ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਡੀ ਗਿਣਤੀ ਵਿੱਚ ਹਾਜ਼ਰ ਵਰਕਰਾਂ ਅਤੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ …
Read More »Monthly Archives: January 2017
ਧੂਰੀ-ਬਰਨਾਲਾ ਸੜਕ `ਤੇ ਪਏ ਟੋਇਆਂ ਕਾਰਨ ਲੋਕ ਪਰੇਸ਼ਾਨ, ਟੁੱਟੀ ਸੜਕ ਬਣਦੀ ਹੈ ਹਾਦਸੇ ਦਾ ਕਾਰਨ
ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਕਿਸਾਨ ਮੁਕਤੀ ਮੋਰਚਾ ਦੇ ਪ੍ਰਧਾਨ ਮਾ. ਕਿਰਪਾਲ ਸਿੰਘ ਰਾਜੋਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਕਰੀਬਨ ਦੋ ਕੁ ਸਾਲ ਪਹਿਲਾਂ ਬਣੀ ਧੂਰੀ-ਬਰਨਾਲਾ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ, ਜਿੱਥੇ ਜਗਾ੍-2 ਟੋਏ ਪਏ ਹਨ। ਉਹਨਾਂ ਕਿਹਾ ਕਿ ਸਰਕਾਰ ਦੇ ਰਿਕਾਰਡਤੋੜ ਵਿਕਾਸ ਕਾਰਜਾਂ ਦੇ ਦਾਅਵੇ ਉਸ ਵਕਤ ਖੋਖਲੇ ਜਿਹੇ ਜਾਪਦੇ ਹਨ, ਜਦੋਂ ਇਸ ਸੜਕ ਦੀ …
Read More »ਆਰਥਿਕ ਜ਼ੋਨ ਸਥਾਪਿਤ ਕਰਕੇ ਖੇਤੀ ਅਧਾਰਿਤ ਉਦਯੋਗ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ – ਛੀਨਾ
ਅੰਮ੍ਰਿਤਸਰ, 16 ਜਨਵਰੀ (ਮਨਜੀਤ ਸਿੰਘ ਬਮਰਾਹ) -ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵੋਟਰਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਸਰਹੱਦੀ ਜ਼ਿਲ੍ਹੇ ’ਚ ਖੇਤੀ ਅਧਾਰਿਤ ਉਦਯੋਗ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਜਾਵੇਗਾ।ਉਨ੍ਹਾਂ ਕਿਹਾ ਕਿ ਵੱਡੇ ਅਤੇ ਛੋਟੇ ਪੈਮਾਨੇ ਦੇ ਉਦਯੋਗਾਂ ਨੂੰ ਵਿਸ਼ੇਸ਼ ਆਰਥਿਕ ਜ਼ੋਨ ਸਥਾਪਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ …
Read More »ਸ਼੍ਰੋਮਣੀ ਅਕਾਲੀ ਦਲ (ਬ) ਦਾ ਚੋਣ ਨਿਸ਼ਾਨ ਤੱਕੜੀ ਬਦਲਿਆ ਜਾਵੇ – ਭਾਈ ਰਵੇਲ ਸਿੰਘ, ਮਾੜੀ ਮੇਘਾ
ਭਿਖੀਵਿੰਡ, 16 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਚੋਣ ਨਿਸ਼ਾਨ ਤੱਕੜੀ ਬਦਲ ਦਿੱਤਾ ਜਾਵੇ ਤਾਂ ਧਰਮ ਦੇ ਨਾਮ `ਤੇ ਵੋਟ ਮੰਗਣੀ ਅਕਾਲੀ ਦਲ ਲਈ ਮੁਸ਼ਕਿਲ ਹੋ ਜਾਵੇਗੀ। ਇਹਨਾ ਸ਼ਬਦਾਂ ਦਾ ਪਗਟਾਵਾ ਭਾਈ ਰਵੇਲ ਸਿੰਘ ਮਾੜੀ ਗੋੜਸਿੰਘ ਅਤੇ ਸਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ਭਾਈ ਗੁਰਸਾਹਿਬ ਸਿੰਘ ਮਾੜੀ ਮੇਘਾ ਨੇ ਕੀਤਾ।ਉਹਨਾ ਤੱਕੜੀ ਨਿਸ਼ਾਨ ਬਦਲਣ ਦੀ …
Read More »BBK DAV College for Women lifts Senior State Softball Championship
Amritsar, January 15 (Punjab Post Bureau) – Softball team of BBK DAV College for Women, won the Senior State Softball Championship held at Guru Nanak Dev University, Amritsar. College team put up a splendid show by defeating GNDU Campus, Amritsar, HMV College, Jalandhar and KMV College, Jalandhar. Team members were Ms. Harpreet Kaur, Mandeep Kaur, Gagandeep Kaur, Divya, Priya …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡਿਜ਼ੀਟਲ ਪੇਮੈਂਟ ਬਾਰੇ ਸੈਮੀਨਾਰ
ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ `ਨੈਸ਼ਨਲ ਯੂਥ ਦਿਵਸ’ ਦੇ ਮੌਕੇ ਤੇ ਡੀਨ ਡਾ. ਬਲਵੰਤ ਸਿੰਘ ਸੰਧੂ ਤੇ ਪ੍ਰੋਗਰਾਮ ਅਫ਼ਸਰ ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਕੁਲਦੀਪ ਸਿੰਘ ਦੀ ਅਗਵਾਈ ਵਿੱਚ ਡਿਜੀਟਲ ਪੈਮੈਂਟ ਬਾਰੇ ਸੈਮੀਨਾਰ ਕੀਤਾ ਗਿਆ। ਇਸ ਮੌਕੇ ਇਨਕਾਨਮਿਕਸ ਵਿਭਾਗ ਦੇ ਮੁਖੀ ਪ੍ਰੋ. …
Read More »ਮਾਤਾ ਗੁਜਰੀ ਜੀ ਅਤੇ ਸ਼ਾਹਿਬਜਾਦਿਆਂ ਨੂੰ ਸਮਰਪਿਤ ਕਿਰਦਾਰ ਕੈਂਪ ਅਯੋਜਿਤ
ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਸ਼ਮੇਸ਼ ਦਸਤਾਰ ਟਰੇਨਿੰਗ ਸਂੈਟਰ ਬਠਿੰਡਾ ਵਲੋਂ ਮਾਤਾ ਗੁਜਰੀ ਜੀ (ਮਾਤਾ ਗੁਜਰ ਕੌਰ) ਅਤੇ ਸ਼ਾਹਿਬਜਾਦਿਆਂ ਨੂੰ ਸਮਰਪਿਤ ਅਤੇ ਕਿਰਦਾਰ ਕੈਂਪ ਗੁਰਦੁਆਰਾ ਸਾਹਿਬ ਫੁਸ ਮੰਡੀ ਵਿਖੇ ਸਪੰਨ ਹੋਇਆ।ਜਿਸ ਵਿਚ ਗੁਰਮਤਿ ਸੇਵਾ ਲਹਿਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਵਲੋਂ ਵਿਸੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਦਸਤਾਰ ਕੋਚ ਜੈਦੀਪ ਸਿੰਘ ਨੇ ਦੱਸਿਆ ਕਿ …
Read More »ਧਾਰਮਿਕ ਬੇਅਦਬੀਆਂ, ਨਸ਼ਾ ਮਾਫੀਆ ਦੇ ਦੋਸ਼ੀ ਬਾਦਲਾਂ ਤੇ ਹੋਰਾਂ ਨੂੰ ਟੰਗਣ ਦੇ ਵਾਅਦੇ ਨਾਲ ਕੈਪਟਨ ਵਲੋਂ ਚੋਣ ਪ੍ਰਚਾਰ ਸ਼ੁਰੂ
ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਮਪੁਰਾ ਫੂਲ ਦੇ ਮਹਿਰਾਜ ਤੋਂ ਬਾਦਲਾਂ ਖਿਲਾਫ ਜ਼ੋਰਦਾਰ ਹਮਲਾ ਬੋਲਦਿਆਂ, ਉਨ੍ਹਾ ਦੀ ਪਾਰਟੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ।ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਧਾਰਮਿਕ ਬੇਅਦਬੀਆਂ ਤੇ ਨਸ਼ਾ ਮਾਫੀਆ ਲਈ ਦੋਸ਼ੀ ਬਾਦਲਾਂ ਤੇ ਹੋਰ ਦੋਸ਼ੀਆਂ ਨੂੰ ਉਨ੍ਹਾਂ ਦੇ ਸਿਰ ਦੇ ਭਾਰ ਟੰਗ …
Read More »ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਨਿਟਰ ਦੇ ਸਹਿਯੋਗ ਨਾਲ 10 ਦਿਨਾਂ ਵਰਕਸ਼ਾਪ
ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰ ਟਰੇਨਿੰਗ ਐਂਡ ਰਿਸਰਚ (ਨਿਟਰ) ਚੰਡੀਗੜ੍ਹ ਦੇ ਸਹਿਯੋਗ ਨਾਲ ਬੀ.ਟੈੱਕ. ਪੰਜਵਾਂ ਸਮੈਸਟਰ ਦੇ ਵਿਦਿਆਰਥੀਆਂ ਲਈ ਇੰਮਬੈਡਿਡ ਸਿਸਟਮ ਅਤੇ ਰੋਬੋਟਿਕਸ ਬਾਰੇ 10 ਦਿਨਾਂ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿੱਚ 80 ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਜੋਸ਼ …
Read More »ਬਾਲਿਆਂਵਾਲੀ ਮੂਲ ਨਿਵਾਸੀ ਸਭਾ ਨੇ ਲੋਹੜੀ ਤੇ ਮਾਘੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਲਿਆਂਵਾਲੀ ਮੂਲ ਨਿਵਾਸੀ ਸਭਾ (ਰਜਿ:) ਬਠਿੰਡਾ ਵਲੋਂ ਪਰਿਵਾਰ ਮਿਲਨ ਸਮਾਰੋਹ ਦੌਰਾਨ ਲੋਹੜੀ ਤੇ ਮਾਘੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ । ਸਮਾਰੋਹ ਦੀੇ ਸ਼ੁਰੂਆਤ ਮੁੱਖ ਮਹਿਮਾਨ ਸ. ਸ਼ਿਵਦੇਵ ਸਿੰਘ ਦੰਦੀਵਾਲ ਨੇ ਕੀਤੀ ਜਦੋਂ ਕਿ ਰਾਜਿੰਦਰ ਪਾਸਟਰ ਨੇ ਪ੍ਰਭੂ ਯਿਸ਼ੂ ਮਸੀਹ ਦੀ ਪ੍ਰਾਰਥਨਾ ਕੀਤੀ । ਇਸ ਮੌਕੇ ਸਭਾ ਦੇ ਪ੍ਰਧਾਨ ਨੇ ਜਾਣਕਾਰੀ …
Read More »
Punjab Post Daily Online Newspaper & Print Media