ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਫਸਲਾਂ ਅਤੇ ਸਬਜ਼ੀਆਂ ਪੈਦਾ ਕਰਨ ਲਈ ਜ਼ਰੂਰਤ ਪੈਣ ਤੇ ਹੀ ਖੇਤੀ ਰਸਾਇਣਾਂ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਫਸਲਾਂ ਉੱਪਰ ਅੰਨੇਵਾਹ ਖੇਤੀ ਰਸਾਇਣਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਹੂੰਦਾ ਹੈ, ਉਥੇ ਮਨੁੱਖੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ …
Read More »Daily Archives: February 25, 2017
13 Students of Khalsa College placed in ICICI
Amritsar, February 24 (Punjab Post Bureau) – A placement drive was organized by Training and Placement cell of Khalsa College today in which ICICI prudential Life insurance selected 13 students for the employment. The drive was organized by ICICI officials Amit Singla and Ravineet Kaur, both HR managers from Chandigarh who visited the college campus for conducting the placement. Principal …
Read More »“Science and New Technology Turns Waste into Wealth”- Dr. Matharu
Amritsar, February 24 (Punjab Post Bureau)- “There is nothing called waste. With the use of scientific know-how and technology the waste can be turned into wealth’’. This was stated by Dr. Avtar Singh Matharu, hailing from Green Chemistry Centre of Excellence, Department of Chemistry, University of York, United Kingdom who was delivering a special lecture at the post-graduate Department of Chemistry Khalsa College here today. …
Read More »ਸ਼ਿਵਰਾਤਰੀ ਮੌਕੇ ਲੰਗਰ ਲਗਾਇਆ
ਜੰਡਿਆਲਾ ਗੁਰੂ, 24 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਸ਼ਿਵਰਾਤਰੀ ਮੌਕੇ ਸਥਾਨਕ ਵਾਰਡ ਨੰਬਰ 15 `ਚ ਨੱਥੂਆਣਾ ਗੇਟ ਵਿਖੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਤੇ ਪੂੜੀ ਛੋਲੇ ਤੇ ਖੀਰ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕੌਂਸਲਰ ਚਰਨਜੀਤ ਸਿੰਘ ਟੀਟੂ, ਜਸਬੀਰ ਸਿੰਘ, ਸੋਢੀ ਸਿੰਘ, ਸੋਨੀ ਪਹਿਲਵਾਨ, ਰਿੰਕੂ ਫੋਟੋਗ੍ਰਾਫਰ, ਗੋਲਡੀ ਸਾਬਕਾ ਕੌਂਸਲਰ, ਵਿਪਿਨ ਕੁਮਾਰ, ਤੋਤਾ, ਸੱਤਾ ਮਿਸਤਰੀ, ਗੁਰਦੀਪ ਸਿੰਘ, ਕਾਕੂ ਜੈਨ, …
Read More »National Seminar on issues in Development and Governance of Social Sector inaugurated
Amritsar, February 24 (Punjab Post Bureau)- A two-days UGC-Sponsored National Seminar on “Issues in Development and Governance of Social Sector in India” was inaugurated here today at Guru Granth Sahib Bhawan Auditorium of Guru Nanak Dev University. This seminar is being organized by the School of Social Sciences of the University. A large number of researchers, students and teachers from …
Read More »ਸੁਰੱਖਿਆ ਵਿਭਾਗ ਵਲੋਂ ਸੇਵਾ ਮੁਕਤ ਹੋਏ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਦਾ ਸਨਮਾਨ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵਲੋਂ ਸੇਵਾ ਮੁਕਤ ਹੋਏ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਦੇ ਸਨਮਾਨ ਵਜੋਂ ਵਿਦਾਇਗੀ ਚਾਹ ਪਾਰਟੀ ਦਿੱਤੀ ਗਈ ਅਤੇ ਯਾਦਗਾਰੀ ਚਿੰਨ ਅਤੇ ਇਕ ਲੋਈ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਡਾ. ਸ਼ਰਨਜੀਤ ਸਿੰਘ ਢਿੱਲੋਂ ਵਲੋਂ ਯੂਨੀਵਰਸਿਟੀ `ਚ ਨਿਭਾਈਆਂ ਗਈਆਂ ਸਲਾਘਾਯੋਗ ਸੇਵਾਵਾਂ ਦੀ ਪ੍ਰਸੰਸ਼ਾ ਕੀਤੀ ਗਈ। ਇਸ ਵਿਦਾਇਗੀ ਪਾਰਟੀ …
Read More »ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ ਵੱਖ ਥਾਵਾਂ ਤੇ ਧਾਰਾ 144 ਲਾਗੂ
ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਅੰਦਰ ਮੈਟ੍ਰਿਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆ ਮਿਤੀ 28 ਫਰਵਰੀ ਤੋ 14 ਮਾਰਚ 2017 ਤੱਕ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਪ੍ਰੀਖਿਆ ਕੇਂਦਰਾਂ ਦੇ …
Read More »ਵਿਦਿਆਰਥੀਆਂ ਦੀ ਸਹਾਇਤਾ ਕਰ ਕੇ ਮਨਾਈ ਵਿਆਹ ਦੀ ਵਰ੍ਹੇਗੰਢ
ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਸੀਨੀਅਰ ਭਾਜਪਾ ਆਗੂ ਮਦਨ ਮੋਹਨ ਕਾਲੜਾ ਦੇ ਵਿਆਹ ਦੀ ਵਰ੍ਹੇਗੰਢ ਤੇ ਸਕੂਲ ਨੰਬਰ ਦੋ ਵਿਚ 170 ਵਿਦਿਆਰਥੀਆਂ ਵਿਚ ਕਿਤਾਬਾਂ ਅਤੇ ਸਟੇਸ਼ਨਰੀ ਵੰਡੀ ਗਈ। ਪ੍ਰੋਗਰਾਮ ਵਿਚ ਸਾਬਕਾ ਨਗਰ ਕੌਂਸਲ ਪ੍ਰਧਾਨ ਬਜਰੰਗ ਲਾਲ ਗੁਪਤਾ, ਵਾਰਡ ਕੌਂਸਲਰ ਸੁਰਕਸ਼ਾ ਗੁਪਤਾ, ਡਾ. ਰਕੇਸ਼ ਗੁਪਤਾ, ਐਡਵੋਕੇਟ ਸੰਜੀਵ ਚਗਤੀ, ਮਨੀਸ਼ ਸੇਠੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਇਸ ਮੌਕੇ ਕਾਲੜਾ ਪਤੀ …
Read More »ਬਾਂਡੀਵਾਲਾ ਸਕੂਲ ਵਿਚ ਮਨਾਇਆ ਗਿਆ ਵਿਸ਼ਵ ਜਲਗਾਹ ਦਿਵਸ
ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਜਿਲਾ ਸਾਇੰਸ ਸੁਪਰਵਾਈਜਰ ਡਾ. ਵਿਪਨ ਕਟਾਰਿਆ ਦੀਆਂ ਹਿਦਾਇਤਾਂ ਅਤੇ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਦੀ ਅਗਵਾਈ ਵਿਚ ਪਰੋਜੈਕਟ ਇੰਚਾਰਜ਼ ਮੈਡਮ ਪੱਲਵੀ ਦੀ ਸਹਾਇਤਾ ਨਾਲ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਨੇ ਦੱਸਿਆ ਕਿ ਇਸ ਮੌਕੇ ਸਵੇਰ ਦੀ ਸਭਾ ਵਿਚ ਸਾਇੰਸ ਮਿਸਟਰੈਸ ਮੈਡਮ ਪੱਲਵੀ …
Read More »ਪੰਜਾਬ ਯੂਨੀਵਰਸਿਟੀ ਵੱਲੋਂ ਘਟਾਈਆਂ ਗਈਆਂ ਪ੍ਰਯੋਗੀ ਪ੍ਰੀਖਿਆ ਫੀਸਾਂ ’ਚ
ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) – ਪਿਛਲੀ 13 ਫਰਵਰੀ ਤੋਂ ਪੰਜਾਬ ਯੂਨੀਵਰਸਿਟੀ ਵੱਲੋਂ ਕਾਲਜ ਦੇ ਵਿਦਿਆਰਥੀਆਂ ਦੀਆਂ ਵਧਾਈਆਂ ਗਈਆਂ ਪ੍ਰੀਖਿਆ ਫੀਸਾਂ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ’ਚ ਕੀਤੇ ਜਾ ਰਹੇ ਸੰਘਰਸ਼ ਨੂੰ ਅੱਜ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਫਾਜ਼ਿਲਕਾ ਤੋਂ ਪੰਜਾਬ ਯੂਨੀਵਰਸਿਟੀ ਦੇ ਸਿਨੇਟਰ ਕਮ ਫੈਲੋ ਸੰਦੀਪ ਕੁਮਾਰ ਧੂੜੀਆ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ …
Read More »
Punjab Post Daily Online Newspaper & Print Media