Wednesday, November 25, 2026

Daily Archives: February 21, 2017

ਪੰਜਾਬੀ ਯੂਨੀਵਰਸਟੀ ਰਿਜਨਲ ਸੈਂਟਰ ਕਰਮਚਾਰੀਆਂ ਨੂੰ ਸਰਕਾਰ ਵਲੋਂ 12 ਕਰੋੜ ਦੀ ਰਹਿੰਦੀ ਗਰਾਂਟ ਜਾਰੀ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਪੰਜਾਬੀ ਯੂਨੀਵਰਸਟੀ ਰਿਜਨਲ ਸੈਂਟਰ ਦੇ ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਭਰਵੀਂ ਇਕੱਤਰਤਰ ਮੌਕੇ ਵਿਚਾਰ ਚਰਚਾ ਕੀਤੀ ਗਈ।ਭਾਵੇਂ ਇਸ ਵਿੱਚ ਸਰਕਾਰ ਨੇ 12 ਕਰੋੜ ਦੀ ਬਾਕੀ ਰਹਿੰਦੀ ਗਰਾਂਟ ਜਾਰੀ ਕਰ ਦਿੱਤੀ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁਲਾਜਮਾਂ ਨੂੰ ਤਨਖਾਹਾਂ ਵੀ ਦੇ ਦਿੱਤੀਆਂ ਗਈਆਂ ਹਨ ਤੇ ਮੁਲਾਜਮਾਂ ਵੱਲੋਂ …

Read More »

ਸਰਬਤ ਦਾ ਭਲਾ ਦੀ ਇਕਾਈ ਵੱਲੋਂ ਪੈਨਸ਼ਨ ਚੈਕ ਤਕਸੀਮ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ  ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਗਰੀਬ, ਵਿਧਵਾਵਾਂ, ਬਜ਼ੁੱਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਰਾਸ਼ਨ ਸਮੱਗਰੀ ਤੇ ਮਾਇਕ ਸਹਾਇਤਾ ਦੇ …

Read More »

ਅੰਬਾਨੀ, ਅਡਾਨੀ ਦੇ ਦੂਤ ਵਜੋਂ ਨਹੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਰ੍ਹਾਂ ਕੰਮ ਕਰਨ ਮੋਦੀ – ਔਜਲਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਵਜੋ ਜਿਮਨੀ ਚੋਣ ਲੜਣ ਵਾਲੇ ਗੁਰਜੀਤ ਸਿੰਘ ਅੋਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੂੰ ਨੋਟਬੰਦੀ ਮਾਮਲੇ ਤੇ ਸਵਾਲਾਂ ਦੇ ਘੇਰੇ ਵਿਚ ਲਿਆਦਿਆਂ ਕਿਹਾ ਕਿ ਉਹ ਅੰਬਾਨੀ, ਅਡਾਨੀ ਦੇ ਦੂਤ ਵਜੋ ਨਹੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਰ੍ਹਾਂ ਕੰਮ ਕਰਨ।ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿਚ …

Read More »

Recruitment Rally for the Territorial Army from Five States

Jalandhar, February 20 (Punjab Post Bureau) – 112 Infantry Battalion of Territorial Army (DOGRA) will be organizing a recruitment rally for the category of Soldier General Duty 20 vacancies and tradesmen 05 vacancies at Jalandhar Cantt (DOGRA Ground) from March 6 to  March 15, 2017. Candidates hailing from Punjab, Haryana, Himachal Pradesh, Jammu & Kashmir, Delhi and Chandigarh (UT) can …

Read More »