Wednesday, November 25, 2026

Monthly Archives: January 2017

ਅਕਾਲੀ-ਭਾਜਪਾ ਗੱਠਜੋੜ ਨੂੰ ਹਮੇਸ਼ਾਂ ਦਲਿਤ ਵਰਗ ਦਾ ਸਾਥ ਮਿਲਿਆ – ਹਰਨੇਕ ਦੀਵਾਨਾ

ਧੂਰੀ, 6 ਜਨਵਰੀ (ਪ੍ਰਵੀਨ ਗਰਗ) – ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਅਕਾਲੀ ਵਰਕਰਾਂ ਨੇ ਮੀਟਿੰਗ ਕੀਤੀ।ਜਿਸ ਵਿੱਚ ਹਰਨੇਕ ਸਿੰਘ ਦੀਵਾਨਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ `ਅਜ਼ਾਦ ਸੋਚ` ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾ ਹੀ ਸੱਚਾਈ ਦਾ ਸਾਥ ਦਿੱਤਾ ਹੈ ਅਤੇ ਦਲਿੱਤ ਵਰਗ …

Read More »

ਵਿਰਸਾ ਵਿਹਾਰ ਵੱਲੋਂ ਉਘੇ ਅਦਾਕਾਰ ਓਮ ਪੁਰੀ ਨਮਿਤ ਸ਼ੋਕ ਸਭਾ

ਅੰਮ੍ਰਿਤਸਰ, 6 ਜਨਵਰੀ (ਦੀਪ ਦਵਿੰਦਰ ਸਿੰਘ)- ਸਥਾਨਕ ਵਿਰਸਾ ਵਿਹਾਰ ਵਲੋਂ ਉਘੇ ਰੰਗਕਰਮੀ, ਟੈਲੀਵਿਜਨ ਅਤੇ ਬਾਲੀਵੂਡ ਤੇ ਹਾਲੀਵੂਡ ਦੇ ਪ੍ਰਸਿੱਧ ਫਿਲਮ ਅਦਾਕਾਰ ਓਮ ਪੁਰੀ ਦੀ ਹੋਈ ਬੇਵੱਕਤ ਮੌਤ ਦੇ ਸਬੰਧ ਵਿੱਚ ਇਕ ਸੋਕ ਸਭਾ ਦਾ ਆਯੋਜਨ ਵਿਰਸਾ ਵਿਹਾਰ ਦੇ ਆਂਗਣ ਵਿੱਚ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਕੀਤਾ ਗਿਆ।ਇਸ ਸੋਕ ਸਭਾ ਵਿੱਚ ਅੰਮ੍ਰਿਤਸਰ ਦੇ ਨਾਮੀ ਰੰਗਕਰਮੀਆਂ, ਲੇਖਕਾਂ …

Read More »

ਸਿੱਖ ਰਤਨ ਭਾਈ ਗੁਰਮੇਜ ਸਿੰਘ ਵੱਲੋਂ ਬਰੇਲ ਲਿਪੀਅੰਤਰਣ ਦੇ ਕੀਤੇ ਗਏ ਕਾਰਜ ਸ਼ਲਾਘਾਯੋਗ – ਪੋ੍: ਬਡੂੰਗਰ

ਪਟਨਾ ਸਾਹਿਬ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ‘ਸਿੱਖ ਰਤਨ’ ਭਾਈ ਗੁਰਮੇਜ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵੱਲੋਂ ਪੋ੍ਰ: ਕਿਰਪਾਲ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਰੇਲ ਲਿਪੀ ਵਿੱਚ ਭਾਈ ਗੁਰਦਾਸ ਜੀ ਦੀਆਂ ਵਾਰਾਂ ਦੇ ਤਿੰਨ ਭਾਗ ਤੇ ਸ੍ਰੀ ਸੁਖਮਨੀ ਸਾਹਿਬ ਦੀ ਪੋਥੀ ਭੇਟ ਈਸ਼ਵਰ ਸਿੰਘ ਨੇ ਕੀਤੀ। ਗੱਲਬਾਤ ਦੌਰਾਨ ਪੋ੍: ਕਿਰਪਾਲ ਸਿੰਘ ਬਡੂੰਗਰ …

Read More »

ਧਰਮ ਜਾਤ ਤੇ ਫਿਰਕੇ ਦੇ ਨਾਂ ਤੇ ਵੋਟਾਂ ਮੰਗਣ ਖਿਲਾਫ ਸੁਪਰੀਮ ਕੋਰਟ ਦਾ ਫੈਸਲਾ ਅਹਿਮ ਤਰਕਸ਼ੀਲ ਸੁਮੀਤ ਸਿੰਘ

ਅੰਮ੍ਰਿਤਸਰ, 6 ਜਨਵਰੀ (ਦੀਪ ਦਵਿੰਦਰ ਸਿੰਘ) -ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਮਹੀਨਾਵਾਰ ਮੀਟਿੰਗ ਉਘੇ ਚਿੰਤਕ ਡਾ. ਸ਼ਾਮ ਸੁੰਦਰ ਦੀਪਤੀ ਦੀ ਪ੍ਰਧਾਨਗੀ ਹੇਠ ਸਥਾਨਕ ਵਿਰਸਾ ਵਿਹਾਰ ਵਿਖੇ ਹੋਈ, ਜਿਸ ਵਿਚ ਸਮਾਜ ਨੂੰ ਲੋਕਪੱਖੀ ਤੇ ਅਗਾਂਹਵਧੂ ਸਭਿਆਚਾਰਕ ਬਦਲ ਦੇਣ ਅਤੇ ਧਰਮ ਤੇ ਜਾਤ ਰਹਿਤ ਰਾਜਨੀਤੀ ਦੇ ਗੰਭੀਰ ਮੁੱਦਿਆਂ ਤੇ ਭਰਪੂਰ ਵਿਚਾਰ ਵਟਾਂਦਰਾ ਕੀਤਾ ਗਿਆ।         ਆਪਣੇ ਸੰਬੋਧਨ ਡਾ. ਦੀਪਤੀ ਨੇ ਕਿਹਾ …

Read More »

ਅਮਰੀਕੀ ਫੌਜ ਵਿਚ ਦਸਤਾਰ ਤੇ ਦਾੜੀ ਰੱਖਣ ਦੀ ਇਜ਼ਾਜਤ ਦਾ ਫੈਸਲਾ ਸਵਾਗਤਯੋਗ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕੀ ਫੌਜ ਵਿਚ ਸਿੱਖਾਂ ਨੂੰ ਦਸਤਾਰ ਸਜਾਉਣ ਅਤੇ ਦਾੜੀ (ਕੇਸ) ਰੱਖਣ ਦੀ ਇਜ਼ਾਜਤ ਦੇਣ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਫੌਜ ਵੱਲੋਂ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਚਿੰਨ੍ਹਾਂ ਨੂੰ ਮਾਨਤਾ ਦੇਣ ਵਾਲੇ ਨਵੇਂ ਨੇਮਾਂ ਨਾਲ ਸਿੱਖ ਪਛਾਣ ਦੀ ਮਾਨਤਾ …

Read More »

ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਣ ਅਧਿਕਾਰੀ – ਜਿਲਾ ਚੋਣ ਅਫਸਰ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਉਨ੍ਹਾਂ ਨੇ ਅਦਰਸ਼ ਚੋਣ ਜਾਬਤਾ ਲਾਗੂ ਹੋਣ `ਤੇ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ …

Read More »

ਪੀਲੀ ਕੁੰਗੀ ਤੋਂ ਡਰਨ ਦੀ ਨਹੀਂ, ਨਿਰੰਤਰ ਨਿਰੀਖਣ ਕਰਕੇ ਇਲਾਜ ਕਰਨ ਦੀ ਲੋੜ- ਡਾ. ਅਮਰੀਕ ਸਿੰਘ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਘਰੋਟਾ, ਸਿੰਬਲੀ ਗੁਜਰਾਂ,ਨੌਸ਼ਹਿਰਾ ਨਲਬੰਦਾ,ਢਾਕੀ ਸੈਦਾਂ ਆਦਿ ਦਾ ਦੌਰਾ ਕੀਤਾ। ਡਾ ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਤੇ ਬਣਾਈ ਇਸ ਟੀਮ …

Read More »

ਉਘੇ ਬਾਲੀਵੁਡ ਕਲਾਕਾਰ ਓਮ ਪੁਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਮੁੰਬਈ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਉਘੇ ਬਾਲੀਵੁਡ ਕਲਾਕਾਰ ਓਮ ਪੁਰੀ ਦਾ ਦਿਲ ਦਾ ਦੌਰਾ ਪੈਣ ਨਾਲ ਅੱਜ ਮੁੰਬਈ ਦੇ ਅੰਧੇਰੀ ਸਥਿਤ ਉਨਾਂ ਦੇ ਘਰ  ਵਿੱਚ ਦਿਹਾਂਤ ਹੋ ਗਿਆ।ਓਮ ਪੁਰੀ ਦੇ ਦਿਹਾਂਤ ਦੀ ਖਬਰ ਮਿਲਣ `ਤੇ ਪੂਰੀ ਫਿਲਮ ਇੰਡਸਟਰੀ ਵਿੱਚ ਗਮ ਦੀ ਲਹਿਰ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਬਾਲੀਵੁੱਡ ਕਲਾਕਾਰਾਂ ਜਿੰਨਾਂ ਵਿੱਚ ਅਮਿਤਾਭ ਬੱਚਨ, ਅਨੁਪਮ ਖੇਰ, ਅਭਿਸ਼ੇਕ ਬੱਚਨ, …

Read More »

Schedule for bye-election Amritsar Parliamentary Constituency of Punjab

New Delhi, January (Punjab Post Bureau)  – There is a clear vacancies in Lok Sabha from 2 – Amritsar Parliamentary Constituency of Punjab, which need to be filled up: After taking into consideration various factors like, festivals, electoral rolls, etc., the Commission has decided to hold bye-elections to fill the vacancy as per the Schedule given below: –   Date …

Read More »