Wednesday, November 25, 2026

Daily Archives: February 16, 2017

ਬਠਿੰਡਾ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਨਾਲ ਸਬੰਧਿਤ 56 ਵਿਦਿਆਰਥੀਆਂ ਦੀ ਰਾਸ਼ਟਰੀ ਪੁਰਸਕਾਰ ਲਈ ਚੋਣ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤ ਸਕਾਊਟ ਐਂਡ ਗਾਈਡ ਦੇ ਪ੍ਰਾਇਮਰੀ ਵਿੰਗ ਦੀ ਕੱਬ ਬੁਲਬੁਲ ਲਹਿਰ ਵਿੱਚ ਹਿੱਸਾ ਲੈਂਦਿਆਂ ਜ਼ਿਲ੍ਹਾ ਬਠਿੰਡਾ ਦੇ ਵੱਖ ਵੱਖ ਸਕੂਲਾਂ ਨਾਲ ਸਬੰਧਿਤ 56 ਵਿਦਿਆਰਥੀਆਂ ਦੀ ਰਾਸ਼ਟਰੀ ਪੁਰਸਕਾਰ ਦੇ ਸਰਵਉੱਚ ਐਵਾਰਡ ਲਈ ਚੋਣ ਹੋਈ ਹੈ।ਉਕਤ ਬੱਚੇ ਜ਼ਿਲ੍ਹਾ ਬਠਿੰਡਾ ਦੇ ਮਲਕਾਣਾ, ਲਹਿਰਾ ਮੁਹੱਬਤ, ਬੁਰਜ ਕਾਹਨ ਸਿੰਘ ਵਾਲਾ, ਜੰਗੀਰਾਣਾ, ਤਲਵੰਡੀ ਸਾਬੋ, ਕੋਠੇ …

Read More »

ਆਈ.ਟੀ ਖੇਤਰ ਦੀ ਕੰਪਨੀ ਇਨਫੋਸਿਸ ਨੇ ਬਾਬਾ ਫ਼ਰੀਦ ਕਾਲਜ ਦੇ 7 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 15 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੇਂਟ ਵਿਭਾਗ ਵੱਲੋਂ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੇਂਟ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਚੇਚੇ ਯਤਨ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਬੀਤੇ ਦਿਨੀ ਆਈ.ਟੀ. ਖੇਤਰ ਦੀ ਸਭ ਤੋਂ ਮੋਹਰੀ ਵਿਸ਼ਵ ਪ੍ਰਸਿੱਧ ਕੰਪਨੀ ਇਨਫੋਸਿਸ ਵੱਲੋਂ ਇੱਕ ਪਲੇਸਮੇਂਟ ਡਰਾਈਵ ਦੌਰਾਨ ਬਾਬਾ …

Read More »

ਸੀਨੀਅਰ ਮੈਡੀਕਲ ਅਫਸਰ ਡਾ. ਭੱਲਾ ਨੇ ਬੱਚਿਆਂ ਨੂੰ ਪੇਟ ਦੇ ਕੀੜਆਂ ਦੀ ਦਵਾਈ ਖਵਾਈ

ਬਟਾਲਾ, 15 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਸਿਹਤ ਵਿਭਾਗ ਪੰਜਾਬ ਵੱਲੋ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆ ਦੀ ਸਿਹਤ ਠੀਕ ਰੱਖਣ ਦੇ ਮਕਸਦ ਨਾਲ ਬਹੁਤ ਸਾਰੀਆਂ ਯੋਜਨਾਵਾ ਚਲਾਈਆ ਜਾ ਰਹੀਆਂ ਹਨ, ਪਰ ਪੇਟ ਦੇ ਕੀੜੇ ਮਾਰਨ ਵਾਸਤੇ ਸਕੂਲਾਂ ਦੇ ਵਿਦਿਆਰਥੀਆ ਨੂੰ ਰਾਸਟਰੀ ਵਰਮਿੰਗ ਦੇ ਮੌਕੇ ਡਾ. ਸੁਨੀਤਾ ਭੱਲਾ ਐਸ.ਐਮ.ਓ ਭੁੱਲਰ ਤੇ ਡਾਕਟਰਾਂ ਦੀ ਟੀਮ ਵੱਲੋ ਵਿਦਿਆਰਥੀਆ  ਨੂੰ ਪੇਟ ਦੇ ਕੀੜੇ …

Read More »

ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ ਕਰਨ ਬਾਰੇ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਮਨਜੀਤ ਸਿੰਘ)- ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ:), ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ, 52 ਕੋਰਟ ਰੋਡ ਨਜ਼ਦੀਕ ਨਿੱਜਰ ਸਕੈਨ ਸੈਂਟਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਖਾਸਾ ਵਿੱਚ ਹੋ ਰਹੀ ਭਰਤੀ ਦੁਰਾਨ ਜਿੰਨ੍ਹਾਂ ਕੈਂਡੀਡੇਟਸ ਨੇ ਸਰੀਰਕ ਅਤੇ ਮੈਡੀਕਲ ਟੈਸਟ ਪਾਸ ਕਰ ਲਿਆ।ਉਹ …

Read More »