Wednesday, November 25, 2026

Daily Archives: February 5, 2017

ਖਾਲਸਾਨਾਮਾ ਦੀ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਉਣ ਲਈ ਕਥਾ ਅਰੰਭ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਪੰਥ ਪ੍ਰਵਾਨਤ ਇਤਿਹਾਸਕ ਰਚਨਾਵਾਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਅੱਜ ਸ਼ਨੀਵਾਰ …

Read More »

ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਸੰਤ ਰਾਗ ਅਧਾਰਤ ਵਿਸ਼ੇਸ਼ ਕੀਰਤਨ ਸਮਾਗਮ ਐਤਵਾਰ 5 ਫਰਵਰੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਇਸ …

Read More »

ਦਿੱਲੀ ਕਮੇਟੀ ਪ੍ਰਧਾਨ ਨੇ ਡੇਰਾ ਸਿਰਸਾ ਮੁੱਖੀ ਨੂੰ ਢਕੌਂਸਲੇਬਾਜ਼ ਅਖੌਤੀ ਸਾਧ ਦੱਸਿਆ

ਕਮੇਟੀ ਸਿੱਖ ਰਹਿਤ ਮਰਿਯਾਦਾ, ਅਣਖ ਤੇ ਸਿੱਖ ਸਿਧਾਤਾਂ ਦੀ ਰਾਖੀ ਲਈ ਵਚਨਬੱਧ -ਜੀ.ਕੇ ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਟੈਂਡ ਅਖ਼ੌਤੀ ਡੇਰੇਦਾਰਾਂ ਦੇ ਖਿਲਾਫ਼ ਜੋ ਪਹਿਲੇ ਸੀ ਉਹ ਅੱਜ ਵੀ ਹੈ।ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਧਾਨਸਭਾ ਚੋਣਾਂ ’ਚ ਡੇਰਾ ਸਿਰਸਾ ਵੱਲੋਂ ਹਿਮਾਇਤ ਕਰਨ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਦਿੱਲੀ ਕਮੇਟੀ ਇਹ …

Read More »

ਅਮਨ ਸ਼ਾਂਤੀ ਨਾਲ ਪਈਆਂ ਵਿਧਾਨ ਸਭਾ ਹਲਕਾ ਖੇਮਕਰਨ `ਚ ਵੋਟਾਂ

ਭਿੱਖੀ ਵਿੰਡ, 4 ਫਰਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਵਿਧਾਨ ਸਭਾ ਹਲਕਾ ਖੇਮਕਰਨ `ਚ ਵੋਟਾਂ ਬਹੁਤ ਹੀ ਅਮਨ ਸਾਂਤੀ ਨਾਲ ਪਈਆਂ।ਪੱਤਰਕਾਰਾਂ ਦੀ ਟੀਮ ਨੇ ਵੱਖ ਵੱਖ ਪਿੰਡਾਂ ਮੱਖੀ ਕਲਾ, ਸਾਧਰਾ, ਕਾਲੇ, ਭਿੱਖੀਵਿੰਡ ਸਾਂਡਪੁਰਾ, ਦਿਆਲਪੁਰਾ ਆਦਿ ਪਿੰਡਾਂ ਦਾ ਦੋਰਾ ਕੀਤਾ, ਜਿਥੇ ਲੋਕਾਂ ਵਿਚ ਵੋਟਾਂ ਪਾਉਣ ਦਾ ਕਾਫੀ ਉਤਸਾਹ ਵੇਖਣ ਨੂੰ ਮਿਲਿਆ। ਹਰ ਪਿੰਡ ਵਿਚ 80 ਫੀਸ਼ਦ ਵੋਟ ਪੋਲਿਗ ਹੋਈ ਹੈ।ਇਸ ਮੋਕੇ …

Read More »

ਹਲਕਾ ਖੇਮਕਰਨ `ਚ ਸੁਖਪਾਲ ਭੁੱਲਰ ਦੀ ਜਿੱਤ ਯਕੀਨੀ – ਗੁਰਚੇਤ ਭੁੱਲਰ

ਭਿੱਖੀਵਿੰਡ/ ਖਾਲੜਾ, 4 ਫਰਵਰੀ (ਭਾਟੀਆ, ਕੰਬੋਕੇ, ਬਖਤਾਵਰ)- ਵਿਧਾਨ ਸਭਾ ਹਲਕਾ ਖੇਮਕਰਨ `ਚ ਹੋਏ ਭਾਰੀ ਮਤਦਾਨ ਦੌਰਾਨ ਵੋਟਰਾਂ ਵੱਲੋਂ ਉਤਸ਼ਾਹ ਵਿਖਾਏ ਜਾਣ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਨੇ ਪਿੰਡ ਭਗਵਾਨਪੁਰਾ ਵਿਖੇ ਸਰਪੰਚ ਗੁਰਮੇਜ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹਨਾਂ ਚੋਣਾਂ ਦੌਰਾਨ ਲੋਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਏ ਜਾਣ `ਤੇ ਜਿਥੇ ਕਾਂਗਰਸ ਪਾਰਟੀ …

Read More »

ਵਿਧਾਨ ਸਭਾ ਹਲਕਾ ਖੇਮਕਰਨ ਦੀ ਵੋਟਿੰਗ 77 ਫੀਸਦ ਰਹੀ

ਭਿੱਖੀਵਿੰਡ/ ਖਾਲੜਾ, 4 ਫਰਵਰੀ (ਭਾਟੀਆ, ਕੰਬੋਕੇ, ਬਖਤਾਵਰ)- ਪੰਜਾਬ ਵਿਧਾਨ ਸਭਾ ਚੌਣਾਂ ਦੌਰਾਨ ਹਲਕਾ ਖੇਮਕਰਨ ਅੰਦਰ 77% ਵੋਟਿੰਗ ਰਹੀ।ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੁਝ ਕੁ ਘਟਨਾਵਾਂ ਨੂੰ ਛੱਡ ਕੇ ਚੋਣਾਂ ਸ਼ਾਂਤੀਪੂਰਵਕ ਰਹੀਆਂ। ਹਲਕੇ ਦੇ ਵੱਖ-ਵੱਖ ਪਿੰਡਾਂ ਖਾਲੜਾ, ਚੱਕ, ਨਾਰਲੀ, ਨਾਰਲਾ, ਸਿੱਧਵਾਂ, ਵੀਰਮ, ਮਾੜੀਮੇਘਾ, ਉਧੋਕੇ, ਕੰਬਕੇ, ਡੱਲ, ਵਾਂ, ਸਿੰਘਪੁਰਾ, ਭੈਣੀ, ਚੱਕ, ਭਗਵਾਨਪੁਰਾ, ਬਾਸਰਕੇ, ਕਾਲੇ, ਸਾਂਡਪੁਰਾ, ਸਾਂਧਰਾ, ਮੱਖੀ, ਮਰਗਿੰਦਪੁਰਾ, ਕਲਸੀਆਂ, ਭੈਣੀ ਗੁਰਮੁਖ ਸਿੰਘ, …

Read More »

ਲ਼ੋਕ ਸਭਾ ਉਮੀਦਵਾਰ ਗੁਰਜੀਤ ਔਜਲਾ ਨੇ ਪਰਿਵਾਰ ਸਮੇਤ ਪਾਈ ਵੋਟ

ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਰਿਵਾਰਕ ਮੈਂਬਰਾਂ ਸਮੇਤ ਆਪਣੀ ਵੋਟ ਪਾਉਣ ਉਪਰੰਤ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ।

Read More »

Arvind Kejriwal pays gratitude to people of Punjab for absolute support to AAP

Chandigarh, February 4 (Punjab Post Bureau) – Aam Aadmi Party(AAP) convener and Delhi Chief Minister Arvind Kejriwal today expressed his gratitude the people of Punjab for their overwhelming support to the AAP would create a history  by scoring record number of seats in assembly elections. Kejriwal said that people of Punjab deserve all the credit for being part of a …

Read More »

ਪੰਜਾਬ ਦੀ ਜਨਤਾ ਦਾ ਅਰਵਿੰਦ ਕੇਜਰੀਵਾਲ ਨੇ ਕੀਤਾ ਧੰਨਵਾਦ

ਚੰਡੀਗੜ, 4 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਨੂੰ ਜ਼ੋਰਦਾਰ ਹਮਾਇਤ ਦੇਣ ਵਾਲੀ ਪੰਜਾਬ ਦੀ ਜਨਤਾ ਦਾ ਅੱਜ ਧੰਨਵਾਦ ਕੀਤਾ। ਉਨਾਂ ਕਿਹਾ ਕਿ ‘ਆਪ’ ਨਿਸ਼ਚਤ ਤੌਰ ਉੱਤੇ ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ ਗਿਣਤੀ ਵਿੱਚ ਸੀਟਾਂ ਹਾਸਲ ਕਰ ਕੇ ਇਤਿਹਾਸ ਰਚੇਗੀ। ਕੇਜਰੀਵਾਲ ਨੇ ਕਿਹਾ ਕਿ ਪਰਿਵਾਰਕ ਹਕੂਮਤ …

Read More »