ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਮੂਹਿਕ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸੇਵਾਮੁਕਤ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਦੀ ਵਿਦਾਇਗੀ ਲਈ ਗੁਰੁ ਨਾਨਕ ਆਡੀਟੋਰੀਅਮ ਦੇ ਕਾਨਫਰੰਸ ਹਾਲ ਵਿਖੇ ਸ਼ਾਨਦਾਰ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਧਾਨ ਹਰਦੀਪ ਸਿੰਘ ਨਾਗਰਾ ਤੇ ਸਕੱਤਰ ਬਲਵੀਰ ਸਿੰਘ ਗਰਚਾ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸਮਾਰੋਹ ਦੌਰਾਨ ਸੈਂਕੜੇ …
Read More »Daily Archives: February 17, 2017
ਕਿਸੇ ਬੱਚੇ ਦੀ ਜਿੰਦਗੀ ਬਰਬਾਦ ਕਰਨੀ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ- ਜਥੇਦਾਰ ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ, ਜਿਸ ਦੀ ਅਜ਼ਾਦੀ ਲਈ ਸਿੱਖਾਂ ਨੇ 87% ਤੋਂ ਵੱਧ ਸ਼ਹੀਦੀਆਂ ਦਿੱਤੀਆਂ ਹਨ।ਪ੍ਰੰਤੂ ਬੜੇ ਅਫਸੋਸ ਦੀ ਗੱਲ ਹੈ ਕਿ ਇਸ ਦੇਸ਼ ਵਿਚ ਹੀ ਸਿੱਖਾਂ ਨਾਲ ਇਸ ਤਰ੍ਹਾਂ ਦੇ ਵਿਤਕਰੇ ਹੁੰਦੇ ਹਨ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਰਕਾਰੀ ਅਹਿਲਕਾਰਾਂ ਵੱਲੋਂ ਹੀ ਬਾਰ-ਬਾਰ ਭੜਕਾਇਆ ਜਾਂਦਾ ਹੈ।ਪ੍ਰੈਸ ਨੂੰ …
Read More »11 ਮਾਰਚ ਦੇ ਸੰਭਾਵੀ ਚੋਣ ਨਤੀਜਿਆਂ ਉਪਰੰਤ ਨਿਭਾਈ ਜਾਣ ਵਾਲੀ ਭੂਮਿਕਾ ਸਬੰਧੀ ਆਪ ਦੀ ਮੀਟਿੰਗ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ੋਨ ਦੇ ਸਮੂਹ ਉਮੀਦਵਾਰਾਂ, ਆਗੂਆਂ, ਵਾਲੰਟੀਅਰਾਂ ਅਤੇ ਵਰਕਰਾਂ ਦਾ ਇੱਕ ਵਿਸ਼ਾਲ ਇਕੱਠ ਅੱਜ ਇੱਥੇ ਹੋਇਆ ਜਿਸ ਵਿੱਚ 11 ਮਾਰਚ ਦੇ ਸੰਭਾਵੀ ਚੋਣ ਨਤੀਜਿਆਂ ਉਪਰੰਤ ਨਿਭਾਈ ਜਾਣ ਵਾਲੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਇਕੱਠ ਦੌਰਾਨ ਬੁਲਾਰਿਆਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਭਰੋਸਾ ਜਤਾਉਂਦਿਆਂ …
Read More »
Punjab Post Daily Online Newspaper & Print Media