Wednesday, November 25, 2026

Monthly Archives: January 2017

350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸੰਤ ਕਰਤਾਰ ਨਗਰ ਵਿਖੇ ਧਾਰਮਿਕ ਸਮਾਰੋਹ ਆਯੋਜਿਤ

ਛੇਹਰਟਾ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸੰਤ ਕਰਤਾਰ ਨਗਰ ਜੀ.ਟੀ ਰੋਡ ਦੇ ਸਮੂਹਿਕ ਇਲਾਕਾ ਨਿਵਾਸੀਆਂ ਤੇ ਸ਼ਰਧਾਲੂਆਂ ਦੇ ਵਲੋਂ ਇਕ ਪ੍ਰਭਾਵਸ਼ਾਲੀ, ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਤੜਕਸਾਰ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਕਲਗੀਧਰ ਸਾਹਿਬ ਕਰਤਾਰ ਨਗਰ ਤੋਂ ਆਈ ਪ੍ਰਭਾਤ ਫੇਰੀ ਦੇ …

Read More »

ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੇ ਹਰਚੋਵਾਲ ਚੋਕ ਵਿਚ ਲੱਗੇ ਸਿਆਸੀਆਂ ਪਾਰਟੀਆਂ ਦੇ ਹੋਰਡਿੰਗਜ਼ ਤੇ ਬੋਰਡ

ਗੁਰਦਾਸਪੁਰ, 5 ਜਨਵਰੀ (ਗਗਨਦੀਪ ਸਿੰਘ ਰਿਆੜ)- ਚੋਣ ਕਮਿਸ਼ਨ ਵੱਲੋ  ਪੰਜਾਬ ਅੰਦਰ ਚੋਣ ਜ਼ਾਬਤਾਂ ਲਾਗੂ  ਕੀਤੇ ਜਾਣ ਤੋ ਬਆਦ ਪੰਜਾਬ ਦੇ ਮੁੱਖ ਚੋਣ ਆਧਿਕਾਰੀ ਵੀ.ਕੇ ਸਿੰਘ ਚੰਡੀਗੜ੍ਰ ਸਾਰੇ ਡਿਪਟੀ ਕਮਿਸ਼ਨਾਂ ਅਤੇ ਉੱਚ ਆਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰਾਂ ਕਸਬਿਆਂ ਅੰਦਰ ਸਰਕਾਰੀ ਇਮਾਰਤਾਂ ਜਨਤਕ ਸਥਾਨਾਂ ਸੜਕਾਂ ਆਦਿ ਜਗਾ `ਤੇ ਨਜ਼ਾਇਜ਼ ਤੋਰ ਲੱਗੇ ਹਰਡਿੰਗਜ਼ ਬੋਰਡ ਲੱਗੇ ਸਿਆਸੀ ਪਾਰਟੀਆਂ ਦੇ …

Read More »

ਚੋਣ ਜਾਬਤਾ ਲਾਗੂ ਹੋਣ `ਤੇ ਲਾਹੇ ਜਾ ਰਹੇ ਹਨ ਸਿਆਸੀ ਪਾਰਟੀਆਂ ਦੇ ਹੋਰਡਿੰਗ ਤੇ ਬੋਰਡ

ਅਲਗੋਂ ਕੋਠੀ, 5 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਵਿਧਾਨ ਸਭਾ ਚੋਣਾ ਦਾ ਐਲਾਨ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕਰਨ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਚੋਣ ਜਾਬਤੇ ਦੀ ਪਾਲਣਾ ਕਰਨ ਦੇ ਸਖਤ ਨਿਰਦੇਸ਼ਾ ਤਹਿਤ ਅੱਜ ਕਸਬਾ ਅਲਗੋਕੋਠੀ, ਅਮਰਕੋਟ ਆਦਿ ਇਲਾਕਿਆਂ ਵਿਚ, ਪੀ.ਡਬਲਯੂ.ਡੀ ਅਧਿਕਾਰੀਆਂ ਵਲੋਂ ਸੜਕਾਂ `ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੱਗੇ ਵੱਡੇ ਛੋਟੇ ਹੋਰਡਿੰਗਾਂ …

Read More »

ਸਮਰਬੀਰ ਸਿੰਘ ਵਲੋਂ ਆਪ ਆਗੂ ਮੋਹਨ ਸਿੰਘ ਫਲੀਆਂਵਾਲਾ ਸਮੇਤ ਦਰਜ਼ਨਾਂ ਸਰਹੱਦੀ ਪਿੰਡਾਂ ਦਾ ਦੌਰਾ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਵਿਧਾਨਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੇ ਚੋਣ ਅਭਿਆਨ ਨੂੰ ਤੇਜ਼ ਕਰਦੇ ਹੋਏ ਫਾਜ਼ਿਲਕਾ ਜ਼ਿਲ੍ਹੇ ਦੇ ਦਰਜ਼ਨਾਂ ਸਰਹੱਦੀ ਪਿੰਡਾਂ ਚੂਹੜੀਵਾਲਾ, ਆਸਫ਼ਵਾਲਾ, ਕੋਠਾ ਠੰਗਨੀ, ਮੁਹੱਮਦਪੀਰਾ, ਮੋਜ਼ਮ, ਮੁਹਾਰਖੀਵਾ, ਮੁਹਾਰ ਜਮਸ਼ੇਰ, ਕਾਵਾਂਵਾਲੀ, ਮਹਾਤਮ ਨਗਰ, ਤੇਜਾ ਰੁਹੇਲਾ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ ਦਾ ਪਾਰਟੀ ਦੇ ਸੀਨੀਅਰ ਆਗੂ ਮੋਹਨ ਸਿੰਘ ਫਲਿਆਂਵਾਲਾ ਦੇ ਨਾਲ ਮਿਲਕੇ ਦੋਰਾ …

Read More »

ਆਦਰਸ਼ ਚੋਣ ਜ਼ਾਬਤੇ ਸਬੰਧੀ ਪ੍ਰਮਾਣਿਤ ਸ਼ਰਾਬ ਠੇਕੇਦਾਰਾਂ ਤੇ ਮੈਰਿਜ਼ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਜ਼ਿਲ੍ਹੇ ਨਾਲ ਪ੍ਰਮਾਣਿਤ ਸ਼ਰਾਬ ਦੇ ਠੇਕੇਦਾਰਾਂ ਅਤੇ ਮੈਰਿਜ਼ ਪੈਲਸਾਂ ਦੇ ਨੁਮਾਇੰਦਿਆਂ ਨਾਲ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ। ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਸਮੂਹ ਹਾਜਰੀਨ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਵਿਧਾਨ ਸਭਾ …

Read More »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਦਸ਼ਮ ਪਿਤਾ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 5.00 ਵਜੇ ਪੰਜ ਬਾਨੀਆਂ ਦਾ ਨਿਤਨੇਮ …

Read More »

ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਿਚ ਕੱਢਿਆ ਫਲੈਗ ਮਾਰਚ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ)- ਪੰਜਾਬ ਵਿਧਾਨਸਭਾ ਚੋਣਾਂ ਸਬੰਧੀ ਐਲਾਣ ਹੋਣ ਤੋਂ ਬਾਅਦ ਆਮ ਜਨਤਾ ਵਿਚ ਅਨੁਸ਼ਾਸਨ ਅਤੇ ਸੁਰੱਖਿਆ ਦੇ ਵਿਸ਼ਵਾਸ ਨੂੰ ਲੈਕੇ ਅੱਜ ਐਸ.ਐਸ.ਪੀ. ਫਾਜ਼ਿਲਕਾ ਨਰਿੰਦਰ ਭਾਰਗਵ ਦੇ ਨਿਰਦੇਸ਼ਾਂ ਤੇ ਪੁਲਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਜਿਸ ਵਿਚ ਪੰਜਾਬ ਪੁਲਸ ਤੋਂ ਇਲਾਵਾ ਆਰਬੀਆਈ ਅਤੇ ਬੀਐਸਐਫ ਦੇ ਜਵਾਨ ਵੀ ਸ਼ਾਮਲ ਸਨ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਬੇਗ ਸਿੰਘ …

Read More »

ਆਦਰਸ਼ ਚੋਣ ਜ਼ਾਬਤੇ ਸਬੰਧੀ ਪ੍ਰਿਟਿੰਗ ਪ੍ਰੈਸ ਮਾਲਕਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਪ੍ਰਿਟਿੰਗ ਪ੍ਰੈਸ ਮਾਲਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਸਮੂਹ ਹਾਜਰੀਨ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਮਿਆਰੀ ਢੰਗ ਨਾਲ ਨੇਪਰੇ …

Read More »

ਚੋਣ ਅਫ਼ਸਰ ਵੱਲੋਂ ਆਦਰਸ਼ ਚੋੋਣ ਜ਼ਾਬਤੇ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਆਦਰਸ਼ ਚੋਣ ਜਾਬਤੇ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਆਦਰਸ਼ ਚੋਣ ਜਾਬਤੇ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅੱਜ ਇੱਥੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਆਦਰਸ਼ …

Read More »

ਸਬ-ਜੇਲ ਵਿਚ ਛਾਪੇਮਾਰੀ ਸਮੇਂ ਸ਼ਰਾਬ ਕਾਰੋਬਾਰੀ ਤੇ ਅਕਾਲੀ ਆਗੂ ਡੋਡਾ ਨਾਲ ਚੋਣ ਬੈਠਕ ਕਰਦੇ 24 ’ਤੇ ਪਰਚਾ ਦਰਜ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) -ਬੀਤੀ ਦੇਰ ਸ਼ਾਮ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਬ ਜੇਲ ਫਾਜ਼ਿਲਕਾ ਵਿਚ ਅਚਾਨਕ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੋਰਾਣ ਜੇਲ ਵਿੱਚ ਅਫਰਾਤਫਰੀ ਮੱਚ ਗਈ। ਇਸ ਮੌਕੇ ਫਾਜ਼ਿਲਕਾ ਦੇ ਜ਼ਿਲਾ ਪੁਲਸ ਅਤੇ ਪ੍ਰਸਾਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ। ਪ੍ਰਾਪਤ ਜਾਨਕਾਰੀ ਅਨੁਸਾਰ ਅਬੋਹਰ ਦੇ ਕਾਂਗਰਸੀ ਵਿਧਾਇਕ ਚੌ. ਸੁਨੀਲ ਕੁਮਾਰ ਜਾਖੜ ਵੱਲੋ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ …

Read More »