Wednesday, November 25, 2026

Daily Archives: February 4, 2017

ਜੀ.ਐਨ.ਡੀ.ਯੂ ਕੈਂਪਸ ਮਹਿਲਾ ਟੀਮ ਬਣੀ ਵਾਲੀਬਾਲ ਚੈਂਪੀਅਨ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੰਧੂ)- ਜੀ.ਐਨ.ਡੀ.ਯੂ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਏ-ਡਵੀਜਨ ਦੋ ਦਿਨਾ ਇੰਟਰ-ਕਾਲਜ ਵਾਲੀਬਾਲ ਪ੍ਰਤੀਯੋਗਤਾ ਦੇ ਦੌਰਾਨ ਜੀ.ਐਨ.ਡੀ.ਯੂ  ਕੈਂਪਸ ਟੀਮ ਨੇ ਚੈਂਪੀਅਨ ਤਾਜ ਪਹਿਨਦੇ ਹੋਏ ਆਲ ਇੰਡੀਆ ਇੰਟਰ-ਵਰਸਟੀ ਵਾਲੀਬਾਲ ਖੇਡ ਪ੍ਰਤੀਯੋਗਤਾ ਲਈ ਰਾਹ ਪੱਧਰਾ ਕੀਤਾ ਹੈ। ਸਰੀਰਿਕ ਸਿੱਖਿਆ ਵਿਭਾਗ ਨਾਲ ਸੰਬੰਧਿਤ ਚੈਂਪੀਅਨ ਕੈਂਪਸ ਵਾਲੀਬਾਲ ਟੀਮ ਦਾ ਡੀਨ ਸਟੂਡੈਂਟ ਵੈਲਫੇਅਰ ਪ੍ਰੋਫੈਸਰ ਡਾ. ਕੇ.ਐਸ ਕਾਹਲੋਂ, ਕੈਂਪਸ ਸਪੋਰਟਸ ਇੰਚਾਰਜ ਪ੍ਰੋਫੈਸਰ …

Read More »

ਕੁਲਮੋਹਨ ਸਿੰਘ ਨੇ ਸਰਨਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ

ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਨਾਮਜਦਗੀ ਪ੍ਰਕਿਰਆ ਸ਼ੁਰੂ ਹੋਣ ਦੇ ਨਾਲ ਹੀ ਸਮੂਹ ਦਲਾਂ ਦੇ ਆਗੂਆਂ ਵੱਲੋਂ ਸਿਆਸੀ ਦੂਸ਼ਣਬਾਜ਼ੀ ਸਿੱਖਰਾਂ ’ਤੇ ਪੁੱਜ ਗਈ ਹੈ। ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪੱਤਰ ਭੇਜ ਕੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦੇ ਹੋਏ ਜਰੂਰੀ …

Read More »

ਆਪਣੀ ਅੰਤਰ ਆਤਮਾ ਦੀ ਅਵਾਜ ਅਨੁਸਾਰ ਅੱਜ ਮੱਤਦਾਨ ਜਰੁਰ ਕਰੋ-ਅਨਿਲ ਬਾਂਸਲ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਵੀਪ ਪਠਾਨਕੋਟ ਵੱਲੋਂ ਨੋਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਚਲਾਈ ਜਾ ਰਹੀ ਵੋਟ ਜਾਗਰੂਕਤਾ ਮੁਹਿੰਮ ਅਧੀਨ ਅੱਜ ਨਰੇਸ਼ ਮਹਾਜਨ ਵਧੀਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਦੀ ਪ੍ਰਧਾਨਗੀ ਹੇਠ ਬਣਾਈ ਗਈ ਟੀਮ ਵੱਲੋ ਪਠਾਨਕੋਟ ਪਬਲਿਕ ਸਕੂਲ ਵਿਖੇ ਇਕ ਜਾਗਰੁਕਤਾ ਪ੍ਰੋਗਰਾਮ ਆਯੋਜਿਤ …

Read More »

ਅੰਗਹੀਣ ਵਿਅਕਤੀਆਂ ਲਈ ਜਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਲਈ 120 ਦੇ ਵੀਲ੍ਹ ਚੇਅਰ ਤੇ ਟਰਾਈਸਾਇਕਲ ਰਵਾਨਾ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਮਾਨਯੋਗ ਡਿਪਟੀ ਕਮੀਸ਼ਨਰ-ਕਮ-ਚੋਣ ਅਫਸਰ ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਸੰਬਧੀ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਪਠਾਨਕੋਟ ਵਲੋ ਅੰਗਹੀਣ ਵਿਅਕਤੀਆਂ ਦੀ ਸਹੂਲਤ ਵਾਸਤੇ ਜਿਲੇ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ਲਈ 120 ਦੇ ਲੱਗਭਗ ਵੀਲ੍ਹ ਚੇਅਰ ਅਤੇ ਟਰਾਈਸਾਇਕਲ ਰਵਾਨਾ ਕੀਤੇ ਗਏ। ਇਸ ਮੌਕੇ ਡਾ.ਕਾਂਸਰਾ …

Read More »

ਪਾਸਟਰ ਐਸੋਸੀਏਸ਼ਨ ਦੇ ਫੈਸਲੇ ਨਾਲ ਮਸੀਹੀ ਭਾਈਚਾਰਾ ਮਜੀਠੀਆ ਦੇ ਹੱਕ ’ਚ ਨਿੱਤਰਿਆ

ਮਜੀਠਾ, 3 ਫਰਵਰੀ (ਪੰਜਾਬ ਪੋਸਟ ਬਿਊਰੋ)- 4 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਮਸੀਹੀ ਭਾਈਚਾਰੇ ਨੇ ਹਲਕਾ ਮਜੀਠਾ ਤੋ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਭਰ ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਇਸ ਮੌਕੇ ਮਸੀਹੀ ਧਾਰਮਿਕ ਆਗੂਆਂ ਵਲੋਂ ਮਜੀਠੀਆ ਦੀ ਜਿਤ ਲਈ ਅਰਜੋਈ ਵੀ ਕੀਤੀ ਗਈ। ਪਾਸਟਰ ਐਸੋਸੀਏਸ਼ਨ …

Read More »

ਸਾਈਂ ਕਾਲਜ ਮਨਾਵਾਲਾ ਵਿਖੇ ਬਸੰਤ ਪੰਚਮੀ ਮਨਾਈ

ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰ ਪਾਲ ਸਿੰਘ)- ਸ਼੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਮਨਾਵਾਲਾ ਵਿਖੇ ਚੇਅਰਮੈਨ ਇੰਜੀਨੀਅਰ ਐਸ.ਕੇ ਪੁੰਜ, ਐਮ.ਡੀ ਤ੍ਰਿਪਤਾ ਪੁੰਜ ਅਤੇ ਜੇ.ਐਮ.ਡੀ ਸ਼੍ਰੀਮਤੀ ਅਨੁਭਾ ਪੁੰਜ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਜੇ.ਐਮ ਡੀ ਸ਼੍ਰੀਮਤੀ ਅਨੁਭਾ ਪੁੰਜ, ਕੈਂਪਸ ਡਾਇਰੈਕਟਰ ਡਾਕਟਰ ਸੰਜੈ ਬਹਿਲ, ਪ੍ਰਿੰਸੀਪਲ ਐਸ.ਪੀ.ਸੀ ਅਨਮੋਲ ਗੋਇਲ, ਸਾਰੇ ਹੈਡ ਆਫ ਡਿਪਾਰਟਮੈਂਟ, ਸਟਾਫ …

Read More »

ਆਮ ਆਦਮੀ ਪਾਰਟੀ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ

ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰ ਪਾਲ ਸਿੰਘ)- ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ  ਦੇ ਉੱਮੀਦਵਾਰ ਹਰਭਜਨ ਸਿੰਘ ਸਾਬਕਾ ਈ ਟੀ ਓ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।ਇਹ ਰੋਡ ਸ਼ੋ ਜੰਡਿਆਲਾ ਗੁਰ ਦੀ ਦੁਸਹਿਰਾ ਗਰਾਉਂਡ ਤੋਂ ਸ਼ੁਰੂ ਹੋ ਕੇ ਹਲਕਾ ਜੰਡਿਆਲਾ ਗੁਰੂ ਦੇ ਵੱਖ ਵੱਖ ਪਿੰਡਾਂ ਵਿੱਚ ਹੁੰਦਾ ਹੋਇਆ ਵਾਪਿਸ ਜੰਡਿਆਲਾ ਗੁਰੂ ਆ ਕੇ ਸਮਾਪਤ ਹੋਇਆ।ਇਸ ਮੌਕੇ ਤੇ …

Read More »

ਪੰਜਾਬ ਦਾ ਸੰਤ ਸਮਾਜ ਵੱਡੇ ਪੱਧਰ `ਤੇ ਆਪ ਨੂੰ ਵੋਟ ਪਾਵੇਗਾ- ਭਾਈ ਬਲਦੀਪ ਸਿੰਘ

ਜੰਡਿਆਲਾ ਗੁਰੂ, 3 ਫਰਵਰੀ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਥਾਪੜਾ ਮਿਲਣ ਤੋਂ ਬਾਅਦ ਅਪਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਜਿਥੌਂ ਉਹਨਾਂ ਨੇ ਸੀਟ ਲੜੀ ਸੀ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੁ ਪਹੁੰਚੇ ਭਾਈ ਬਲਦੀਪ ਸਿੰਘ ਨੇ ਕਿਹਾ ਕਿ ਆਪ ਦਾ ਮਿਸ਼ਨ ਸਰਕਾਰ ਬਣਾਉਣਾ ਨਹੀਂ ਬਲਕਿ ਪੰਜਾਬ ਦੇ ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਦੇ ਸਿਸਟਮ ਨੂੰ ਬਦਲਣਾ …

Read More »

ਜ਼ਿਲ੍ਹੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ ’ਤੇ ਰਹੇਗੀ ਨਜ਼ਰ- ਜ਼ਿਲ੍ਹਾ ਪੁਲਿਸ ਮੁਖੀ

ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚੋਣਾਂ ਦਾ ਕੰਮ ਅਮਨ ਅਮਾਨ ਅਤੇ ਸ਼ਾਂਤੀ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਵੋਟਰਾਂ ਨੂੰ ਆਪਣੀ ਵੋਟ ਦਾ ਅਧਿਕਾਰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਅਤੇ ਕਿਸੇ ਵੀ ਕਿਸਮ ਦੀ ਸਥਿਤੀ …

Read More »

ਵਿਧਾਨ ਸਭਾ ਚੋਣਾ ਲਈ ਜ਼ਿਲ੍ਹੇ ਵਿਚ ਸਾਰੇ ਪ੍ਰਬੰਧ ਮੁਕੰਮਲ – ਈਸ਼ਾ ਕਾਲੀਆ

ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – 4 ਫ਼ਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ  ਜ਼ਿਲ੍ਹੇ ਅੰਦਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਦੇੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਦੇ ਸਾਰੇ ਬੂਥਾਂ ਲਈ  ਅੱਜ ਪੋਲਿੰਗ ਪਾਰਟੀਆਂ ਰਵਾਨਾਂ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਅੰਦਰ ਕੁੱਲ 691080 ਵੋਟਰਾਂ ਵੱਲੋਂ ਆਪੋ- ਆਪਣੇ ਵੋਟ …

Read More »