ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਪੰਜਾਬ ਦੀ ਰਾਜਨੀਤਿ ਵਿਚ ਸੱਚੇ ਮਨ ਨਾਲ ਬਦਲਾਅ ਦੀ ਕੋਸ਼ਿਸ਼ ਅਤੇ ਗਰੀਬਾਂ ਦੇ ਹੱਕਾਂ ਦੀ ਲੜਾਈ ਲੜ੍ਹ ਰਹੀ ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਮੰਡੀ ਲਾਧੂਕਾ ਵਿਚ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਆਪ ਉਮੀਦਵਾਰ ਸਮਰਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ …
Read More »Monthly Archives: January 2017
ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਭਰੇ ਜਾ ਸਕਣਗੇ ਨਾਮਜ਼ਦਗੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ ਅਤੇ ਅੱਜ ਇਸ ਸਬੰਧੀ ਚੋਣ ਡਿਊਟੀ ਵਿਚ ਲੱਗੇ ਸਾਰੇ ਅਧਿਕਾਰੀਆਂ ਅਤੇ ਹੋਰ ਚੋਣ ਅਮਲੇ ਨਾਲ ਇਸ ਬਾਬਤ ਵਿਸਥਾਰਤ ਮੀਟਿੰਗ ਕਰਦੇ ਹੋਏ ਉਨਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ …
Read More »ਨਿਰਧਾਰਤ ਸਮਾਂ ਸਾਰਣੀ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਹਾਜ਼ਰੀ ਵਿੱਚ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਸਾਹਮਣੇ ਵਿਧਾਨ ਸਭਾ ਚੋਣਾਂ-2017 ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਕੀਤੀ ਗਈ।ਜ਼ਿਲਾ ਚੋਣ ਅਫ਼ਸਰ ਨੇ ਨੁਮਾਇੰਦਿਆਂ ਨੂੰ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਇਹ ਰੈਂਡੇਮਾਈਜੇਸ਼ਨ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ ਸਾਰਣੀ ਦੇ ਅਨੁਸਾਰ ਕੀਤੀ ਗਈ …
Read More »ਰਾਜਾਸਾਂਸੀ ਹਲਕੇ ਦੇ ਨਾਮਜ਼ਦਗੀ ਕਾਗਜ਼ ਨਗਰ ਪੰਚਾਇਤ ਦਫਤਰ ਵਿਚ ਲਏ ਜਾਣਗੇ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਨਾਮਜ਼ਦਗੀਆਂ ਦਾ ਦੌਰ ਕੱਲ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਕੱਲ ਤੋਂ ਚੋਣਾਂ ਲੜਨ ਵਾਲੇ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ।ਇਸ ਬਾਬਤ ਜਾਣਕਾਰੀ ਦਿੰਦੇ ਵਿਧਾਨ ਸਭਾ ਹਲਕਾ 12 ਰਾਜਾਸਾਂਸੀ ਦੇ ਰਿਟਰਨਿੰਗ ਅਧਿਕਾਰੀ ਮੁਕੇਸ਼ ਕੁਮਾਰ, ਜ਼ਿਲ੍ਹ ਮਾਲ ਅਫਸਰ ਨੇ ਦੱਸਿਆ ਕਿ ਰਾਜਾਸਾਂਸੀ ਹਲਕੇ ਦੇ ਨਾਮਜ਼ਦਗੀ ਪੇਪਰ ਨਗਰ ਪੰਚਾਇਤ ਦਫਤਰ …
Read More »ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨਾਲ ਬੰਦ ਹਾਲ ਕਮਰੇ ਵਿੱਚ ਕੀਤੀ ਵਿਸ਼ੇਸ਼ ਮੀਟਿੰਗ
ਵਰਕਰਾਂ ਦੀ ਮੀਟਿੰਗ ਕਹਿ ਕੇ ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕਿਆ ਧੂਰੀ, 10 ਜਨਵਰੀ (ਪ੍ਰਵੀਨ ਗਰਗ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਪਾਰਟੀ ਵਰਕਰਾਂ ਨਾਲ ਰਤਨਾ ਰਿਜ਼ੋਰਟ ਵਿਖੇ ਬੰਦ ਹਾਲ ਕਮਰੇ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਬਾਦਲ ਨੇ ਪੱਤਰਕਾਰਾਂ ਨੂੰ ਕਵਰੇਜ਼ ਕਰਨ ਦੀ …
Read More »ਪੁੰਨੂ ਕਾਤਰੋਂ ਆਪ ਪਾਰਟੀ. ਦੇ ਜੁਆਇੰਟ ਸੈਕਟਰੀ ਨਿਯੁੱਕਤ
ਧੂਰੀ, 10 ਜਨਵਰੀ (ਪ੍ਰਵੀਨ ਗਰਗ)- ਪਾਰਟੀ ਹਾਈ ਕਮਾਂਡ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਪੁੰਨੂ ਕਾਤਰੋਂ ਨੂੰ ਸੂਬੇ ਦਾ ਜੁਆਇੰਟ ਸੈਕਟਰੀ ਨਿਯੁੱਕਤ ਕੀਤਾ ਗਿਆ ਹੈ।ਪੁੰਨੂ ਕਾਤਰੋਂ ਦੀ ਇਸ ਨਿਯੁੱਕਤੀ `ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।ਪੁੰਨੂ ਕਾਤਰੋਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ …
Read More »ਧਰਮਪੁਰਾ ਮੁਹੱਲੇ ਦੇ ਮੁੱਖ ਰਸਤੇ `ਤੇ ਖੜੇ ਗੰਦਾ ਪਾਣੀ ਖਿਲਾਫ ਲੋਕਾਂ ਨੇ ਕੀਤੀ ਨਾਅਰੇਬਾਜ਼ੀ
ਧੂਰੀ, 10 ਜਨਵਰੀ (ਪ੍ਰਵੀਨ ਗਰਗ)- ਸਥਾਨਕ ਵਾਰਡ ਨੰਬਰ 3 ਅਤੇ 4 ਦੇ ਧਰਮਪੁਰਾ ਮੁਹੱਲਾ ਨਿਵਾਸੀ ਮੁਹੱਲੇ ਵਿੱਚ ਸੀਵਰੇਜ ਦੀ ਨਿਕਾਸੀ ਦਾ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਮੁੱਖ ਰਸਤੇ `ਤੇ ਗੰਦੇ ਪਾਣੀ ਦੇ ਖੜੇ ਰਹਿਣ ਕਰਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।ਇਸੇ ਮੁੱਖ ਰਸਤੇ `ਤੇ ਬਾਬਾ ਪੀਰ ਦੀ ਸਮਾਧ ਵੀ ਹੈ, ਜਿਥੇ ਸੀਵਰੇਜ ਦਾ ਗੰਦਾ ਪਾਣੀ ਸੜਕ `ਤੇ ਖੜਾ ਰਹਿਣ …
Read More »ਮਾਰਵਾਹ ਨੇ ਗੁ. ਬੰਗਲਾ ਸਾਹਿਬ ਪੌਲਿਕਲਿਨਿਕ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਸਾਬਕਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤਰਵਿੰਦਰ ਸਿੰਘ ਮਾਰਵਾਹ ਨੇ ਗੁਰਦੁਆਰਾ ਬੰਗਲਾ ਸਾਹਿਬ ਪੌਲਿਕਲਿਨਿਕ ਦੇ ਚੇਅਰਮੈਨ ਵੱਜੋਂ ਅੱਜ ਅਹੁਦਾ ਸੰਭਾਲਿਆ। ਗੁਰੂ ਹਰਿਕ੍ਰਿਸ਼ਨ ਹਸਪਤਾਲ ਬੰਗਲਾ ਸਾਹਿਬ ’ਚ ਨਵੀਨੀਕਰਨ ਦੇ ਪਿੱਛਲੇ ਲੰਬੇ ਸਮੇਂ ਤੋਂ ਚਲ ਰਹੇ ਕਾਰਜਾਂ ਦੀ ਸੰਪੂਰਣਤਾ ਤੋਂ ਪਹਿਲੇ ਮਾਰਵਾਹ ਦੀ ਹੋਈ ਉਕਤ ਨਿਯੁੱਕਤੀ ਅਹਿਮ ਬਣ ਜਾਂਦੀ ਹੈ। ਕਮੇਟੀ …
Read More »40 ਮੁਕਤਿਆਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਮੁਕਤਸਰ ਸਾਹਿਬ (ਖਿਦਰਾਣੇ ਦੀ ਢਾਬ) ਵਿਖੇ ਸ਼ਹੀਦ ਹੋਏ 40 ਸ਼ਹੀਦਾਂ, ਜਿਨ੍ਹਾਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤੇ ਹੋਣ ਦਾ ਵਰ ਬਖਸ਼ਿਆ, ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਨੀਵਾਰ 14 ਜਨਵਰੀ (ਮੁਤਾਬਕ 1 ਮਾਘ, ਨਾਨਕਸ਼ਾਹੀ ਸੰਮਤ 548) ਸ਼ਾਮ ਨੂੰ ਗੁ. ਬੰਗਲਾ ਸਾਹਿਬ ਵਿਖੇ ਰਹਰਾਸਿ ਸਾਹਿਬ ਦੇ ਪਾਠ …
Read More »Bbk Dav NCC Cadet Attends All India National NCC Thal Sena Camp
Amritsar, January 10 (Punjab Post Bureau) – Bringing laurels to the institution, Cadet Ritu Poria of BBK DAV College for Women completed All India National NCC Thal Sena Camp held at New Delhi. It is pertinent to note that Ritu Poria is the only cadet from 1st Punjab Girl‘s Battalion to be selected for the prestigious camp. During the camp, …
Read More »
Punjab Post Daily Online Newspaper & Print Media