ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ)- ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਲਈ ਵੱਡੀ ਪੱਧਰ ’ਤੇ ਤਿਆਰੀਆਂ ਵਿੱਢ ਦਿੱਤੀਆਂ ਹਨ ਅਤੇ ਹਰ ਹਾਲਤ ਵਿਚ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਬਚਤ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ …
Read More »Monthly Archives: January 2017
ਅੰਮ੍ਰਿਤਸਰ ’ਚ 6 ਜਨਵਰੀ ਨੂੰ ਲੱਗੇਗਾ ਵਿਸ਼ਾਲ ਡਿਜ਼ੀਟਲ ਮੇਲਾ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ)- ਗੁਰੂ ਨਗਰੀ ਅੰਮ੍ਰਿਤਸਰ ਵਿਖੇ 6 ਜਨਵਰੀ ਨੂੰ ਸਵੇਰੇ 11:00 ਵਜੇ ਗੁਰੂ ਨਾਨਕ ਭਵਨ ਨਜਦੀਕ ਬੱਸ ਸਟੈਂਡ ਵਿਖੇ ਇਕ ਵਿਸ਼ਾਲ ਡਿਜੀਟਲ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਨੂੰ ਨਕਦੀ ਰਹਿਤ ਭੁਗਤਾਨ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੱਸਿਆ ਕਿ ਮੇਲੇ ਵਿਚ ਰਾਸ਼ਟਰੀਕ੍ਰਿਤ ਬੈਂਕਾਂ ਤੋਂ ਇਲਾਵਾ ਨਿੱਜੀ ਬੈਂਕਿੰਗ ਅਤੇ …
Read More »ਕਸਬਾ ਖਾਲੜਾ ਤੋ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਭਿੱਖੀਵਿੰਡ/ਖਾਲੜਾ/ਬੀੜ ਸਾਹਿਬ, 5 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਕਸਬਾ ਖਾਲੜਾ ਦੇ ਗੁਰਦੁਆਰਾ ਭਾਈ ਜਗਤਾ ਵਿਖੇ ਸਾਹਿਬ-ਏ ਕਮਾਲ ਦਸ਼ਮੇਸ਼ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ 350 ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਇਸ ਨਗਰ ਕੀਰਤਨ ਦੋਰਾਨ ਟਰਾਲੀ ਵਿੱਚ ਸ਼ਾਸੋਬਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ ਇਸ …
Read More »ਚੋਣ ਜ਼ਾਬਤੇ ਦੇ ਬਾਵਜੂਦ ਸੁਵਿਧਾ ਕਰਮਚਾਰੀਆਂ ਵਲੋਂ 121ਵੇਂ ਦਿਨ ਵੀ ਸੰਘਰਸ਼ ਜਾਰੀ
ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਅਕਾਲੀ/ਭਾਜਪਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਸੁਵਿਧਾ ਕਰਮਚਾਰੀ ਡਾਇਰੈਕਟਰ ਆਫ਼ ਗਵਰਨਰਸ ਰਿਫਾਰਮਸ, ਪੰਜਾਬ, ਸੈਕਟਰ-34-ਏ, ਜ਼ਿਲ੍ਹਾ ਚੰਡੀਗੜ੍ਹ ਦੇ ਦਫ਼ਤਰ ਦੀ ਸਭ ਤੋਂ ਉੱਪਰਲੀ ਛੱਤ ਤੇ ਚੜ੍ਹ ਗਏ। ਅਕਾਲੀ-ਭਾਜਪਾ ਸਰਕਾਰ ਵਲੋਂ ਰੈਗੂਲਰ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਰਕੇ ਸੁਵਿਧਾ ਕਰਮਚਾਰੀਆਂ ਨੇ ਮਜਬੂਰ ਹੋ ਕੇ ਇਹ ਕਦਮ ਚੁੱਕਿਆ।ਪੰਜਾਬ ਸਟੇਟ ਸੁਵਿਧਾ …
Read More »ਮੈਡੀਕਲ ਕੈਂਪ ਦੌਰਾਨ 270 ਮਰੀਜਾਂ ਦਾ ਨਿਰੀਖਣ ਕੀਤਾ ਤੇ ਆਯੁਰਵੈਦਿਕ ਦਵਾਈਆਂ ਮੁਫਤ ਵੰਡੀਆਂ
ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਜਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਵਾਈ ਅਤੇ ਮਹਿਮਾ ਸਰਕਾਰੀ ਵਿਖੇਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ, ਰਾਜੇਸ਼ ਕੁਮਾਰ ਦੀ ਰਹਿਨੁਮਾਈ ਵਿੱਚ ਆਯੁਰਵੈਦਿਕ ਮੈਡੀਕਲ ਅਫਸਰ ਮਹਿਮਾ ਸਰਜਾ ਡਾ. ਸੁਖਪ੍ਰੀਤ ਕੌਰ ਵੱਲੋਂ ਪਿਛਲੇ ਦਿਨੀਂ ਮੈਡੀਕਲ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਦੌਰਾਨ ਤਕੀਬਰਨ 270 ਮਰੀਜਾਂ ਦਾ ਨਿਰੀਖਣ ਕਰਕੇ ਲੋੜ ਅਨੁਸਾਰ ਆਯੁਰਵੈਦਿਕ ਦਵਾਈਆਂ ਬਿੱਲਕੁਲ ਮੁਫਤ ਦਿੱਤੀਆਂ ਗਈਆਂ।ਪਿੰਡ ਨਿਵਾਸੀਆਂ …
Read More »ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਮੌਕੇ ਸਾਰੇ ਸ਼ਹਿਰ ਵਿੱਚ ਫੈਲੀ ਰੂਹਾਨੀਅਤ
ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਬੰਸਦਾਨੀ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਉਤਸਵ ਪੂਰਨ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸਾਹਿਬ ਵਿਖੇ ਮਨਾਇਆ ਗਿਆ।ਸੰਗਤਾਂ ਨੇ ਪਵਿੱਤਰ ਸਰੋਵਰ ਵਿਚ …
Read More »ਨਵੇਂ ਅੱਪਗ੍ਰੇਡ ਸੰਕੈਡਰੀ ਸਕੂਲ ਭੁੱਲਰ ਵਿਖੇ ਪ੍ਰਿੰਸੀਪਲ ਲਖਵਿੰਦਰ ਸਿੰਘ ਹੋਏ ਹਾਜਰ
ਬਟਾਲਾ, 5 ਜਨਵਰੀ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀ ਸਕੂਲ ਤੇ ਇੰਸਪੈਕਸਨ ਕੇਡਰ ਦੀਆਂ ਕੀਤੀਆਂ ਬਦਲੀਆਂ ਵਿਚ ਸਰਕਰੀ ਸੀਨੀਅਰ ਸੰਕੈਡਰੀ ਸਕੂਲ ਹਰਚੋਵਾਲ ਵਿਖੇ ਨਿਯੁੱਕਤ ਪ੍ਰਿੰਸੀਪਲ ਲਖਵਿੰਦਰ ਸਿੰਘ ਦੀ ਬਦਲੀ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੂੱਲਰ ਨਜਦੀਕ ਬਟਾਲਾ ਵਿਖੇ ਕਰ ਦਿਤੀ ਗਈ।ਉਪ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਭਾਰਤ ਭੂਸਨ ਵੀ ਲਖਵਿੰਦਰ ਸਿੰਘ ਦੀ ਹਾਜਰੀ ਮੌਕੇ ਹਾਜਰ ਸਨ।ਪ੍ਰਿੰਸੀਪਲ ਲਖਵਿੰਦਰ ਸਿੰਘ …
Read More »Lt. Gen S.K Saini Takes Over as Corps Commander of Rising Star Corps
Jalandhar, January 5 (Punjab Post Bureau)- Lt Gen SK Saini took over as the 12th Corps Commander of the prestigious, Rising Star Corps from Lt Gen Ashok Ambre. A highly decorated soldier Lt Gen SK Saini, an alumni of National Defence Academy and Indian Military Academy was Commissioned into “The7th Battalion the JAT Regiment’’ in June 1981. In an illustrious career …
Read More »ਕੈਪਟਨ ਪਹੁਵਿੰਡ ਨੇ ਬਜਾਰਾਂ ਚ ਕੀਤਾ ਚੋਣ ਪ੍ਰਚਾਰ
ਅਲਗੋਂ ਕੋਠੀ, 5 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਕੈਪਟਨ ਬਿਕਰਮਜੀਤ ਸਿੰਘ ਪਹੁਵਿੰਡ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਅੱਜ ਕਸਬਾ ਅਮਰਕੋਟ ਵਿੱਖੇ ਡੋਰਟੂ-ਡੋਰ ਪ੍ਰਚਾਰ ਕਰਕੇ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ।ਕਸਬਾ ਅਮਰਕੋਟ ਬਜਾਰ ਤੋਂ ਕੈਪਟਨ ਬਿਕਰਮਜੀਤ ਸਿੰਘ ਪਹੁਵਿੰਡ ਤੇ ਉਨਾਂ ਦੀ ਟੀਮ ਨੇ ਹਰੇਕ ਦੁਕਾਨਦਾਰ ਨੂੰ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਮਨਾਇਆ
ਧੂਰੀ, 5 ਜਨਵਰੀ (ਪ੍ਰਵੀਨ ਗਰਗ)- ਸਥਾਨਕ ਗੁਰਦੁਆਰਾ ਸ਼੍ਰੀ ਲੋਹਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 350ਵਾਂ ਪ੍ਰਕਾਸ਼ ਉਤਸਵ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਛੋਟੇ …
Read More »
Punjab Post Daily Online Newspaper & Print Media