Wednesday, November 25, 2026

Daily Archives: February 3, 2017

ਡਵਿਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਮੌੜ ਧਮਾਕੇ ਦੇ ਜ਼ਖਮੀਆਂ ਦਾ ਹਾਲ ਜਾਣਿਆ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਵੀਜ਼ਨਲ ਕਮਿਸ਼ਨਰ ਵੀ.ਕੇ ਮੀਨਾ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਬੀਤੀ ਰਾਤ ਮੌੜ ਮੰਡੀ ’ਚ ਹੋਏ ਧਮਾਕੇ ਦੇ ਜ਼ਖਮੀਆਂ ਦੀ ਸਿਹਤ ਦਾ ਹਾਲ ਜਾਨਣ ਲਈ ਅੱਜ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ’ਚ ਗਏ ਜਿਥੇ ਉਨ੍ਹਾਂ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰਾਂ ਦੀ …

Read More »

ਅਕਾਲੀਆਂ ਨੇ 10 ਸਾਲ ਤਕ ਪੰਜਾਬੀਆਂ ਨੂੰ ਕੁੱਟਿਆ ਤੇ ਲੁੱਟਿਆ- ਔਜਲਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ। ਅੱਜ ਵੋਟਰਾਂ ਨੂੰ ਅਪੀਲ ਕਰਦਿਆਂ ਔਜਲਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ, ਕਾਰੋਬਾਰ ਪੰਜਾਬ ਦੀਆਂ ਆਉਣ ਵਾਲੀਆਂ ਅਗਲੀਆਂ ਪੀੜੀਆਂ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ …

Read More »

ਕਾਲੇ ਦਿਨ ਖਤਮ ਹੋ ਚੁੱਕੇ ਹਨ ’ਤੇ ਇਕ ਨਵੀਂ ਸਵੇਰ ਚੜ੍ਹਨ ਵਾਲੀ ਹੈ- ਔਜਲਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਰੋਡ ਸ਼ੋਅ ਕਰਕੇ ਅੰਮ੍ਰਿਤਸਰ ਵਾਸੀਆਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।ਔਜਲਾ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਕੇਂਦਰੀ ਵਿਚ ਓਮ ਪ੍ਰਕਾਸ਼ ਸੋਨੀ, ਵਿਧਾਨ ਸਭਾ ਹਲਕਾ …

Read More »

ਅਕਾਲੀ ਦਲ (ਬਾਦਲ) ਨੂੰ ਸੌਦਾ ਸਾਧ ਦੀ ਸਿੱਧੀ ਹਮਾਇਤ ਨਾਲ, ਬਿੱਲੀ ਥੈਲੋਂ ਆਈ ਬਾਹਰ- ਸਿੱਖ ਆਗੂ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – 17 ਮਈ 2007 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਨਾਮੇ ਅਨੁਸਾਰ ਸਿੱਖ ਸੰਗਤਾਂ ਨੂੰ ਸੌਦਾ ਸਾਧ ਨਾਲ ਪੂਰਨ ਤੌਰ ਤੇ ਰੋਟੀ ਬੇਟੀ ਦੀ ਸਾਂਝ ਨਾ ਰੱਖਣ ਲਈ ਕਿਹਾ ਗਿਆ ਸੀ ਤਾਂ ਅੱਜ ਕਿਹੜੇ ਮੂੰਹ ਨਾਲ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੌਦਾ ਸਾਧ ਅਤੇ ਉਸ ਦੇ ਚੇਲਿਆਂ ਅੱਗੇ ਵੋਟਾਂ ਦੀ ਖਾਤਰ ਲੇਲੜੀਆਂ ਕੱਢ …

Read More »

Zora Singh Commission indicted state government for police firing on Sikhs at Behbal Kalan – Kejriwal

AAP releases commission report kept under wraps by the Badal government Chandigarh, February 2 (Punjab Post Bureau)- Aam Aadmi Party(AAP) today released the report of Zora Singh Commission set up to investigate the killing of two persons in police firing on peaceful Sikhs protesting against sacrilege of Holy Guru Granth Sahib at Behbal Kalan in Faridkot district on October 14. The …

Read More »

ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਠਹਿਰਾਇਆ ਜਿੰਮੇਵਾਰ -ਕੇਜਰੀਵਾਲ

ਬਾਦਲ ਸਰਕਾਰ ਵੱਲੋਂ ਛੁਪਾ ਕੇ ਰੱਖੀ ਗਈ ਕਮਿਸ਼ਨ ਦੀ ਰਿਪੋਰਟ ਕੀਤੀ ਜਾਰੀ ਚੰਡੀਗੜ੍ਹ, 2 ਫਰਵਰੀ (ਪੰਜਾਬ ਪੋਸਟ ਬਿਊਰੋ)- 14 ਅਕਤੂਬਰ ਨੂੰ ਫਰੀਦਕੋਟ ਜਿਲੇ ਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਮਾਮਲੇ ਖਿਲਾਫ ਰੋਸ ਮਾਰਚ ਕਰ ਰਹੇ ਸਿੱਖਾਂ ਉਤੇ ਪੁਲਿਸ ਵੱਲੋਂ ਗੋਲੀ ਚਲਾਏ ਜਾਣ ਕਾਰਨ ਦੋ ਸਿੱਖਾਂ ਦੀ ਹੋਈ ਮੌਤ ਦੀ ਜਾਂਚ ਸਬੰਧੀ ਗਠਿਤ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ …

Read More »