Amritsar, February 2 (Punjab Post Bureau)- The Election Commission of India today issued extensive guidelines to the District Election Officers to ensure prohibitions during the period of 48 hours (5 pm on February 2, 2017) ending with hours fixed for conclusion of poll in Punjab to be held on February 4, 2017. Giving details on this, District Electoral Officer, Mr. …
Read More »Daily Archives: February 3, 2017
ਚੋਣ ਪ੍ਰਚਾਰ ਸਮਾਪਤੀ ਤੋਂ ਬਾਅਦ ਲਾਗੂ ਕੀਤੇ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-ਪੰਜਾਬ ਵਿਧਾਨ ਸਭਾ ਚੋਣਾਂ 2017 ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ 4 ਫਰਵਰੀ 2017 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾ ਮਿਤੀ 2 ਫਰਵਰੀ 2017 ਸ਼ਾਮ 5 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਚੋਣ ਕਮਿਸ਼ਨ ਵੱਲੋਂ ਜਾਰੀ ਕਰ …
Read More »ਵੋਟਰ ਨੂੰ ਜਾਤ, ਧਰਮ ਦੇ ਨਾਮ ’ਤੇ ਪ੍ਰਭਾਵਿਤ ਕਰਨ ’ਤੇ ਹੋਵੇਗੀ 3 ਸਾਲ ਦੀ ਸਜ਼ਾ-ਜਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਪ੍ਰਤੀਨਿਧਤਾ ਅੇਕਟ 1951 ਦੇ ਵੱਖ ਵੱਖ ਸੈਕਸ਼ਨਾਂ ਰਾਹੀਂ ਰਾਜਨੀਤਿਕ ਪਾਰਟੀਆਂ ਅਤੇ ਵੋਟਰਾਂ ਲਈ ਚੋਣਾਂ ਨਾਲ ਸਬੰਧਿਤ ਕੁਝ ਕਾਨੂੰਨੀ ਨੁਕਤੇ ਨਿਰਧਾਰਿਤ ਕੀਤੇ ਗਏ ਹਨ।ਇਨ੍ਹਾਂ ਸੈਕਸ਼ਨਾਂ ਵਿਚ ਦਰਜ ਹਦਾਇਤਾਂ ਦੀ ਉਲੰਘਣਾ ਦੀ ਸੂਰਤ ਵਿਚ ਭਾਰਤ ਚੋਣ ਕਮਿਸ਼ਨ ਵਲੋਂ ਜੁਰਮਾਨਾ ਅਤੇ ਸਜਾ ਦਾ ਉਪਬੰਧ ਵੀ ਦਰਜ ਕੀਤਾ ਗਿਆ …
Read More »ਪੋਲਿੰਗ ਬੂਥਾਂ `ਤੇ ਹਥਿਆਰ, ਮੋਬਾਇਲ ਫੋਨ ਅਤੇ ਵਾਇਰਲੈਸ ਆਦਿ ਲੈ ਜਾਣ `ਤੇ ਰੋਕ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਜਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ-ਜਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਦੇ ਅੰਦਰ ਹਰੇਕ ਤਰ੍ਹਾਂ ਦੇ ਹਥਿਆਰ, ਮੈਗਾ ਫੋਨ ਜਾਂ ਲਾਊਡ ਸਪੀਕਰ, ਮੋਬਾਇਲ ਫੋਨ ਜਾ ਵਾਇਰਲੈਸ ਲੈ ਜਾਣ ਦੀ ਸਖ਼ਤ ਮਨਾਹੀ ਕੀਤੀ ਹੈ। ਇਸ ਤੋਂ …
Read More »ਨੌਜਵਾਨ ਵਰਗ ਨੇ ਕੀਤਾ ਹਰੀ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ
ਧੂਰੀ, 2 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਅੱਜ ਹਲਕਾ ਧੂਰੀ ਦੇ ਹਜ਼ਾਰਾਂ ਨੌਜਵਾਨਾਂ ਵੱਲੋਂ ਹਲਕੇ ਦੇ ਪਿੰਡਾਂ ਅੰਦਰ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਹਰੀ ਸਿੰਘ ਦੇ ਹੱਕ ’ਚ ਮੋਟਰ ਸਾਈਕਲ ਰੋਡ ਸ਼ੋਅ ਕੱਢਿਆ ਗਿਆ। ਨੌਜਵਾਨਾਂ ਵੱਲੋਂ ਇਸ ਰੋਡ ਸ਼ੋਅ ਦੌਰਾਨ ਗੱਠਜੋੜ ਸਰਕਾਰ ਦੇ ਸੂਬੇ ਅੰਦਰ ਕਰਾਏ ਗਏ ਰਿਕਾਰਡ ਤੋੜ ਵਿਕਾਸ ਨੂੰ ਦੇਖਦਿਆਂ ਹਰੀ ਸਿੰਘ ਨੂੰ ਵੱਡੇ ਫਰਕ ਨਾਲ ਜਿਤਾ ਕੇ ਅਕਾਲੀ-ਭਾਜਪਾ …
Read More »ਗਠਜੋੜ ਸਰਕਾਰ ਨੇ ਕਰੋੜਾਂ ਨਾਲ ਹਲਕੇ ਦੀ ਨੁਹਾਰ ਬਦਲੀ- ਹਰੀ ਸਿੰਘ
ਧੂਰੀ, 2 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਹਰੀ ਸਿੰਘ ਦੀ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਹਰੀ ਸਿੰਘ ਵੱਲੋਂ ਅੱਜ ਵੱਖ-ਵੱਖ ਪਿੰਡਾਂ ਸਮੇਤ ਸ਼ਹਿਰ ਦੇ ਵਾਰਡਾਂ ਅੰਦਰ ਨੁੱਕੜ ਮੀਟਿੰਗਾਂ ਰਾਹੀਂ ਅਤੇ ਡੋਰ ਟੂ ਡੋਰ ਜਾ ਕੇ ਲੋਕਾਂ ਤੋਂ ਪੰਜਾਬ ਅੰਦਰ ਹੋਏ ਵਿਕਾਸ ਨੂੰ ਮੁੱਖ ਰੱਖਦੇ ਹੋਏ …
Read More »ਵਿਸ਼ਵ ਹਿੰਦੁ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਵੱਲੋਂ ਹਰੀ ਸਿੰਘ ਦੇ ਹੱਕ ’ਚ ਡਟਣ ਦਾ ਭਰੋਸਾ
ਧੂਰੀ, 2 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਸ਼ਵ ਹਿੰਦੁ ਪਰਿਸ਼ਦ ਅਤੇ ਬਜਰੰਗ ਦਲ ਦੇ ਜ਼ਿਲਾ ਪ੍ਰਧਾਨ ਬਿਮਲ ਮਿੱਤਲ ਨੇ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਲ ਆਪਣੇ ਸਾਥੀਆਂ ਸਮੇਤ ਕੀਤੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਰੀ ਸਿੰਘ ਦੀ ਸਾਊ, ਮਿਲਣਸਾਰ ਅਤੇ ਸਮਾਜਸੇਵੀ ਸੋਚ ਨੂੰ ਦੇਖਦਿਆਂ ਰਾਜਨੀਤੀਕ ਪੱਧਰ ਤੋਂ ਉਪਰ ਉਠ ਕੇ ਉਨਾਂ …
Read More »ਗੁਰੂ ਨਗਰੀ ਦੇ ਵਿਕਾਸ ਤੇ ਲੋਕਪੱਖੀ ਨੀਤੀਆਂ ਲਈ ਛੀਨਾ ਨੇ 4 ਨੂੰ ਜਨਤਾ ਤੋਂ ਮੰਗਿਆ ਸਹਿਯੋਗ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ਼੍ਰ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਸਾਂਝੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਦੌਰੇ ਦੌਰਾਨ ਵੋਟਰਾਂ ਨੂੰ ਗੁਰੂ ਨਗਰੀ ਦੇ ਵਿਕਾਸ ਤੇ ਲੋਕਪੱਖੀ ਨੀਤੀਆਂ ਲਈ 4 ਫਰਵਰੀ ਨੂੰ ਹੋਣ ਜਾ ਰਹੇ ਮਤਦਾਨ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਬੱਚਿਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਮੇਤ ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਵੱਲੋਂ ਚਿਲਡਰਨ ਹੋਮ ਬਠਿੰਡਾ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮਨਾਇਆ ਗਿਆ ਜਿਥੇ ਪੰਜਾਬ ਸਰਕਾਰ ਦੁਆਰਾ ਬੇ-ਸਹਾਰਾ ਅਤੇ ਅਨਾਥ ਬੱਚਿਆ ਨੂੱ ਰੱਖਿਆ ਹੋਇਆ ਹੈ। …
Read More »ਆਪ ਉਮੀਦਵਾਰ ਰੁਪਿੰਦਰ ਰੂਬੀ ਤੇ ਭਾਬੀ ਵਲੋਂ ਹੀ ਘਰੋਂ ਕੱਢਣ ਦੇ ਦੋਸ਼
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਤੋਂ ਐਲਾਨੀ ਗਈ ਉਮੀਦਵਾਰ ਰੁਪਿੰਦਰ ਰੂਬੀ `ਤੇ ਦੋਸ਼ ਲਗਾਉਂਦੇ ਹੋਏ ਅੱਜ ਉਸ ਦੀ ਭਾਬੀ ਜਸਵੀਰ ਕੌਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਰਿਵਾਰ ਜੋੜੋ ਮਹਿੰਮ ਵਿੱਚ ਚੰਗਾ ਰੋਲ ਅਦਾ ਕਰਕੇ ਡਰਾਮਾ ਕਰਨ ਵਾਲੀ ਰੁਪਿੰਦਰ ਕੌਰ ਵਲੋਂ ਉਸ ਨੂੰ ਪੰਜ ਸਾਲ ਪਹਿਲਾਂ ਦਾਜ ਦਹੇਜ ਮਾਮਲੇ …
Read More »
Punjab Post Daily Online Newspaper & Print Media