Wednesday, November 25, 2026

Daily Archives: February 9, 2017

Shop for Bank ATM Machine

Shop available to Install Bank ATM Machine in Gurnam Nagar, Main Bazar Sultanwind Road, Amritsar.- Contact- 9464775922 ਮੇਨ ਬਜਾਰ ਗੁਰਨਾਮ ਨਗਰ ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ ਬੈਂਕ ਏ.ਟੀ.ਐਮ ਮਸ਼ੀਨ ਲਗਾਉਣ ਲਈ ਦੁਕਾਨ ਕਿਰਾਏ ਲਈ ਖਾਲੀ।ਸੰਪਰਕ- 9464775922

Read More »

NRI ਕੰਨਿਆਂ ਦੀ ਲੋੜ

ਰਾਮਗੜ੍ਹੀਆ ਸਿੱਖ 1989/5`9″ ਬੀ.ਟੈਕ ਸਿਵਲ ਇੰਜੀਨੀਅਰ (B.Tech Civil Engineer) ਪ੍ਰਾਈਵੇਟ ਨੌਕਰੀ ਲਈ, ਸੁਸ਼ੀਲ ਤੇ ਸੁੰਦਰ ਕੰਨਿਆਂ ਦੀ ਲੋੜ । NRI  ਨੂੰ ਪਹਿਲ । ਪਿਤਾ ਬਿਲਡਿੰਗ ਕੰਸਟਰਕਸ਼ਨ ਠੇਕੇਦਾਰ । ਸੰਪਰਕ- 98145 85984

Read More »

ਰਾਮ ਕੁਮਾਰ ਨੂੰ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਹੈਡ ਆਫਿਸ ਭੂਸ਼ਨਪੁਰਾ ਦਾ ਪ੍ਰਧਾਨ ਨਿਯੁੱਕਤ

ਗੁਰੂ ਰਵਿਦਾਸ ਮਹਾਰਾਜ ਜੀ ਦੇ 640ਵੇਂ ਜਨਮ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਅੱਜ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ) -ਸਥਾਨਕ ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਰ ਹੈਡ ਆਫਿਸ ਭੂਸ਼ਨਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ੍ਰੀ ਹਰੀਦੇਵ ਪਟੇਲ ਅਤੇ ਪੁਰਾਣੀ ਸਭਾ ਵਲੋਂ ਮਰਜ਼ੀ ਅਨੁਸਾਰ ਅਸਤੀਫਾ ਦਿੱਤਾ ਗਿਆ ਅਤੇ ਸਮੂਹ ਮੁਹੱਲਾ ਨਿਵਾਸੀਆਂ ਦੀ ਸਰਬ ਸਹਿਮਤੀ …

Read More »

ਮਨਜਿੰਦਰ ਸਿੰਘ ਸਿਰਸਾ ਪੰਜਾਬੀ ਬਾਗ਼ ਤੋਂ ਲੜਨਗੇ ਚੋਣ- ਨਾਮਜ਼ਦਗੀ ਕਾਗਜ਼ਾਤ ਭਰੇ

ਨਵੀਂ ਦਿੱਲੀ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣੇ ਸੀਨੀਅਰ ਨੇਤਾਵਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ ਤਾਂ ਜੋ ਵਿਰੋਧੀਆਂ ਨੂੰ ਟੱਕਰ ਦਿੱਤੀ ਜਾ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੱਕਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੁੱਖ …

Read More »

ਸ਼੍ਰੋਮਣੀ ਕਮੇਟੀ ਵਲੋਂ ਸਿੱਖਾਂ ਬਾਰੇ ਚੁਟਕਲਿਆਂ ’ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ਨੂੰ ਦੁਬਾਰਾ ਨਜ਼ਰਸਾਨੀ ਦੀ ਅਪੀਲ

ਅੰਮ੍ਰਿਤਸਰ, 8 ਫਰਵਰੀ (ਗੁਰਪ੍ਰੀਤ ਸਿੰਘ)- ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੂੰ ਸਿੱਖਾਂ ਬਾਰੇ ਬਣਦੇ ਚੁਟਕਲਿਆਂ ’ਤੇ ਰੋਕ ਲਾਉਣ ਤੋਂ ਇਨਕਾਰ ਕਰਨ ਦੇ ਫੈਸਲੇ ’ਤੇ ਦੁਬਾਰਾ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂਕਿ ਅਜਿਹੇ ਚੁਟਕਲੇ ਸਿੱਖਾਂ ਦੇ ਅਕਸ ਨੂੰ ਢਾਹ ਲਗਾਉਣ ਲਈ ਜ਼ਿੰਮੇਵਾਰ ਬਣਦੇ ਹਨ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦਫਤਰ ਤੋਂ ਜਾਰੀ ਇਕ ਪ੍ਰੈਸ ਨੋਟ …

Read More »

ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਲਾਇਆ

ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਗਰੀਨ ਟਿਬ੍ਰਿਊਨਲ, ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਕੀਤੇ ਹੁਕਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਪਿੰਡ …

Read More »

ਰਣਜੀਤ ਸਿੰਘ ਚੀਮਾ ਨੇ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ

ਪੱਟੀ, 8 ਫਰਵਰੀ (ਰਣਜੀਤ ਸਿੰਘ ਮਾਹਲਾ)- ਗੁਰੂਦੁਆਰਾ ਬਾਬਾ ਚਰਨ ਦਾਸ ਜੀ ਪੱਟੀ ਮੋੜ ਵਿਖੇ ਅੱਜ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਣਜੀਤ ਸਿੰਘ ਚੀਮਾ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ।ਬੂਥ ਲੇਵਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਉਹ ਸਾਰੀ ਟੀਮ ਦੇ ਬਹੁਤ ਧੰਨਵਾਦੀ ਹਨ ਜਿੰਨ੍ਹਾ ਨੇ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜਬੂਤ ਕੀਤਾ ਅਤੇ ਆਮ …

Read More »

ਕਾਂਗਰਸ ਵੱਲੋਂ ਪੈਸੇ ਅਤੇ ਸ਼ਰਾਬ ਵੰਡਣ ਪ੍ਰਤੀ ਚੋਣ ਕਮਿਸ਼ਨ ਗੰਭੀਰਤਾ ਦਿਖਾਵੇ – ਮਜੀਠੀਆ

ਮਜੀਠਾ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਦੇ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਉਮੀਦਵਾਰ ਲਾਲੀ ਮਜੀਠਾ ਵੱਲੋਂ ਵੋਟਰਾਂ ਨੂੰ ਭਰਮਾਉਣ ਅਤੇ ਪੈਸੇ ਆਦਿ ਵੰਡਣ ਪ੍ਰਤੀ ਕੀਤੇ ਜਾ ਰਹੇ ਕਾਰੇ ਅਤੇ ਕੋਝੀਆਂ ਚਾਲਾਂ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕਰਦਿਆਂ ਚੋਣ ਕਮਿਸ਼ਨ ਨੂੰ ਕਾਂਗਰਸ ਉਮੀਦਵਾਰ ਵੱਲੋਂ ਵੋਟਰਾਂ ਨੂੰ ਪੈਸੇ ਅਤੇ ਸ਼ਰਾਬ ਦੇ ਕੇ ਭਰਮਾਉਣ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2016 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: 1.    ਪੀ.ਜੀ. ਡਿਪਲੋਮਾ ਇਨ ਪਰਸਨਲ ਮੈਨੇਜਮੈਂਟ ਐਂਡ ਇੰਡਸਟ੍ਰੀਅਲ ਰੀਲੇਸ਼ਨਜ਼ ਸਮੈਸਟਰ ਪਹਿਲਾ 2.   ਪੋਸਟ ਗਰੈਜੂਏਟ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ ਸਮੈਸਟਰ ਪਹਿਲਾ 3.   ਬੀ.ਵੋਕੇਸ਼ਨਲ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਪਹਿਲਾ 4.   ਬੀ.ਵੋਕੇਸ਼ਨਲ (ਈ ਕਮਾਰਸ ਐਂਡ ਡਿਜੀਟਲ ਮਾਰਕੀਟਿੰਗ ਸਮੈਸਟਰ …

Read More »

GNDU organized two day hands on workshop on Obesity Control and Exercise

Amritsar, February 8 (Punjab Post Bureau)- The Department of Sports Medicine & Physiotherapy of Guru Nanak Dev University organized a two day hands on workshop on Obesity Control and Exercise in the seminar hall of the Department. Obesity has become an epidemic in our society and must be controlled to avoid many dreaded diseases.           Prof. N.S. Tung, Dean, Academic …

Read More »