Wednesday, November 25, 2026

Daily Archives: February 23, 2017

ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋੱ ਬਲਾਕ ਪੱਧਰੀ ਪੀ.ਸੀ.ਐਨ.ਡੀ.ਟੀ ਬੇਟੀ ਬਚਾਓ, ਬੇਟੀ ਪੜਾ੍ਹਓ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਸੀ.ਐਚ.ਸੀ ਬਾਲਿਆਂ ਵਾਲੀ ਦੇ ਪਿੰਡ ਬੱਲ੍ਹੋ ਵਿਖੇ ਕੀਤਾ ਗਿਆਂ।ਇਸ ਵਰਕਸ਼ਾਪ ਦੀ ਪ੍ਰਧਾਨਗੀ ਸਿਵਲ ਸਰਜਨ ਬਠਿੰਡਾ ਡਾ.ਰੁਘਬੀਰ ਸਿੰਘ ਰੰਧਾਵਾ ਵੱਲੋਂ ਕੀਤੀ ਗਈ।ਇਸ ਵਰਕਸ਼ਾਪ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ.ਐਸ.ਐਸ.ਰੋਮਾਨਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ …

Read More »

ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ।ਇਸ ਮੌਕੇ ’ਤੇ ਮਾਤ-ਭਾਸ਼ਾ ਬਾਰੇ ਵਿਚਾਰ ਚਰਚਾ ਕਰਨ ਲਈ ਪ੍ਰੋਫੈਸਰ ਡਾ. ਪਰਮਜੀਤ ਸਿੰਘ ਰੋਮਾਣਾ (ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਬਠਿੰਡਾ) ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਸਮਾਗਮ ਦੇ ਸ਼ੁਰੂ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ …

Read More »

ਵਿਦਿਆਰਥੀਆਂ ’ਚ ਸਰਵਪੱਖੀ ਵਿਕਾਸ ਲਈ ਪ੍ਰਤੀਯੋਗਤਾ ਆਯੋਜਿਤ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਨਜਦੀਕੀ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਤੇ ਛੇਵੀਂ ਦੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਕੰਪਿਊਟਰ ਪ੍ਰਤੀਯੋਗਤਾ ਕਰਵਾਈ ਗਈ।ਜਿਸ ਵਿਚ ਤਿੰਨ ਟੀਮਾਂ ਏ.ਬੀ.ਸੀ ਬਣਾਈਆਂ ਗਈਆਂ, ਇਸ ਪ੍ਰਤੀਯੋਗਤਾ ਵਿਚ ਪੰਜਵੀਂ ਦੀ ਏ ਟੀਮ ਅਤੇ ਛੇਵੀਂ ਜਮਾਤ ਦੀ ਬੀ ਜੇਤੂ ਰਹੀ।ਸੱਤਵੀਂ ਅਤੇ ਅੱਠਵੀਂ ਕਲਾਸ …

Read More »

ਗੁਰੂਕੁਲ ਕਾਲਜ ਦੀ ਤੀਸਰੀ ਵਰੇਗੰਢ ਮਨਾਈ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂਕੁਲ ਕਾਲਜ ਬਠਿੰਡਾ (ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ) ਵਿਖੇ ਕਾਲਜ ਸ਼ੁਰੂਆਤ ਦੀ ਤੀਸਰੀ ਵਰ੍ਹੇਗੰਢ ਦੇ ਸਬੰਧ ਵਿੱਚ ਕਾਲਜ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ।ਵਿਦਿਆਰਥੀਆਂ ਨੇ ਧਨ, ਮਨ, ਤਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਮਨਾਈਆਂ।ਇਸ ਮੌਕੇ ‘ਤੇ  ਭੂਸ਼ਣ ਕੁਮਾਰ ਗੋਇਲ ਮੈਨੇਜਿੰਗ ਡਾਇਰੈਕਟਰ, ਰੇਨੂੰ …

Read More »

ਜਿਲ੍ਹਾ ਸਿਖਿਆ ਅਫਸਰ ਗੁਰਦਾਸਪੁਰ ਵੱਲੋਂ ਸਿਵਲ ਵਰਕਸ ਦੇ ਕੰਮਾਂ ਦਾ ਜਾਇਜਾ

ਬਟਾਲਾ, 22 ਫਰਵਰੀ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਲੋਂ ਵੱਖ ਵੱਖ ਸਕੂਲਾਂ ਵਿਚ ਕਮਰਿਆਂ ਤੇ ਲੈਬ ਆਦਿ ਦਾ ਕੰਮ ਚਲ ਰਿਹਾ ਹੈ। ਇਸੇ ਮਕਸਦ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਰਮਪੁਰਾ ਬਟਾਲਾ ਵਿਖੇ ਇਕ ਲੈਬ ਤੇ ਤਿੰਨ ਕਮਰਿਆਂ ਦੀ ਗਰਾਂਟ ਪ੍ਰਾਪਤ ਹੋਈ ਹੈ। ਇਨ੍ਹਾਂ ਕਮਰਿਆ ਦੀ ਉਸਾਰੀ ਦਾ ਕੰਮ ਲੈਂਟਰ ਪੱਧਰ ਤੱਕ ਪਹੁੰਚ ਗਿਆ ਹੈ। ਇਸ ਕੰਮ ਦਾ …

Read More »