Wednesday, November 25, 2026

Daily Archives: February 10, 2017

ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ- ਮੈਨੇਜਰ

ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਆਪਣੇ ਸਮੇਂ ’ਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਦੇਣ ਵਾਲੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 10 ਫਰਵਰੀ ਨੂੰ ਸ਼ਰਧਾ ਭਾਵਨਾ ਨਾਲ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਨਰਸਰੀ ਦਾ ਸਲਾਨਾ ਸਮਾਰੋਹ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀਆਂ ਨਰਸਰੀ ਕਲਾਸਾਂ ਵੱਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸ਼੍ਰੀ ਰਾਮ ਆਸ਼ਰਮ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਵਿਨੋਦਿਤਾ ਸਾਂਖਯਾ ਅਤੇ ਸ਼੍ਰੀਮਤੀ ਅਸਮਿਤਾ ਸਿੰਘ ਫਰੀਡਮ ਨੇ ਉਦੇਚੇ ਤੌਰ …

Read More »

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਪਠਾਨਕੋਟ `ਚ ਪਾਬੰਦੀਆਂ ਦੇ ਹੁਕਮ ਲਾਗੂ

ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਉਥੇ ਠਹਿਰਣ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਕੋਈ ਸਬੂਤ ਲੈਣਾ ਅਤੇ ਉਨ੍ਹਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ਼ ਕਰਨਾ ਜ਼ਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ।ਉਨ੍ਹਾਂ ਨੇ …

Read More »

ਹਾਂਗਕਾਂਗ ਦੀ ਸੰਗਤ ਵੱਲੋਂ ਲੋੜਵੰਦ ਲੜਕੀ ਦੇ ਵਿਆਹ ਲਈ 50 ਹਜ਼ਾਰ ਦੀ ਰਾਸ਼ੀ ਭੇਂਟ

ਪੱਟੀ, 9 ਫਰਵਰੀ (ਪੰਜਾਬ  ਪੋਸਟ- ਅਵਤਾਰ ਸਿੰਘ ਢਿੱਲੋਂ)- ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗੁਰੁ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ ਤੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵੱਲੋਂ ਲੋੜਵੰਦ ਵਿਅਕਤੀਆਂ ਦੀ ਮਦਦ ਲਗਾਤਾਰ ਕੀਤੀ ਜਾ ਰਹੀ ਹੈ ਇਸੇ ਕੜੀ ਤਹਿਤ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਰਿਆਮ ਸਿੰਘ ਦੇ ਪਰਿਵਾਰ ਵੱਲੋਂ ਗੁਰੂ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ …

Read More »

ਪੈਨਸ਼ਨਰ ਐਸ਼ੋਸੀਏਸ਼ਨ ਮੰਡਲ ਪੱਟੀ ਦੀ ਸਰਵ ਸੰਮਤੀ ਨਾਲ ਹੋਈ ਚੋਣ

ਪੱਟੀ, 9 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਪੈਨਸ਼ਨਰ ਐਸ਼ੋਸੀਏਸਨ ਮੰਡਲ ਪੱਟੀ ਯੂਨਿਟ ਦੀ 2 ਸਾਲ 2017-18 ਦੀ ਕਨਵੈਂਨਸ਼ਨ ਮੰਡਲ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫਤਰ ਵਿਖੇ ਹੋਈ ਅਤੇ ਸਰਵ ਸੰਮਤੀ ਨਾਲ ਮੰਡਲ ਪੱਟੀ ਦੀ ਚੋਣ ਕੀਤੀ ਗਈ ਧਨਵੰਤ ਸਿੰਘ ਰੰਧਾਵਾ ਪ੍ਰਧਾਨ ਹਲਕਾ ਤਰਨਤਾਰਨ, ਪਰਮਜੀਤ ਸਿੰਘ ਜੇ ਈ, ਰਤਨ ਸਿੰਘ, ਮੁਖਤਿਆਰ ਸਿੰਘ, ਹਰਬੰਸ ਲਾਲ ਸ਼ਰਮਾ, ਕਰਨੈਲ ਸਿੰਘ ਨੇ …

Read More »

ਖਾਲਸਾ ਕਾਲਜ ਮਹਿਤਾ ਵਿਖੇ ਕੈਰੀਅਰ ਕਾਉਂਸਲਿੰਗ ਬਾਰੇੇ ਸੈਮੀਨਾਰ

ਚੌਂਕ ਮਹਿਤਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਰਹਿਨੁਮਾਈ ਚਲ ਰਿਹਾ ਵਿਦਿਅਕ ਅਦਾਰਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਦੇ ਸਭਿਆਚਾਰਕ ਮੰਚ ਦੁਆਰਾ ਕੈਰੀਅਰ ਕਾਉਂਸਲਿੰਗ ਵਿਸ਼ੇ ਉਪਰ ਇੱਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਗਰੈਜੂਏਸਨ ਦੀ ਪ੍ਰੜਾਈ ਤੋ ਬਆਦ ਕਈ ਵਿਦਿਆਰਥੀ ਰੁਜ਼ਗਾਰ ਪ੍ਰਾਪਤ …

Read More »

ਗਠਜੋੜ ਦੀ ਵੱਡੀ ਜਿੱਤ ਨਾਲ ਬਣੇਗੀ ਹੈਟ੍ਰਿਕ – ਮਜੀਠੀਆ

ਮਜੀਠਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ’ਚ ਅਕਾਲੀ ਭਾਜਪਾ ਗੱਠਜੋੜ ਦੀ ਵੱਡੀ ਜਿੱਤ ਹੋਵੇਗੀ ਅਤੇ ਸਰਕਾਰ ਦੀ ਹੈਟ੍ਰਿਕ ਬਣੇਗੀ।ਮਜੀਠੀਆ ਮਜੀਠਾ ਦੇ ਰੀਪੋਲਿੰਗ ਦੌਰਾਨ ਬੂਥ ਨੰ: 35 ’ਚ ਕਰੀਬ ਦਸ ਵਜੇ ਆਪਣੀ ਵੋਟ ਪਾਉਣ ਆਏ ਸਨ।ਦੋ ਵਾਰ ਵੋਟਾਂ ਪਾਉਣ …

Read More »

Two day National Seminar on “Recent Trends in Plants and Environmental Sciences” inaugurated

Amritsar, February 9 (Punjab Post Bureau) – The Department of Botanical & Environmental Sciences, Guru Nanak Dev University is organizing a two day National Seminar on “Recent Trends in Plants and Environmental Sciences” (NSPES 2017) in Guru Nanak Bhawan Auditorium on Campus in which over 200 academicians, research scholars and students from various parts of Punjab and India are participating. …

Read More »

ਹਰਚੋਵਾਲ ਚੋਕ `ਚ ਰੋਜ਼ਾਨਾ ਟਰੈਫਿਕ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ

ਹਰਚੋਵਾਲ (ਗੁਰਦਾਸਪੁਰ), 9 ਫਰਵਰੀ (ਗਗਨਦੀਪ ਸਿੰਘ ਰਿਆੜ)- ਹਰਚੋਵਾਲ ਚੋਕ ਅੰਦਰ ਰੋਜ਼ਾਨਾ ਟਰੈਫਿਕ ਲੱਗਣ ਨਾਲ ਆਉਣ ਜਾਣ ਵਾਲੇ  ਲੋਕਾਂ ਵੱਡੀ ਮੁਸੀਬਤ ਦਾ ਸਹਮਣਾ ਕਰਨਾਂ ਪੈ ਰਿਹਾਂ ਹੈ ਥੌੜੇ ਅਜਿਹੇ ਸਮੇ ਅੰਦਰ ਬੱਸਾਂ /ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਦੀਆਂ ਹਨ ਜੋ ਵੱਡੇ ਜਾਮ ਦਾ ਰੂਪ ਬਣ ਜਾਦੀਆਂ  ਜੋ ਜਾਮ ਚੋ ਫਸਣ  ਨਾਲ ਲੋਕਾਂ ਕਾਫੀ ਸਮਾਂ ਬਰਬਾਦ ਹੋ ਰਿਹਾ ਹੈ।  ਜਾਮ ਲੱਗਣ ਦਾ …

Read More »

ਜੋਤੀ ਬੀ.ਐਡ ਕਾਲਜ ਦਾ ਜੋਨਲ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ

ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਦੇ ਜੋਨਲ ਪੱਧਰੀ ਅਧਿਆਪਨ ਕੋਸ਼ਲ ਅਤੇ ਸਿੱਖਿਆ ਸਹਾਇਕ ਸਮਗਰੀ ਬਣਾਉਣ ਸਬੰਧੀ ਡੀਏਵੀ ਸਿੱਖਿਆ ਮਹਾਵਿਦਿਆਲਿਆ ਅਬੋਹਰ, ਕੌਨਵੇ ਸਿੱਖਿਆ ਮਹਾਵਿਦਿਆਲਿਆ ਅਬੋਹਰ ਅਤੇ ਲਾਲਾ ਜਗਤ ਨਰਾਇਣ ਮਹਾਵਿਦਿਆਲਿਆ ਵਿਚ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਵੱਖ ਵੱਖ ਕਾਲਜ਼ਾਂ ਦੇ ਵਿਦਿਆਰਥੀ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਸਥਾਨਕ ਜੋਤੀ ਬੀਐਡ ਕਾਲਜ …

Read More »