Wednesday, November 25, 2026

Monthly Archives: January 2017

ਖੇਤੀਬਾੜੀ ਵਿਭਾਗ ਵੱਲੋਂ 6ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਖੇਤਬਿਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ 6ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ ਜਿਸ ਵਿੱਚ ਡਾ ਨਾਰੇਸ਼ ਕਾਂਸਰਾ ਸਿਵਲ ਸਰਜਨ ਮੁੱਖ ਮਹਿਮਾਨ ਅਤੇ ਡਾ ਭੁਪਿੰਦਰ ਸਿੰਘ ਸੀਨੀਅਰ ਮੈਡੀਕਲ …

Read More »

ਬਾਦਲ ਮਾਰਦਾ ਰਿਹਾ ਬੱਦਲਾਂ ਤੋਂ ਪਰ੍ਹੇ ਦੀ ਗੱਪ ਤੇ ਮੋਦੀ ਨੇ ਲਾਈ ਰੱਖੀ ਨੋਟਬੰਦੀ ਦੀ ਰਟ- ਡਾ. ਨਿੱਜਰ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਅਕਾਲੀ-ਭਾਜਪਾ ਗਠਜੋੜ ਦੇ ਰਾਜ ‘ਚ ਬਾਦਲ ਮਾਰਦਾ ਰਿਹਾ ਬੱਦਲਾਂ ਤੋਂ ਪਰ੍ਹੇ ਦੀ ਗੱਪ ਅਤੇ ਮੋਦੀ ਨੇ ਲਗਾਈ ਰੱਖੀ ਨੋਟ ਬੰਦੀ ਦੀ ਰੱਟ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਤੋਂ ਆਪ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਉਮੀਦਵਾਰ  ਡਾ: ਇੰਦਰਬੀਰ ਸਿੰਘ ਨਿੱਜਰ ਨੇ ਹਲਕੇ ਵਿਚ ਇਕ ਜਨਸਭਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ …

Read More »

ਪਿੰਡ ਚੰਨਣਕੇ ਦੀ ਡਿਸਪੈਂਸਰੀ `ਚ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

ਚੌਂਕ ਮਹਿਤਾ, 29 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੰਨਣਕੇ ਦੀ ਡਿਸਪੈਂਸਰੀ ਵਿਖੇ ਲਗਾਏ ਗਏ ਕੈਂਪ ਦੌਰਾਨ ਡਾ. ਗੁਰਜੀਤ ਸਿੰਘ ਢਿਲੋਂ ਵੱਲੋਂ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਇਸ ਮੌਕੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਏ.ਐਨ.ਐਮ, ਰਜਵੰਤ ਕੌਰ, ਗੁਰਭਿੰਦਰ ਕੌਰ ਆਂਗਣਵਾੜ੍ਹੀ ਵਰਕਰ, ਆਸ਼ਾ ਵਰਕਰਾਂ ਅਮਨਦੀਪ ਕੌਰ, ਕਸ਼ਮੀਰ ਕੌਰ  ਹਾਜਰ …

Read More »

ਸ਼ੇਲਿੰਦਰਜੀਤ ਸਿੰਘ “ਰਾਜਨ” 19ਵੀਂ ਵਾਰ ਫੀਲਡ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਚੌਂਕ ਮਹਿਤਾ, 29 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ)- ਅੱਜ ਇਥੇ ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਚੋਣ ਮੀਟਿੰਗ ਸੂਬਾ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ ਦੀ ਦੇਖ ਰੇਖ ਵਿੱਚ ਹੋਈ, ਜਿਸ ਵਿੱਚ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਸਾਲ 2017-18 ਲਈ ਨਵੀਂ ਚੋਣ ਕਰਵਾਈ ਗਈ ਚੋਣ ਵਿੱਚ ਉਘੇ ਲੇਖਕ ਅਤੇ ਪੱਤਰਕਾਰ ਸ਼ੇਲਿੰਦਰਜੀਤ ਸਿੰਘ “ਰਾਜਨ” ਨੂੰ …

Read More »

ਲਾਲੀ ਮਜੀਠੀਆ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੁਜਾ ਇੰਟਰਨੈਸ਼ਨਲ ਓਵਰਸੀਜ਼ ਕਾਂਗਰਸ ਦਾ ਵਫਦ

ਮਜੀਠਾ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਫੇਰੀ ਤੇ ਆਏ ਇੰਟਰਨੈਸ਼ਨਲ ਓਵਰਸੀਜ਼ ਕਾਂਗਰਸ ਦੇ ਐਨ.ਆਰ.ਆਈ ਵੀਰਾਂ ਨੇ ਵਿਧਾਨ ਸਭਾ ਹਲਕਾ ਮਜੀਠਾ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 4ਫਰਵਰੀ ਵਾਲੇ ਦਿਨ ਆਪਣੇ ਕੀਮਤੀ ਵੋਟ ਸ੍ਰ:ਸੁਖਜਿੰਦਰ ਰਾਜ ਸਿੰਘ ਲਾਲੀ ਨੂੰ ਵੋਟਾਂ ਪਾਕੇ ਸਫਲ ਕਰਨ ।ਇੰਟਰਨੈਸ਼ਨਲ ਓਵਰਸੀਜ਼ ਕਾਂਗਰਸ ਦੇ ਅਮਰੀਕਾ ,ਕਨੇਡਾ,ਯੂ.ਕੇ. ਨਾਲ ਸਬੰਧਤ ਵੱਖ ਵੱਖ …

Read More »

ਸਵਿਸ ਬੈਂਕਾਂ ’ਚ ਕਾਲੇ ਧਨ ’ਤੇ ਜੇਤਲੀ ਨੇ ਕੱਸਿਆ ਕੈਪਟਨ ਅਮਰਿੰਦਰ ’ਤੇ ਨਿਸ਼ਾਨਾ

 ਰਾਜਾਸਾਂਸੀ/ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ)-ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਅੱਜ ਕਾਂਗਰਸ ’ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਉਨ੍ਹਾਂ ’ਤੇ ਸਵਿਸ ਬੈਂਕਾਂ ’ਤੇ ਕਾਲੇ ਧਨ ਦੇ ਖਾਤਿਆਂ ’ਤੇ ਵਿਅੰਗ ਕੱਸਦਿਆਂ ਉਨ੍ਹਾਂ ਨੂੰ ਭ੍ਰਿਸ਼ਟ ਵਿਅਕਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕੱਠਾ ਕੀਤਾ ਕਾਲਾ …

Read More »

ਐਸਆਰ ਗੋਰਮਿੰਟ ਕਾਲਜ ਫਾਰ ਵੂਮੈਨ ਵਿਖੇ ਵੋਟਰ ਦਿਵਸ ਮਨਾਇਆ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਐਸ.ਆਰ ਗੋਰਮਿੰਟ ਕਾਲਜ ਫਾਰ ਵੂਮੈਨ ਵਿਖੇ ਵੋਟਰ ਦਿਵਸ ਮਨਾਉਂਦੇ ਹੋਰੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ, ਪ੍ਰੋ: ਡਾ: ਮੈਡਮ ਸੁਮਨ ਸ਼ਰਮਾ, ਪ੍ਰੋ: ਕੁਲਵੰਤ ਸਿੰਘ ਅਤੇ ਹੋਰ।

Read More »

ਵਿੱਦਿਅਕ ਖੇਤਰ ‘ਚ ਅਹਿਮ ਯੋਗਦਾਨ ਬਦਲੇ ਜਸਵਿੰਦਰ ਕੋਰ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਵਿੱਦਿਅਕ, ਧਾਰਮਿਕ, ਖੇਡ ਤੇ ਸਮਾਜ ਸੇਵਾ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਵਿੱਦਿਅਕ ਖੇਤਰ ਦੀ ਜਾਣੀ ਮਾਨੀ ਹਸਤੀ ਮੈਡਮ ਜਸਵਿੰਦਰ ਕੋਰ ਨੂੰ 68ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ਤੇ ਹੋਏ ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਬਸੰਤ ਗਰਗ ਦੇ ਵਲੋਂ ਵਿਸ਼ੇਸ਼ ਤੋਰ ਤੇ ਸਰਟੀਫਿਕੇਟ ਤੇ …

Read More »

5 ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਨੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਖੇਡ ਖੇਤਰ ਦੇ ਵਾਸਤੇ ਚਾਨਣ ਮੁਨਾਰਾ ਬਣ ਚੁੱਕੇ ਪੰਜ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਨੇ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਸੰਪੰਨ ਹੋਈਆਂ 37ਵੀਆਂ ਪੰਜਾਬ ਮਾਸਟਰ ਐਥਲੈਟਿਕਸ ਖੇਡਾਂ ਦੋਰਾਨ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਮੈਡਲ ਹਾਸਲ ਕਰਕੇ ਸਰਹੱਦੀ ਜਿਲ੍ਹਾ ਅੰਮ੍ਰਿਤਸਰ ਦਾ ਨਾਮ ਰਾਸ਼ਟਰੀ ਖੇਡ ਖਾਕੇ ਤੇ ਰੌਸ਼ਨ ਕੀਤਾ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਮਾਸਟਰਜ਼ ਐਥਲੈਟਿਕਸ ਤੇ ਬਾਕਸਿੰਗ …

Read More »

ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾਵੇ ਪਾਲਣਾ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਜ਼ਿਲ੍ਹੇ ਅੰਦਰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।  ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੇੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਲਈ ਨਿਯੁਕਤ …

Read More »