ਸਟੇਟ ਮੈਰਿਟ ਹੋਲਡਰਾਂ ਨੂੰ ਐਕਟਿਵਾ ਤੇ ਮੋਟਰ ਸਾਈਕਲ ਦੇ ਕੇ ਨਵਾਜ਼ਿਆ ਜਾਵੇਗਾ-ਹਰਪਾਲ ਸਿੰਘ ਯੂ.ਕੇ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੰਧੂ) – ਅੰਤਰਯਾਮੀ ਕਲੌਨੀ ਬਾਹਰੀ ਚਾਟੀਵਿੰਡ ਗੇਟ ਵਿਖੇ ਸਥਿਤ ਆਪਣੀ ਕਿਸਮ ਦੇ ਯੂ.ਕੇ. ਪ੍ਰਣਾਲੀ ਦੇ ਪਲੇਠੇ ਸਕੂਲ ਨਿਊ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ ਦੇ ਬੇਮਿਸਾਲ …
Read More »Daily Archives: February 23, 2017
Guru Nanak Dev University organized “Global Initiative for Academic Networks
Amritsar, February 22 (Punjab Post Bureau) – Department of Biotechnology, Guru Nanak Dev University organized the “Global Initiative For Academic Networks (GIAN)” program of Ministry of Human Resource Development (MHRD), from 20-25th Feb. 2017. This program focused on tapping the talent pool of scientists and entrepreneurs internationally to encourage their engagement with the institutes of Higher Education in India so …
Read More »University organized the Global Initiative for Academic Networks
Amritsar, February 22 (Punjab Post Bureau) – Department of Biotechnology, Guru Nanak Dev University organized the “Global Initiative for Academic Networks (GIAN)” program of Ministry of Human Resource Development (MHRD), from 20-25th Feb. 2017. This program focused on tapping the talent pool of scientists and entrepreneurs internationally to encourage their engagement with the institutes of Higher Education in India so …
Read More »ਖਾਣਾ ਖਾਣ ਤੋਂ ਪਹਿਲਾਂ ਨਹੀਂ, ਬਾਅਦ ਵਿਚ ਦੰਦ ਕਰੋ ਸਾਫ਼ – ਡਾ. ਧਾਲੀਵਾਲ
ਫਾਜ਼ਿਲਕਾ, 22 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਡੀਐਚਓ ਡਾ. ਅਨੀਤਾ ਕਟਾਰੀਆ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਹੰਸ ਰਾਜ ਮਲੇਠੀਆ ਦੀ ਅਗਵਾਈ ਵਿਚ ਸੀਐਚਸੀ ਖੂਈਖੇੜਾ ਵਿਚ 27ਵਾਂ ਦੰਦ ਜਾਂਚ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਚੋ. ਸ਼ਿਵ ਕਰਨ ਮੈਮੋਰੀਅਲ ਪਬਲਿਕ ਸਕੂਲ ਵਿਚ …
Read More »ਸਰਕਾਰ ਦੀ ਲਾਰੇਬਾਜ਼ੀ ਤੋਂ ਅੱਕੇ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕੀ
ਫਾਜ਼ਿਲਕਾ, 22 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)-ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸੈਕਟਰ 17 ਚੰਡੀਗੜ ਵਿਚ 13 ਫਰਵਰੀ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ। ਸਰਕਾਰ ਵੱਲੋਂ ਕੋਈ ਗੱਲਬਾਤ ਨਾ ਕਰਨ ਤੇ ਸਘੰਰਸ਼ ਨੂੰ ਹੁਣ ਜ਼ਿਲ੍ਹਾਂ ਪੱਧਰ ਤੇ ਭਖਾਉਣ ਲਈ ਅੱਜ ਜ਼ਿਲ੍ਹਾ ਪੱਧਰ ਤੇ ਇਕੱਠ ਕਰਕੇ ਸਰਕਾਰ ਦੀ ਅਰਥੀ ਫੂਕੀ ਗਈ ਤੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ …
Read More »ਸਵ. ਅਵਿਨਾਸ਼ ਚੰਦਰ ਕੁੱਕੜ ਦੀ ਯਾਦ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਕੱਲ
ਫਾਜ਼ਿਲਕਾ, 22 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਵ. ਅਵਿਨਾਸ਼ ਚੰਦਰ ਕੁੱਕੜ ਦੀ ਯਾਦ ਵਿਚ 24 ਫਰਵਰੀ ਸ਼ੁੱਕਰਵਾਰ ਨੂੰ ਸ਼੍ਰੀ ਸੇਵਕ ਸਭਾ ਚੈਰੀਟੇਬਲ ਹਸਪਤਾਲ ਨੇੜੇ ਸਿੱਧ ਸ਼੍ਰੀ ਹਨੂੰਮਾਨ ਮੰਦਰ ਫਾਜ਼ਿਲਕਾ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਜਾਵੇਗਾ।ਜਾਣਕਾਰੀ ਦਿੰਦੇ ਹੌਏ ਕੰਵਲ ਗਰੋਵਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 6.30 ਤੋਂ 8.30 ਵਜੇ ਤੱਕ ਲਗਾਇਆ ਜਾਵੇਗਾ।
Read More »ਮਰਨ ਮਗਰੋਂ ਵੀ ਸੰਸਾਰ ਨੂੰ ਵੇਖਣਗੀਆਂ ਸਵ. ਖਰੈਤ ਲਾਲ ਦੀਆਂ ਅੱਖਾਂ
ਫਾਜ਼ਿਲਕਾ, 22 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਗੲੈ ਮਰਨ ਮਗਰੋਂ ਅੱਖਾਂ ਦਾਨ ਅਭਿਆਨ ਦੇ ਤਹਿਤ ਸਥਾਨਕ ਗਲੀ ਪੰਡਤ ਸੀਤਾ ਰਾਮ ਜੱਟੀਆ ਮੁਹੱਲਾ ਵਾਸੀ ਖਰੈਤ ਲਾਲ ਦੀਆਂ ਮਰਨ ਮਗਰੋਂ ਅੱਖਾਂਦਾਨ ਕੀਤੀਆਂ ਗਈਆਂ। ਜਿਸ ਨਾਲ ਉਹ ਸੁਸਾਇਟੀ ਦੇ 323ਵੇਂ ਅੱਖਾਂਦਾਨੀ ਬਣ ਗਏ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ ਇੰਚਾਰਜ਼ ਰਵੀ ਜੁਨੇਜਾ ਨੇ ਦੱਸਿਆ …
Read More »ਪ੍ਰੈਕਟੀਕਲ ਯੂਥ ਲੀਡਰਸ਼ਿਪ ਦੇ ਗੁਣਾਂ ਬਾਰੇ ਲਗਾਇਆ ਟ੍ਰੇਨਿੰਗ ਕੈਂਪ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਲ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿਖੇ ਚੱਲ ਰਹੇ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ ਦੀਆਂ ਵੱਖ-ਵੱਖ ਯੂਥ ਕਲੱਬਾਂ ਦੇ 84 ਨੌਜਵਾਨਾਂ ਨੇ ਭਾਗ ਲਿਆ। ਕੈਂਪ ਵਿੱਚ ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ਤੇ ਯੂਥ ਲੀਡਰਸ਼ਿਪ ਦੇ …
Read More »ਇਮਾਨਦਾਰੀ ਅਜੇ ਵੀ ਜਿੰਦਾ ਹੈ
ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਭੁੱਲਰਹੇੜੀ ਦੇ ਰਹਿਣ ਵਾਲੇ ਇੱਕ ਵਿਅਕਤੀ ਦਾ ਪਰਸ ਸਥਾਨਕ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਗੋਪਾਲ ਸਟੂਡੀਓ ਵਿਖੇ ਡਿੱਗ ਜਾਣ `ਤੇ ਪਰਸ ਵਾਪਸ ਕੀਤਾ ਗਿਆ।ਸਟੂਡੀਓ ਦੇ ਮਾਲਕ ਹਰਗੋਪਾਲ ਗੋਇਲ ਦਾ ਕਹਿਣਾ ਹੈ ਕਿ ਪਿੰਡ ਭੁੱਲਰਹੇੜੀ ਦਾ ਵਿਅਕਤੀ ਉਸ ਪਾਸ ਆਪਣੀਆਂ ਫੋਟੋਆਂ ਖਿਚਵਾਉਣ ਲਈ ਆਇਆ ਸੀ ਅਤੇ ਸ਼ਾਇਦ ਜੇਬ ਵਿੱਚੋਂ ਆਪਣਾ ਸਮਾਨ ਕੱਢਣ …
Read More »ਸ਼੍ਰੀ ਸਨਾਤਨ ਧਰਮ ਮੰਦਰ ਸਭਾ ਵਿਖੇ ਮਹਾਂਸ਼ਿਵਰਾਤਰੀ 24 ਫਰਵਰੀ ਨੂੰ
ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼੍ਰੀ ਸਨਾਤਨ ਧਰਮ ਮੰਦਰ ਸਭਾ ਧੂਰੀ ਵੱਲੋਂ ਮਹਾਂਸ਼ਿਵਰਾਤਰੀ ਦਾ ਤਿਓਹਾਰ 24 ਫਰਵਰੀ ਦਿਨ ਸ਼ੁਕਰਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਸੰਸਥਾ ਦੇ ਪ੍ਰਧਾਨ ਸ਼੍ਰੀ ਦਵਿੰਦਰ ਕੁਮਾਰ ਬਿੰਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਸ਼ਿਵਰਾਤਰੀ ਦਾ ਤਿਓਹਾਰ ਦੀ ਵਿਸ਼ੇਸ਼ਤਾ ਪੂਰੇ ਸੰਸਾਰ ਵਿੱਚ ਪ੍ਰਸਿੱਧ ਹੈ ਅਤੇ ਭਗਵਾਨ ਮਹਾਂਦੇਵ ਧਰਮ, ਅਰਥ, ਕਾਮ ਅਤੇ ਮੋਕਸ਼ ਦੇ …
Read More »
Punjab Post Daily Online Newspaper & Print Media