Wednesday, November 25, 2026

Daily Archives: February 2, 2017

20 ਟਰੱਕਾਂ ’ਚ ਲੱਦੀਆਂ 19300 ਪੇਟੀਆਂ ਸ਼ਰਾਬ ਬਰਾਮਦ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਫਾਜ਼ਿਲਕਾ ਕੇਤਨ ਬਲੀਰਾਮ ਪਾਟਿਲ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਤਸਕਰ, ਨਜਾਇਜ ਅਸਲਾ ਅਤੇ ਕਰੰਸੀ ਖਿਲਾਫ਼ ਚਲਾਏ ਅਭਿਆਨ ਤਹਿਤ 31 ਜਨਵਰੀ 2017 ਦੀ ਰਾਤ ਨੂੰ ਜ਼ਿਲ੍ਹਾ ਪੁਲਸ ਵੱਲੋਂ ਚਲਾਈ ਮੁਹਿੰਮ ਤਹਿਤ ਰਾਜਸਥਾਨ, ਪੰਜਾਬ ਸਰਹੱਦ ਤੇ ਪੈਂਦੇ ਅਬੋਹਰ-ਮਟੀਲੀ ਰੋਡ ’ਤੇ ਪਿੰਡ ਰਾਮਸਰਾ ਤੋਂ ਥਾਣਾ ਬਹਾਵ ਵਾਲਾ ਦੀ ਪੁਲਸ ਵੱਲੋਂ 20 ਟਰੱਕ …

Read More »

ਮਾਡਲ ਪੋਲਿੰਗ ਬੂਥ ’ਤੇ ਵਲੰਟੀਅਰ ਕਹਿਣਗੇ ਵੋਟਰਾਂ ਨੂੰ ‘ਜੀ ਆਇਆ ਨੂੰ’

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਨਵੇਂ ਵੋਟਰਾਂ ਨੂੰ ‘ਜੀ ਆਇਆਂ ਨੂੰ’ ਕਹਿਣ ਅਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਪੋਲਿੰਗ ਬੂਥਾਂ ’ਤੇ ਮਾਡਲ ਪੋਲਿੰਗ ਬੂਥ ਸਥਾਪਤ ਕੀਤੇ ਜਾ ਰਹੇ ਹਨ। ਜਿੱਥੇ ਵੋਟਰਾਂ ਨੂੰ ਜਾਣਕਾਰੀ ਦੇਣ ਅਤੇ ਵੋਟਰਾਂ ਦੀ ਸੁਵਿਧਾ ਲਈ ਹਰ …

Read More »

ਚੋਣ ਪ੍ਰਚਾਰ 2 ਫਰਵਰੀ ਨੂੰ ਸ਼ਾਮ ਤੋਂ ਹੋਵੇਗਾ ਬੰਦ – ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਿਹਾ ਚੋਣ ਪ੍ਰਚਾਰ 2 ਫ਼ਰਵਰੀ ਸ਼ਾਮ 5 ਵਜੇ ਤੋਂ ਬੰਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ਹੋਰ ਪ੍ਰਚਾਰ ਸਾਧਨਾਂ ’ਤੇ ਚੋਣ ਪ੍ਰਚਾਰ ਦੀ ਰੋਕ ਦੇ ਨਾਲ-ਨਾਲ ਲਾਊਡ ਸਪੀਕਰਾਂ ਦੀ ਵਰਤੋਂ ਦੀ ਵੀ ਮਨਾਹੀ ਹੋ …

Read More »

ਹੋਲੀ ਹਾਰਟ ਡੇ ਬੋਰਡਿੰਗ ਸਕੂਲ ਵਿੱਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀ ਪ੍ਰਾਇਮਰੀ ਵਿੰਗ ਵਿਚ ਪ੍ਰਿੰਸੀਪਲ ਰੀਤੂ ਭੁਸਰੀ ਦੀ ਅਗਵਾਈ ਵਿਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਾਰੇ ਵਿਦਿਆਰਥੀ ਪੀਲੇ ਕਪੜੇ ਪਾ ਕੇ ਅਤੇ ਪੀਲੇ ਰੰਗ ਦੀਆਂ ਵਸਤੂਆਂ ਅਤੇ ਖਾਣ ਪੀਣ ਦਾ ਸਮਾਨ ਲੈਕੇ ਆਏ। ਇਸ ਮੌਕੇ ਪ੍ਰਿੰਸੀਪਲ ਰੀਤੂ ਭੁਸਰੀ ਨੇ ਵਿਦਿਆਰਥੀਆਂ ਅਤੇ …

Read More »

ਤਿੰਨ ਰੋਜਾ ਬਾਬਾ ਰਾਮਦੇਵ ਮੇਲਾ 5 ਫਰਵਰੀ ਤੋਂ ਸੁਰੂ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਪਿੰਡ ਬਨਵਾਲਾ ਹਨਵੰਤਾ ਵਿਚ ਸਥਿਤ ਬਾਬਾ ਰਾਮਦੇਵ ਜੀ ਦੇ ਮੰਦਰ ਵਿਚ 5 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਤਿੰਨ ਦਿਨਾਂ ਵਿਸ਼ਾਲ ਮੇਲੇ ਦੀਆਂ ਤਿਆਰੀਆਂ ਮੰਦਰ ਪ੍ਰਬੰਧਕ ਕਮੇਟੀ ਵੱਲੌਂ ਕੀਤੀਆਂ ਜਾ ਰਹੀਆਂ ਹਨ। ਇਹ ਮੇਲਾ 5 ਫਰਵਰੀ ਤੋਂ ਸ਼ੁਰੂ ਹੋਕੇ 7 ਫਰਵਰੀ ਤੱਕ ਚਲੇਗਾ।ਜਾਣਕਾਰੀ ਮੁਤਾਬਕ ਤਿੰਨ ਦਿਨਾਂ ਮੇਲੇ ਦੇ ਤਹਿਤ 5 …

Read More »

ਜੋਤੀ ਬੀ.ਐਡ ਕਾਲਜ ਵਿਚ ਬਸੰਤ ਪੰਚਮੀ ਦਾ ਤਿਓਹਾਰ ਮਨਾਇਆ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜੋਤੀ ਬੀਐਡ ਕਾਲਜ ਵਿਚ ਬਸੰਤ ਪੱਚਮੀ ਦੇ ਤਿਓਹਾਰ ਮੌਕੇ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਸ਼ੁਰੂਆਤ ਸਾਰਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਾਤਾ ਸਰਸਵਤੀ ਦਾ ਆਸ਼ੀਰਵਾਦ ਲੈਕੇ ਕੀਤੀ। ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਨੇ ਗਿੱਧਾ ਪੇਸ਼ ਕੀਤਾ ਅਤੇ ਇਸ ਦੇ ਨਾਲ ਹੀ ਸਲੋਗਨ ਰਾਈਟਿੰਗ, ਕਾਈਟ ਮੇਕਿੰਗ, ਰੰਗੋਲੀ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿਚ ਕਾਲਜ ਦੇ ਸਾਰਿਆਂ ਵਿਦਿਆਰਥੀਆਂ …

Read More »

ਸੁਰਜੀਤ ਕੁਮਾਰ ਜਿਆਣੀ ਨੇ ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਚੋਣਾਂ ਲੋਕਤੰਤਰ ਦਾ ਬਹੁਤ ਵੱਡਾ ਅੰਗ ਹਨ।ਚੋਣਾਂ ਦੇ ਨਾਲ ਹੀ ਦੇਸ਼ ਵਿੱਚ ਸਰਕਾਰ ਦਾ ਗਠਣ ਹੁੰਦਾ ਹੈ ਜੋ ਦੇਸ਼ ਵਿੱਚ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਆਯਾਮ ਕਾਯਮ ਕਰਦੀ ਹੈ। 4 ਫਰਵਰੀ ਪੰਜਾਬ ਦੇ ਲਈ ਇੱਕ ਇਤਿਹਾਸਕ ਦਿਨ ਹੈ, ਕਿਉਂਕਿ ਇਸ ਦਿਨ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਕਿਸਮਤ ਦਾ …

Read More »

ਨੈਸ਼ਨਲ ਲੋਕ ਅਦਾਲਤ 11 ਫਰਵਰੀ ਨੂੰ ਸੀ.ਜੇ ਐਮ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸਕੇ ਅਗਰਵਾਲ ਜਿਲ੍ਹਾਂ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾਂ ਅਤੇ ਸੈਸ਼ਨਜ ਜ਼ੱਜ ਫਾਜ਼ਿਲਕਾ ਦੀ ਅਗੁਵਾਈ ਵਿਚ 11 ਫਰਵਰੀ 2017 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ …

Read More »

ਕਰੰਟ ਲੱਗਣ ਕਾਰਨ ਇੱਕ ਦੀ ਮੌਤ, ਤਿੰਨ ਜਖਮੀ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਮੰਡੀ ਲਾਧੂਕਾ ਦੇ ਨੇੜੇ ਸਥਿਤ ਪਿੰਡ ਕਿੜਿਆਂ ਵਾਲਾ ’ਚ ਸੜਕ ਬਣਾਉਣ ਦਾ ਕੰਮ ਕਰਦੇ ਮਜਦੂਰਾਂ ਦੀ ਮਸ਼ੀਨ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਨਾਲ ਲੱਗ ਜਾਣ ਕਾਰਨ ਇੱਕ ਮਜਦੂਰ ਦੀ ਮੌਤ ਹੋ ਗਈ ਅਤੇ ਤਿੰਨ ਮਜ਼ਦੂਰ ਜਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਪਿੰਡ ਕਿੜਿਆਂ ਵਾਲਾ ਦੇ ਛੱਪੜ ਦੇ ਕੰਢੇ ਵਾਲੀ ਸੜਕ …

Read More »

ਕਾਰਪੋਰੇਟ ਪੱਖੀ ਤੇ ਰੋਜਗਾਰ ਰਹਿਤ ਹੈ ਬੱਜ਼ਟ – ਡਾ. ਸ. ਸ ਛੀਨਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ 2017-18 ਦਾ ਬਜਟ ਕਾਰਪੋਰੇਟ ਪਖੀ ਹੈ, 50 ਕਰੋੜ ਦੀਆਂ ਵਾਲੀਆਂ 67 ਲਖ ਕੰਪਨੀਆਂ ਦਾ ਟੈਕਸ ਘਟਾ ਕੇ 25 ਫੀਸਦੀ ਕਰਨ ਦੀ ਕੋਈ ਵਜ੍ਹਾ ਨਹੀ ਬਣਦੀ, ਜਦੋ ਕਿ 3 ਫੀਸਦੀ ਘਾਟੇ ਵਾਲੇ ਬੱਜ਼ਟ ਪਹਿਲਾਂ ਹੀ ਕੁੱਲ ਘਰੇਲੂ ਉਦਪਾਦਕ ਉਸ ਦੇ ਟੈਕਸ ਅਨੁਪਾਤ ਨਾਲ ਮੇਲ ਨਹੀ ਖਾਂਦਾ ਭਾਵੇਂ ਕਿ …

Read More »