Wednesday, November 25, 2026

Daily Archives: February 21, 2017

ਨਿਲਾਮ ਹੋਈਆਂ ਖੱਡਾਂ ਦੇ ਪੰਜ ਕਿਲੋਮੀਟਰ ਖੇਤਰ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇਗਾ

ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਪਠਾਨਕੋਟ ਵਿੱਚ ਨਿਲਾਮ ਹੋਈਆਂ ਖੱਡਾਂ ਦੇ ਪੰਜ ਕਿਲੋਮੀਟਰ ਖੇਤਰ ਵਿੱਚ ਆਉਂਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਵਧੇਰੇ ਸੁਵਿਧਾਵਾਂ ਮੂਹਈਆਂ ਕਰਵਾਉਂਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਿੰਨੀ ਸਕੱਤਰੇਤ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ …

Read More »

ਅਕਾਲੀ ਦਲ ਨੇ ਦਿੱਲੀ ਕਮੇਟੀ ਚੋਣਾਂ ਲਈ ਵਾਅਦਿਆਂ ਦਾ ਖੋਲਿਆ ਪਟਾਰਾ

ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) -ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਪੱਤਰ ਵਿਚ ਦਲ ਦੇ ਵੱਲੋਂ ਬੀਤੇ 4 ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦੀ ਜਾਨਕਾਰੀ ਦੇਣ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ ਨੂੰ ਸੇਵਾ ਤੇ ਸਿਮਰਨ ਦੋ ਵਿਸ਼ਿਆ ’ਚ ਵੰਡਿਆ …

Read More »

ਅਕਾਲੀ ਦਲ ਨੇ ਟੈਗੋਰ ਗਾਰਡਨ ਸੀਟ `ਤੇ ਪੂਰੀ ਤਾਕਤ ਝੋਂਕੀ

ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਟੈਗੋਰ ਗਾਰਡਨ ਤੋਂ ਉਮੀਦਵਾਰ ਪਰਮਿੰਦਰ ਪਾਲ ਸਿੰਘ ਨੇ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੀਟ ’ਤੇ ਜਮ ਕੇ ਪਸੀਨਾ ਵਾਹ ਕੇ ਵੋਟਾਂ ਦੀ ਫਸਲ ਕੱਟਣ ਦੀ ਪੂਰੀ ਤਿਆਰੀ ਕਰ …

Read More »

ਚੀਫ ਖਾਲਸਾ ਦੀਵਾਨ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ)- ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤਿਸ਼ ਕੁਮਾਰ ਜਦ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤਾਂ ਚੀਫ ਖਾਲਸਾ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਉਘੀਆਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਦੀ ਹਾਜਰੀ ਵਿਚ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।ਉਹਨਾਂ ਮੁੱਖ ਮੰਤਰੀ ਨਾਲ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਗੁਰੂ ਘਰ ਅੰਦਰ ਮੱਥਾ ਟੇਕਿਆ।ਉਹਨਾਂ …

Read More »

BBK DAV College Students get Placement in Concentrix

Amritsar, February 20 (Punjab Post Bureau) – 84 students of BBK DAV College for Women were selected in a Campus placement drive held by Concentrix a leading business service company delivering solutions and services in 40 + languages and focusing customer service solutions, industry specific services and technical and product support. A total of 210 students of BCA, B.Sc. (IT), …

Read More »

ਆਂਗਣਵਾੜੀ ਲਈ 186 ਗਰੀਬ ਬੱਚਿਆਂ ਦੀ ਕੀਤੀ ਸ਼ਨਾਖਤ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਉਪ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਮਿਸ਼ਨ ਆਸ਼ਾ (ਐਸੋਸੀਏਟਿੰਗ ਫਾਰ ਸਮਾਈਲਜ਼, ਹੈਪੀਨੈਸ ਐਂਡ ਐਸਪਾਈਰੇਸ਼ਨ) ਦੀ ਸਮੀਖਿਆ ਬੈਠਕ ਕਰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ 171 ਆਂਗਣਵਾੜੀਆਂ ’ਚ ਸਿੱਖਿਆ ਦੀ ਦੀਵਾਰ ਬਣਾਉਣ ਲਈ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨੇ ਆਪਣੀ ਇੱਛਾ ਜਤਾਈ ਹੈ।ਉਨ੍ਹਾਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਨੇ ਆਪਣੇ ਇਲਾਕੇ ਦੇ ਆਂਗਣਵਾੜੀ …

Read More »

ਬੀ.ਐਸ.ਸੀ (ਐਗਰੀਕਲਚਰ) ਦੇ ਵਿਦਿਆਰਥੀਆਂ ਦੇੇ ਅਕਾਦਮਿਕ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਬੀਤੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਛੇਵੇਂ ਅਤੇ ਦੱਸਵੇਂ ਸਮੈਸਟਰ ਦੇ ਨਤੀਜਿਆਂ …

Read More »

ਰਿਜਨਲ ਗਰੁੱਪ ਆਫ ਕਾਲਜਿਜ਼ ਵਲੋਂ ਰੰਗੋਲੀ ਪ੍ਰਤੀਯੋਗਿਤਾ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰਿਜ਼ਨਲ ਗਰੁੱਪ ਆਫ ਕਾਲਜਿਸ, ਬਹਿਮਣ ਦੀਵਾਨਾ (ਬਠਿੰਡਾ) ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਸਟਾਫ ਦੇ ਸਹਿਯੋਗ ਨਾਲ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆ ਨੇ ਆਪਣੀ-ਆਪਣੀ ਕਲਾ ਨੂੰ ਬਹੁਤ ਹੀ ਸੋਹਣੇ ਫੁੱਲਾ …

Read More »

ਪੈਰਾ ਮੈਡੀਕਲ ਐਸੋਸੀਏਸ਼ਨ ਤੇ ਮਨਿਸਟਰੀਅਲ ਯੂਨੀਅਨ ਵਿਚ ਪੈਦਾ ਵਿਵਾਦ ਬਾਰੇ ਕੀਤੀਆਂ ਵਿਚਾਰਾਂ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮੀਟਿੰਗ ਐਂਟੀ ਲਾਰਵਾ ਦਫ਼ਤਰ ਵਿਖੇ ਹੋਈ।ਜਿਸ ਦੌਰਾਨ ਸਿਵਲ ਹਸਪਤਾਲ ਲਗਾਏ ਧਰਨੇ ਉਪਰੰਤ ਪੈਰਾ ਮੈਡੀਕਲ ਅੇਸੋਸੀਏਸ਼ਨ ਤੇ ਮਨਿਸਟਰੀਅਲ ਯੂਨੀਅਨ ਵਿਚ ਪੈਦਾ ਹੋਏ ਵਿਵਾਦ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜਥੇਬੰਦੀ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਕੂੜ ਪ੍ਰਚਾਰ ਦੇ ਦੋਸ਼ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸਾਡੀ …

Read More »