ਬਠਿੰਡਾ, 17 ਫਰਵਰੀ (ਪੰਜਾਬ ਪੋਸਟ ਬਿਊਰੋ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਵਿਚਾਰ ਸਮਾਗਮ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਰਨਾਂ ਦੀ ਛੋਹ ਪ੍ਰਾਪਤ ਪਾਤਸ਼ਾਹੀ ਦਸਵੀਂ ਕਿਲ੍ਹਾ ਮੁਬਾਰਕ ਵਿਖੇ 19 ਫਰਵਰੀ ਦਿਨ ਐਤਵਾਰ ਨੂੰ …
Read More »Daily Archives: February 18, 2017
ਡਾ. ਮੋਹਨ ਸਿੰਘ ਹਸਪਤਾਲ ਪੰਜਾਬ ਤੇ ਹਰਿਆਣਾ ਦਾ ਪਹਿਲਾ ਗੈਸਟਰਿਕ ਬਾਈਪਾਸ ਸਰਜਰੀ ਦਾ ਕੇਂਦਰ ਬਣਿਆ
ਬਠਿੰਡਾ, 17 ਫਰਵਰੀ (ਪੰਜਾਬ ਪੋਸਟ ਬਿਊਰੋ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਿਰਸਾ ਦੇ ਹਿਸਾਰ ਰੋਡ ਤੇ ਸਥਿਤ ਡਾ. ਮੋਹਰ ਸਿੰਘ ਸਰਜੀਕਲ ਹਸਪਤਾਲ ਦੇ ਡਾ. ਵਿਨੈ ਪੂਨੀਆਂ ਨੇ ਕਿਹਾ ਕਿ ਮੋਟਾਪੇ ਨੂੰ ਘੱਟ ਕਰਨ ਦੇ ਲਈ ਮੈਡੀਕਲ ਸਾਇੰਸ ਨੇ ਇਕ ਅਲੱਗ ਤਰੀਕਾ ਅਪਣਾਇਆ ਹੈ ਜਿਸ `ਤੇ ਚੱਲਦਿਆਂ ਮੋਟਾਪਾ ਘੱਟ ਕਰਨ ਦੇ ਲਈ ਬੈਰਿਆਟ੍ਰੀਕ ਸਰਜਰੀ ਇਕ ਮਾਤਰ ਚੰਗਾ ਹੱਲ ਮੰਨਿਆ ਜਾਂਦਾ ਹੈ।ਦਰਅਸਲ …
Read More »ਦ ਪ੍ਰਿੰਸਟਨ ਰੀਵਿਊ’ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸੈਮੀਨਾਰ
ਬਠਿੰਡਾ, 17 ਫਰਵਰੀ (ਪੰਜਾਬ ਪੋਸਟ ਬਿਊਰੋ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਿਦਿਆਰਥੀਆਂ ਵੱਲੋਂ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਨੂੰ ਤਰਜੀਹ ਦੇਣ ਦੀ ਕਾਰਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਾਨਕਾਂ ਦੇ ਅਨੁਸਾਰ ਸਮੇਂ ਦੇ ਹਾਣੀ ਬਣਾਉਣ ਲਈ ਹਮੇਸ਼ਾਂ ਪੂਰੀ ਦੁਨੀਆਂ ਦੇ ਵਧੀਆ ਅਮਲਾਂ ਨੂੰ ਅਪਣਾ ਰਿਹਾ ਹੈ। ਇਸ ਲਈ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ …
Read More »ਮੌੜ ਬੰਬ ਧਮਾਕੇ ਦੇ ਪੀੜ੍ਹਤਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ -ਡਿਪਟੀ ਕਮਿਸ਼ਨਰ
ਬਠਿੰਡਾ, 17 ਫਰਵਰੀ (ਪੰਜਾਬ ਪੋਸਟ ਬਿਊਰੋ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਨੇ ਕਿਹਾ ਕਿ 31 ਜਨਵਰੀ 2017 ਨੂੰ ਮੌੜ ਵਿਖੇ ਹੋਏ ਬੰਬ ਧਮਾਕੇ ’ਚ ਮਾਰੇ ਗਏ ਅਤੇ ਜ਼ਖਮੀ ਹੋਏ ਲੋਕਾਂ ਨੂੰ 36.50 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਥੋਰੀ ਨੇ ਕਿਹਾ ਕਿ ਇਸ ਹਾਦਸੇ ’ਚ 6 ਲੋਕਾਂ ਦੀ ਜਾਨ ਗਈ, …
Read More »ਇੰਟਰਨੈਸ਼ਨਲ ਵਾਇਸ ਗਵਰਨਰ ਲਾਇਨ ਨਰੇਸ਼ ਅਗਰਵਾਲ ਵਲੋਂ ਚਿਲਡਰਨ ਪਾਰਕ ਦਾ ਉਦਘਾਟਨ
ਮੋਬਾਇਲ ਹਸਪਤਾਲ ਤੇ ਐਂਬੂਲੈਸ ਸਿਵਲ ਹਸਤਪਾਲ ਨੂੰ ਸੌਪੀ ਬਟਾਲਾ, 17 ਫਰਵਰੀ (ਨਰਿੰਦਰ ਬਰਨਾਲ)- ਬਟਾਲਾ ਸਥਿਤ ਲਾਇਨ ਕਲੱਬ ਸਮਾਇਲ ਵੱਲੋਂ ਬਟਾਲਾ ਵਿੱਚ ਲੋਕ ਸੇਵਾ ਲਈ ਬਣਾਏ ਗਏ ਚਿਲਡਰਨ ਪਾਰਕ ਦਾ ਉਦਘਾਟਨ ਕੀਤਾ ਗਿਆ। ਪਾਰਕ ਦਾ ਉਦਘਾਟਨ ਲਾਇਨ ਕਲੱਬ ਦੇ ਇੰਟਰਨੈਸ਼ਨਲ ਫਸਟ ਵਾਈਸ ਪ੍ਰੈਜ਼ੀਡੈਂਟ ਲਾਇਨ ਡਾ. ਨਰੇਸ਼ ਅਗਰਵਾਲ ਤੇ ਲਾਇਨ ਵੀ.ਐਮ ਗੋਇਲ, ਲਾਇਨ ਸੁਦੀਪ ਗਰਗ ਵੱਲੋਂ ਸਮੂਹ ਲਾਇਨ ਆਗੂਆਂ ਦੀ ਹਾਜ਼ਰੀ ਵਿੱਚ …
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ- ਗੁਰਪ੍ਰੀਤ ਸਿੰਘ ਸੱਗੂ ਤੇ ਮਨਪ੍ਰੀਤ ਕੌਰ
ਅੰਮ੍ਰਿਤਸਰ ਵਾਸੀ ਗੁਰਪ੍ਰੀਤ ਸਿੰਘ ਸੱਗੂ ਪੁੱਤਰ ਜਸਬੀਰ ਸਿੰਘ ਸੱਗੂ ਅਤੇ ਮਨਪ੍ਰੀਤ ਕੌਰ ਪੁੱਤਰੀ ਬਲਕਾਰ ਸਿੰਘ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media