ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੇ ਨੋਜਵਾਨਾਂ ਨੂੰ ਆਈ.ਏ.ਐਸ, ਪੀ.ਸੀ.ਐਸ ਅਤੇ ਹੋਰ ਪਰੀਖਿਆਵਾਂ ਦੀ ਕੌਚਿੰਗ ਦੇਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਜੋ ਉਪਰਾਲਾ ਕੀਤਾ ਜਾ ਰਿਹਾ ਸੀ। ਉਸ ਦਾ ਲਾਭ ਜਲਦੀ ਹੀ ਨੋਜਵਾਨ ਵਰਗ ਉਠਾ ਸਕਣਗੇ। ਜਿਸ ਅਧੀਨ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ ਲਾਈਬ੍ਰੇਰੀ ਸਿਮਲਾ ਪਹਾੜੀ ਨੂੰ ਈ-ਲਾਈਬ੍ਰੇਰੀ ਵਿੱਚ ਤਬਦੀਲ ਕਰਨ ਲਈ ਜੋ ਪ੍ਰੋਜੈਕਟ ਸੁਰੂ ਕੀਤਾ ਗਿਆ ਸੀ …
Read More »Daily Archives: February 16, 2017
ਬੀ.ਐਸ.ਐਫ ਨੇ ਸਰਹੱਦੀ ਸਰਕਾਰੀ ਸਕੂਲਾਂ `ਚ ਖੇਡਾਂ ਦਾ ਸਮਾਨ, ਆਰ.ਓ ਤੇ ਉਰਜ਼ਾ ਯੰਤਰ ਵੰਡੇ
ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਦੀ ਸੁਰੱਖਿਆ ਦੇ ਨਾਲ ਨਾਲ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਸਮਾਜਿਕ ਕੰਮਾਂ ਵਿਚ ਵੀ ਅਗਾਂਹਵਧੂ ਬੀਐਸਐਫ ਵੱਲੋਂ ਅੱਜ ਫਾਜ਼ਿਲਕਾ ਦੇ ਸਰਹੱਦੀ ਪਿੰਡ ਚੱਕ ਵਜ਼ੀਜਾ, ਟਾਹਲੀਵਾਲਾ, ਜੋਧੇਵਾਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁੱਧ ਪੀਣ ਦੇ ਪਾਣੀ ਲਈ ਆਰਓ, 500 ਲੀਟਰ ਵਾਲੀ ਪਾਣੀ ਦੀਆਂ ਟੈਂਕੀਆਂ, ਖੇਡਾਂ ਦਾ ਸਮਾਨ ਅਤੇ ਸੋਲਰ ਉਰਜ਼ਾ ਬਿਜਲੀ …
Read More »ਸੁਲਤਾਨ ਪੁਰਾ ਸਰਕਾਰੀ ਪ੍ਰਾਇਰਮੀ ਸਕੂਲ ਵਿਚ ਮਨਾਇਆ ਡੀ ਵਾਰਮਿੰਗ ਡੇ
ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਕੂਲ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਰਸ਼ਟਰੀ ਡੀ ਵਾਰਮਿੰਗ ਡੇ ਮੌਕੇ ਫਾਜ਼ਿਲਕਾ ਦੇ ਸਥਾਨਕ ਸੁਲਤਾਨਪੁਰਾ ਆਬਾਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਮੁੱਖ ਅਧਿਆਪਕ ਮੈਡਮ ਸ਼ੀਲਾ ਸ਼ਰਮਾ ਦੀ ਅਗਵਾਈ ਵਿਚ ਖੁਆਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਸਿਵਲ …
Read More »ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆ ਕੇ ਰਾਸ਼ਟਰੀ ਡੀ ਵਾਰਮਿੰਗ ਡੇ ਮਨਾਇਆ
ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਰਾਸ਼ਟਰੀ ਡੀ ਵਾਰਮਿੰਗ ਡੇ ਅੱਜ ਸਥਾਨਕ ਐਸ.ਕੇ.ਬੀ ਡੀ.ਏ.ਵੀ ਸੈਨੇਟਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਗਿਆ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਦਾ ਹਰ ਸਮੇਂ ਪੇਟ ਦਰਦ ਰਹਿੰਦਾ …
Read More »ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ
ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸੀਨੀਅਰ ਮੈਡੀਕਲ ਅਧਿਕਾਰੀ ਡਾ. ਬਬੀਤਾ ਦੀ ਅਗਵਾਈ ਵਿਚ ਅੱਜ ਪੀਐਚਸੀ ਜੰਡ ਵਾਲਾ ਭੀਮੇਸ਼ਾਹ ਵਿਚ ਡੀ ਵਾਰਮਿੰਗ ਡੇ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਡਾ. ਰਾਜਨ ਟੁਟੇਜਾ ਅਤੇ ਡਾ. ਸੁਰਜੀਤ ਨੇ ਡੀ ਵਾਰਮਿੰਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਸੀਨੀਅਰ …
Read More »ਮਿਡ-ਡੇਅ-ਮੀਲ ਦਫਤਰੀ ਮੁਲਾਜ਼ਮ ਤੇ ਕੁੱਕ ਵਰਕਰ 16 ਫਰਵਰੀ ਨੂੰ ਮੋਹਾਲੀ ਰੈਲੀ ਵਿਚ ਹੋਣਗੇ ਸ਼ਾਮਲ
ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਗੌਰਮਿੰਟ ਠੇਕਾ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਝੰਡੇ ਹੇਠ ਪੰਜਾਬ ਦੀਆਂ ਸਮੂਹ ਠੇਕਾ ਆਧਾਰਿਤ ਜਥੇਬੰਦੀਆਂ ਵੱਲੋਂ 13 ਫ਼ਰਵਰੀ ਤੋਂ ਰਾਜਧਾਨੀ ਦੇ ਸੈਕਟਰ 17 ਵਿਚ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਤੀਸਰੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਸਬੰਧੀ ਸੂਬਾ ਪ੍ਰਧਾਨ ਪ੍ਰਵੀਨ ਸ਼ਰਮਾਂ ਜੋਗੀਪੁਰ ਅਤੇ ਜ਼ਿਲ੍ਹਾ ਪ੍ਰਧਾਨ ਨੇ ਅੱਜ ਇੱਥੇ …
Read More »ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ
ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਿਦਿਆਰਥੀਆਂ ਨੂੰ ਟ੍ਰੇਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕਰਨ ਲਈ ਅੱਜ ਉਪਮੰਡਲ ਦੇ ਪਿੰਡ ਸੈਦੇਕੇ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੰਬੋਧਤ ਕਰਦੇ ਹੋਏ ਟ੍ਰੈਫਿਕ ਪੁਲਸ ਦੇ ਹਵਲਦਾਰ ਜੰਗੀਰ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਕਿਸੇ ਵੀ 18 ਸਾਲ ਤੋਂ ਘੱਟ ਉਮਰ ਦੇ ਬੱਚੇ …
Read More »ਬੱਚਿਆਂ ਨੂੰ ਖੁਆਈਆਂ ਅਲਬੈਂਡਾਂਜੋਲ ਦੀਆਂ ਗੋਲੀਆਂ
ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਡੀ ਵਾਰਮਿੰਗ ਡੇਅ ਮੌਕੇ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਸੈਦੇਕੇ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ਼ ਰਾਜੀਵ ਚਗਤੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੁਆਉਣ ਲਈ ਅੱਜ ਮਨਾਏ ਜਾ ਰਹੇ ਡੀ ਵਾਰਮਿੰਗ …
Read More »ਅਮਰੀਕਾ ਵਿਖੇ ਡੈਮ ਟੁੱਟਣ ਦੇ ਖਤਰੇ ਕਾਰਨ ਸਿੱਖਾਂ ਵੱਲੋਂ ਲੋਕਾਂ ਦੀ ਮਦਦ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਅਮਰੀਕਾ ਵਿਖੇ ਡੈਮ ਟੁੱਟਣ ਦੇ ਬਣੇ ਖਤਰੇ ਕਾਰਨ ਬੇਘਰ ਹੋਏ ਲੋਕਾਂ ਦੀ ਮੱਦਦ ਲਈ ਸਿੱਖਾਂ ਵੱਲੋਂ ਮੱਦਦ ਲਈ ਅੱਗੇ ਆਉਣਾ ਮਨੁੱਖਤਾ ਪ੍ਰਤੀ ਹਮਦਰਦੀ ਦੀ ਵੱਡੀ ਮਿਸਾਲ ਹੈ।ਇਸ ਨਾਲ ਸਿੱਖਾਂ ਦਾ ਸੇਵਾ ਭਾਵਨਾ ਵਾਲਾ ਅਕਸ ਇੱਕ ਵਾਰ ਫੇਰ ਉਭਰਿਆ ਹੈ।ਉਨ੍ਹਾਂ …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ ਗਿਆ
ਸਮਰਾਲਾ, 15 ਫਰਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ ਸਿੱ:) ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਡੀ-ਵਾਰਮਿੰਗ ਡੇ ਮਨਾਇਆ ਗਿਆ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਗਈ। ਇਸ ਮੌਕੇ ਅਧਿਆਪਕ ਸੰਜੀਵ ਕੁਮਾਰ …
Read More »
Punjab Post Daily Online Newspaper & Print Media