Wednesday, November 25, 2026

Monthly Archives: January 2017

ਸੁਰਜੀਤ ਕੁਮਾਰ ਜਿਆਣੀ ਦੇ ਹੱਕ `ਚ ਧਰਮ ਪਤਨੀ ਨਿਰਮਲਾ ਜਿਆਣੀ ਨੇ ਕੀਤਾ ਚੋਣ ਪ੍ਰਚਾਰ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) : ਚੋਣਾਂ ਦੇ ਮੌਸਮ ਵਿੱਚ ਆਪਣੇ ਆਪਣੇ ਉਮੀਦਵਾਰ ਨੂੰ ਵੱਧ ਤੋ ਵੱਧ ਵੋਟਾਂ ਨਾਲ ਜਿਤਾੳਂੁਣ ਦੇ ਲਈ ਹਰੇਕ ਉਮੀਦਵਾਰ ਦੇ ਪਰਿਵਾਰਿਕ ਮੈਂਬਰਾਂ, ਵਰਕਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਅੱਜ ਸ਼ਾਮ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੀ ਧਰਮ ਪਤਨੀ ਸ਼੍ਰੀ ਮਤੀ ਨਿਰਮਲਾ ਜਿਆਣੀ ਨੇ ਆਪਣੀ ਪਾਰਟੀ ਦੇ ਵਰਕਰਾਂ …

Read More »

ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਪੇਡ ਨਿਊਜ਼ ’ਤੇ ਨਜ਼ਰ-ਡਾ. ਬਸੰਤ ਗਰਗ

ਅੰਮਿ੍ਰਤਸਰ, 13 ਜਨਵਰੀ (ਸੁਖਬੀਰ ਸਿੰਘ) -ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਸਮੂਹ ਪਾਰਟੀਆਂ ਦੇ ਉਮੀਦਵਾਰਾਂ ਦੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਿਥੇ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ, ਉਥੇ ਉਮੀਦਵਾਰਾਂ ਵੱਲੋਂ ਇਲੈਕਟਰੋਨਿਕ, ਪਿ੍ਰੰਟ ਅਤੇ ਸੋਸ਼ਲ ਮੀਡੀਆ ’ਚ ਇਸ਼ਤਿਹਾਰ ਜਾਂ ਪੇਡ …

Read More »

ਸੂਬੇ ਦੇ ਸੇਵਾ ਕੇਂਦਰ ਲੋਕਾਂ ਲਈ ਸਾਬਤ ਹੋ ਰਹੇ ਚਾਨਣ ਮੁਨਾਰਾ – ਮੱਖਣ ਖਾਨ

ਧੂਰੀ, 13 ਜਨਵਰੀ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਆ ਰਹੀਆਂ ਦਿਕੱਤਾਂ ਬਾਰੇ ਗੱਲਬਾਤ ਕਰਦਿਆਂ ਸਥਾਨਕ ਬਾਗੜੀਆਂ ਚੌਕ ਸੇਵਾ ਕੇਂਦਰ ਦੇ ਕੋ-ਆਰਡੀਨੇਟਰ ਮੱਖਣ ਖਾਨ ਕਲੇਰ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਥੋੜੀ ਦਿਕੱਤ ਜਰੂਰੀ ਆਈ ਸੀ, ਪ੍ਰੰਤੂ ਹੁਣ ਸੇਵਾ ਕੇਂਦਰ ਦੇ ਸਟਾਫ ਵੱਲੋਂ ਲੋਕਾਂ ਨੂੰ ਵਧੀਆ ਢੰਗ ਨਾਲ ਸੇਵਾਵਾਂ ਉਪਲੱਬਧ ਕਰਵਾਈਆਂ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 13 ਜਨਵਰੀ (ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਫਿਲਮੀ ਕਲਾਕਾਰ ਓਮ ਪੁਰੀ ਅਤੇ ਪ੍ਰਸਿੱਧ ਲੇਖਕ ਪ੍ਰੋਫੈਸਰ ਸੁਰਜੀਤ ਸਿੰਘ ਮਾਨ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਰਚਨਾਵਾਂ ਦੇ ਦੌਰ ਵਿੱਚ ਸੁਖਵਿੰਦਰ ਸਿੰਘ ਲੋਟੇ ਨੇ ਗਜ਼ਲ `ਹਰ ਬੰਦੇ ਦੇ …

Read More »

ਦਿੱਲੀ ਕਮੇਟੀ ਵੱਲੋਂ ਬਾਲਾ ਪ੍ਰੀਤਮ ਕੈਂਸਰ ਕੇਅਰ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਨਵੀਂ ਦਿੱਲੀ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਦੀ ਬੀਮਾਰੀ ’ਤੇ ਨੱਥ ਪਾਉਣ ਲਈ ਅੱਜ ਵੱਡੇ ਪੱਧਰ ’ਤੇ ਇਲਾਜ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਗੁਰਦੁਆਰਾ ਬਾਲਾ ਸਾਹਿਬ ਵਿਖੇ ਚਲ ਰਹੇ ਗੁਰੂ ਹਰਿਕ੍ਰਿਸ਼ਨ ਹਸਪਤਾਲ ’ਚ ਬੀਤੇ ਦੋ ਸਾਲਾਂ ਤੋਂ ਕੈਂਸਰ ਦੀ ਬੀਮਾਰੀ ਤੋਂ ਪ੍ਰਭਾਵਿਤ ਮਰੀਜਾਂ ਦੇ ਕੀਤੇ ਜਾ ਰਹੇ ਇਲਾਜ਼ ਨੂੰ ਹੁਣ ਵੱਡੇ ਪੱਧਰ ’ਤੇ …

Read More »

DAV Public School Celebrates Lohri with great Exuberance

Amritsar, January 13 (Punjab Post Bureau)  -DAV Public School Lawrence Road celebrated Lohri with great fervour and enthusiasm. The celebration was titled ‘Lohri Umangan Di’ to highlight the hope,  inspiration and cultural significance that is attached to this festival full of joy, brightness and brilliance. It was a matter of great honour for the school that Bharat Vikas Parishad chose …

Read More »

ਡੀ.ਏ.ਵੀ ਕਾਲਜ ਵਿੱਚ ਰਾਸ਼ਟਰੀ ਯੁਵਾ ਦਿਨ ਮਨਾਇਆ ਗਿਆ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਸਵਾਮੀ ਵਿਵੇਕਾਨੰਦ  ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਜਵਾਨ ਦਿਨ ਮਨਾਇਆ ਗਿਆ। ਜਿਸ ਦੌਰਾਨ ਇੱਕ ਦਿਨਾਂ ਲੈਕਚਰ ਦਾ ਪ੍ਰਬੰਧ ਕੀਤਾ ਗਿਆ।ਕਾਲਜ  ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵੀ ਰਾਸ਼ਟਰੀ ਯੁਵਾ ਦਿਨ ਉੱਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਦੀਆਂ ਘਟਨਾਵਾਂ ਉਤੇ ਪ੍ਰਕਾਸ਼ ਪਾਇਆ ਅਤੇ ਵਿਦਿਆਰਥੀਆਂ …

Read More »

ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਜੋਂ ਆਪਣੀ ਨੰਨੀ ਧੀਅ ਨੂੰ ਦਿੱਤੀ ਲੋਹੜੀ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ ਬਿਊਰੋ)  ਬੇਟੀਆਂ ਨੂੰ ਮਾਨ ਸਨਮਾਨ ਦੇਣ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਜੋਂ ਜਿਲੇ ਦੇ ਸਰਹੱਦੀ ਪਿੰਡ ਰਾਮਪੁਰਾ ਵਿਖੇ ਆਪਣੀ ਨੰਨੀ ਧੀਅ ਨਿਧੀ ਸ਼ਰਮਾ ਨੂੰ ਲੋਹੜੀ ਦੇ ਕੇ ਦੁਲਾਰਦੀ ਹੋਈ ਉਸ ਦੀ ਮਾਂ ਸੀਮਾ ਸ਼ਰਮਾ।

Read More »

ਅੰਮ੍ਰਿਤਸਰ ਲੋਕ ਸਭਾ ਲਈ ਐਲਾਨੇ ਉਮੀਦਵਾਰ ਛੀਨਾ ਸੱਚਖੰਡ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)-ਅੱਜ ਦਿੱਲੀ ਵਿਖੇ ਹੋਈ ਭਾਜਪਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਉਪਰੰਤ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਸਟੇਟ ਐਗਜੈਕਟਿਵ ਮੈਂਬਰ ਅਤੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪਾਰਟੀ ਦੇ ਉਮੀਦਵਾਰ ਘੋਸ਼ਿਤ ਕੀਤਾ। ਜਿਸ ਦੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਛੀਨਾ ਨੇ …

Read More »

ਅਧਿਕਾਰੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਉਣ ਗਰੇਵਾਲ

ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਿੰਨੀਸਕੱਤਰੇਤ ਮਲਿਕਪੁਰ ਵਿਖੇ ਸਥਿਤ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ …

Read More »