ ਮਦੇਨਜ਼ਰ ਹਰਚੋਵਾਲ `ਚ ਫਲੈਗ ਮਾਰਚ
ਹਰਚੋਵਾਲ, 13 ਜਨਵਰੀ (ਗਗਨਦੀਪ ਸਿੰਘ ਰਿਆੜ) – ਸੁਰਿਖਆ ਪ੍ਰਬੰਧਾਂ ਦੇ ਮੱਦੇਨਜ਼ਰ ਕਸਬਾ ਹਰਚੋਵਾਲ ਦੇ ਬਜਾਰ ਵਿੱਚ ਪੰਜਾਬ ਪੁਲਿਸ ਅਤੇ ਫੋਜ ਦੇ ਜਵਾਨਾਂ ਦੀ ਟੁਕੜੀ ਵੱਲੋ ਫਲੈਗ ਮਾਰਚ ਕੱਢਿਆਂ ਗਿਆ ।ਜਿਸ ਦੀ ਅਗਵਾਈ ਪੰਜਾਬ ਪੁਲਿਸ ਦੇ ਮਕਸਦ ਸੀ ਕਿ ਜੋ ਵਿਧਾਨ ਸਭਾ ਦੀਆਂ 4 ਫਰਵਰੀ ਨੂੰ ਚੋਣਾਂ ਹੋ ਰਹੀਆਂ ਹਨ।ਇਹਨਾਂ ਚੋਣਾਂ ਦੋਰਾਨ ਕਿਸੇ ਵੀ ਸ਼ਰਾਰਤੀ ਅਨਸ਼ਰਾਂ ਵੱਲੋ ਕੋਈ ਗਲਤ ਕਦਮ ਨਾ …
Read More »ਸੁਰਜੀਤ ਜਿਆਣੀ ਨੇ ਨਾਮਜ਼ਦਗੀ ਪੱਤਰ ਭਰੇ
ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਐਸਡੀਐਮ ਫਾਜ਼ਿਲਕਾ-ਕਮ-ਰਿਟਰਨਿੰਗ ਅਧਿਕਾਰੀ ਵੀ.ਕੇ ਬਾਂਸਲ ਦੇ ਸਾਹਮਣੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਰੂਪ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਨਾਮਜ਼ਦਗੀ ਪੱਤਰ ਭਰਨ ਸਮੇਂ ਉਨ੍ਹਾਂ ਦਾ ਬੇਟਾ ਨਵਦੀਪ ਜਿਆਣੀ, ਪੀਏ ਰਾਕੇਸ਼ ਸਹਿਗਲ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਸੇਠੀ, ਐਡਵੋਕੇਟ …
Read More »ਦਵਿੰਦਰ ਸਿੰਘ ਘੁਬਾਇਆ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ
ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਘੁਬਾਇਆ ਨੇ ਅੱਜ ਐਸਡੀਐਮ ਫਾਜ਼ਿਲਕਾ ਕਮ ਰਿਟਰਨਿੰਗ ਅਧਿਕਾਰੀ ਵਿਨੋਦ ਕੁਮਾਰ ਬਾਂਸਲ ਦੇ ਸਾਹਮਣੇ ਆਪ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।ਉਨ੍ਹਾਂ ਦੇ ਨਾਲ ਉਨ੍ਹਾਂ ਦਾ ਵੱਡਾ ਭਰਾ ਵਰਿੰਦਰ ਵੀ ਹਾਜ਼ਰ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਅਬੋਹਰ ਦੇ ਕਾਂਗਰਸ ਉਮੀਦਵਾਰ ਸੁਨੀਲ ਜਾਖੜ, ਅਤੇ ਗੁਰੂ ਹਰਸਹਾਏ ਦੇ ਕਾਂਗਰਸ ਉਮੀਦਵਾਰ ਰਾਣਾ …
Read More »ਪੰਜਾਬ ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈਲ ਦੀ ਮੀਟਿੰਗ ਹੋਈ
ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਪੰਜਾਬ ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈਲ ਦੀ ਇੱਕ ਮੀਟਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਗੁਰਭੇਜ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਾਂਗਰਸ ਪਾਰਟੀ ਦੇ ਹਲਕਾ ਉਮੀਦਵਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ ਗਈ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਕਾਂਗਰਸ ਪਾਰਟੀ ਵੱਲੋਂ ਜੋ ਉਮੀਦਵਾਰ ਇਲਾਕੇ ਨੂੰ ਦਿੱਤਾ ਗਿਆ ਹੈ ਉਸ ਦੀਆਂ ਨੀਤੀਆਂ …
Read More »ਅਬੋਹਰ ਹਲਕੇ ਲਈ ਚਾਰ ਤੇ ਫਾਜ਼ਿਲਕਾ ਤੋਂ ਤਿੰਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਅਬੋਹਰ ਵਿਧਾਨ ਸਭਾ ਹਲਕੇ ਲਈ ਚਾਰ ਅਤੇ ਫਾਜ਼ਿਲਕਾ ਤੋਂ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਵਿਧਾਨ …
Read More »ਨੈਸ਼ਨਲ ਲੋਕ ਅਦਾਲਤ 11 ਫਰਵਰੀ ਨੂੰ – ਸੀ.ਜੇ.ਐਮ
ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਕੇ.ਅਰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ, ਲਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ ਜ਼ੱਜ, ਫਾਜ਼ਿਲਕਾ ਦੀ ਅਗੁਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 11 ਫਰਵਰੀ 2017 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ …
Read More »
Punjab Post Daily Online Newspaper & Print Media