Wednesday, November 25, 2026

Daily Archives: February 28, 2017

ਕਾਰਗਿਲ ਸ਼ਹੀਦ ਦੀ ਬੇਟੀ ਨੂੰ ਬਲਾਤਕਾਰ ਦੀ ਕਥਿਤ ਧਮਕੀ ਦੇਣ ਦੀ ਕੈਪਟਨ ਅਮਰਿੰਦਰ ਨੇ ਕੀਤੀ ਨਿਖੇਧੀ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਤੇ ਘਟੀਆ ਧਮਕੀ ਦੇਣ ਵਾਲੀ ਸੱਜੀ ਪੰਥੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ, ਜਿਸ ਵਿਦਿਆਰਥਣ ਨੇ ਹਾਲੇ ’ਚ ਰਾਮਜਸ ਕਾਲਜ ’ਚ ਹਿੰਸਾ ਕਰਨ ਖਿਲਾਫ ਵਿਦਿਆਰਥੀ ਸੰਗਠਨ ਖਿਲਾਫ ਕਦਮ ਚੁੱਕਿਆ ਸੀ। ਇਸ ਲੜੀ …

Read More »

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਦੂਜੀ ਸਾਲਾਨਾ ਐਥਲੈਟਿਕਸ ਮੀਟ ਆਯੋਜਿਤ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਦੂਜੀ ਸਾਲਾਨਾ ਐਥਲੈਟਿਕਸ ਮੀਟ ਆਯੋਜਿਤ ਕੀਤੀ ਗਈ।ਇਸ ਐਥਲੈਟਿਕਸ ਮੀਟ ਦੇ ਉਦਘਾਟਨੀ ਸਮਾਗਮ ਵਿੱਚ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਾਜਪਾਲ ਸਿੰਘ ਪੀ.ਪੀ.ਐਸ. (ਡੀ.ਐਸ.ਪੀ ਗਿੱਦੜਬਾਹਾ) ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਉਹਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਵਧਾਈ …

Read More »

ਪ੍ਰਾਪਰਟੀ ਟੈਕਸ ਅਤੇ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਨਗਰ ਨਿਗਮ ਹੋਇਆ ਸਖ਼ਤ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵੋਟਾਂ ਤੋਂ ਬਾਅਦ ਪੰਜਾਬ ਰਾਜ ਬਿਜਲੀ  ਨਿਗਮ ‘ਬੋਰਡ’ ਨੇ ਤਾਂ ਆਪਣੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਬਠਿੰਡਾ ਨਗਰ ਨਿਗਮ ਨੇ ਵੀ ਆਪਣੇ ਤੇਵਰ ਸਖ਼ਤ ਕਰਨੇ ਸ਼ੁਰੂ ਕਰ ਦਿੱਤੇ ਹਨ।ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੇ ਚਹੇਤੇ ਆਗੂਆਂ ਦੇ ਰਹਿੰਦੇ ਬਕਾਇਆ ਸਬੰਧਤ ਮੀਟਰ ਪੁੱਟਣ ਦੀ ਕਾਰਵਾਈ ਤੋਂ …

Read More »

ਵਿਦਾਇਗੀ ਪਾਰਟੀ ਦਾ ਸਮਾਰੋਹ ਆਯੋਜਿਤ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਰੀਤ ਅਨੁਸਾਰ ਦਸਵੀਂ ਦੇ ਵਿਦਿਆਰਥੀਆਂ ਨੂੰ ਵਧਾਈਆਂ ਦੇਣ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕਰਦਿਆਂ ਹਰ ਇਕ ਵਿਦਿਆਰਥੀ ਤੇ ਤਿਲਕ ਲਗਾਇਆ ਅਤੇ ਤੋਹਫੇ ਭੇਂਟ ਕਰਦਿਆਂ ਸ਼ੁਭਕਾਮਨਾ ਦਿੱਤੀਆਂ ਗਈਆਂ।ਇਸ ਮੌਕੇ ਮੈਨਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਵਲੋਂ …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਐਤਵਾਰ ਵਾਲੇ ਦਿਨ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਅਤੇ ਮਾਡਲ ਟਾਊਨ ਫੇਜ਼-3 ਦੀਆਂ ਸੰਗਤਾਂ ਵਲੋਂ ਸਾਂਝਾ ਸਮਾਗਮ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ …

Read More »

ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ `ਤੇ ਧਾਰਮਿਕ ਦੀਵਾਨ ਸਜਾਏ

ਭਿੱਖੀਵਿੰਡ, 27 ਫਰਵਰੀ (ਪੰਜਾਬ ਪੋਸਟ- ਕੁਲਵਿੰਦਰ ਸਿੰਘ ਕੰਬੋਕੇ)- ਇਥੋਂ ਥੋੜੀ ਦੂਰ ਸਥਿਤ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਅਤੇ ਬਾਬਾ ਮਹਿਤਾਬ ਸਿੰਘ ਜੀ ਦੇ ਅਸਥਾਨ `ਤੇ ਬਾਬਾ ਬਲਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਢਾਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ।ਇਨਾਂ ਦੀਵਾਨਾਂ ਵਿੱਚ ਉੱਚ ਕੋਟੀ ਦੇ ਕਥਾਵਾਚਕ ਅਤੇ …

Read More »