Wednesday, November 25, 2026

Monthly Archives: February 2017

ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ।ਇਸ ਮੌਕੇ ’ਤੇ ਮਾਤ-ਭਾਸ਼ਾ ਬਾਰੇ ਵਿਚਾਰ ਚਰਚਾ ਕਰਨ ਲਈ ਪ੍ਰੋਫੈਸਰ ਡਾ. ਪਰਮਜੀਤ ਸਿੰਘ ਰੋਮਾਣਾ (ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਬਠਿੰਡਾ) ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਸਮਾਗਮ ਦੇ ਸ਼ੁਰੂ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ …

Read More »

ਵਿਦਿਆਰਥੀਆਂ ’ਚ ਸਰਵਪੱਖੀ ਵਿਕਾਸ ਲਈ ਪ੍ਰਤੀਯੋਗਤਾ ਆਯੋਜਿਤ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਨਜਦੀਕੀ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਤੇ ਛੇਵੀਂ ਦੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਕੰਪਿਊਟਰ ਪ੍ਰਤੀਯੋਗਤਾ ਕਰਵਾਈ ਗਈ।ਜਿਸ ਵਿਚ ਤਿੰਨ ਟੀਮਾਂ ਏ.ਬੀ.ਸੀ ਬਣਾਈਆਂ ਗਈਆਂ, ਇਸ ਪ੍ਰਤੀਯੋਗਤਾ ਵਿਚ ਪੰਜਵੀਂ ਦੀ ਏ ਟੀਮ ਅਤੇ ਛੇਵੀਂ ਜਮਾਤ ਦੀ ਬੀ ਜੇਤੂ ਰਹੀ।ਸੱਤਵੀਂ ਅਤੇ ਅੱਠਵੀਂ ਕਲਾਸ …

Read More »

ਗੁਰੂਕੁਲ ਕਾਲਜ ਦੀ ਤੀਸਰੀ ਵਰੇਗੰਢ ਮਨਾਈ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂਕੁਲ ਕਾਲਜ ਬਠਿੰਡਾ (ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ) ਵਿਖੇ ਕਾਲਜ ਸ਼ੁਰੂਆਤ ਦੀ ਤੀਸਰੀ ਵਰ੍ਹੇਗੰਢ ਦੇ ਸਬੰਧ ਵਿੱਚ ਕਾਲਜ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ।ਵਿਦਿਆਰਥੀਆਂ ਨੇ ਧਨ, ਮਨ, ਤਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਮਨਾਈਆਂ।ਇਸ ਮੌਕੇ ‘ਤੇ  ਭੂਸ਼ਣ ਕੁਮਾਰ ਗੋਇਲ ਮੈਨੇਜਿੰਗ ਡਾਇਰੈਕਟਰ, ਰੇਨੂੰ …

Read More »

ਜਿਲ੍ਹਾ ਸਿਖਿਆ ਅਫਸਰ ਗੁਰਦਾਸਪੁਰ ਵੱਲੋਂ ਸਿਵਲ ਵਰਕਸ ਦੇ ਕੰਮਾਂ ਦਾ ਜਾਇਜਾ

ਬਟਾਲਾ, 22 ਫਰਵਰੀ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਲੋਂ ਵੱਖ ਵੱਖ ਸਕੂਲਾਂ ਵਿਚ ਕਮਰਿਆਂ ਤੇ ਲੈਬ ਆਦਿ ਦਾ ਕੰਮ ਚਲ ਰਿਹਾ ਹੈ। ਇਸੇ ਮਕਸਦ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਰਮਪੁਰਾ ਬਟਾਲਾ ਵਿਖੇ ਇਕ ਲੈਬ ਤੇ ਤਿੰਨ ਕਮਰਿਆਂ ਦੀ ਗਰਾਂਟ ਪ੍ਰਾਪਤ ਹੋਈ ਹੈ। ਇਨ੍ਹਾਂ ਕਮਰਿਆ ਦੀ ਉਸਾਰੀ ਦਾ ਕੰਮ ਲੈਂਟਰ ਪੱਧਰ ਤੱਕ ਪਹੁੰਚ ਗਿਆ ਹੈ। ਇਸ ਕੰਮ ਦਾ …

Read More »

ਆਰਟ ਗੈਲਰੀ ਵਿਖੇ `ਯੁਨੀਕ ਐਕਸਪੈਸ਼ਨਜ਼` ਦੇ ਬੈਨਰ ਤਿੰਨ ਦਿਨਾ ਪੇਂਟਿੰਗ ਪ੍ਰਦਰਸ਼ਨੀ ਦਾ ਉਦਘਾਟਾਨ ਅੱਜ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ `ਯੁਨੀਕ ਐਕਸਪੈਸ਼ਨਜ਼` ਦੇ ਬੈਨਰ ਹੇਠ 23 ਤੋਂ 25 ਫਰਵਰੀ ਤੱਕ ਤਿੰਨ ਦਿਨਾ ਪੇਂਟਿੰਗ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।ਇਸ ਬਾਬਤ ਜਾਣਕਾਰੀ ਦਿੰਦਿਆਂ ਗੁਰੂ ਨਗਰੀ ਦੇ ਨਾਮਵਰ ਆਰਟਿਸਟ ਅਤੁੱਲ ਮਹਿਰਾ ਨੇ ਦੱਸਿਆ ਕਿ ਉਘੇ ਕਲਾਕਾਰ ਅਵਿਨਾਸ਼ ਗਗੇਟ ਦੀ ਦੇਖ ਰੇਖ ਹੇਠ ਲਗਾਈ ਜਾ ਰਹੀ ਇਸ ਪ੍ਰਦਰਸ਼ਨੀ …

Read More »

DAV Students Outshined in the University Examinations-2016

Amritsar, February 20 (Punjab Post Bureau) – The students of DAV College Amritsar bagged various merit positions in the university examinations held in December 2016. In the recent results declared by the Guru Nanak Dev University, Surbhi Mehra of B.Sc (IT)-I secured 310/400 marks and bagged 8TH position in university and 1st position in district. Varinda Kapoor of BSc (IT)- …

Read More »

Students of DAV College Amritsar Visited Doordarshan Kendra Jalandhar

Amritsar, February 18 (Punjab Post Bureau)- In order to have practical knowledge about Media World, Department of Mass Communication and Video Production organized one day educational tour for the students of BJMC- II to printing press Dainik Savera and Doordarshan Kendra, Jalandhar. This trip was organized under the guidance of Prof Sania Arora and Prof Vani Sharma. Principal Dr. Rajesh …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਬੇਬੀ ਸ਼ੋਅ` ਕਰਾਇਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਬੇਬੀ ਸ਼ੋਅ` ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਵਿਸ਼ੇਸ਼ ਤੌਰ `ਤੇ ਸ਼ਾਮਿਲ ਰਹੇ। ਇਸ ਸ਼ੋਅ ਵਿੱਚ 2 ਤੋਂ 3 ਸਾਲ ਦੇ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਮੋਹਿਆ।ਪ੍ਰੋਗਰਾਮ ਦਾ ਆਰੰਭ ਸਕੂਲ ਦੇ …

Read More »

ਸਰਕਾਰੀ ਸੀਨੀਅਰ ਸਕੈਂ: ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਪੰਜਾਬੀ ਦਿਵਸ ਮਨਾਇਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਪੰਜਾਬੀ ਦਿਵਸ ਬੜੀ ਧੂਮ ਧਾਮ ਨੇ ਨਾਲ ਮਨਾਇਆ ਗਿਆ।ਆਲਮੀ ਵਿਰਾਸਤ ਫਾਉਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਮੁੱਖ ਮਹਿਮਾਨ ਦੇ ਵਜੋਂ ਸ਼ਾਮਿਲ ਹੋਏ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ ਤੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਆਪਣੇ …

Read More »

ਪਰਮਜੀਤ ਸਰਨਾ ਦੀ ਹਾਜਰੀ `ਚ ਸਟੇਜ ਸਕੱਤਰ ਨੇ ਬਾਲਟੀ `ਤੇ ਮੋਹਰ ਲਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਹਰ ਚੋਣ ਇਕ ਵੱਡਾ ਦੰਗਲ ਹੁੰਦੀ ਹੈ ਜਿਸ ਵਿਚ ਕੁੱਝ ਨਾ ਕੁੱਝ ਅਨੌਖਾ, ਅਜੀਬ ਜਾਂ ਆਮ ਨਾਲੋਂ ਕੋਈ ਵੱਖਰੀ ਘਟਨਾ ਵਾਪਰ ਜਾਂਦੀ ਹੈ ਜੋ ਹੋਲੀ-ਹੋਲੀ ਦੰਦ ਕਥਾ, ਅਖਾਣ ਜਾਂ ਮਹਾਵਰੇ ਦਾ ਰੂਪ ਧਾਰਨ ਕਰ ਲੈਂਦੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੱਲ ਰਹੀ ਚੋਣ ਮੌਕੇ ਇਕ ਅਜਿਹੀ ਘਟਨਾ ਵਾਪਰੀ ਜੋ ਸੋਸ਼ਲ ਮੀਡੀਏ ਅਤੇ …

Read More »