Wednesday, November 25, 2026

Daily Archives: February 10, 2017

ਦੇਸ ਰਾਜ ਕਾਠਪਾਲ ਬਣੇ ਸੁਸਾਇਟੀ ਦੇ 318ਵੇਂ ਅੱਖਾਂਦਾਨੀ

ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ।ਕਿਉਂਕਿ ਅੱਖਾਂ ਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ।ਇਸ ਦੇ ਨਤੀਜੇ ਵਜੋਂ ਅੱਖਾਂਦਾਨੀਆਂ ਦੀ ਗਿਣਤੀ ਵਿਚ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ …

Read More »

ਵਪਾਰ ਮੰਡਲ ਨੇ ਐਸ.ਐਸ.ਪੀ ਨੂੰ ਮੋਮੋਰੰਡਮ ਦਿੱਤਾ

ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਸ਼ਹਿਰ ’ਚ ਹੋ ਰਹੀਆਂ ਚੋਰੀ, ਲੁੱਟਮਾਰ ਅਤੇ ਵਾਹਣ ਚੋਰੀ ਦੀ ਘਟਨਾਵਾਂ ਸੰਬੰਧ ’ਚ ਵਪਾਰ ਮੰਡਲ ਦਾ ਇੱਕ ਵਫ਼ਦ ਪ੍ਰਧਾਨ ਅਸ਼ੋਕ ਗੁਲਬੱਧਰ ਦੀ ਅਗੁਵਾਈ ’ਚ ਫਾਜ਼ਿਲਕਾ ਦੇ ਐਸ.ਐਸ.ਪੀ. ਸ਼੍ਰੀ ਕੇਤਨ ਬਲੀਰਾਮ ਪਾਟਿਲ ਨਾਲ ਮਿਲਿਆ।  ਦੁਕਾਨਦਾਰਾਂ ਅਤੇ ਵਪਾਰੀਆਂ ਨੇ ਪਾਟਿਲ ਨੂੰ ਪੇਸ਼ ਆ ਰਹੀ ਮੁਸ਼ਕਲਾਂ ਤੋ ਜਾਣੂੁ ਕਰਵਾਇਆ।ਜਨਰਲ ਸਕੱਤਰ ਸਤੀਸ਼ ਢੀਂਗਰਾ ਨੇ ਕਿਹਾ …

Read More »

ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਨੇ ਅਪੰਗ ਬੱਚਿਆਂ ਨੂੰ ਵੰਡੀ ਸਟੇਸ਼ਨਰੀ ਤੇ ਫਲ

ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਸਮਾਜਿਕ ਕੰਮਾਂ ਵਿਚ ਅਗਾਂਹਵਧੂ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਸਥਾਨਕ ਓਡਾਂ ਵਾਲੀ ਬਸਤੀ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 1 ਵਿਚ ਦਿਵਿਆਂਗ ਬੱਚਿਆਂ ਨੂੰ ਸਵ. ਰਾਜ ਰਾਣੀ ਗੁੰਬਰ ਦੀ ਯਾਦ ਵਿਚ ਸੁਸਾਇਟੀ ਦੇ ਸਲਾਹਕਾਰ ਸ਼ਾਮ ਸੁੰਦਰ ਦੇ ਸਹਿਯੋਗ ਨਾਲ ਸਟੇਸ਼ਨਰੀ, ਫੱਲ ਅਤੇ ਹੋਰ ਸਮਾਨ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ …

Read More »

ਸਰਵਹਿਤਕਾਰੀ ਸਕੂਲ ਵਿਚ ਬੱਚਿਆਂ ਨੇ ਮਨਾਇਆ ਰੈਡ ਡੇਅ

ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਸਥਾਨਕ ਲਾਲਾ ਸਰਨਦਾਸ ਬੂਟਾ ਰਾਮ ਅਗਰਵਾਲ ਸਰਵਹਿਤਕਾਰੀ ਵਿਦਿਆ ਮੰਦਰ ਵਿਚ ਬੱਚਿਆਂ ਦਾ ਉਤਸਾਹ ਵਧਾਉਣ ਅਤੇ ਖੇਡ ਖੇਡ ਵਿਚ ਗਿਆਨ ਵਧਾਉਣ ਅਤੇ ਬੱਚਿਆਂ ਨੂੰ ਰੰਗਾਂ ਦੀ ਪਹਿਚਾਣ ਕਰਵਾਉਣ ਅਤੇ ਉਨ੍ਹਾਂ ਨਾਲ ਤਾਲਮੇਲ ਬਿਠਾਉਣ ਲਈ ਰੈਡ ਡੇ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਧੂ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਸਮੇਂ ਸਮੇਂ ਤੇ …

Read More »

ਕੁਸ਼ਟ ਰੋਗ ਪਖਵਾੜਾ ਮਨਾ ਕੇ ਆਸ਼ਾ ਵਰਕਰਾਂ ਨੂੰ ਜਾਗਰੂਕ ਕੀਤਾ

ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਤਹਿਤ ਸੀਐਚਸੀ ਡੱਬਵਾਲਾ ਕਲਾਂ ਵਿਚ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਕੁਸ਼ਟ ਰੋਗ ਪਖਵਾੜੇ ਦੇ ਤਹਿਤ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਨੇ ਕੀਤੀ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਚੰਦਰ …

Read More »

ਮਜੀਠਾ ਵਿਧਾਨ ਸਭਾ ਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਮਜੀਠਾ ਦੇ 28 ਪੋਲਿੰਗ ਬੂਥਾਂ `ਤੇ 76 ਫੀਸਦ ਮਤਦਾਨ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਦੇ  28 ਪੋਲਿੰਗ ਬੂਥਾਂ ਤੇ ਦੁੁਬਾਰਾ ਅੱਜ ਮਤਦਾਨ ਹੋਇਆ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਡਾ: ਬਸੰਤ ਗਰਗ ਨੇ ਦਿੰਦਿਆਂ ਦੱਸਿਆ ਕਿ ਮਜੀਠਾ ਵਿਧਾਨ ਸਭਾ ਹਲਕਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਵਿੱਚ ਰੀਪੋਲਿੰਗ ਦੌਰਾਨ …

Read More »

ਗੋਲਡੀ ਖੰਗੂੜਾ ਨੇ ਹਲਕਾ ਧੂਰੀ ਦੇ ਲੋਕਾਂ ਦਾ ਕੀਤਾ ਧੰਨਵਾਦ

ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ ਹਲਕਾ ਧੂਰੀ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਬਦਲੇ ਉਹਨਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਹਨਾਂ ਕਿਹਾ ਕਿ ਉਹ ਇੱਥੋਂ ਦੇ ਜੰਮਪਲ ਹੋਣ ਕਾਰਨ ਪਹਿਲਾਂ ਦੀ …

Read More »

ਧੂਰੀ ਵਿਖੇ ਖੁੱਲਿਆ ਐਮ.ਜੀ.ਐਮ ਮਲਟੀਪਲੈਕਸ

ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਧੂਰੀ-ਸੰਗਰੂਰ ਰੋਡ ਉਪੱਰ ਸਿਵਲ ਹਸਪਤਾਲ ਦੇ ਨਜ਼ਦੀਕ ਖੁੱਲੇ ਐਮ.ਜੀ.ਐਮ ਮਲਟੀਪਲੈਕਸ ਦੀ ਸ਼ਹਿਰ ਨਿਵਾਸੀਆਂ ਵਿੱਚ ਚਰਚਾ ਜ਼ੋਰਾਂ `ਤੇ ਹੈ। ਇਸ ਸਬੰਧੀ ਮਲਟੀਪਲੈਕਸ ਦੇ ਮਾਲਕ ਪੁਸ਼ਪਿੰਦਰ ਸਿੰਘ ਸਾਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਿਖੇ ਅਜਿਹਾ ਕੋਈ ਮਲਟੀਪਲੈਕਸ ਨਾ ਹੋਣ ਕਾਰਨ ਲੋਕਾਂ ਨੂੰ ਸ਼ਹਿਰ ਤੋਂ ਬਾਹਰ ਕਾਫੀ ਦੂਰ ਜਾਣਾ ਪੈਂਦਾ ਸੀ, ਪ੍ਰੰਤੂ ਹੁਣ ਸ਼ਹਿਰ …

Read More »

DAV observes Birth Anniversary of Guru Ravidas and World Wetland Day

Amritsar, February 9 (Punjab Post Bureau)- The students of DAV Public School , Lawrence Road , Amritsar conducted a special assembly on the birth anniversary of Guru Ravidas ji and World Wetland Day. Guru Ravidas Ji was a North Indian mystic poet saint, social reformer and a spiritual figure.  He taught removal of social divisions of caste and gender and …

Read More »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਵਿਖੇ ਕੀਰਤਨ ਪ੍ਰੋਗਰਾਮ

ਅੰਮ੍ਰਿਤਸਰ, 9 ਫ਼ਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ  ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਚੀਫ ਖਾਲਸਾ ਦੀਵਾਨ ਦਾ ਜਥਾ ਇਸ ਮੌਕੇ ਤਖਤ ਸ੍ਰੀ ਹਜੂਰ ਸਾਹਿਬ ਦੇ ਦਰਸਨਾਂ ਲਈ ਰਵਾਨਾ ਹੋਣ ਦੀ ਤਿਆਰੀ ਵਿਚ ਸੀ।ਇਸ ਪਾਵਨ ਦਿਹਾੜੇ …

Read More »