Wednesday, November 25, 2026

Daily Archives: February 17, 2017

ਫੋਰਟਿਸ ਫਾਊਂਡੇਸ਼ਨ ਦੇ ਪ੍ਰਮੁੱਖ ਰਾਜੀਵ ਦੂਆ ਤੇ ਸ੍ਰੀਮਤੀ ਸੁਧਾ ਝੱਜਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਫੋਰਟਿਸ ਹੈਲਥ ਕੇਅਰ ਲਿਮਟਿਡ ਦੇ ਗਰੋਥ ਐਂਡ ਬਿਜ਼ਨੈਸ ਡਿਵੈਲਪਮੈਂਟ ਵਿਭਾਗ ਦੇ ਵਾਇਸ ਪ੍ਰੈਜੀਡੈਂਟ ਸ੍ਰੀ ਰਾਜੀਵ ਦੂਆ ਅਤੇ ਸ੍ਰੀਮਤੀ ਸੁਧਾ ਝਜਰੀਆ ਪ੍ਰੋਗਰਾਮ ਐਸੋਸੀਏਟ-ਸੇਵਾ ਫੋਰਟਿਸ ਫਾਊਂਡੇਸ਼ਨ ਨਵੀਂ ਦਿੱਲੀ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਪੁੱਜਣ ’ਤੇ ਸ੍ਰੀ ਰਾਜੀਵ ਦੂਆ, …

Read More »

ਸ਼੍ਰੋਮਣੀ ਕਮੇਟੀ ਨੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁੁਰਮਤਿ ਸਮਾਗਮ ਸਮੇਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ …

Read More »

ਡਾ: ਗੁਰਪ੍ਰਤਾਪ ਸਿੰਘ ਸੀ.ਕੇ.ਡੀ ਆਈ.ਐਮ.ਟੀ ਦੇ ਪ੍ਰਿੰਸੀਪਲ ਨਿਯੁੱਕਤ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਡਾ: ਗੁਰਪ੍ਰਤਾਪ ਸਿੰਘ ਦੀ ਨਵੇਂ ਪ੍ਰਿੰਸੀਪਲ ਵਜੋਂ ਨਿਯੁੱਕਤੀ ਕੀਤੀ ਹੈ।ਮੋਹਾਲੀ ਦੇ ਇਕ ਨਾਮਵਰ ਕਾਲਜ ਵਿਖੇ ਬਤੌਰ ਪ੍ਰੋਫੈਸਰ ਸੇਵਾ ਨਿਭਾਅ ਚੁੱਕੇ ਡਾ: ਗੁਰਪ੍ਰਤਾਪ ਸਿੰਘ ਨੇ ਸੀ.ਕੇ.ਡੀ. ਇੰਸਟੀਚਿਊਟ ਦੇ ਸੇਵਾ ਮੁਕਤ ਹੋਏ ਪ੍ਰਿੰਸੀਪਲ ਐਚ.ਐਸ ਸੰਧੂ ਦੀ …

Read More »

ਸਾਂਨਫਰਾਂਸਿਸਕੋ ਤੋਂ ਨਵੀਂ ਦਿੱਲੀ ਸਿੱਧੀ ਏਅਰ ਇੰਡੀਆ ਫਲਾਈਟ ਦਾ ਪ੍ਰਵਾਸੀ ਪੰਜਾਬੀਆਂ ਨੂੰ ਕੋਈ ਲਾਭ ਨਹੀਂ- ਚਾਹਲ

ਜਲੰਧਰ, 16 ਫਰਵਰੀ (ਪੰਜਾਬ ਪੋਸਟ ਬਿਊਰੋ)- ਸ਼ਾਂਨਫਰਾਂਸਿਸਕੋ ਤੋਂ ਨਵੀਂ ਦਿਲੀ ਆਉਣ ਵਾਲੀ ਏਅਰ ਇੰਡੀਆ ਦੀ ਸਿਧੀ ਫਲਾਈਟ ਨੰਬਰ ਏ1-174 ਦਾ ਪਰਵਾਸੀ ਪੰਜਾਬੀਆਂ ਨੂੰ ਕੋਈ ਲਾਭ ਨਹੀਂ ਹੋ ਰਿਹਾ, ਕਿਉਂਕਿ ਇਹ ਫਲਾਈਟ ਨਵੀਂ ਦਿਲੀ ਸ਼ਾਮ ਦੇ ਸਵਾ ਚਾਰ ਵਜੇ ਪਹੁੰਚਦੀ ਹੈ ਤੇ ਨਵੀਂ ਦਿਲੀ ਤੋਂ ਅੰਮ੍ਰਿਤਸਰ ਜਾਣ ਵਾਲੇ ਮੁਸਾਫਰਾਂ ਨੂੰ ਜਿਹੜੀ ਫਲਾਈਟ ਨੰਬਰ ਏ1-116 ਲੈਣੀ ਪੈਂਦੀ ਹੈ ਉਹ ਸ਼ਾਮ ਦੇ ਸਵਾ …

Read More »

ਫੀਲਡ ਪੱਤਰਕਾਰ ਐਸੋਸੀਏਸ਼ਨ ਵਲੋਂ ਪੱਤਰਕਾਰਾਂ ਨਾਲ ਕੀਤੇ ਦੁਰਵਿਵਹਾਰ ਦੀ ਸਖਤ ਸ਼ਬਦਾਂ `ਚ ਨਿਖੇਧੀ

ਮਹਿਤਾ ਚੌਂਕ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਸਬ ਡਵੀਹਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਬੀਤੇ ਦਿਨੀਂ ਅੰਮ੍ਰਿਤਸਰ ਤੋਂ ਪ੍ਰਤੀਨਿੱਧ  ਸੁਰਿੰਦਰਪਾਲ ਸਿੰਘ ਵਰਪਾਲ ਅਤੇ ਚੋਗਾਵਾਂ ਤੋਂ ਪ੍ਰਤੀਨਿਧ ਧਰਮਿੰਦਰ ਸਿੰਘ ਔਲਖ ਨਾਲ ਸਿਆਸੀ ਆਗੂਆਂ  ਵੱਲੋਂ ਕੀਤੇ …

Read More »

ਵਿਧਾਨ ਸਭਾ ਚੋਣਾਂ ਵਿੱਚ ਪ੍ਰਸ਼ਾਸ਼ਨ ਦੇ ਢਿੱਲੇ ਪ੍ਰਬੰਧਾਂ ਦੀ ਪੋਲ ਖੁੱਲੀ – ਲਾਹੌਰੀਆ

ਜੰਡਿਆਲਾ ਗੁਰੂ, 16 ਫਰਵਰੀ (ਹਰਿੰਦਰ ਪਾਲ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਇੱਕ ਪ੍ਰੈਸ ਮਿਲਣੀ ਦੌਰਾਨ ਦੱਸਿਆ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪ੍ਰਸ਼ਾਸ਼ਨ ਦੇ ਢਿੱਲੇ ਪ੍ਰਬੰਧਾਂ ਦੀ ਪੋਲ ਖੁੱਲ ਗਈ ਹੈ।ਉਨਾਂ ਦੱਸਿਆ ਕਿ ਜ਼ਿਆਦਾਤਰ ਕਰਮਚਾਰੀਆਂ ਨੂੰ ਚੋਣਾਂ ਦੌਰਾਨ ਅਧਿਕਾਰੀਆਂ ਵੱਲੋਂ  ਖਾਣਾ ਨਹੀ ਦਿੱਤਾ ਗਿਆ।ਜਿਥੇ ਖਾਣਾ ਦਿੱਤਾ ਗਿਆ, ਉਹ ਬਾਸੀ ਤੇ …

Read More »

GNDU Results declared

Amritsar, February 16 (Punjab Post Bureau) – The results of the following Examinations held by the Guru Nanak Dev University, Amritsar in December, 2016 have been declared and are available on University website www.gndu.ac.in. Bachelor of Computer Applications, Semester – I B. Vocational (Retail Management), Semester – III Post Graduate Diploma in Computer Application, Semester – I P. G. Diploma …

Read More »

GNDU attained important positions in National Youth Festival

Amritsar, February 16 (Punjab Post Bureau) – National Inter-University Youth Festival was organized by the Association of Indian Universities from 10-14 February, 2017 at Shivaji University, Kohlapur. A Total of 70 Universities participated in this festival. Teams of Guru Nanak Dev University participated in Music, Literary and Fine Arts items and University won overall Second Runners-up position and won championship trophy in Music. …

Read More »

ਸਮੂਹ ਗੰਨਾ ਕਾਸ਼ਤਾਰ ਜਿੰਮੀਦਾਰਾਂ ਦੀ ਮੀਟਿੰਗ ਹੋਈ

ਫਾਜ਼ਿਲਕਾ, 16 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮੂਹ ਗੰਨਾ ਕਾਸ਼ਤਾਰ ਜਿੰਮੀਦਾਰਾਂ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਗੰਨਾ ਕਾਸ਼ਤਕਾਰ ਜੰਮੀਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼ੂਗਰ ਮਿਲ ਦੀ ਮੈਨੇਜ਼ਮੈਂਟ ਕਮੇਟੀ ਨੇ ਫਰਜ਼ੀ ਤੌਰ ਤੇ ਗੰਨਾ ਬਾਊਂਡ ਕਰਵਾਇਆ ਹੈ। ਜਿਸ ਕਾਰਨ …

Read More »

ਸਰਬਤ ਦਾ ਭਲਾ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵਿਚ ਵੰਡੇ ਚੈਕ

ਫਾਜ਼ਿਲਕਾ, 16 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੰਤਰਰਾਸ਼ਟਰੀ ਪੱਧਰ ਤੇ ਸਮਾਜਿਕ ਕੰਮਾਂ ਵਿਚ ਅਗਾਂਹਵਧੂ ਸੰਸਥਾ ਸਰਬਤ ਦਾ ਭਲਾ ਵੱਲੋਂ ਮੁੱਖ ਟਰਸੱਟੀ ਐਸ.ਪੀ.ਐਸ ਓਬਰਾਏ ਦੀ ਅਗਵਾਈ ਵਿਚ 450 ਜ਼ਰੂਰਤਮੰਦ ਲੋਕਾਂ, ਵਿਧਵਾ ਔਰਤਾਂ, ਮੰਦਬੁੱਧੀ ਬੱਚਿਆਂ ਅਤੇ ਗੰਭੀਰ ਰੁਪ ਨਾਲ ਬਿਮਾਰ ਗਰੀਬ ਲੋਕਾਂ ਵਿਚ ਲਗਭਗ ਤਿੰਨ ਲੱਖ ਰੁਪਏ ਦੇ ਹਰ ਮਹੀਨੇ ਵੰਡੇ ਜਾਂਦੇ ਹਨ। ਜਾਣਕਾਰੀ ਦਿੰਦੇ ਹੋਏ ਸਰਬਤ ਦਾ ਭਲਾ ਸੰਸਥਾ ਦੇ …

Read More »