ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਗਰੀਨ ਟਿਬ੍ਰਿਊਨਲ ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਕੀਤੇ ਹੁਕਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਪਿੰਡ ਨਾਰੋਟ …
Read More »Monthly Archives: January 2017
ਪਿੰਡ ਭੋਏਵਾਲ ਤੇ ਅਰਜਨ ਮਾਂਗਾ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ
ਮੱਤੇਵਾਲ, 11 ਜਨਵਰੀ (ਪ.ਪ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਪਿੰਡ ਭੋਏਵਾਲ ਅਤੇ ਅਰਜਨਮਾਂਗਾ ਤੋਂ ਦਰਜਨਾਂ ਆਗੂਆਂ ਨੇ ਹਲਕੇ ’ਚ ਕਰਾਏ ਗਏ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨੂੰ ਝਟਕਾ ਦਿੰਦਿਆਂ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਮਜੀਠੀਆ ਨੇ ਨਵੇਂ ਆਏ ਆਗੂਆਂ ਦਾ ਸਿਰੋਪਾਉ ਨਾਲ ਸਨਮਾਨਿਤ …
Read More »ਮੱਤੇਵਾਲ ਤੋਂ ਮਜੀਠਾ ਤੱਕ ਰੋਡ ਸ਼ੋਅ ਉਪਰੰਤ ਮਜੀਠੀਆ ਅੱਜ ਦਾਖਲ ਕਰੇਗਾ ਨਾਮਜ਼ਦਗੀ ਪੱਤਰ
ਮਜੀਠਾ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਹਲਕਾ ਮਜੀਠਾ ਤੋਂ ਅਕਾਲੀ ਭਾਜਪਾ ਅਤੇ ਕ੍ਰਿਸਚਨ ਫਰੰਟ ਦੇ ਸਾਂਝੇ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਕਲ ਮਿਤੀ 12 ਜਨਵਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।ਇਸ ਤੋਂ ਪਹਿਲਾਂ ਉਹ ਆਪਣੇ ਸਮਰਥਕਾਂ ਵੱਲੋਂ ਗੁਰਦਵਾਰਾ ਬੇਰ ਸਾਹਿਬ ਮੱਤੇਵਾਲ ਵਿਖੇ ਪਰਮਾਤਮਾ ਦਾ ਓਟ ਆਸਰਾ ਲੈਣ ਅਤੇ ਪੰਜਾਬੀਆਂ ਦੀ …
Read More »ਖ਼ਾਲਸਾ ਯੂਨੀਵਰਸਿਟੀ ਵਿਖੇ ਏ.ਪੀ.ਆਈ ਸਕੋਰ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਯੂਨੀਵਰਸਿਟੀ ਵਿਖੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਦੀ ਤਰੱਕੀ ਸਬੰਧੀ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਪ੍ਰਸਤਾਵਿਤ ਏ. ਪੀ. ਆਈ. ਸਕੋਰ ਵਿਸ਼ੇ ’ਤੇ ਅਕਾਦਮਿਕ ਪ੍ਰਫਾਰਮੈਸ ਇੰਡੀਕੇਟਰਸ ਵਿਸ਼ੇ ’ਤੇ ਆਯੋਜਿਤ ਕੀਤੀ ਗਈ ਇਕ ਖ਼ਾਸ ਸੈਮੀਨਾਰ ਦੌਰਾਨ ਅੱਜ ਵਿੱਦਿਅਕ ਮਾਹਿਰਾਂ ਨੇ ਕੈਰੀਅਰ ਐਡਵਾਂਸਮੈਂਟ ਸਕੀਮ ਨੂੰ ਦੁਬਾਰਾ ਤੋਂ ਮੁੜ ਵਿਚਾਰ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਰਕਾਰਾਂ ਅਤੇ …
Read More »ਚੋਣ ਕਮਿਸ਼ਨਰ ਦੇ ਹੁਕਮਾਂ ਨੇ ਫੇਰਿਆ ਬਾਦਲ ਸਰਕਾਰ ਦੀਆਂ ਸਕੀਮਾਂ `ਤੇ ਪੋਚਾ
ਜੰਡਿਆਲਾ ਗੁਰੂ, 11 ਜਨਵਰੀ (ਹਰਿੰਦਰ ਪਾਲ ਸਿੰਘ) – 4 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਕਮਿਸ਼ਨਰ ਨੇ ਜੋ ਹੁਕਮ ਲਾਗੂ ਕੀਤੇ ਸਨ, ਉਹਨਾਂ ਉਪਰ ਪਹਿਰਾ ਦਿੰਦੇ ਹੋਏ ਜੰਡਿਆਲਾ ਨਗਰ ਕੌਂਸਲ ਦੀ ਸਮੁੱਚੀ ਟੀਮ ਵਲੋਂ ਕਾਰਜਸਾਧਕ ਅਫਸਰ ਅਤੇ ਚੋਣ ਅਫਸਰ ਵਲੋਂ ਭੇਜੀ ਗਈ ਫਲਾਇੰਗ ਟੀਮ ਦੀ ਰਹਿਨੁਮਾਈ ਹੇਠ ਸਰਕਾਰੀ ਇਮਾਰਤਾਂ ਤੇ …
Read More »Four Week General Orientation Programme concluded at GNDU
Amritsar, January 11 (Punjab Post Bureau) – A “Four Week General Orientation Programme-100” concluded here today at the UGC-Human Resource Development Centre of the Guru Nanak Dev University. As many as 45 University & College teachers from diverse disciplines from various parts of the country participated. Prof. S.S. Dhillon, Registrar presided over the valedictory session. Prof. Dhillon in his valedictory …
Read More »ਸ਼ੂਗਰ ਮਿੱਲ ਵਿੱਚ ਮਨਾਇਆ ਗਿਆ 28ਵਾਂ ਸੜਕਾ ਸੁਰੱਖਿਆ ਹਫ਼ਤਾ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ ਦੀ ਅਗਵਾਈ ਵਿਚ ਸ਼ੂਗਰ ਮਿੱਲ ਘੱਲੂ ਵਿਚ 28ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਜਿੱਥੇ ਕਿਸਾਨਾਂ ਨੂੰ ਸੜਕੀ ਨਿਯਮਾਂ ਨੂੰ ਅਪਣਾਉਣ ਲਈ ਅਪੀਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਸ਼ੂਗਰ ਮਿੱਲ ਵਿਚ ਗੰਨਾ ਲੈ ਕੇ ਆਉਣ ਵਾਲੇ ਟਰੈਕਟਰ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਅੱਜ …
Read More »ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ -2017 ਵਿਚ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੇ ਮੰਤਵ ਨਾਲ ਅੱਜ ਫਾਜ਼ਿਲਕਾ ਵਿਚ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ …
Read More »ਮੂੰਹ ਬੋਲਦੀ ਤਸਵੀਰ ਪ੍ਰਗਟ ਕਰਦੇ ਹਨ ਸਰਹੱਦੀ ਪਿੰਡਾਂ ਵਿਚ ਕਰਵਾਏ ਵਿਕਾਸ ਦੇ ਕੰਮ – ਜਿਆਣੀ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਸਰਹੱਦੀ ਪਿੰਡਾਂ ਦਾ ਜੋ ਵਿਕਾਸ ਅਕਾਲੀ ਭਾਜਪਾ ਸਰਕਾਰ ਨੇ ਕਰਵਾਇਆ ਹੈ, ਉਹ ਵਿਕਾਸ ਕਾਂਗਰਸ 50 ਸਾਲ ਵਿਚ ਨਹੀਂ ਕਰਵਾ ਸਕੀ।ਸਰਹੱਦੀ ਪਿੰਡਾਂ ਵਿਚ ਕਰਵਾਏ ਗਏ ਵਿਕਾਸ ਦੇ ਕੰਮ ਪਿੰਡਾਂ ਦੀ ਮੂੰਹ ਬੋਲਦੀ ਤਸਵੀਰ ਪ੍ਰਗਟ ਕਰਦੇ ਹਨ।ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਅਤੇ ਫਾਜ਼ਿਲਕਾ ਦੇ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਸਰਹੱਦੀ ਪਿੰਡਾਂ ਨਵਾਂ ਸਲੇਮਸ਼ਾਹ, ਮਹਾਤਮ ਨਗਰ, …
Read More »ਲਾਇਨਜ਼ ਕਲੱਬ ਫਾਜ਼ਿਲਕਾ ਦਾ ਸਹੁੰ ਚੁੱਕ ਸਮਾਗਮ ਸੰਪਨ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ):ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫਾਜ਼ਿਲਕਾ ਦੇ ਨਵੇਂ ਨਿਯੁਕਤ ਪ੍ਰਧਾਨ ਅਤੇ ਅਹੁੱਦੇਦਾਰਾਂ ਦਾ ਸਹੁੰ ਚੁੱਕ ਸਮਾਗਮ ਸਥਾਨਕ ਸੰਜੀਵ ਪੈਲੇਸ ਵਿਚ ਸੰਪਨ ਹੋਇਆ।ਜਿਸ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਘਮੰਡ ਸਿੰਘ ਨੇ ਕੀਤੀ। ਪ੍ਰੋਗਰਾਮ ਵਿਚ ਸੰਸਥਾ ਦੇ ਨਵੇਂ ਨਿਯੁਕਤ ਪ੍ਰਧਾਨ ਲਾਇਨਜ਼ ਨਵੀਨ ਕਵਾਤੜਾ ਕੈਪਟਨ, ਸਕੱਤਰ ਮਨਦੀਪ ਬਜਾਜ, ਖਜ਼ਾਨਚੀ ਕਪਿਲ ਚੁੱਘ, ਪੀਆਰਓ ਮਨਪ੍ਰੀਤ ਅਹੂਜਾ ਨੂੰ ਸੰਸਥਾ ਦੇ ਇੰਸਟਾਲੇਸ਼ਨ ਆਫਿਸਰ ਐਮਜੀਐਫ …
Read More »
Punjab Post Daily Online Newspaper & Print Media