ਫਾਜ਼ਿਲਕਾ, 10 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਇਸ ਯੂਨੀਅਨ ਦੇ ਸੰਘਰਸ਼ ਕਰਨ ਦੇ ਬਾਵਜੂਦ ਵੀ ਵਿਭਾਗ ਵਿਚ ਰਹਿੰਦੇ 200 ਦੇ ਲਗਭਗ …
Read More »Daily Archives: February 11, 2017
ਬੱਚੀਵਿੰਡ ਪਿੰਡ ’ਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਹੋਇਆ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ’ਚ ਬੱਚੀਵਿੰਡ ਪਿੰਡ ’ਚ ਸੈਮੀਨਾਰ ’ਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ ਪਿੰਡ ਦੇ ਮੋਹਤਬਾਰਾਂ ਤੇ ਮਜਦੂਰਾਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ …
Read More »ਧੂਰੀ ਤੋਂ ਅਕਾਲੀ ਉਮੀਦਵਾਰ ਹਰੀ ਸਿੰਘ ਦੀ ਮਾਤਾ ਦਾ ਦਿਹਾਂਤ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਪ੍ਰੀਤ ਟਰੈਕਟਰਜ਼ ਨਾਭਾ, ਗੁਰਚਰਨ ਸਿੰਘ ਤੇ ਪ੍ਰੇਮ ਸਿੰਘ ਨੂੰ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਸ਼੍ਰੀਮਤੀ ਭਗਵਾਨ ਕੌਰ (83) ਦੇ ਅਕਾਲ ਚਲਾਣਾ ਕਰ ਗਏ। ਮਾਤਾ ਭਗਵਾਨ ਕੌਰ ਦਾ ਅੰਤਿਮ ਸੰਸਕਾਰ ਸਵਰਗ ਧਾਮ, ਅਲੌਹਰਾ ਗੇਟ ਨਾਭਾ ਵਿਖੇ ਕੀਤਾ ਗਿਆ ਅਤੇ …
Read More »ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਗਟ ਦਿਵਸ ਮਨਾਇਆ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਾਰਡ ਨੰਬਰ 8 ਵਿਖੇ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਅਤੇ ਕੌਂਸਲਰ ਅਜੈ ਪਰੋਚਾ ਦੀ ਅਗੁਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਵਿੱਕੀ ਪਰੋਚਾ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਹਾਜ਼ਰ ਆਈ …
Read More »ਅਕਾਲੀ ਦਲ ਨੇ ਵਿਰੋਧੀਆਂ ਨੂੰ ਉਸਾਰੂ ਸਿਆਸਤ ਕਰਨ ਲਈ ਲਲਕਾਰਿਆ
ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਹਕੀਕਤ ਅਤੇ ਲਾਲਚ ਦੀ ਲੜਾਈ ਵਿਚ ਹਕੀਕਤ ਦੀ ਜਿੱਤ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਸ੍ਰ. ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਵੱਲੋਂ ਬੀਤੇ …
Read More »ਜਨਮ ਦਿਨ ਮੁਬਾਰਕ – ਗੁਰਸਿਮਰਤ ਕੌਰ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰਸਿਮਰਤ ਕੌਰ ਦੇ ਪਿਤਾ ਕਰਮਜੀਤ ਸਿੰਘ ਅਤੇ ਮਾਤਾ ਗੁਰਪ੍ਰੀਤ ਕੌਰ ਵਾਸੀ ਮਾਨੂੰਪੁਰ, ਸਮਰਾਲਾ ਜਿਲਾ ਲੁਧਿਆਣਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ 15 ਨੂੰ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇਤਿਹਾਸਿਕ ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਜਿੱਥੇ ਕਿ ਇਤਿਹਾਸਿਕ ਜੋੜ ਮੇਲੇ ਦੌਰਾਨ ਡਾ. ਹਰਜੋਤ ਸਿੰਘ ਨਿਊਰੋਸਾਇਕੇਟਰੀ ਸੈਂਟਰ ਰਣਜੀਤ ਐਵਨਿਊ ਵਲੋਂ 15 ਫਰਵਰੀ ਨੂੰ ਸਵੇਰੇ 9.00 ਵਜੇ ਤੋਂ ਲੈ ਕੇ 1.00 ਵਜੇ ਤੱਕ ਮੁਫਤ ਦਿਮਾਗੀ ਰੋਗਾਂ ਦਾ ਚੈਕਅਪ ਕੈਂਪ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਵਿਚ ਲਗਾਇਆ ਜਾ …
Read More »
Punjab Post Daily Online Newspaper & Print Media