Wednesday, November 25, 2026

Daily Archives: February 24, 2017

ਐਸ.ਐਚ.ਡੀ ਕੇ.ਐਮ.ਵੀ ਕਪੂਰਥਲਾ ਬਣਿਆ ਨੈਟਬਾਲ ਚੈਂਪੀਅਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਬੀ-ਡਵੀਜਨ ਨੈਟਬਾਲ ਇੰਟਰਕਾਲਜ ਮੁਕਾਬਲਿਆਂ ਦਾ ਚੈਂਪੀਅਨ ਤਾਜ ਸੰਤ ਹੀਰਾਦਾਸ ਕੇ.ਐਮ.ਵੀ ਕਾਲਜ ਕਾਲਾ ਸੰਘੀਆ ਕਪੂਰਥਲਾ ਟੀਮ ਦੇ ਸਿਰ ਸੱਜਿਆ।ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੈ. ਡਾ. ਅਜੈਬ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ. ਡਾ. ਐਚ.ਐਸ ਰੰਧਾਵਾ ਦੀ ਦੇਖ-ਰੇਖ ਹੇਠ ਅਤੇ ਇੰਚਾਰਜ ਕੋਚ ਮਨਜੀਤ …

Read More »

GNDU Results declared

Amritsar, February 23 (Punjab Post Bureau)- The results of the following Examinations held by the Guru Nanak Dev University, Amritsar in December, 2016 have been declared and are available on University website www.gndu.ac.in. 1.      P. G. Diploma in Computer Applications (Teacher Education), Semester-I 2.      M.A. MUSIC INSTRUMENTAL Semester- III 3.      M.A. MUSIC VOCAL Semester – III 4.      B. Vocational (Web …

Read More »

ਭਾਰਤ ਪਾਕਿਸਤਾਨ ਸਰਹੱਦ `ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮੀਟਿੰਗ ਹੋਈ

ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਦੇ ਪਾਰ ਪਾਕਿਸਤਾਨ ਸਰਹੱਦ `ਚ ਬਣੇ ਮੀਟਿੰਗ ਹਾਲ ਵਿਚ ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮਹੀਨੇਵਾਰ ਮੀਟਿੰਗ ਹੋਈ।ਮੀਟਿੰਗ ਵਿਚ ਪਾਕਿਸਤਾਨ ਵੱਲੋਂ ਪਾਕ ਰੇਂਜ ਅਧਿਕਾਰੀ ਦੇ ਵਿੰਗ ਕਮਾਂਡਰ ਅਫ਼ਜਲ ਮਹਿਮੂਦ ਚੋਧਰੀ, ਨਾਸਿਰ ਮੁਹੰਮਦ ਅਤੇ ਹੋਰ ਅਧਿਕਾਰੀ ਜਹਾਂਗੀਰ ਖਾਂ, ਸਹਿਜਾਦ ਲਤੀਫ਼ ਨੇ ਹਿੱਸਾ ਲਿਆ।ਉਥੇ ਹੀ ਭਾਰਤ ਵੱਲੋਂ ਬੀਐਸਐਫ …

Read More »

ਸਕੂਲੀ ਵਾਹਨਾਂ ਦੇ ਕੀਤੇ ਗਏ ਚਲਾਨ, ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ਼ਰਤਾਂ ਨਹੀ ਸਨ ਪੂਰੀਆਂ

ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਫ਼ਾਜ਼ਿਲਕਾ ਵਿਖੇ ਵੱਖ2 ਸਕੂਲਾਂ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਸਕੂਲੀ ਵਾਹਨਾਂ ਦੇ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੀਤੇ ਗਏ।ਇਸ ਚੈਕਿੰਗ ਦੌਰਾਨ ਆਤਮ ਵੱਲਭ ਪਬਲਿਕ ਸਕੂਲ ਵਿੱਚ …

Read More »

ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰੇਗੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ- ਈਸ਼ਾ ਕਾਲੀਆ

ਪੇਂਡੂ ਖੇਤਰ ਦੇ ਬੱਚਿਆਂ ਲਈ ਮੈਡੀਕਲ ਸਿੱਖਿਆ ਲਈ ਸ਼ੁਰੂ ਹੋਣਗੀਆਂ ਕੋਚਿੰਗ ਕਲਾਸਾਂ ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਅੱਜ ਸੁਸਾਇਟੀ ਦੀ ਕਾਰਜਕਰਨੀ ਮੈਂਬਰਾਂ ਦੀ ਸਪੈਸ਼ਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵੱਖ ਵੱਖ ਏਜੰਡਿਆਂ ਤੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ …

Read More »

ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ 2 ਮਾਰਚ ਨੂੰ

ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਸ਼੍ਰੀ ਜਗਦੰਬਾ ਚੈਰੀਟੇਬਲ ਆਈ ਹਸਪਤਾਲ ਸ਼੍ਰੀ ਗੰਗਾਨਗਰ ਦੇ ਸਹਿਯੋਗ ਨਾਲ ਸਵ. ਚੋ. ਦੇਵੀ ਲਾਲ ਸਿਹਾਗ ਦੀ ਯਾਦ ਵਿਚ ਮੁਫ਼ਤ ਅੱਖਾਂ ਦੀ ਜਾਂਚ ਅਤੇ ਫੈਕੋ ਅਪ੍ਰੇਸ਼ਨ ਕੈਂਪ 2 ਮਾਰਚ ਨੂੰ ਲਗਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਨੀਲ ਕੱਕੜ ਅਤੇ ਖਜ਼ਾਨਚੀ ਪ੍ਰਸ਼ੋਤਮ ਸੇਠੀ ਨੇ ਦੱਸਿਆ ਕਿ ਐਸੋਸੀਏਸ਼ਨ ਦੇ …

Read More »

ਕਾਲਜ ਦੇ ਵਿਦਿਆਰਥੀਆਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਕੱਢਿਆ ਰੋਸ ਮਾਰਚ

ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਵਿਦਿਆਰਥੀਆਂ ਨੇ ਇੱਕਠੇ ਹੋਕੇ ਯੂਨੀਵਰਸਿਟੀ ਵੱਲੋਂ ਵਧਾਈਆਂ ਗਈਆਂ ਫੀਸਾ ਦੇ ਵਿਰੋਧ ਵਿਚ ਅੱਜ ਪਹਿਲਾਂ ਸਥਾਨਕ ਸਰਕਾਰੀ ਐਮ.ਆਰ. ਦੇ ਸਟੇਡੀਅਮ ਵਿਚ ਵਿਸ਼ਾਲ ‘ ਵਿਦਿਆ ਬਚਾਓ ਕਾਂਫ੍ਰੈਂਸ’ ਕੀਤੀ। ਜਿਸ ਤੋਂ ਬਾਅਦ ਸ਼ਹਿਰ ਦੇ ਵੱਖ ਵੱਖ ਬਾਜਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ।     ਕਾਲਜ ਦੇ ਸਟੇਡੀਅਮ …

Read More »

ਵਿੱਦਿਆ ਸਾਗਰ ਕਾਲਜ ਫ਼ਾਰ ਗਰਲਜ਼ ਵਿੱਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਵਿੱਦਿਆ ਸਾਗਰ ਕਾਲਜ ਫ਼ਾਰ ਗਰਲਜ਼ ਵਿਚ ਚੇਅਰਮੈਨ ਹਰਪਾਲ ਸਿੰਘ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਆਯੋਜਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ।ਕਾਲਜ ਵਿਦਿਆਰਥਣਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਨੂੰ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਤੋਂ …

Read More »

ਲੈਪਟਾਪ ਚੋਰੀ ਕਰਕੇ ਵੇਚਣ ਵਾਲੇ ਦੋਸ਼ੀ ਕਾਬੂ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਕੱਕੜਵਾਲ ਚੌਕ ਵਿਖੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਵੱਲੋਂ ਲੈਪਟਾਪ ਵੇਚਣ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੇ ਦੱਸਣ ਅਨੁਸਾਰ ਪੁਲਿਸ ਪਾਰਟੀ ਜਦੋਂ ਕੱਕੜਵਾਲ ਸੁਆ ਪੁਲ ਵਿਖੇ ਮੌਜੂਦ ਸੀ ਤਾਂ ਮਿਲੀ ਇਤਲਾਹ `ਤੇ ਕਾਰਵਾਈ ਕਰਦਿਆਂ ਅਨਮੋਲ ਲੂਣਾ ਪੁੱਤਰ ਸੁਨੀਲ …

Read More »