Wednesday, November 25, 2026

Daily Archives: February 5, 2017

ਵਿਆਹ ਭੁਗਤਾ ਕੇ ਮਾਤਾ ਨੇ ਪਾਈ ਵੋਟ

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਲਕਾ ਪੂਰਬੀ ਦੇ ਈਸਟ ਮੋਹਨ ਨਗਰ ਸਥਿਤ ਬੂਥ `ਤੇ ਵਿਆਹ ਭੁਗਤਾਉਣ ਉਪਰੰਤ ਆਪਣੇ ਪਰਿਵਾਰ ਨਾਲ ਵੋਟ ਪਾਉਣ ਆਈ 85 ਸਾਲਾ ਮਾਤਾ।

Read More »

ਕਲਾਸ਼ੇਸ਼ਤਰਾ ਮਨੀਪੁਰ ਥੀਏਟਰ ਗਰੁੱਪ ਵੱਲੋਂ ਪਦਮ ਸ੍ਰੀ ਪੁਰਸਕਾਰ ਸਨਮਾਨਿਤ ਕਨਹਾਈ ਲਾਲ ਦੇ ਨਾਟਕ ‘ਪੇਬੇਟ’ ਦਾ ਮੰਚਨ

ਅੰਮਿ੍ਰਤਸਰ, 4 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸ਼ੋ੍ਰਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ …

Read More »

ਵੋਟਰ ਜਾਗਰੂਕਤਾ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵਲੋਂ ਸਵੀਪ ਟਾਵਰ ਦਾ ਉਦਘਾਟਨ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਵੋਟਰ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਮਲਿਕਪੁਰ ਚੌਕ ਨਜਦੀਕ ਕੋਰਟ ਕੰਪਲੈਕਸ ਵਿਖੇ ਸਵੀਪ ਤਹਿਤ ਵੋਟਰ ਨੂੰ ਜਾਗਰੂਕ ਕਰਨ ਲਈ ਸਵੀਪ ਟਾਵਰ ਦਾ ਉਦਘਾਟਨ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲਾ ਚੋਣ ਅਫਸਰ ਪਠਾਨਕੋਟ ਵੱਲੋਂ ਕੀਤਾ ਗਿਆ।ਇਸ ਸਮੇਂ ਹੋਰਨਾਂ ਤੋਂ ਇਲਾਵਾ ਨਰੇਸ਼ ਮਹਾਜਨ ਵਧੀਕ ਜਿਲਾ ਨੋਡਲ ਅਫਸਰ ਸਵੀਪ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਅਮਰੀਕ …

Read More »

ਵੋਟਰ ਜਾਗਰੂਕਤਾ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵਲੋਂ ਸਵੀਪ ਟਾਵਰ ਦਾ ਉਦਘਾਟਨ

 ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਵੋਟਰ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਮਲਿਕਪੁਰ ਚੌਕ ਨਜਦੀਕ ਕੋਰਟ ਕੰਪਲੈਕਸ ਵਿਖੇ ਸਵੀਪ ਤਹਿਤ ਵੋਟਰ ਨੂੰ ਜਾਗਰੂਕ ਕਰਨ ਲਈ ਸਵੀਪ ਟਾਵਰ ਦਾ ਉਦਘਾਟਨ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲਾ ਚੋਣ ਅਫਸਰ ਪਠਾਨਕੋਟ ਵੱਲੋਂ ਕੀਤਾ ਗਿਆ।ਇਸ ਸਮੇਂ ਹੋਰਨਾਂ ਤੋਂ ਇਲਾਵਾ ਨਰੇਸ਼ ਮਹਾਜਨ ਵਧੀਕ ਜਿਲਾ ਨੋਡਲ ਅਫਸਰ ਸਵੀਪ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਅਮਰੀਕ …

Read More »

ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੇ ਵੋਟ ਪਾ ਕੇ ਜਿੱਤ ਦਾ ਕੀਤਾ ਦਾਅਵਾ

ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ)  ਤਰਨ ਤਾਰਨ ਜਿਲੇ ਦੇ ਹਲਕਾ ਪੱਟੀ ਵਿਖੇ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿਲ ਵਲੋਂ ਸਰਕਾਰੀ ਐਲੀਮੈਂਟਰੀ ਗਾਰਡਨ ਕਲੋਨੀ ਪੱਟੀ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਪਰੰਤ ਆਪਣੇ ਸਮਰਥਕਾਂ ਸਮੇਤ ਗੱਲਬਾਤ ਕਰਦੇ ਕਿਹਾ ਕਿ ਇਸ ਵਾਰ ਜਿਥੇ ਕਾਂਗਰਸ ਪਾਰਟੀ ਸ਼ਾਨ ਨਾਲ ਬਹੁਮਤ ਪ੍ਰਾਪਤ ਕਰੇਗੀ ਅਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ, ਉਥੇ ਹਲਕਾ ਪੱਟੀ …

Read More »

ਅਕਾਲੀ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪਾਈ ਵੋਟ

ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ) – ਹਲਕਾ ਪੱਟੀ ਤੋਂ ਅਕਾਲੀ-ਭਾਜਪਾ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋ ਆਪਣੇ ਜੱਦੀ ਪਿੰਡ ਕੈਰੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਆਪਣੇ ਵੋਟ ਦਾ ਇਸਤੇਮਾਲ ਕੀਤਾ।ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਸਮੇਂ ਸਮੇਂ ਵੱਖ ਵੱਖ ਬੂਥਾਂ `ਤੇ ਪਹੁੰਚ ਕੇ ਚੋਣ ਅਮਲ ਦਾ ਨਿਰੀਖਣ ਵੀ  ਕੀਤਾ।

Read More »

ਹਲਕਾ ਪੱਟੀ `ਚ ਸ਼ਾਂਤੀਮਈ ਢੰਗ ਨਾਲ ਪਈਆਂ ਵੋਟਾਂ

ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ)-  ਵਿਧਾਨ ਸਭਾ ਚੋਣਾਂ ਦੌਰਾਨ ਵੱਖ ਵੱਖ ਪਿੰਡਾਂ ਦੇ ਪੋਲਿਗ ਬੂਥਾਂ ਸਵੇਰੇ ਚੋਣ ਪ੍ਰਕਿਰਿਆ ਦਾ ਕੰਮ ਸ਼ੁਰੂ ਹੋਇਆ।ਸ਼ਾਮ 5 ਵਜ਼ੇ ਤੱਕ ਹਲਕੇ ਅੰਦਰ ਸ਼ਾਂਤ ਮਈ ਵੋੋਟਿੰਗ ਹੋਈ। ਜਿਕਰਯੋਗ ਹੈ ਕਿ ਪਹਿਲੀ ਵਾਰ ਚੋਣ ਕਮਿਸ਼ਨ ਵੱਲੋ ਕੀਤੀਆਂ ਗਈਆਂ ਸਖਤ ਹਦਾਇਤਾਂ ਕਾਰਨ ਇਸ ਵਾਰ ਚੋਣਾਂ ਦਾ ਕੰਮ ਸ਼ਾਂਤਮਈ ਢੰਗ ਨਾਲ ਸਿਰੇ ਚੜਿਆ।ਪੁਲਿਸ ਪ੍ਰਸਾਸ਼ਂ ਵਲੋਂ ਕਿਸੇ …

Read More »

ਆਪ ਉਮੀਦਵਾਰ ਰਣਜੀਤ ਸਿੰਘ ਚੀਮਾ ਤੇ ਉਨਾਂ ਦੀ ਪਤਨੀ ਹਰਜੀਤ ਕੌਰ ਨੇ ਪਾਈ ਇਕੱਠੇ ਵੋਟ

ਚੋਣ ਕਮਿਸ਼ਨ ਦੇ ਹਦਾਇਤਾਂ ਦੀ ਉਲਘੰਣਾ ਕਰਨ ਦੇ ਨੋਟਿਸ ਜਾਰੀ – ਚੋਣ ਅਧਿਕਾਰੀ ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਵਿਧਾਨ ਸਭਾ ਹਲਕਾ ਪੱਟੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਤੇ ਉਨਾਂ ਦੀ ਪਤਨੀ ਕੰਵਰਿੰਗ ਉਮੀਦਵਾਰ ਹਰਜੀਤ ਕੌਰ ਨੇ ਪਿੰਡ ਚੀਮਾ ਦੇ ਬੂਥ ਨੰ: -187 ਤੇ ਚੋਣ ਕਮਿਸ਼ਨ ਦੇ ਹਦਾਇਤਾਂ ਦੀ ਉਲਘੰਣਾ ਕਰਦਿਆਂ ਇੱਕਠਿਆਂ ਇਕੋ …

Read More »

ਮਜੀਠਾ ਦੇ ਬੂਥ ਨੰ: 35 `ਤੇ ਬਿਕਰਮ ਮਜੀਠੀਆ ਤੇ ਲਾਲੀ ਮਜੀਠਾ ਦਰਮਿਆਨ ਹੋਈ ਗਰਮਾ ਗਰਮੀ

ਮਜੀਠਾ, 4 ਫਰਵਰੀ (ਪੰਜਾਬ ਪੋਸਟ ਬਿਊਰੋ)  ਕਾਂਗਰਸ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠਾ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਦੇ ਬੂਥ ਨੰ: 35 ਦੇ ਪੋਲਿੰਗ ਸਟੇਸ਼ਨ ਅੰਦਰ ਆਪਣੀਆਂ ਗੱਡੀਆਂ ਲਿਆਉਣ ’ਤੇ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨਾਲ ਲੋਕਾਂ ਸਾਹਮਣੇ ਹੋਈ ਗਰਮਾ ਗਰਮੀ ਉਪਰੰਤ ਗੱਡੀ ਬਾਹਰ ਕੱਢਵਾਉਂਦਾ ਹੋਇਆ ਲਾਲੀ ਮਜੀਠੀਆ।

Read More »

ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਪਾਈ ਆਪਣੀ ਵੋਟ

ਮਜੀਠਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਦੇ ਬੂਥ ਨੰ: 35 ਵਿਖੇ ਆਪਣੀ ਵੋਟ ਪਈ। ਤਸਵੀਰ ਵਿੱਚ ਵੋਟ ਪਾਉਣ ਉਪਰੰਤ ਆਪਣੀ ਉਗਲੀਂ ’ਤੇ ਲੱਗੀ ਸ਼ਿਆਹੀ ਦਿਖਾਉਂਦੇ ਹੋਏ ਬਿਕਰਮ ਮਜੀਠੀਆ।

Read More »