ਅਲਗੋਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਵੱਲੋਂ ਜਾਰੀ ਕੈਰੀਅਰ ਕੈਲੰਡਰ ਤਹਿਤ ਜਿਲ੍ਹਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ ਅਤੇ ਜਿਲ੍ਹਾ ਕੌਂਸਲਰ ਸੁਖਬੀਰ ਸਿੰਘ ਕੰਗ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਪ੍ਰਿੰਸੀਪਲ ਜੋਧਬੀਰ ਸ਼ਰਮਾ ਨੇ ਵਿਦਿਆਰਥੀਆਂ ਲਈ ਇਕ ਮਾਸ ਕਮਿਊਨੀਕੇਸ਼ਨ ਅਤੇ ਐਂਟਰਟੇਨਮੈਂਟ ਵਿਸ਼ੇ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਸ਼ਰਮਾ ਨੇ ਬਤੌਰ ਸੀ.ਜੀ.ਆਰ.ਪੀ ਆਪਣੇ ਅਨੁਭਵ …
Read More »Monthly Archives: January 2017
ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ- ਥਾਣਾ ਮੁਖੀ ਕਾਹਲੋਂ
ਅਲਗੋਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਚੋਣ ਅਫਸਰ ਡੀ.ਪੀ.ਐਸ ਖਰਬੰਦਾ ਅਤੇ ਐਸ.ਐਸ.ਪੀ ਹਰਜੀਤ ਸਿੰਘ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ `ਤੇ ਚੋਣਾਂ ਨੂੰ ਮੁੱਖ ਰੱਖਦਿਆਂ ਥਾਣਾ ਮੁਖੀ ਅਵਤਾਰ ਸਿੰਘ ਕਾਹਲੋਂ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਉਨ੍ਹਾਂ ਚੋਣ ਜਾਬਤੇ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਜਲਦੀ ਤੋਂ ਜਲਦੀ ਆਪਣਾ ਅਸਲਾ ਥਾਣੇ …
Read More »ਸੈਂਟਰਲ ਕੋਆਪਰੇਟਿਵ ਬੈਂਕ ਲਿਮ. ਖੇਮਕਰਨ ਵੱਲੋਂ ਡਿਜੀਟਲ ਜਾਗਰੂਕਤਾ ਕੈਂਪ ਲਗਾਇਆ
ਅਲਗੋਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟਡ ਖੇਮਕਰਨ ਵੱਲੋਂ ਜਿਲ੍ਹਾ ਮੈਨੇਜਰ ਦਲਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਮੈਨੇਜਰ ਬਚਿੱਤਰ ਸਿੰਘ ਮੱਲ੍ਹੀ ਮੁੱਖ ਦਫਤਰ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬ੍ਰਾਂਚ ਮੈਨੇਜਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਖੇਮਕਰਨ ਵਿਖੇ ਡਿਜੀਟਲ ਆਰਥਿਕ ਸ਼ਾਖਰਤਾ ਜਾਗਰੂਕਤਾ ਅਭਿਆਨ ਤਹਿਤ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਮੈਡਮ ਪੂਨਮ ਅਰੋੜਾ ਐੱਫ.ਐੱਲ.ਸੀ. ਕੌਂਸਲਰ ਨਾਬਾਰਡ ਵੱਲੋਂ ਹਾਜਰ …
Read More »ਚੋਣਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਸਕੂਲ ਵਲਟੋਹਾ ਵਿਖੇ ਕਰਵਾਏ ਲੇਖ ਮੁਕਾਬਲੇ
ਅਲਗੋਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਜਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ (ਲੜਕੇ) ਵਿਖੇ ‘ਸਵੀਪ’ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਵਿਚ ਚੋਣਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲੇਖ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਦਲਬੀਰ ਸਿੰਘ ਨੇ ਇੰਚਾਰਜ ਅਤੇ ਜੱਜ ਦੀ ਭੂਮਿਕਾ …
Read More »ਹਲਕਾ ਖੇਮਕਰਨ ’ਚ ਅਕਾਲੀ ਦਲ ਨੂੰ ਝਟਕਾ- ਕਈ ਪਰਿਵਾਰ ਕਾਂਗਰਸ ’ਚ ਸ਼ਾਮਲ
ਅਲਗੋਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਲਗਾਤਾਰ ਝਟਕੇ ਲੱਗਣੇ ਜਾਰੀ ਹਨ।ਇਸ ਲੜੀ ਤਹਿਤ ਅੱਜ ਹਲਕਾ ਖੇਮਕਰਨ ਦੇ ਨਾਮਵਰ ਸ਼ਖਸ਼ੀਅਤ ਬਾਪੂ ਇੰਦਰਜੀਤ ਸਿੰਘ ਵਲਟੋਹਾ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੂੰ ਸਮਰਥਨ ਦੇਣ ਲਈ ਹਲਕਾ ਵਿਧਾਇਕ ਦੇ ਰਿਸ਼ਤੇਦਾਰ ਸਵਰਗੀ ਮੱਖਣ ਸਿੰਘ (ਦੌਰਾ) ਦੇ ਪੁੱਤਰ ਸੂਬਾ ਸਿੰਘ …
Read More »ਭਾਈ ਜੈਤਾ ਜੀ ਬਾਰੇ ਫਿਲਮ ਬਣਾਉਣ `ਤੇ ਲਗਾਈ ਪਾਬੰਦੀ
ਅੰਮ੍ਰਿਤਸਰ, 11 ਜਨਵਰੀ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਭਾਈ ਜੈਤਾ ਜੀ ਫਿਲਮ ਦੇ ਪੋਸਟਰ ਸਬੰਧੀ ਸੰਗਤਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ, ਇਸ ਲਈ ਭਾਈ ਜੈਤਾ ਜੀ ਫਿਲਮ ਬਣਾਉਣ ਬਾਰੇ ਪਾਬੰਦੀ ਲਗਾਈ ਜਾਂਦੀ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਮੇਟੀ ਬਣਾਈ ਗਈ …
Read More »ਮੁੱਖ ਮੰਤਰੀ ਬਾਦਲ ਵੱਲ ਉਛਾਲੀ ਗਈ ਜੁੱਤੀ
ਮਲੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ) ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਮਲੋਟ ਨੇੜਲੇ ਪਿੰਡ ਰੱਤਾ ਖੇੜਾ ਵਿਖੇ ਇੱਕ ਚੋਣ ਮੀਟਿੰਗ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲ ਜੁੱਤੀ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਦ ਮੁੱਖ ਮੰਤਰੀ ਬਾਦਲ ਆਪਣੇ ਹਲਕੇ ਲੰਬੀ ਵਿੱਚ ਚੋਣ ਪ੍ਰਚਾਰ ਦੌਰਾਨ ਪਿੰਡ ਰੱਤਾ ਖੇੜਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ …
Read More »ਹਿਊਮਨ ਰਾਈਟਸ ਸੰਘਰਸ਼ ਕਮੇਟੀ ਵੱਲੋਂ ਖੂਨਦਾਨ ਕੈਂਪ ਅਯੋਜਿਤ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਹਿਊਮਨ ਰਾਈਟਸ ਸੰਘਰਸ਼ ਕਮੇਟੀ ਵੱਲੋਂ ਸਿਵਲ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਸਥਾਨਕ ਈਸਟ ਮੋਹਨ ਨਗਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਸਿਵਲ ਸਰਜਨ ਪ੍ਰਦੀਪ ਚਾਵਲਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਕੁਲਵਿੰਦਰ ਸਿੰਘ ਜੋਨਲ ਡਰੱਗ ਲਾਇਸੰਸਿੰਗ ਅਥਾਰਟੀ ਤੇ ਥਾਣਾ ਬੀ ਡਵੀਜਨ ਇੰਚਾਰਜ ਇੰਸਪੈਕਟਰ ਮੰਗਲ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਮੂਲੀਅਤ ਕੀਤੀ।ਨੌਜਵਾਨਾਂ ਨੂੰ ਅਜਿਹੇ …
Read More »ਅਕਾਲ ਚਲਾਣਾ ਕਰ ਗਏ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ
ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਭਾਈ ਬਲਦੇਵ ਸਿੰਘ ਦਿਹਾਂਤ ਸੰਖੇਪ ਬਿਮਾਰੀ ਕਾਰਣ ਅੱਜ ਸਵੇਰੇ ਸਥਾਨਕ ਹਸਪਤਾਲ ਵਿੱਚ ਹੋਇਆ ਜਿਥੇ ਉਹ ਕੁੱਝ ਦਿਨਾਂ ਤੋਂ ਇਲਾਜ ਲਈ ਦਾਖਲ ਸਨ।ਭਾਈ ਬਲਦੇਵ ਸਿੰਘ ਦਾ ਅੰਤਿਮ ਸਕਾਰ ਸਥਾਨਕ ਚਾਟੀਵਿੰਡ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿਤਾ ਗਿਆ।ਗਿਆਨੀ ਬਲਦੇਵ ਸਿੰਘ ਦੇ ਸਸਕਾਰ …
Read More »ਜੇਲ ਵਿੱਚ ਬੰਦ ਸ਼ਿਵ ਲਾਲ ਡੋਡਾ ਅਬੋਹਰ ਤੋਂ ਲੜਣਗੇ ਚੋਣ – ਅਦਾਲਤ ਨੇ ਦਿਤੀ ਮੰਜੂਰੀ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਹਾਲ ਦੀ ਘੜੀ ਅੰਮ੍ਰਿਤਸਰ ਜੇਲ ਵਿੱਚ ਬੰਦ ਅਬੋਹਰ ਦੇ ਭੀਮ ਹੱਤਿਆ ਕਾਂਡ ਦਾ ਮੁੱਖ ਆਰੋਪੀ ਅਤੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ (ਸ਼ੋਲੀ) ਨੂੰ ਅੱਜ ਫਾਜ਼ਿਲਕਾ ਸੈਸ਼ਨ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਅਦਾਲਤ ਨੇ ਸ਼ਿਵ ਲਾਲ ਡੋਡਾ ਨੂੰ ਚੋਣ ਲੜਨ ਲਈ ਮੰਜੂਰੀ ਦੇ ਦਿਤੀ ਹੈ।ਪ੍ਰਾਪਤ ਜਾਣਕਾਰੀ ਦੇ ਮੁਤਾਬਕ ਸ਼ਿਵ ਲਾਲ ਡੋਡਾ 13 ਜਨਵਰੀ ਨੂੰ ਆਪਣੇ …
Read More »
Punjab Post Daily Online Newspaper & Print Media