Wednesday, November 25, 2026

Monthly Archives: January 2017

ਬਰੈਡ-ਪਕੌੜਿਆਂ ਦਾ ਲੰਗਰ ਲਗਾਇਆ

ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਸ਼੍ਰੀ ਦੁਰਗਾ ਮੰਦਿਰ ਨਜ਼ਦੀਕ ਦੇ ਮੁਹੱਲਾ ਵਾਸੀਆਂ ਵੱਲੋਂ ਹਰ ਸਾਲ ਦੀ ਤਰਾਂ ਸੰਗਤਾਂ ਲਈ ਬਰੈਡ-ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਪ੍ਰਮਾਤਮਾ ਅੱਗੇ ਕਾਮਨਾ ਕੀਤੀ ਗਈ ਕਿ ਨਵਾਂ ਵਰ੍ਹਾ ਅਤੇ ਮਾਘੀ ਦੇ ਮਹੀਨਾ ਹਰ ਇੱਕ ਇਨਸਾਨ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਏ । ਇਸ ਮੌਕੇ ਪ੍ਰਬੰਧਕਾਂ ਵੱਲੋਂ ਲੋਹੜੀ …

Read More »

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਦੇ 100 ਫੀਸਦੀ ਵੋਟਿੰਗ ਦਾ ਸੱਦਾ

ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ ਦੇ ਵੋਟਰਾਂ ਨੂੰ ਨੈਤਿਕ ਕਦਰਾਂ-ਕੀਮਤਾਂ ’ਤੇ ਅਧਾਰਿਤ ਵੋਟਿੰਗ ਵਿਚ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਕਰਕੇ ਆਪਣਾ ਬਣਦਾ ਲੋਕਤੰਤਰੀ ਫਰਜ਼ ਨਿਭਾਉਣਾ ਚਾਹੀਦਾ ਹੈ। ਜ਼ਿਲ੍ਹੇ ਦੇ ਵੋਟਰਾਂ ਨੂੰ 100 ਫੀਸਦੀ ਵੋਟਿੰਗ ਦੀ ਅਪੀਲ ਕਰਦਿਆਂ …

Read More »

ਭਾਜਪਾ ਉਮੀਦਵਾਰ ਛੀਨਾ ਬਿਕਰਮ ਮਜੀਠੀਆ ਦਾ ਮੁੰਸ਼ੀ – ਗੁਰਜੀਤ ਔਜਲਾ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ)- ਲ਼ੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਬਿਕਰਮ ਸਿੰਘ ਮਜੀਠੀਆ ਦਾ ਮੁੰਸ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਛੀਨਾ ਅਕਾਲੀਆਂ ਦੇ ਹੱਥਾਂ ਦੀ ਕਠਪੁਤਲੀ ਹੈ।ਗੁਰਜੀਤ ਸਿੰਘ ਔਜਲਾ ਨੇ ਇਹ ਗੱਲ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕੀਤੀ ਗਈ ਕੈ. ਅਮਰਿੰਦਰ ਸਿੰਘ ਅਤੇ ਸਾਬਕਾ ਐਮ.ਪੀ ਨਵਜੋਤ ਸਿੰਘ …

Read More »

Eight check points closed for security & safety

 Jalandhar, 16 January (Punjab Post Bureau) – No Roads in Jalandhar Cantonment are being closed. Out of 12 check points at entry to the Cantonment, four gates at Bhagat Road, Ramamandi, Birring and Sansarpur remain permanently open throughout the day and night. The barrier of balance eight check points are closed for security and safety of Military and civil residents …

Read More »

ਫੌਜ ਦੀ ਭਰਤੀ ਰੈਲੀ ਹੁਣ 6 ਫਰਵਰੀ ਤੋਂ – ਕਰਨਲ ਸਵੈਚ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਭਾਰਤੀ ਫੌਜ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਨੌਜਵਨਾਂ ਦੀ ਬਤੌਰ ਸਿਪਾਹੀ, ਸਿਪਾਹੀ ਟੈਕਨੀਕਲ, ਸਿਪਾਹੀ ਕਲਰਕ, ਅਤੇ ਸਿਪਾਹੀ ਟਰੇਡਜ਼ਮੈਨ ਦੀ ਖਾਸਾ ਵਿਖੇ ਹੋਣ ਵਾਲੀ ਭਰਤੀ ਰੈਲੀ ਜੋ ਕਿ ਪਹਿਲਾਂ 1 ਫਰਵਰੀ ਤੋਂ 17 ਫਰਵਰੀ ਤੱਕ ਹੋਣੀ ਸੀ।ਹੁਣ 6 ਫਰਵਰੀ ਤੋਂ 24 ਫਰਵਰੀ ਤੱਕ ਹੋਵੇਗੀ।ਉਕਤ ਜਾਣਕਾਰੀ ਦਿੰਦੇ ਡਾਇਰੈਕਟਰ ਭਰਤੀ ਕਰਨਲ ਬੀ.ਐਸ ਸਵੈਚ ਨੇ …

Read More »

ਨਾਮੀ ਅੰਤਰਰਾਸ਼ਰੀ ਕਬੱਡੀ ਖਿਡਾਰੀ ਜਸਵਿੰਦਰ ਕਲਸੀਆਂ 35 ਪਰਿਵਾਰਾਂ ਸਮੇਤ ਕਾਂਗਰਸ ਵਿੱਚ ਸ਼ਾਮਲ

ਅਲਗੋਂ ਕੋਠੀ, 15 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦ ਸਵਰਗੀ ਕਵੀਸ਼ਰ ਗੁਰਨਾਮ ਸਿੰਘ ਦੇ ਸਪੁੱਤਰ ਅਤੇ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਸਵਿੰਦਰ ਸਿੰਘ ਕਲਸੀਆਂ 35 ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਕਾਂਗਰਸ ਵਿਚ …

Read More »

ਲੋਕ ਸਭਾ ਹਲਕੇ ਤੋਂ ਆਪ ਉਮੀਦਵਾਰ ਉਪਕਾਰ ਸੰਧੂ ਨੇ ਸ੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) -ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਸਮੇਤ ਰੂਹਾਨੀਅਤ ਦੇ ਕੇਂਦਰ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਨੱਤਮਸਤਕ ਹੋਣ ਉਪਰੰਤ ਸ਼੍ਰੀ ਦੁਗਗਿਆਨਾ ਮੰਦਿਰ ਅਤੇ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਰ ਕਰਦਿਆਂ ਸੰਧੂ …

Read More »

ਆਪ ਦੇ ਹਲਕਾ ਦੱਖਣੀ ਉਮੀਦਵਾਰ ਡਾ. ਨਿੱਜਰ ਨੇ ਭਰੇ ਕਾਗਜ਼ਾਤ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਾਰਪੋਰੇਸ਼ਨ ਦੇ ਦਫਤਰ ਵਿਖੇ ਅਸੀਸਟੈਂਟ ਕਮਿਸ਼ਨਰ ਮੈਡਮ ਅਕਲਾ ਦੇ ਕੋਲ ਸੋਮਵਾਰ ਨੂੰ ਉਮੀਦਵਾਰੀ ਦੇ ਕਾਗਜ਼ ਭਰੇ ਹਨ।ਉਨ੍ਹਾਂ ਦੇ ਨਾਲ ਕਵਰਿੰਗ ਕੈਂਡੀਡੇਟ ਵਜੋਂ ਉਨ੍ਹਾਂ ਦੀ ਪਤਨੀ ਗੁਰਬੀਰ ਕੌਰ ਨੇ ਫਾਰਮ ਭਰੇ ਹਨ। ਨਿੱਜਰ ਸਕੈਨ ਸੈਂਟਰ ਦੇ ਮਾਲਕ ਡਾ. ਨਿੱਜਰ ਦੀ ਵਿਦਿਅਕ ਯੋਗਤਾ ਐਮ.ਬੀ.ਬੀ.ਐਸ/ …

Read More »

ਹਲਕਾ ਉਤਰੀ ਤੋਂ ਆਪ ਉਮੀਦਵਾਰ ਮਨੀਸ਼ ਅਗਰਵਾਲ ਨੇ ਨਾਮਜ਼ਦਗੀ ਫਾਰਮ ਭਰੇ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਦੇ ਉਮੀਦਵਾਰ ਮਨੀਸ਼ ਅਗਰਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਦੇ ਦਫਤਰ ਵਿਖੇ ਆਪਣੀ ਉਮੀਦਵਾਰੀ ਸਬੰਧੀ ਕਾਗਜ਼ ਭਰ ਕੇ ਸਾਰੀ ਪ੍ਰਕੀਰਿਆ ਸਫਲਤਾ ਪੂਰਵਕ ਪੂਰੀ ਕਰ ਲਈ ਹੈ।ਜਦ ਉਮੀਦਵਾਰੀ ਦੇ ਕਾਗਜ਼ ਭਰਨ ਲਈ ਮਨੀਸ਼ ਅਗਰਵਾਲ ਰਵਾਨਾ ਹੋਏ ਤਾਂ ਉਨ੍ਹਾਂ ਦੇ ਨਾਲ ਸੈਂਕੜੇ ਹੀ ਸਮਰਥਕਾਂ ਨੇ …

Read More »

ਮਜੀਠਾ ਤੋਂ ਆਪ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਮਜੀਠਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਆਪ ਦੇ ਕੌਮੀ ਆਗੂ ਸੰਜੇ ਸਿੰਘ ਦੀ ਅਗਵਾਈ ਹੇਠ ਅਜ ਐਸ.ਡੀ.ਐਮ ਮਜੀਠਾ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਹਨਾਂ ਦੇ ਨਾਲ ਦਿਲੀ ਤੋਂ ਸੰਜੇ ਸਿੰਘ ਤੋਂ ਇਲਾਵਾ ਸਾਬਕਾ ਮੰਤਰੀ ਸੋਮਨਾਥ ਭਾਰਤੀ, ਵਿਧਾਇਕ …

Read More »