Wednesday, November 25, 2026

Daily Archives: February 25, 2017

ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਸਹੂਲਤ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਦੇ ਵਾਹਨ ਖੜ੍ਹੇ ਕਰਨ ਲਈ ਸਰਕਾਰੀ ਪਾਰਕਿੰਗ ਸਥਾਨਾਂ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਪ੍ਰਬੰਧ ਕੀਤੇ ਗਏ ਹਨ।ਬੇਸ਼ੱਕ ਅੱਜ ਸੰਗਤਾਂ ਦੀ ਆਮਦ ਵਿਚ ਵੱਡਾ ਵਾਧਾ ਹੋਇਆ ਹੈ, ਜਿਸ ਕਾਰਨ ਵਾਹਨਾਂ ਦੀ ਗਿਣਤੀ ਵੀ ਚੋਖੀ ਵਧੀ ਹੈ, ਪਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਫੋਕਲਰ ਰਿਸਰਚ ਅਕਾਦਮੀ ਅੰਮ੍ਰਿਤਸਰ ਪ੍ਰਗਤੀਸ਼ੀਲ ਲੇਖਕ ਸੰਘ ਅਤੇ ਵਿਰਸਾ ਵਿਹਾਰ ਵੱਲੋਂ ਸਾਂਝ ਤੌਰ ਤੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਗਏ।ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜਾਰੀ ਦਿਖਾਉਂਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ +2 ਜਮਾਤ ਦੇ ਵਿਦਿਆਰਥੀਆਂ ਨੂੰ ਦਿਤੀ ਗਈ ਵਿਦਿਾਇਗੀ ਪਾਰਟੀ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ  +2 ਜਮਾਤ ਦੇ ਵਿਦਿਆਥੀਆਂ ਲਈ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਆਡੀਟੋਰੀਅਮ ਨੂੰ ਗੁਲਾਬੀ ਅਤੇ ਨੀਲੇ ਗੁਬਾਰਿਆਂ ਅਤ ਰੰਗ-ਿਿਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ …

Read More »

Farwell to the outgoing class XII Students

Amritsar, February 24 (Punjab Post Bureau) – A bitter sweet farewell was given to the outgoing batch of +2 of Shri Guru Harkrishan Public Sen Sec. School.  The day was a fiesta devoted to the years spent together with friends and teachers to reminisce the joyous moments. The auditorium was festooned with pink and blue ribbons and dazzling lights. The …

Read More »

ਜੀਟੀ ਰੋਡ ਛੇਹਰਟਾ ਵਿਖੇ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਲੰਗਰ ਲਗਾਇਆ

ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ) – ਜੀਟੀ ਰੋਡ ਛੇਹਰਟਾ ਵਿਖੇ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਲੰਗਰ ਭੰਡਾਰਾ ਵਰਤਾਉਂਦੇ ਗੁਲਸ਼ਨ ਕੁਮਾਰ, ਸੰਨੀ ਕੁਮਾਰ, ਮਨੀ, ਜਸਮੀਤ ਸਹੋਤਾ, ਰਘੂ ਮੱਟੂ, ਰਾਹੁਲ ਮੱਟੂ, ਨਿੱਕਾ ਮੱਟੂ, ਅਮਨ ਕੁਮਾਰ ਤੇ ਹੋਰ।

Read More »

ਮਹਾਂਸ਼ਿਵਰਾਤਰੀ ਮੌਕੇ ਲਗਾਇਆ ਗੋਲ ਗੱਪਿਆਂ ਦਾ ਲੰਗਰ

ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ)- ਜਾਮੁਨ ਚੌਕ ਵਿਖੇ ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ਤੇ ਗੋਲ ਗੱਪਿਆਂ ਦਾ ਲੰਗਰ ਵਰਤਾਉਂਦੇ ਵਿਪਿਨ ਸ਼ਰਮਾ, ਸੋਰਭ ਮਹਾਜਨ, ਰੌਮੀ, ਅਸ਼ੋਕ ਕੁਮਾਰ, ਮਿੰਟੁੂ ਬਾਬਾ, ਵਿਜੈ ਕੁਮਾਰ, ਸ਼ਾਲੂ।

Read More »

ਯੂਕੋ ਬੈਂਕ ਵਲੋਂ ਮਹਾਂਸ਼ਿਵਰਾਤਰੀ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ) – ਯੂਕੋ ਬੈਂਕ ਵਲੋਂ ਮਹਾਂਸ਼ਿਵਰਾਤਰੀ ਸਮਾਰੋਹ ਦੋਰਾਨ ਆਰਤੀ ਕਰਦੇ ਸਤੀਸ਼ ਕੁਮਾਰ, ਵਿਸ਼ਾਲ ਪਠਾਣੀਆਂ, ਦੀਪਕ ਬੰਟੀ, ਅਮਿਤ, ਸੀਤਾ ਰਾਮ, ਨਰਿੰਦਰ ਸ਼ਰਮਾ, ਸੂਰਜ, ਸੁਨੀਲ ਕੁਮਾਰ।

Read More »

ਮਹਾਂਸ਼ਿਵਰਾਤਰੀ ਮੌਕੇ ਸਾਂਵਲ ਬ੍ਰਦਰਜ਼ ਨੇ ਲੰਗਰ ਲਾਇਆ

ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ)- ਮਹਾਂਸ਼ਿਵਰਾਤਰੀ ਦਾ ਤਿਉਹਾਰ ਵਿਸ਼ਵ ਵਿਆਪੀ ਮਨਾਏ ਜਾਣ ਦੇ ਸਿਲਸਿਲੇ ਤਹਿਤ ਸ਼ਹਿਰ ਦੀਆਂ ਵੱਖ ਵੱਖ ਹਿੰਦੂ ਧਾਰਮਿਕ ਸੰਸਥਾਵਾਂ ਤੇ ਸਮਾਜ ਸੇਵੀ ਸੰਗਠਨਾਂ ਵਲੋਂ ਪ੍ਰਭਾਵਸ਼ਾਲੀ ਧਾਰਮਿਕ ਸਮਾਰੋਹਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਸਬੰਧ ਵਿਚ ਜੀ.ਟੀ ਰੋਡ ਛੇਹਰਟਾ ਵਿਖੇ ਸਥਿਤ ਭੱਲਾ ਕਲੋਨੀ ਵਿਖੇ ਉਘੇ ਸਮਾਜ ਸੇਵੀ ਸਾਂਵਲ ਬ੍ਰਦਰਜ਼ ਦੇ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਕ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਬਣਿਆ ਨੈਟਬਾਲ ਚੈਂਪੀਅਨ

ਅੰਮ੍ਰਿਤਸਰ, 24 ਫਰਵਰੀ (ਪੰਜਬ ਪੋਸਟ- ਸੰਧੂ)- ਜੀ.ਐਨ.ਡੀ.ਯੂ ਵਿਖੇ ਸੰਪੰਨ ਹੋਈ ਮਹਿਲਾਵਾਂ ਦੀ ਦੋ ਦਿਨਾਂ ਇੰਟਰਕਾਲਜ ਏ ਡਵੀਜ਼ਨ ਨੈਟਬਾਲ ਪ੍ਰਤੀਯੋਗਿਤਾ ਦੋਰਾਨ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਚੈਂਪੀਅਨ ਰਿਹਾ ਜਦੋਂ ਕਿ ਐਚ.ਐਮ.ਵੀ ਕਾਲਜ ਜਲੰਧਰ ਦੀ ਟੀਮ ਦੂਸਰੇ ਸਥਾਨ ਤੇ ਰਹਿੰਦੇ ਹੋਏ ਉਪਜੇਤੂ ਬਣੀ। ਇਸੇ ਤਰ੍ਹਾਂ ਸ਼ੁਰੂ ਹੋਏ ਪੁਰਸ਼ ਵਰਗ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਨਾਕਆਊਟ ਮੁਕਾਬਲਿਆਂ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ …

Read More »

ਫਸਲਾਂ `ਚ ਜ਼ਰੂਰਤ ਤੋਂ ਜ਼ਿਆਦਾ ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨਾਂ ਕੀਤੀ ਜਾਵੇ- ਡਾ ਅਮਰੀਕ ਸਿੰਘ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਫਸਲਾਂ ਅਤੇ ਸਬਜ਼ੀਆਂ ਪੈਦਾ ਕਰਨ ਲਈ ਜ਼ਰੂਰਤ ਪੈਣ ਤੇ ਹੀ ਖੇਤੀ ਰਸਾਇਣਾਂ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਫਸਲਾਂ ਉੱਪਰ ਅੰਨੇਵਾਹ ਖੇਤੀ ਰਸਾਇਣਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਹੂੰਦਾ ਹੈ, ਉਥੇ ਮਨੁੱਖੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ …

Read More »