ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਸਥਾਨਕ ਵਾਸੀ ਇੱਕ ਵਿਅਕਤੀ ਨੇ ਗੁੰਮ ਹੋਇਆ ਮੁਬਾਇਲ ਉਸ ਦੇ ਅਸਲੀ ਮਾਲਕ ਤੱਕ ਪਹੁੰਚਾਕੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਸੁਸ਼ੀਲ ਸ਼ਰਮਾ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਉਸਦਾ ਮੁਬਾਇਲ ਕੱਲ ਸਵੇਰੇ ਰੇਲਵੇ ਸਟੇਸ਼ਨ ਦੇ ਬਾਹਰ ਡਿੱਗ ਗਿਆ ਸੀ।ਜਿਸ ਦਾ ਉਨ੍ਹਾਂ ਨੂੰ ਪਤਾ ਨਹੀਂ ਲੱਗਿਆ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹੁਣ ਹੀ ਪਤਾ ਲੱਗਿਆ …
Read More »Monthly Archives: January 2017
ਦਰਜ਼ਨਾਂ ਪਿੰਡਾਂ ਵਿਚ ਕੀਰਤੀ ਫਾਜ਼ਿਲਕਾ ਨੂੰ ਮਿਲਿਆ ਭਰਪੂਰ ਸਮਰਥਨ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਆਪਣਾ ਪੰਜਾਬ ਪਾਰਟੀ ਦੀ ਉਮੀਦਵਾਰ ਕੀਰਤੀ ਫਾਜ਼ਿਲਕਾ ਦੇ ਚੋਣ ਅਭਿਆਂਨ ਨੇ ਜ਼ੋਰ ਫੜ੍ਹ ਲਿਆ ਹੈ।ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਜਨਸਭਾਵਾਂ ਵਿਚ ਲੋਕ ਵੱਡੀ ਗਿਣਤੀ ਵਿਚ ਆਪਣਾ ਪੰਜਾਬ ਪਾਰਟੀ ਦੇ ਨਾਲ ਜੁੜ ਰਹੇ ਹਨ। ਕੀਰਤੀ ਫਾਜ਼ਿਲਕਾ ਨੇ ਚੋਣ ਅਭਿਆਨ ਦੇ ਤਹਿਤ ਪਿੰਡ ਸੁਰੇਸ਼ ਵਾਲਾ, ਠੰਗਨੀ, ਮੰਡੀ ਹਜ਼ੂਰ ਸਿੰਘ, ਚਾਨਣ ਵਾਲਾ, ਮੁਠਿਆਂਵਾਲੀ, ਚੂਹੜੀਵਾਲਾ ਚਿਸ਼ਤੀ ਆਦਿ ਵਿਚ …
Read More »ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਵੱਡੀ ਗਿਣਤੀ ਵਿਚ ਪਿੰਡਾਂ ਦਾ ਕੀਤਾ ਦੋਰਾ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਦੇਸ਼ ਵਿਚ ਕਾਂਗਰਸ ਪਾਰਟੀ ਨੇ ਸਭ ਤੋਂ ਪਹਿਲਾਂ ਰਾਜ ਕੀਤਾ, ਪਰ ਕਾਂਗਸ ਨਾ ਤਾਂ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਵਾ ਸਕੀ ਅਤੇ ਨਾ ਹੀ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦੇ ਲਈ ਕਲਿਆਣਕਾਰੀ ਯੋਜਨਾਵਾਂ ਸ਼ੁਰੂ ਕਰ ਸਕੀ। ਜਿਸ ਕਾਰਨ ਅੱਜ ਕਾਂਗਰਸ ਪਾਰਟੀ ਖੇਰੂ ਖੇਰੂ ਹੋ ਗਈ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਮੰਤਰੀ ਅਤੇ ਫਾਜ਼ਿਲਕਾ ਦੇ …
Read More »ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ’ਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ
22 ਜਨਵਰੀ ਨੂੰ ਚੋਣ ਅਮਲੇ ਦੀ ਹੋਵੇਗੀ ਦੂਜ਼ੀ ਸਿਖਲਾਈ ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ)- ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ -2017 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਚੋਣ ਅਮਲੇ ਦੀ ਪਹਿਲੀ ਸਿਖਲਾਈ ਅੱਜ ਵੱਖ-ਵੱਖ ਥਾਵਾਂ ’ਤੇ ਸਬੰਧਤ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਵਿਚ ਕਰਵਾਈ ਗਈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ …
Read More »ਸਹਾਇਕ ਕਮਿਸ਼ਨਰ ਦੀ ਅਗਵਾਈ ’ਚ ਵਿਕ ਰਹੀ ਨਜ਼ਾਇਜ਼ ਸ਼ਰਾਬ ਜ਼ਬਤ -ਇਕ ਕਾਬੂ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸ਼੍ਰੀ ਜਗਦੀਪ ਸਹਿਗਲ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਮਿਲਣ ’ਤੇ ਪਿੰਡ ਜੌੜਕੀ ਅੰਧੇਵਾਲੀ ਵਿਖੇ ਕਰਿਆਨੇ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਗਈ। ਸ਼੍ਰੀ ਸਹਿਗਲ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਚੈਕਿੰਗ ਕਰਨ ’ਤੇ ਪਾਇਆ ਗਿਆ ਕਿ ਪਿੰਡ ਦੀ ਇਕ ਕਰਿਆਨੇ ਦੀ ਦੁਕਾਨ …
Read More »ਧੀਆਂ ਦੀ ਲੋਹੜੀ ਦੇ ਰੂਪ ਵਿਚ ਮਨਾਇਆ ਲੋਹੜੀ ਦਾ ਤਿਉਹਾਰ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਦਫਤਰ ਸਿਵਲ ਸਰਜਨ ਫਾਜ਼ਿਲਕਾ ਵੱਲੋ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਲੋਹੜੀ ਦਾ ਤਿਉਹਾਰ ‘ਧੀਆਂ ਦੀ ਲੋਹੜੀ‘ ਦੇ ਰੂਪ ਵਿਚ ਮਨਾਇਆ ਗਿਆ ਹਾਜ਼ਰੀਨ ਨੂੰ ਸੰਬੋਧਿਤ ਕਰਦੇ ਹੋਏ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਅੱਜ ਧੀਆਂ ਕਿਸੇ ਗੱਲੋਂ ਵੀ ਪਿੱਛੇ ਨਹੀਂ ਹਨ।ਜ਼ਰੂਰਤ ਹੈ ਤਾਂ ਉਨ੍ਹਾਂ ਨੂੰ ਪੂਰਾ …
Read More »ਸ਼ਹੀਦ ਅਧਿਆਪਕ ਸੰਦੀਪ ਕੁਮਾਰ ਦੇ ਪਿਤਾ ਤੋਂ ਕਰਵਾਇਆ ਦਫ਼ਤਰ ਦਾ ਉਦਘਾਟਨ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਭਾਰਤੀ ਜਨਤਾ ਦਲ ਯੁਨਾਈਟਿਡ ਪਾਰਟੀ ਦੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਨਗਿੰਦਰ ਸਿੰਘ ਆਵਾ ਵੱਲੋਂ ਸਥਾਨਕ ਸਰਕਾਰੀ ਐਮ ਆਰ ਕਾਲਜ ਦੇ ਸਾਹਮਣੇ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਅੱਜ ਸ਼ਹੀਦ ਅਧਿਆਪਕ ਸੰਦੀਪ ਕੁਮਾਰ ਦੇ ਪਿਤਾ ਗਿਆਨ ਚੰਦ ਤੋਂ ਕਰਵਾਇਆ ਗਿਆ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸ਼ਹੀਦ ਅਧਿਆਪਕ ਸੰਦੀਪ ਕੁਮਾਰ ਦੇ ਪਿਤਾ ਗਿਆਨ ਚੰਦ ਨੇ ਕਿਹਾ ਕਿ ਭਾਰਤੀ …
Read More »ਸੜ੍ਹਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫ਼ਿਕ ਪੁਲਿਸ ਨੇ ਵਾਹਣਾਂ `ਤੇ ਲਗਾਏ ਰਿਫਲੈਕਟਰ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ)- ਸੀਨੀਅਰ ਪੁਲਸ ਕਪਤਾਨ ਫਾਜ਼ਿਲਕਾ ਦੇ ਨਿਰਦੇਸ਼ਾਂ ਮੁਤਾਬਕ 9 ਤੋਂ 15 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਹਫ਼ਤੇ ਦੇ ਤਹਿਤ ਟ੍ਰੈਫ਼ਿਕ ਪੁਲਸ ਵੱਲੋਂ ਟ੍ਰੈਫਿਕ ਪੁਲਸ ਇੰਚਾਰਜ਼ ਹਰਦੇਵ ਸਿੰਘ ਦੀ ਅਗਵਾਈ ਵਿਚ ਵ੍ਹੀਕਲ ਚਾਲਕਾਂ ਨੂੰ ਟ੍ਰੈਫਿਕ ਨਯਮਾਂ ਦੀ ਜਾਣਕਾਰੀ ਦਿੰਦੇ ਹੋਏ ਵ੍ਹੀਕਲਾਂ ਤੇ ਰਿਫਲੈਕਟਰ ਲਗਾਏ ਗਏ।ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਦੇ ਨੇੜੇ ਟ੍ਰੈਫ਼ਿਕ ਪੁਲਸ ਇੰਚਾਰਜ਼ …
Read More »ਨੋਜਵਾਨ ਸਮਾਜ ਸੇਵਾ ਸੰਸਥਾ ਨੇ ਪਿੰਡ ਟਾਹਲੀਵਾਲਾ ਬੋਦਲਾ ਵਿਚ ਕੀਤਾ ਇਕਾਈ ਦਾ ਗਠਨ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਸੇਵਾ ਖੇਤਰ ਦਾ ਵਿਸਥਾਰ ਕਰਦੇ ਹੋਏ ਫਾਜ਼ਿਲਕਾ-ਮਲੋਟ ਰੋਡ ਤੇ ਸਥਿਤ ਪਿੰਡ ਟਾਹਲੀਵਾਲਾ ਬੋਦਲਾ ਵਿਚ ਇਕਾਈ ਦਾ ਗਠਨ ਕਰਕੇ ਪਿੰਡ ਵਾਸੀ ਰਵਿੰਦਰ ਕੁਮਾਰ ਨੂੰ ਪਿੰਡ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਰਵਿੰਦਰ ਕੁਮਾਰ ਨੂੰ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਵੱਲੋਂ ਨਿਯੁਕਤੀ ਪੱਤਰ ਸੋਂਪਿਆ ਗਿਆ।ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਸੰਸਥਾ ਵੱਲੋਂ …
Read More »ਮਰਹੂਮ ਅਮਨ ਭੁੱਲਰ ਦੀ ਪੁਸਤਕ “ਅਲਵਿਦਾ ਤੋਂ ਪਹਿਲਾਂ” ਲੋਕ ਅਰਪਿਤ
ਮਹਿਤਾ ਚੌਂਕ, 15 ਜਨਵਰੀ (ਜੋਗਿੰਦਰ ਮਾਣਾ)- ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ ਜੁਟੀ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ, ਵੱਲੋਂ ਮਾਂ ਬੋਲੀ ਨੂੰ ਸਮਰਪਿਤ ਇਕ ਕਵੀ ਦਰਬਾਰ ਸਥਾਨਕ ਅਨੈਕਸੀ ਹਾਲ, ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ । ਮਰਹੂਮ ਸ਼ਾਇਰ ਅਮਨ ਭੁੱਲਰ ਦੀ ਕਾਵਿ ਪੁਸਤਕ “ਅਲਵਿਦਾ ਤੋਂ ਪਹਿਲਾਂ” (ਸੰਪਾਦਿਕ ਸਰਬਜੀਤ ਸੋਹੀ) ਲੋਕ ਅਰਪਿਤ ਕੀਤੀ ਗਈ।ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ …
Read More »
Punjab Post Daily Online Newspaper & Print Media