ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਸੰਧੂ)- ਬੀਤੀ ਦਿਨੀ ਸਮੁੱਚੇ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਦੇ ਹੈਡ ਮਾਸਟਰਾਂ ਦੀ ਇੱਕ ਜ਼ਰੂਰੀ ਮੀਟਿੰਗ ਸੰਪੰਨ ਹੋਈ।ਜਿਸ ਵਿੱਚ ਸੂਬੇ ਭਰ ਦੇ ਹੈਡ ਮਾਸਟਰਾਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਰਬਸੰਮਤੀੇ ਨਾਲ ਸੁਖਪਾਲ ਸਿੰਘ ਰੰਧਾਵਾ ਹੈਡ ਮਾਸਟਰ ਸਰਕਾਰੀ ਹਾਈ ਸਕੂਲ ਨੰਗਲੀ ਨੂੰ ਪੰਜਾਬ ਸਟੇਟ ਹੈਡ ਮਾਸਟਰਜ਼ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ।ਦੀਦਾਰ ਸਿੰਘ …
Read More »Daily Archives: February 19, 2017
Founder of 1947 Partition Archive Dr. Guneeta Bhalla visits Punjab
Amritsar, February 18 (Punjab Post Bureau)- On the invitation of the Dilbir Foundation (DF), Dr. Guneeta Bhalla visited Punjab to create partnerships for exhibiting the treasure trove she and her team has collected, as well as expand the same while there is still time. At present count over 3500 experiences of the survivors of partition in 1947. They have a …
Read More »ਕੇਂਦਰੀ ਪੰਜਾਬੀ ਲੇਖਕ ਸਭਾ ਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਵੱਲੋਂ ਦੋ ਰੋਜ਼ਾ ਰਾਸ਼ਟਰੀ ਰੰਗਮੰਚ ਸੈਮੀਨਾਰ 25-26 ਨੂੰ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਵੱਲੋਂ ਪੰਜਾਬੀ ਅਕਾਦਮੀ ਦਿੱਲੀ, ਵਿਰਸਾ ਵਿਹਾਰ ਸੋਸਾਇਟੀ ਅਤੇ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਭਾਰਤੀ ਰੰਗਮੰਚ ਨੂੰ ਕੇਂਦਰ ’ਚ ਰੱਖ ਕੇ ਦੋ ਰੋਜਾ ਰੰਗ ਮੰਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਅੱਜ ਇੱਥੋਂ ਜਾਰੀ ਬਿਆਨ ’ਚ ਕੇਂਦਰੀ ਸਭਾ ਦੇ ਜਨ: ਸਕੱਤਰ ਸ਼ੁਸ਼ੀਲ ਦੁਸਾਂਝ, …
Read More »ਹੋਸੰਨਾ ਪੰਜਾਬੀ ਮਿਸ਼ਨਰੀ ਚਰਚ ਤੁੰਗਾਂ ਨੇ ਕਰਵਾਈਆਂ 3 ਲੋੜਵੰਦ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਸਥਾਨਕ ਮਜੀਠਾ ਰੋਡ ਵਿਖੇ ਤੁੰਗ ਬਾਲਾ ਨਜਦੀਕ ਵਿਖੇ ਹੋਸੰਨਾ ਪੰਜਾਬੀ ਮਿਸ਼ਨਰੀ ਚਰਚ ਵੱਲੋਂ ਸੰਗਤ ਦੇ ਸਹਿਯੋਗ ਨਾਲ 3 ਗਰੀਬ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ ਕਰਵਾਈਆਂ ਗਈਆਂ। ਇਸ ਬਾਬਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੈਮਿਉਲ ਪਾਸਟਰ ਨੇ ਦੱਸਿਆ ਕੇ ਮਿਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ 5 ਲੋੜਵੰਦ ਲੜਕੀਆਂ ਦੀ ਸ਼ਾਦੀਆਂ ਕਰਵਾਈਆਂ ਗਈਆਂ ਹਨ, ਜਿੰਨਾਂ ਦੇ …
Read More »DBT Sponsored Workshop on Learning Physics through Experiments at Bbk Dav College
Amritsar, February 18 (Punjab Post Bureau)- Department of Physics, BBK DAV College for Women organized a DBT-Sponsored Workshop on Learning Physics through Experiments. Dr. Jaswinder Singh, National Awardee and Recipient of Shiksha Ratan Award was the resource person. Dr. Jaswinder Singh gave a live demonstration of low cost Physics experiments which can be conducted easily in the classroom to unveil …
Read More »ਵਪਾਰੀ ਕੋਲੋਂ ਨਗਦੀ ਦਾ ਬੈਗ ਖੋਹ ਕੇ ਨੋਜਵਾਨ ਫਰਾਰ
ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਵਿਚ ਪੁਲਿਸ ਵਲੋਂ ਚੌਕਸੀ ਵਧਾਉਣ ਦੇ ਲੱਖ ਦਾਅਵਿਆਂ ਤੋਂ ਬਾਅਦ ਵੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਟੇਰੇ ਬੇਖੌਫ਼ ਹੋ ਕੇ ਦਿਨ ਦਿਹਾੜੇ ਰਾਹ ਜਾਂਦੇ ਲੋਕਾਂ ਨੂੰ ਲੁੱਟ ਕੇ ਫਰਾਰ ਹੋ ਜਾਂਦੇ ਹਨ। ਇਸੇ ਤਰ੍ਹਾਂ ਵਾਪਰੀ ਇਕ ਤਾਜ਼ਾ ਘਟਨਾ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨ …
Read More »ਨੋਟਬੰਦੀ ਤੋਂ ਦੁੱਖੀ ਕਿਸਾਨ ਨੇ ਕੀਤੀ ਖੁਦਕੁਸ਼ੀ
ਬਠਿੰਡਾ, 18 ਫਰਵਰੀ (ਅਵਤਾਰ ਸਿੰਘ ਕੈਂਥ)- ਨੋਟਬੰਦੀ ਤੋਂ ਬਾਅਦ ਸਬਜ਼ੀ ਕਾਸ਼ਤਕਾਰਾਂ `ਤੇ ਆਏ ਆਰਥਿਕ ਮੰਦਵਾੜੇ ਦੇ ਚੱਲਦਿਆਂ ਮਾਨਸਿਕ ਤੌਰ `ਤੇ ਪ੍ਰੇਸ਼ਾਨ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।ਸਥਾਨਕ ਸਰਕਾਰੀ ਹਸਪਤਾਲ ਵਿਖੇ ਮ੍ਰਿਤਕ ਕਿਸਾਨ ਦੇ ਭਰਾ ਮੱਖਣ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਸਿਆ ਕਿ ਉਸ ਦਾ ਭਰਾ ਜਗਦੇਵ ਸਿੰਘ (48) ਪੁੱਤਰ ਸ਼ੀਨਾ ਸਿੰਘ ਪਿੰਡ ਝੁੰਬਾ ਥਾਣਾ …
Read More »ਅੰਤਰਰਾਸ਼ਟਰੀ ਕੰਪਨੀ ਕਾਰਗਿਲ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 20 ਵਿਦਿਆਰਥੀ ਨੌਕਰੀ ਲਈ ਚੁਣੇ
ਬਠਿੰਡਾ, 18 ਫਰਵਰੀ (ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਲਈ ਸਮੇਂ ਸਮੇਂ ਤੇ ਕਾਰਪੋਰੇਟ ਜਗਤ ਦੀਆਂ ਮੰਨੀਆਂ ਪ੍ਰਮੰਨੀਆਂ ਕੰਪਨੀਆਂ ਬਾਬਾ ਫ਼ਰੀਦ ਕੈਂਪਸ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀਆਂ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ …
Read More »ਇਨਕਲਾਬੀ ਜਮਹੂਰੀ ਧਿਰਾਂ ਦੇ ਆਗੂਆਂ ਦੇ ਘਰਾਂ `ਤੇ ਛਾਪੇਮਾਰੀ ਅਤੇ ਗ੍ਰਿਫਤਾਰੀਆਂ ਦਾ ਵਿਰੋਧ
ਬੰਬ ਬਲਾਸਟ ਦੀ ਮੁੱਖ ਜਿੰਮੇਵਾਰ ਬਾਦਲ ਹਕੂਮਤ, ਗ੍ਰਹਿ ਮੰਤਰੀ ’ਤੇ ਹੋਵੇ ਪਰਚਾ ਦਰਜ ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੀਆਂ ਵਿਧਾਨ ਸਭਾ ਚੋਣਾਂ ਵੇਲੇ ਬਠਿੰਡਾ ਜਿਲ੍ਹੇ ਦੀ ਮੌੜ ਮੰਡੀ ’ਚ ਹੋਏ ਬੰਬ ਬਲਾਸਟ ਦੇ ਮਾਮਲੇ ਵਿੱਚ ਇਨਕਲਾਬੀ ਜਮਹੂਰੀ ਧਿਰਾਂ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਅਤੇ ਹਿਰਾਸਤ ਵਿੱਚ ਲੈਣ ਵਿਰੁੱਧ ਜਨਤਕ ਜਥੇਬੰਦੀਆਂ ਨੇ ਤਿੱਖੇ ਵਿਰੋਧ …
Read More »ਰੁਪਿੰਦਰ ਸਿੰਘ ਕਾਲੋਕੇ ਬਣੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ
ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜਿਲਾ ਬਠਿੰਡਾ ਦੀ ਅਕਾਲੀ ਦਲ ਦੀ ਯੂਥ ਜੱਥੇਬੰਦੀ ਵਿੱਚ ਨਵੇਂ ਅਹੁੱਦੇਦਾਰਾਂ ਦੀ ਚੋਣ ਮੌਕੇ ਜਿਲਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਯੂਥ ਜੱਥੇਬੰਦੀ ਨੈ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਲਈ ਰੀੜ ਦੀ ਹੱਡੀ ਵਾਂਗ ਕੰਮ ਕਰਦਿਆਂ ਹਰ ਮੌਕੇ ਅੱਗੇ ਆ ਕੇ ਪਾਰਟੀ ਲਈ ਸੰਘਰਸ਼ ਕੀਤਾ ਹੈ ਤੇ ਵਿਧਾਨ …
Read More »
Punjab Post Daily Online Newspaper & Print Media