Wednesday, November 25, 2026

Daily Archives: February 28, 2017

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਕੌਮਾਂਤਰੀ ਮਾਂ ਬੋਲੀ ਦਿਵਸ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆ ਨੂੰ ਪੰਜਾਬੀ ਮਾਂ ਬੋਲੀ ਦੇ ਸੁਨਿਹਰੀ ਇਤਿਹਾਸ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਨੇ ਅੱਜ ਦੇ ਸਮੇਂ ’ਚ ਇਸ ਨਾਲ ਹੋ ਰਹੀ ਅਣਗਹਿਲੀ ਦੇ ਸਬੰਧ ’ਚ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਕਿਹਾ ਕਿ …

Read More »

GNDU organized Free Physiotherapy Camp at village Mahlan

Amritsar, February 27 (Punjab Post Bureau)- The Department of Sports Medicine & Physiotherapy of Guru Nanak Dev University organized a One-Day Outreach Extension Activity (Free Physiotherapy Camp) under the XII Plan period at village ”Mahlan” near the University Campus. Villagers responded nicely showing intense interest to reach Baba Kehar Singh Gurudwara to get the Physiotherapy Check-up and treatment.               As …

Read More »

GNDU Results declared

Amritsar, February 27 (Punjab Post Bureau)- – The results of the following Examinations held by the Guru Nanak Dev University, Amritsar in December, 2016 have been declared and are available on University website www.gndu.ac.in. B.A./B.Sc., Semester – I B. Sc. Fashion Designing, Semester – I Bachelor of Design Semester-I P. G. Diploma in Garment Construction & Fashion Designing, Semester-I Post …

Read More »

ਜੀ.ਕੇ ਨੇ ਕਮੇਟੀ ਚੋਣਾਂ ਵਿਚ ਸਹਿਯੋਗ ਦੇਣ ਲਈ ਸੰਗਤ ਅਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਮਨੋ-ਅਮਾਨ ਦੇ ਨਾਲ ਨਿਬੜਨ ’ਤੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਖੁਸ਼ੀ ਜਤਾਈ ਹੈ।ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜੀ.ਕੇ ਨੇ ਦਿੱਲੀ ਦੀ ਸਮੂਹ ਸੰਗਤ, ਪਾਰਟੀ ਕਾਰਕੁੰਨਾਂ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।ਜੀ.ਕੇ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਪਹਿਲੀ …

Read More »

ਪਤਨੀ ਨਾਲ ਇਸ਼ਕ ਮੁਸ਼ਕ ਕਰਨ ਵਾਲੇ ਬਾਬੇ ਦਾ ਲਾਹਿਆ ਗਾਟਾ

ਪੁਲਿਸ ਨੇ ਇੱਕ ਹਫ਼ਤੇ ’ਚ ਸੁਲਝਾਈ ਅੰਨੇ ਕਤਲ ਕੇਸ ਦੀ ਗੁੱਥੀ ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਨੇੜਲੇ ਸ਼ਹਿਰ ਜਲਾਲਾਬਾਦ ਦੇ ਪਿੰਡ ਮੋਹਕਮ ਅਰਾਈਆਂ ਵਿਚ ਲਗਭਗ ਇੱਕ ਹਫ਼ਤਾ ਪਹਿਲਾਂ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਦੋਸ਼ੀ ਛਿੰਦਰ ਸਿੰਘ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਐਸ.ਐਸ.ਪੀ ਦਫ਼ਤਰ ਵਿਚ ਪੱਤਰਕਾਰ ਸੰਮੇਲਨ ਦੌਰਾਨ …

Read More »

ਡੰਗਰਖੇੜਾ ਦੇ ਬਸੰਤੀ ਮਾਤਾ ਦੇ ਮੰਦਰ ਵਿਚ ਲੱਗਾ ਮੱਸਿਆ ਦਾ ਮੇਲਾ

ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)  ਫਾਜ਼ਿਲਕਾ ਉਪਮੰਡਲ ਦੇ ਪਿੰਡ ਡੰਗਰਖੇੜਾ ਵਿਚ ਸਥਿਤ ਬਸੰਤੀ ਮਾਤਾ ਦੇ ਮੰਦਰ ਵਿਚ ਮੱਸਿਆ ਦੇ ਮੇਲੇ ਦਾ ਅਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪੁਜਾਰੀ ਦੀਨੂ ਸ਼ਰਮਾ ਨੇ ਦੱਸਿਆ ਕਿ ਸਾਲ 1970 ਵਿਚ ਬਣੇ ਇਸ ਮੰਦਰ ਵਿਚ ਇਲਾਕੇ ਦੀ ਸੁੱਖ ਸ਼ਾਂਤੀ ਲਈ ਮੰਦਰ ਵਿਚ ਹਰ ਮਹੀਨੇ ਮਸਿਆ ਦੇ ਦੌਰਾਨ ਮੇਲਾ ਲਗਾਇਆ ਜਾਂਦਾ ਹੈ।ਜਿਸ ਵਿਚ …

Read More »

ਧੰਨ ਧੰਨ ਟਾਹਲੀ ਪੀਰ ਬਾਬੇ ਦਾ ਮੇਲਾ ਲਗਾਇਆ

ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਪੱਟੀ ਗੱਟੀ ਯਾਰੂ ਚੌਕੀ ਦੇ ਨੇੜੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਟਾਹਲੀ ਪੀਰ ਬਾਬੇ ਦਾ ਮੇਲਾ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪੀਰ ਦੀ ਸਮਾਧੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਿੰਡ ਚੱਕ ਖੀਵਾ ਅਤੇ ਜੱਲਾ ਲੱਖੇਕੇ ਹਿਠਾੜ ਦੇ ਵਾਸੀਆਂ ਅਤੇ ਬੀ.ਐਸ.ਐਫ ਦੇ ਜਵਾਨਾਂ …

Read More »

ਨੌਜਵਾਨ ਸਮਾਜ ਸੇਵਾ ਸੰਸਥਾ ਨੇ ਵਿਜੈ ਕੁਮਾਰ ਨੂੰ ਬਸਤੀ ਚੰਡੀਗੜ੍ਹ ਦਾ ਪ੍ਰਧਾਨ ਨਿਯੁੱਕਤ ਕੀਤਾ

ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਮੰਡੀ ਲਾਧੂਕਾ ਦੇ ਨੇੜੇ ਸਥਿਤ ਚੰਡੀਗੜ੍ਹ ਬਸਤੀ ਵਿਚ ਇਕਾਈ ਦਾ ਗਠਨ ਕਰਕੇ ਬਸਤੀ ਵਾਸੀ ਵਿਜੈ ਕੁਮਾਰ ਨੂੰ ਸਰਵਸੰਮੀਤ ਨਾਲ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ।ਜਿਸ ਨੂੰ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਨਿਯੁੱਕਤੀ ਪੱਤਰ ਸੋਂਪਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਅਤੇ …

Read More »

ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਸੰਪਨ

ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਹੁਕਮਾਂ ਮੁਤਾਬਕ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ ਸਾਰਿਆਂ ਹਸਪਤਾਲਾਂ ਵਿਚ 11 ਤੋਂ 27 ਫਰਵਰੀ ਤੱਕ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਗਿਆ।ਅੱਜ ਸਥਾਨਕ ਸਿਵਲ ਹਸਪਤਾਲ ਵਿਚ ਪੰਦਰਵਾੜੇ ਦੀ ਸਮਾਪਤੀ ਤੇ ਸੰਬੋਧਤ ਕਰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ …

Read More »

ਫੀਸਾਂ ‘ਚ ਕੀਤੇ ਗਏ ਵਾਧੇ ਦੇ ਖਿਲਾਫ਼ ਵਿਦਿਆਰਥੀਆਂ ਨੇ ਕਾਲਜ ਸਾਹਮਣੇ ਲਾਇਆ ਧਰਨਾ

ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਐਮ.ਆਰ ਕਾਲਜ ਦੇ ਵਿਦਿਆਰਥੀਆਂ ਵੱਲੋਂ ਫੀਸਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਸਬੰਧੀ ਕੀਤੇ ਗਏ ਐਲਾਨ ਤਹਿਤ ਵੱਡੀ ਗਿਣਤੀ ਵਿਚ ਇਕਠੇ ਹੋਏ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਦੇ ਸਾਹਮਣੇ ਧਰਨਾ ਦੇਕੇ ਰੋੋਸ ਪ੍ਰਦਰਸ਼ਨ ਕੀਤਾ।ਹਾਜ਼ਰੀਨ ਨੂੰ ਸੰਬੋਧਤ ਕਰਦੇ …

Read More »