ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸੂਚਨਾ ਟਕਨਾਲੋਜੀ ਦੀ ਵਿਸ਼ਵ ਪ੍ਰਸਿੱਧ ਕੰਪਨੀ ਆਈ.ਬੀ.ਐਮ ਕੰਨਸੈਂਟ੍ਰਿਕਸ ਦੁਆਰਾ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਾਲਜ ਦੀਆਂ 55 ਵਿਦਿਆਰਥਣਾਂ ਨੂੰ ਚੰਗੀ ਤਨਖਾਹ ’ਤੇ ਕੰਨਸੈਂਨਟ੍ਰਿਕਸ ਕੰਪਨੀ ਵੱਲੋਂ ਨੌਕਰੀ ਲਈ ਚੁਣ ਲਿਆ ਗਿਆ ਹੈ।ਇਸ ਤੋਂ ਪਹਿਲਾਂ ਆਈ.ਬੀ.ਐਮ ਕੰਪਨੀ ਨੇ 100 ਦੇ ਕਰੀਬ ਵਿਦਿਆਰਥਣਾਂ ਨੂੰ ਸ਼ਾਰਟ ਲਿਸਟ ਕੀਤਾ …
Read More »Daily Archives: February 12, 2017
ਖ਼ਾਲਸਾ ਕਾਲਜ ਵਿਖੇ ਵਾਹਗਾ ਸਰਹੱਦ ’ਤੇ ਝੰਡਾ ਉਤਾਰਣ ਸਮੇਂ ਸਾਦਗੀ ਦੀ ਲੋੜ ਵਿਸ਼ੇ ’ਤੇ ਕੌਮਾਂਤਰੀ ਸੈਮੀਨਾਰ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ਫੋਕਲੋਰ ਰਿਸਰਚ ਅਕਾਦਮੀ ਚੰਡੀਗੜ੍ਹ ਅਤੇ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ‘ਵਾਹਗਾ ਸਰਹੱਦ ’ਤੇ ਝੰਡਾ ਉਤਾਰਣ ਦੀ ਰਸਮ: ਸੁਖਾਵੇਂ ਮਾਹੌਲ ਦੀ ਲੋੜ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ’ਚ ਦੇਸ਼-ਵਿਦੇਸ਼ ਤੋਂ ਆਏ ਬੁਲਾਰਿਆਂ ਨੇ ਵਾਹਗਾ ਸਰਹੱਦ ’ਤੇ ਝੰਡਾ ਉਤਾਰਣ ਦੀ ਰਸਮ ਨੂੰ ਦੋਸਤਾਨਾ ਅਤੇ ਸੰਨ 1947 ਦੇ ਬਟਵਾਰੇ …
Read More »Appeal for Lowering Aggressive tone of BSF-Pak Rangers Parade During Retreat
Amritsar, February 11 (Punjab Post Bureau)- Academicians and peacenicks who converged to take part in the day long deliberations at historic Khalsa College today for seminar on Indo-Pak ties sought concerted efforts to end animosity between two neighouring countries to ensure friendly relations. They also expressed concern over the aggression shown during the daily BSF-Pak Rangers at Wagha Border and …
Read More »ਖੇਤਾਂ `ਚੋ ਪਈ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਕੁਦਰਤੀ ਵਤਾਵਰਣ ਕੀਤਾ ਜਾ ਰਿਹੈ ਪ੍ਰਦੂਸ਼ਿਤ
ਹਰਚੋਵਾਲ (ਗੁਰਦਾਸਪੁਰ), 11 ਫਰਵਰੀ (ਗਗਨਦੀਪ ਸਿੰਘ ਰਿਆੜ)- ਕਿਸਾਨਾਂ ਵੱਲੋ ਖੇਤਾਂ ਚੋ ਪਈ ਰਹਿੰਦ ਖੂਹੰਦ ਨੂੰ ਸ਼ਰੇਆਮ ਅੱਗ ਲਗਾ ਕੇ ਕੁਦਰਤੀ ਵਤਾਵਰਣ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ।ਖੇਤਾਂ `ਚ ਅੱਗ ਲੱਗਣ ਨਾਲ ਕਿਸਾਨਾਂ ਦੇ ਮਿੱਤਰ ਪੰਛੀਆਂ ਦੀਆਂ ਨਸਲਾਂ ਅਲੋਪ ਹੋ ਰਹੀਆਂ ਹਨ ਅਤੇ ਖੇਤਾਂ `ਚੋਂ ਨਿਕਲਣ ਵਾਲੇ ਜ਼ਹਰੀਲੇ ਧੂੰਏ ਨਾਲ ਪੌਣ ਪਾਣੀ ਦੂਸ਼ਿਤ ਹੋਣ ਨਾਲ ਭਿਆਨਕ ਬਿਮਾਰੀਆਂ ਫੈਲਣ ਡਰ ਬਣ ਗਿਆ …
Read More »ਨੈਸ਼ਨਲ ਲੋਕ ਅਦਾਲਤ ਵਿਚ 44 ਕੇਸਾਂ ਦਾ ਹੋਇਆ ਨਿਪਟਾਰਾ
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਭਰ ਵਿਚ ਲੱਗੀਆਂ ਲੋਕ ਅਦਾਲਤਾਂ ਦੇ ਤਹਿਤ ਫਾਜ਼ਿਲਕਾ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫ਼ਤਰਾਂ ਵਿਚ ਲੋਕ ਅਦਾਲਤ ਲਗਾਈ ਗਈ। ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਦੇ ਰੀਡਰ ਅੰਕੁਰ ਸ਼ਰਮਾ ਨੇ ਦੱਸਿਆ ਕਿ ਤਹਿਸੀਲਦਾਰ ਇਕਬਾਲ ਸਿੰਘ ਦੀ ਅਦਾਲਤ ਵਿਚ 23 ਕੇਸਾਂ ਦਾ ਨਿਪਟਾਰਾ ਹੋਇਆ ਅਤੇ ਨਾਇਬ ਤਹਿਸੀਲਦਾਰ ਵਿਪਨ ਕੁਮਾਰ ਦੀ ਅਦਾਲਤ ਵਿਚ 21 …
Read More »ਬਾਬਾ ਰਾਮਦੇਵ ਦਾ ਹਫ਼ਤੇਵਰ ਧਾਰਮਿਕ ਉਤਸਵ ਸੰਪਨ
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਹਿੰਦੂਆਂ ਦੇ ਦੇਵਤਾ ਅਤੇ ਮੁਸਲਮਾਨਾਂ ਦੇ ਪੀਰ ਦੇ ਰੂਪ ਵਿਚ ਪੂਜੇ ਜਾਣ ਵਾਲੇ ਰੁਨੇਚਾ ਧਾਮ ਵਾਲੇ ਬਾਬਾ ਰਾਮਦੇਵ ਜੀ ਦਾ ਧਾਰਮਿਕ ਹਫ਼ਤੇਵਰ ਉਤਸਵ ਸ਼੍ਰੀ ਰਾਮ ਦੇਵ ਮੰਦਰ ਆਲਮਸ਼ਾਹ ਰੋਡ ਤੇ ਸੰਪਨ ਹੋਇਆ।ਇਸ ਸਮਾਗਮ ਵਿਚ ਦੂਰ ਦੂਰ ਤੋਂ ਆਏ ਸ਼ਰਧਾਲੂਆਂ ਨੇ ਆਪਣੀਆਂ ਮਨਤਾਂ ਪੂਰੀਆਂ ਹੋਣ ਤੇ ਨਮਕ ਅਤੇ ਝਾੜੂ ਚੜਾਏ। ਬਾਬਾ ਜੀ ਦੇ …
Read More »ਭਾਰਤ ਪਾਕਿਸਤਾਨ ਸਰਹੱਦ `ਤੇ ਪੰਜਾਬ ਤੇ ਜੰਮੂ ਕਸ਼ਮੀਰ ਦੇ ਨੋਜ਼ਵਾਨ ਭਾਰਤ ਮਾਤਾ ਦੀ ਕਰਨਗੇ ਆਰਤੀ
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਸੰਸਕ੍ਰਿਤੀ ਦੇ ਲਈ ਅਗਾਂਹਵਧੂ ਅਤੇ ਦੇਸ਼ ਭਗਤੀ ਦੀ ਭਾਵਨਾ ਤੋਂ ਜਾਗਰੂਕ ਕਰਨ ਵਾਲੀ ਏਕਲ ਅਭਿਆਨ ਸੰਸਥਾ ਦੇ ਅਭਿਆਂਨ ਦੇ ਤਹਿਤ ਜੰਮੂ ਕਸ਼ਮੀਰ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਲੜਕੇ ਅਤੇ ਲੜਕੀਆਂ 12 ਫਰਵਰੀ ਨੂੰ ਸ਼ਾਮ 3 ਵਜੇ ਭਾਰਤ ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪ੍ਰੇਸ਼ …
Read More »ਬੀ.ਐਸ.ਐਫ ਨੇ ਸਰਹੱਦੀ ਪਿੰਡਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀ.ਐਸ.ਐਫ ਦੀ 129ਵੀਂ ਬਟਾਲੀਅਨ ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਦੇ ਤਹਿਤ ਭਾਰਤ ਪਾਕਿਸਤਾਨ ਦੇ ਨਾਲ ਲਗਦੇ ਪਿੰਡ ਮੁਹਾਰ ਜਮਸ਼ੇਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਜਿਸ ਵਿਚ 129ਵੀਂ ਬਟਾਲੀਅਨ ਦੇ ਕਮਾਂਡੈਂਟ ਅਜੈ ਕੁਮਾਰ ਮੁੱਖ ਮਹਿਮਾਨ ਸਨ।ਉੁਨ੍ਹਾਂ ਦੇ ਨਾਲ ਬੀਐਸਐਫ ਦੇ ਹੋਰ ਅਧਿਕਾਰੀ ਸੁਭਾਸ਼ ਚੰਦਰ ਅਤੇ ਅਮਿਤ ਕੁਮਾਰ, ਪਿੰਡ ਦੇ ਸਰਪੰਚ …
Read More »ਖੂਨਦਾਨ ਮਹੀਨੇ ਦੇ ਤਹਿਤ ਲਗਾਇਆ ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਨੇ ਅਮਰਜੈਂਸੀ ਕੈਂਪ
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਡੋਨੇਸ਼ਨ ਸੁਸਾਇਟੀ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਫਾਜ਼ਿਲਕਾ ਵੱਲੋਂ ਅਮਰਜੰਸੀ ਕੈਂਪ ਦਾ ਅਯੋਜਨ ਸਥਾਨਕ ਸਿਵਲ ਹਸਪਤਾਲ ਵਿਚ ਕੀਤਾ ਗਿਆ।ਇਹ ਕੈਂਪ 12 ਜਨਵਰੀ ਤੋਂ 12 ਫਰਵਰੀ ਤੱਕ ਮਨਾਏ ਜਾ ਰਹੇ ਖੂਨਦਾਨ ਮਹੀਨੇ ਦੇ ਤਹਿਤ ਲਗਾਇਆ ਗਿਆ।ਜਿਸ ਵਿਚ 80 ਖੂਨਦਾਨੀਆਂ ਨੇ ਆਪਣਾ ਖੂਨਦਾਨ ਕੀਤਾ।ਕੈਂਪ ਵਿਚ ਸ਼੍ਰੀ ਰਾਮ …
Read More »ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਮੁਫ਼ਤ ਕੋਰਸ ਕੀਤੇ ਸ਼ੁਰੂ
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗਾਂਧੀ ਨਗਰ ਮੁਹੱਲੇ ਵਿਚ ਸਥਿਤ ਲੋਰਡ ਸਾਈਂ ਕੰਪਿਊਟਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਜ਼ਰੂਰਤਮੰਦ ਲੜਕੀਆਂ ਅਤੇ ਅੋਰਤਾਂ ਲਈ ਸ਼ੁਰੂ ਕੀਤੋੇ ਮੁਫ਼ਤ ਬਿਊਟੀ ਪਾਰਲਰ ਅਤੇ ਕੰਪਿਊਟਰ ਕੋਰਸਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਨਿਰਮਲਾ ਜਿਆਣੀ ਨੇ ਕੀਤੀੇ।ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੰਸਥਾਪਕ ਮੋਹਿਤ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੰਸਥਾ 120 ਲੜਕੀਆਂ ਨੂੰ …
Read More »
Punjab Post Daily Online Newspaper & Print Media