ਅੰਮ੍ਰਿਤਸਰ, 8 ਜਨਵਰੀ (ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ 25 ਦਸੰਬਰ 2016 ਤੋਂ ਅਰੰਭ ਹੋਏ ਵਿੰਟਰ ਆਰਟ ਫੀਸਟਾ 2017 ਤਹਿਤ ਅੱਜ ਫਿਲਮੀ ਦੁਨੀਆਂ ਦੀ ਉਘੀ ਹਸਤੀ ਮਦਨ ਲਾਲ ਨਿਵੇਕਲੇ ਅੰਦਾਜ਼ ਵਿੱਚ ਅੰਮ੍ਰਿਤਸਰ ਦੇ ਦਰਸ਼ਕਾਂ ਦੇ ਰੂਬਰੂ ਹੋਏ।ਮਦਨ ਲਾਲ ਅਜਿਹੇ ਸ਼ਾਇਰ ਹਨ ਜਿੰਨਾਂ ਦੀ ਸ਼ਾਇਰੀ ਨੂੰ ਦੇਸ਼ ਦੇ ਹਰੇਕ ਗਾਇਕ ਨੇ ਆਪਣੀ ਅਵਾਜ਼ ਦਿੱਤੀ ਹੈ।ਇੰਨਾਂ ਵਿੱਚ ਨਾਮਵਰ ਕਲਾਕਾਰ ਲਤਾ …
Read More »Monthly Archives: January 2017
ਬਿਹਾਰ ਟੂਰਿਜਮ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਬੀਬੀ ਹਰਜੋਤ ਕੌਰ ਸਨਮਾਨਿਤ
ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ)- ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਵਿਚ ਜਿਥੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਵਿਸ਼ੇਸ਼ ਭੁਮਿਕਾ ਨਿਭਾਈ, ਉਥੇ ਹੀ ਬਿਹਾਰ ਸਰਕਾਰ ਦੇ ਟੂਰਿਜਮ ਵਿਭਾਗ ਦਾ ਵੀ ਅਹਿਮ ਯੋਗਦਾਨ ਰਿਹਾ।ਇਸ ਪ੍ਰਸ਼ੰਸਾਜਨਕ ਯੋਗਦਾਨ ਨੂੰ ਮੁੱਖ …
Read More »ਉਮੀਦਵਾਰ ਵੱਲੋਂ ਰੈਲੀਆਂ, ਨੁਕੜ ਬੈਠਕਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਪ੍ਰਵਾਨਗੀ ਲੈਣੀ ਜਰੂਰੀ
ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ)- ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰਤਾਪ ਸਿੰਘ ਨਾਗਰਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵਿਧਾਨ ਸਭਾ ਚੋਣਾਂ 2017 ਦਾ ਮਾਨਯੋਗ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾ ਚੁੱਕਾ ਹੈ। ਰਾਜਨੀਤਿਕ ਪਾਰਟੀਆਂ/ ਆਜਾਦ ਉਮੀਦਵਾਰਾਂ ਵੱਲੋਂ ਚੋਣਾ ਦੋਰਾਨ ਰੈਲੀਆਂ/ ਨੁਕੜ ਬੈਠਕਾਂ ਕਰਨੀਆਂ ਅਤੇ ਲਾਊਡ ਸਪੀਕਰਾਂ ਦੀ …
Read More »ਗਊਸ਼ਾਲਾ ਨੂੰ ਸਫਲਤਾ ਪੁਰਵਕ ਚਲਾਉਣ ਲਈ ਵੱਧ ਤੋਂ ਵੱਧ ਦਾਨੀ ਆਉਣ ਅੱਗੇ- ਡੀ.ਸੀ
ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਵਿੱਚ ਕੈਟਲ ਪਾਊਂਡ ਦੇ ਬਣਨ ਨਾਲ ਜਿੱਥੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਠੀਕ ਤਰੀਕੇ ਨਾਲ ਹੋ ਰਹੀ ਹੈ ਉਥੇ ਸ਼ਹਿਰ ਅਤੇ ਪਿੰਡਾਂ ਵਿੱਚ ਘੁੰਮਦੇ ਬੇਸਹਾਰਾ ਪਸ਼ੂਆਂ ਨਾਲ ਟ੍ਰੈਫਿਕ ਦੀ ਆਵਾਜਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਵੀ ਘੱਟ ਹੋਈਆ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੱਤੀ ।ਉਨ੍ਹਾਂ ਦੱਸਿਆ ਕਿ ਪਠਾਨਕੋਟ ਨੇੜੇ …
Read More »ਝਗੜੇ ਵਿਚ ਬਜ਼ੁਰਗ ਵਿਅਕਤੀ ਜ਼ਖ਼ਮੀ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ -ਮਲੋਟ ਰੋਡ ਤੇ ਸਥਿਤ ਪਿੰਡ ਅਲਿਆਣਾ ਵਿਚ ਹੋਏ ਪਰਿਵਾਰਕ ਝਗੜੇ ਵਿਚ ਇੱਕ ਬਜ਼ੁਰਗ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਜੀਤ ਸਿੰਘ (55) ਵਾਸੀ ਪਿੰਡ ਅਲਿਆਣਾ ਦੇ ਬੇਟੇ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਆਪਣੇ ਮਾਤਾ ਪਿਤਾ ਤੋਂ ਅੱਲਗ ਪਿੰਡ ਵਿਚ ਹੀ ਰਹਿੰਦੇ ਹਨ। ਉਸਨੇ ਦੱਸਿਆ …
Read More »ਜਿਆਣੀ ਨੇ ਸਰਹੱਦੀ ਪਿੰਡਾਂ ਵਿੱਚ ਨੁੱਕੜ ਸਭਾਵਾਂ ਕਰਕੇ ਕੀਤੇ ਗਏ ਕੰਮਾਂ ਦੀ ਦਿੱਤੀ ਜਾਣਕਾਰੀ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਅੱਜ ਸਰਹੱਦੀ ਪਿੰਡਾਂ ਰੂਪ ਨਗਰ, ਮੁੰਬੇਕੀ ਅਤੇ ਗੰਜੂਆਣਾ ਵਿਚ ਪ੍ਰਚਾਰ ਸਬੰਧੀ ਨੁਕੜ ਸਭਾਵਾਂ ਕੀਤੀਆਂ ਗਈਆਂ। ਪਿੰਡਾਂ ਦੇ ਵਾਸੀਆਂ ਨੂੰ ਸੰਬੋਧਤ ਕਰਦੇ ਹੋਏ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਭਰ ਵਿਚ ਵਿਕਾਸ ਕੰਮਾਂ ਦੀ …
Read More »ਸੜ੍ਹਕ ਹਾਦਸੇ ਵਿਚ ਪਤੀ-ਪਤਨੀ ਜ਼ਖ਼ਮੀ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਇੱਥੋਂ ਲਗਭਗ 15 ਕਿਲੋਮੀਟਰ ਦੂਰ ਸਥਿਤ ਪਿੰਡ ਖੂਈਖੇੜਾ ਦੇ ਨੇੜੇ ਹੋਏ ਸੜ੍ਹਕ ਹਾਦਸੇ ਵਿਚ ਪਤੀ-ਪਤਨੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਰਾਜ ਕੁਮਾਰ (50) ਵਾਸੀ ਮਦਨ ਗੋਪਾਲ ਰੋਡ ਫਾਜ਼ਿਲਕਾ ਦੇ ਬੇਟੇ ਪੰਕਜ ਕੁਮਾਰ ਨੇ ਦੱਸਿਆ ਕਿ ਉਸਦਾ ਪਿਤਾ ਰਾਜ ਕੁਮਾਰ ਅਤੇ ਉਸਦੀ ਮਾਤਾ ਚੰਦਰਕਲਾ (48) ਆਪਣੇ ਮੋਟਰ …
Read More »ਢਾਣੀ ਲਟਕਨ ਵਾਲੀ ਵਿਚ ਲੋਕ ਭਾਜਪਾ ਵਿਚ ਹੋਏ ਸ਼ਾਮਲ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋਕੇ ਕਾਂਗਰਸ ਵਰਕਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸਦੇ ਤਹਿਤ ਅੱਜ ਪਿੰਡ ਗੰਜੂ ਹਸਤਾ ਦੀ ਢਾਣੀ ਲਟਕਨ ਵਾਲੀ ਵਿਚ ਕਾਂਗਰਸ ਦੇ ਕਈ ਵਰਕਰਾਂ ਨੇ ਕਾਂਗਰਸ ਨੂੰ ਹਮੇਸ਼ਾਂ ਲਈ ਅਲਵਿਦਾ ਕਹਿੰਦੇ ਹੋਏ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਣ ਕੀਤਾ ਹੈ। ਢਾਦੀ ਲਟਕਨ ਵਾਲੀ ਵਿਚ ਕਰਵਾਏ ਇੱਕ ਪ੍ਰੋਗਰਾਮ …
Read More »ਅਮਿਤ ਸ਼ਾਹ ਦੀ ਧਰਮ ਪਤਨੀ ਸੋਨਲ ਸ਼ਾਹ ਪਹੁੰਚੇ ਖਾਲਸਾ ਕਾਲਜ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਧਰਮ ਪਤਨੀ ਸੋਨਲ ਸ਼ਾਹ ਅੱਜ ਅਚਨਚੇਤ ਇਤਿਹਾਸਿਕ ਖਾਲਸਾ ਕਾਲਜ ਵਿਖੇ ਪਹੁੰਚੇ, ਜਿੱਥੇ ਉਹ ਕਾਲਜ ਦੀ ਖੂਬਸੂਰਤ ਵਿਰਾਸਤੀ ਇਮਾਰਤ ਵੇਖਕੇ ਗਦਗਦ ਹੋਏ। ਉਨ੍ਹਾਂ ਨਾਲ ਇਸ ਮੌਕੇ ਹੋਰ ਪਰਿਵਾਰਕ ਮੈਂਬਰਾਂ ਵੀ ਸਨ ਅਤੇ ਉਹ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਆਪਣੇ ਨਿੱਜੀ ਦੌਰੇ ’ਤੇ ਇੱਥੇ ਪਹੁੰਚੇ ਸਨ। ਖਾਲਸਾ …
Read More »ਅਕਾਲੀ ਦਲ ਨੂੰ ਕਰਾਰਾ ਝਟਕਾ, ਮਲਹੋਤਰਾ ਪਰਿਵਾਰ ਟੀਮ ਸਮੇਤ ਕਾਂਗਰਸ ਵਿਚ ਸ਼ਾਮਲ
ਜੰਡਿਆਲਾ ਗੁਰੂ, 8 ਜਨਵਰੀ (ਹਰਿੰਦਰਪਾਲ ਸਿੰਘ)- ਜੰਡਿਆਲਾ ਗੁਰੂ ਦੀ ਅਕਾਲੀ ਸਿਆਸਤ ਨੂੰ ਇਕ ਕਰਾਰਾ ਝਟਕਾ ਦਿੰਦੇ ਹੋਏ ਨਗਰ ਕੌਂਸਲ ਦੇ ਦੋ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਅਤੇ ਅਜੀਤ ਸਿਂਘ ਮਲਹੋਤਰਾ ਆਪਣੀ ਸਮੁੱਚੀ ਟੀਮ ਅਤੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ।ਅੱਜ ਆਪਣੇ ਘਰ ਰੱਖੇ ਇਕ ਵਿਸ਼ਾਲ ਸਮਾਗਮ ਵਿਚ ਨਗਰ ਕੌਂਸਲ ਦੇ ਸਾਬਕਾ …
Read More »
Punjab Post Daily Online Newspaper & Print Media