14 ਫਰਵਰੀ- ਸੰਤ ਵੈਲਨਟਾਈਨ ਦੇ ਸ਼ਹੀਦੀ ਦਿਹਾੜੇ `ਤੇ ਵਿਸ਼ੇਸ਼ ਵੇਲੇਨਟਾਈਨ ਡੇਅ ਇੱਕ ਉਤਸਵ ਦਿਵਸ ਹੈ।ਇਸ ਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਆਫ ਸੇਂਟ ਵੈਲਨਟਾਈਨ ਡੇਅ ਵੀ ਕਿਹਾ ਜਾਂਦਾ ਹੈ।ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ, ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁੱਟੀ ਨਹੀਂ ਹੁੰਦੀ।14 ਫ਼ਰਵਰੀ ਸੰਨ 273 ਦੇ ਦਿਨ ਰੋਮ …
Read More »Daily Archives: February 14, 2017
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਦਸਵੀਂ ਜਮਾਤ ਦਾ ਵਿਦਾਇਗੀ ਸਮਾਰੋਹ ਅਯੋਜਿਤ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ ਅਤੇ ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਜ਼ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, …
Read More »ਟੀ.ਬੀ ਦੇ ਮਰੀਜ਼ਾਂ ਦਾ ਘਰ-ਘਰ ਜਾ ਕੇ ਕੀਤਾ ਜਾਂਦਾ ਹੈ ਮੁਫਤ ਇਲਾਜ
ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖ਼ੇ ਆਰ.ਐਨ.ਟੀ.ਸੀ.ਪੀ. ਪ੍ਰੋਗਰਾਮ ਤਹਿਤ ਟੈਕਨੀਕਲ ਅਪਰੇਸ਼ਨ ਗਇਡਲਾਈਨਜ ਦੀ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ। ਜ਼ਿਲ੍ਹਾ ਟੀ.ਬੀ ਅਫਸਰ ਡਾ. ਦੀਪਕ ਮਨਹਾਸ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ 64 ਮੈਡੀਕਲ ਅਫਸਰ ਹਨ, ਜਿਨਾਂ ਦੇ 2 ਗਰੁਪ ਬਣਾ ਕੇ ਟ੍ਰੇਨਿੰਗ ਦਿੱਤੀ ਜਾਵੇਗੀ।ਇਸ ਟ੍ਰੇਨਿੰਗ ਵਿੱਚ ਟੀ.ਬੀ ਦੇ …
Read More »ਜਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਲਈ ਸਿਵਲ ਸਰਜਨ ਦਫਤਰ ਵਿਖੇ ਤੰਬਾਕੂ ਕੰਟਰੋਲ ਸੈਲ ਦੀ ਵਰਕਸ਼ਾਪ ਦਾ ਅਯੋਜਨ
ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਲਈ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਂਠ ਇੱਕ ਦਿਨਾਂ ਜਿਲਾ੍ਹ ਟਾਸਕ ਫੋਰਸ ਤੰਬਾਕੂ ਕੰਟਰੋਲ ਸੈਲ ਦੀ ਸੈਂਸੀਟਾਈਜੇਸ਼ਨ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ ਜਿਸ ਵਿੱਚ ਜਿਲਾਂ ਅਤੇ ਬਲਾਕਾਂ ਤੋ ਆਏ ਨੋਡਲ ਅਫਸਰ (ਤੰਬਾਕੂ ਕੰਟਰੋਲ ਸੈਲ), ਜਿਲੇ੍ਹ ਦੇ ਹੋਟਲਾਂ ਤੇ ਢਾਬਿਆਂ ਦੇ ਮਾਲਿਕਾਂ ਤੋਂ …
Read More »ਸ਼੍ਰੋਮਣੀ ਕਮੇਟੀ ਵੱਲੋਂ 16 ਫਰਵਰੀ ਤੋਂ ਆਰੰਭ ਹੋਵੇਗਾ ‘ਗੁਰਮਤਿ ਸਿਖਲਾਈ ਸਕੂਲ’
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੀ ਸ਼ਖ਼ਸੀਅਤ ਨੂੰ ਹੋਰ ਨਿਖਾਰਨ ਲਈ ‘ਗੁਰਮਤਿ ਸਿਖਲਾਈ ਸਕੂਲ’ ਚਲਾਉਣ ਦੀ ਵਿਉਂਤਬੰਦੀ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ ਅਤੇ ਇਹ ਸਕੂਲ 16 ਫਰਵਰੀ ਤੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ, ਪਟਿਆਲਾ ਵਿਖੇ ਆਰੰਭ ਹੋ ਜਾਵੇਗਾ। ਇਹ ਪ੍ਰਗਟਾਵਾ …
Read More »ਹਰਿਆਣਾ ਸਰਕਾਰ ਵੱਲੋਂ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਸ਼ਲਾਘਾਯੋਗ – ਪ੍ਰੋ: ਬਡੂੰਗਰ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਹਰਿਆਣਾ ਸਰਕਾਰ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨਾਲ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ …
Read More »ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਨੂੰ ਸਦਮਾ, ਪਤਨੀ ਦਾ ਦਿਹਾਂਤ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐਸ. ਐਸ. ਚਾਹਲ ਨੂੰ ਅੱਜ ਵੇਲੇ ਭਾਰੀ ਠੇਸ ਪਹੁੰਚੀ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰਜੀਤ ਕੌਰ ਚਾਹਲ ਅਚਾਨਕ ਸਵੇਰੇ ਦਿਲ ਦਾ ਦੌਰਾ ਪੈਣ ਉਪਰੰਤ ਅਕਾਲ ਚਲਾਣਾ ਕਰ ਗਏ, ਉਹ ਕਰੀਬ 64 ਵਰ੍ਹਿਆਂ ਦੇ ਸਨ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ ਵਿਖੇ ਜਿਊਗ੍ਰਾਫ਼ੀ ਲੈਕਚਰਾਰ ਵਜੋਂ ਸੇਵਾਮੁਕਤ …
Read More »GNDU Results declared
Amritsar, February 13 (Punjab Post Bureau) – The results of the following Examinations held by the Guru Nanak Dev University, Amritsar in December, 2016 have been declared and are available on University website www.gndu.ac.in. 7B.Sc. (I.T) Semester –III Post Graduate Diploma in Fashion Makeover, Semester – I B. Vocational (E-Commerce & Digital Marketing), Semester – I B. Vocational (Entertainment Technology), …
Read More »Seminar on Under Graduation in Urban and Regional Planning: Retrospects & Prospects
Amritsar, February 13 (Punjab Post Bureau) – Guru RamDas School of Planning of Guru Nanak Dev University organized a UGC sponsored National Seminar on the theme ‘Under Graduation in Urban and Regional Planning: Retrospects and Prospects’. On this occasion, the chief guest was Dr.D.S. Meshram Retd., Chief Town Planner, TCPO, New Delhi. He traced the journey of B.Tech (Urban and …
Read More »Researcher Group of Guru Nanak Dev University awarded
Amritsar, February 13 (Punjab Post Bureau) – The research group of Prof. Kamaljit Singh and Prof. Paramjit Kaur, Department of Chemistry, Guru Nanak Dev University has been awarded the RSC advances best poster award for their work on the development of nonlinear optical materials, in the joint 11th Chemical Research Society of India-Royal Society of Chemistry, UK and 20th Chemical …
Read More »
Punjab Post Daily Online Newspaper & Print Media