ਜੰਡਿਆਲਾ ਗੁਰੂ, 17 ਫ਼ਰਵਰੀ (ਹਰਿੰਦਰ ਪਾਲ ਸਿੰਘ)- ਗ੍ਰੇਸ ਪਬਲਿਕ ਸਕੂਲ ਵਿੱਖੇ 10+2 ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਸ਼੍ਰੀਮਤੀ ਸੁਰਿੰਦਰਜੀਤ ਕੌਰ ਨੇ ਕੇਕ ਕੱਟਣ ਦੀ ਰਸਮ ਅਦਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਪ੍ਰੋਗਰਾਮ ਵਿੱਚ 10+1ਅਤੇ 10+2 ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।10+2 ਦੇ ਵਿਦਿਆਰਥੀਆਂ ਨੇ ਸਕੂਲ ਦੀਆਂ ਮਿੱਠੀਆਂ ਯਾਦਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ।ਇਸ ਮੌਕੇ ਮੁਸਕਾਨਦੀਪ ਕੌਰ ਨੂੰ …
Read More »Daily Archives: February 18, 2017
ਸਕੂਲੀ ਬੱਚਿਆਂ ਨੂੰ ਅਲਬੈਂਡਾਜ਼ੋਨ ਦੀਆਂ ਗੋਲੀਆਂ ਖਵਾਈਆਂ
ਜੰਡਿਆਲਾ ਗੁਰੂ, 17 ਫ਼ਰਵਰੀ (ਹਰਿੰਦਰ ਪਾਲ ਸਿੰਘ) – ਸਿਵਿਲ ਸਰਜਨ ਡਾਕਟਰ ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ ਮਨਾਵਾਲਾ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮਨਾਵਾਲਾ ਵਿਖੇ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ ਮੌਕੇ ਅਲਬੈਂਡਾਜ਼ੋਨ ਦੀਆਂ ਗੋਲੀਆਂ ਖਵਾਈਆਂ ਗਈਆਂ।ਡਾਕਟਰ ਐਸ.ਪੀ ਸਿੰਘ ਨੇ ਦੱਸਿਆ ਕਿ 1 ਤੋਂ 10 ਸਾਲ ਤੱਕ ਦੇ ਸਾਰੇ ਬੱਚਿਆਂ …
Read More »ਮਾਝਾ ਪ੍ਰੈਸ ਕਲੱਬ ਵਲੋਂ ਸਾਲ ਦੀ ਪਲੇਠੀ ਮੀਟਿੰਗ ਦਾ ਅਯੋਜਨ
ਜੰਡਿਆਲਾ ਗੁਰੂ, 17 ਫ਼ਰਵਰੀ (ਹਰਿੰਦਰ ਪਾਲ ਸਿੰਘ)- ਮਾਝਾ ਪ੍ਰੈਸ ਕਲੱਬ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਗੁਰਦੀਪ ਸਿੰਘ ਨਾਗੀ ਦੇ ਦਫਤਰ ਜੰਡਿਆਲਾ ਗੁਰੂ ਵਿਖੇ ਕੀਤੀ ਗਈ। ਜਿਸ ਵਿੱਚ ਸਭ ਤੋਂ ਪਹਿਲਾਂ ਪਿਛਲੇ ਦਿਨੀ ਜੰਡਿਆਲਾ ਗੁਰੂ ਦੇ ਸੀਨੀਅਰ ਪੱਤਰਕਾਰ ਮੰਗਲ ਸਿੰਘ ਹੁੰਦਲ ਦੇ ਅਚਾਨਕ ਅਕਾਲ ਚਲਾਣਾ ਕਰਨ `ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਵਾਸਤੇ ਅਰਦਾਸ ਕੀਤੀ ਗਈ।ਇਸ ਤੋਂ …
Read More »GNDU won North Zone Inter-University Hockey (Men) Championship
Amritsar, February 17 (Punjab Post Bureau) – Guru Nanak Dev University organized North Zone Inter-University Hockey (M&W) Championships from 11 to 17 February, 2017 at Guru Hargobind Hockey Astor Turf of the University Campus. More than 55 teams comprising about 900 players of different universities from all over the country participated in this championship. Four universities in Men Section were …
Read More »National seminar on ‘Agricultural and Rural Diversification in Punjab’ inaugurated at GNDU
Amritsar, February 17 (Punjab Post Bureau) – A two-days national seminar on ‘Agricultural and Rural Diversification in Punjab’ was inaugurated here today in the Guru Nanak Bhawan, Conference Hall of the Guru Nanak Dev University. This seminar is being hosted by Punjab School of Economics of the University and sponsored by UGC, New Delhi. As many as 50 papers would …
Read More »ਦੂਸਰਾ ਅਨੀਮੀਆ ਜਾਂਚ ਕੈਂਪ ਲਗਾਇਆ
ਫਾਜ਼ਿਲਕਾ, 17 ਫਰਵਰੀ (ਵਿਨੀਤ ਅਰੋੜਾ): ਨਗਰ ਕੌਂਸਲ ਫਾਜ਼ਿਲਕਾ ਦੇ ਸਾਬਕਾ ਪ੍ਰਧਾਨ ਬਜਰੰਗ ਲਾਲ ਗੁਪਤਾ ਦੀ ਧਰਮਪਤਨੀ ਸਵ. ਲਲੀਤਾ ਗੁਪਤਾ ਦੀ ਅੱਜ ਪੰਜਵੀਂ ਬਰਸੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ-1 ਭੈਰੋ ਬਸਤੀ ਵਿਚ ਦੂਸਰਾ ਅਨੀਮੀਆ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਬੱਚਿਆਂ ਅਤੇ ਔਰਤਾਂ ਦੇ ਖੂਨ ਦੀ ਜਾਂਚ ਕੀਤੀ ਗਈ। ਇਸ ਮੌਕੇ ਸਮਾਜਸੇਵੀ ਗੀਤਾ ਧੂੜੀਆ ਅਤੇ ਮਹਿਲਾ ਕੌਂਸਲਰ ਸੁਰਕਸ਼ਾ ਗੁਪਤਾ ਨੇ ਦੀਪ …
Read More »ਪਿੰਡ ਖੂਈਖੇੜਾ ਵਿਚ ਖੂਨਦਾਨ ਕੈਂਪ ਲਗਾਇਆ
ਫਾਜ਼ਿਲਕਾ, 17 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਸੁਸਾਇਟੀ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕ੍ਰਿਸ਼ਨ ਬਾਂਸਲ ਦੀ ਪ੍ਰੇਰਣਾ ਨਾਲ ਉਪਮੰਡਲ ਦੇ ਪਿੰਡ ਖੂਈਖੇੜਾ ਵਿਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ 90 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੈਸ ਸਕੱਤਰ ਰਾਜੀਵ ਕੁੱਕੜੇਜਾ ਨੇ …
Read More »ਕੇਂਦਰ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਕਣਕ ਮੰਗਵਾਉਣ ਦਾ ਫੈਸਲਾ ਕਿਸਾਨ ਵਿਰੋਧੀ ਹੈ- ਲੱਖੋਵਾਲ
ਫਾਜ਼ਿਲਕਾ, 17 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਲੱਖੋਂਵਾਲ ਦੇ ਪ੍ਰਦੇਸ਼ ਪ੍ਰਧਾਨ ਅਜ਼ਮੇਰ ਸਿੰਘ ਲੱਖੋਵਾਲ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਰਾਜ ਵਿਚ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਪ੍ਰਤੀ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿਚ ਅੱਜ ਫਾਜ਼ਿਲਕਾ ਦੀ ਮਾਰਕੀਟ ਕਮੇਟੀ ਦਫ਼ਤਰ ਵਿਚ ਸ਼੍ਰੀ ਲਖੋਵਾਲ ਨੇ ਪਹਿਲਾਂ ਕਿਸਾਨਾਂ ਨੂੰ ਸੰਬੋਧਤ ਕੀਤਾ। ਜਿਸ ਤੋਂ …
Read More »ਕਾਰ ਤੇ ਦੋ ਮੋਟਰ ਸਾਇਕਲਾਂ ਦੇ ਦਰਮਿਆਨ ਹੋਈ ਟੱਕਰ `ਚ ਤਿੰਨ ਜ਼ਖ਼ਮੀ
ਫਾਜ਼ਿਲਕਾ, 17 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਮਲੋਟ ਰੋਡ ਸਥਿਤ ਸ਼ੈਲਰਾਂ ਦੇ ਨੇੜੇ ਕਾਰ ਅਤੇ ਦੋ ਮੋਟਰ ਸਾਇਕਲਾਂ ਦੇ ਵਿਚਕਾਰ ਹੋਈ ਟੱਕਰ ਵਿਚ ਦੋ ਮੋਟਰ ਸਾਇਕਲਾਂ ਤੇ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਅਮਨਦੀਪ ਸਿੰਘ (27) ਵਾਸੀ ਪਿੰਡ ਚੱਕ ਡੱਬਵਾਲਾ ਨੇ ਦੱਸਿਆ ਕਿ ਉਹ ਅੱਜ ਸਵੇਰੇ ਲਗਭਗ 10 ਵਜੇ ਆਪਣੇ ਮੋਟਰ ਸਾਇਕਲ …
Read More »250 ਰੁਪਏ ਪਿਛੇ ਹੋਇਆ ਝਗੜਾ ਥਾਣੇ ਪੁੱਜਾ
ਫਾਜ਼ਿਲਕਾ, 17 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੀ ਰਾਤ ਇਕ ਕਰਿਆਨੇ ਦੀ ਦੁਕਾਨ `ਤੇ ਸਮਾਨ ਲੈਣ ਦੇ ਬਹਾਨੇ ਆਏ ਵਿਅਕਤੀਆਂ ਨੇ ਨਸ਼ੇ ਦੀ ਹਾਲਤ ਲੁੱਟ-ਖੋਹ ਕੀਤੀ ਅਤੇ ਦੁਕਾਨਦਾਰ ਤੇ ਉਸ ਦੇ ਪੁੱਤਰ `ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਜਖਮੀ ਵੀ ਕੀਤਾ। ਜਖਮੀਆਂ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਹਸਪਤਾਲ ਵਿਚ ਜੇਰੇ ਇਲਾਜ ਸ਼ਾਮ …
Read More »
Punjab Post Daily Online Newspaper & Print Media