ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਜਿਲਾ੍ਹ ਐਪੀਡੀਮੋਲੋਜਿਸਟ ਡਾ. ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਆਈ.ਡੀ.ਐਸ.ਪੀ ਅਧੀਨ ਹੈਲਥ ਇੰਸਪੈਕਟਰ, ਫਾਰਮਾਸਿਸਟ ਅਤੇ ਮਲਟੀਪਰਪਜ਼ ਵਰਕਰ (ਮੇਲ) ਦੀ ਦੋ ਰੋਜ਼ਾ ਵਰਕਸ਼ਾਪ-ਕਮ-ਟਰੇਨਿੰਗ ਕਰਵਾਈ ਗਈ। ਡਾ. ਸੁਨੀਤਾ ਸ਼ਰਮਾ ਨੇ ਇਸ ਵਰਕਸ਼ਾਪ-ਕਮ-ਟਰੇਨਿੰਗ ਵਿੱਚ ਨੈਸ਼ਨਲ ਵੈਕਟਰ …
Read More »Monthly Archives: February 2017
ਸਰਕਾਰੀ ਵਿਭਾਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਅਲਾਟ ਕੀਤੇ ਦਫਤਰਾਂ ਵਿੱਚ ਇੱਕ ਹਫਤੇ `ਚ ਸ਼ਿਫਟ ਹੋਣ- ਡੀ.ਸੀ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੇ ਸਰਕਾਰੀ ਵਿਭਾਗ ਜਿਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦਫਤਰ ਅਲਾਟ ਕਰ ਦਿੱਤੇ ਗਏ ਹਨ, ਉਹ ਸਾਰੇ ਵਿਭਾਗ ਇਕ ਹਫਤੇ ਦੇ ਅੰਦਰ ਅੰਦਰ ਆਪਣੇ ਦਫਤਰ ਨੂੰ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਸਿਫਟ ਕਰਨਗੇ ਨਹੀਂ ਤਾਂ ਉਨ੍ਹਾਂ ਵਿਭਾਗਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਵੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਅਮਿਤ ਕੁਮਾਰ ਨੇ ਅੱਜ ਆਪਣੇ ਦਫਤਰ …
Read More »NAPA slam Construction Company for firing Oroville dam workers
Jalandhar, February 21 (Punjab Post Bureau)- US Based North American Punjabi Association (NAPA) slams the Folsom contracting company for its decision to fire those Oroville Dam workers for Posting Spillway Photos to Social Media. Expressing its concern executive director Satnam Singh Chahal said these workers only created awareness among the citizens and not violated any terms of their contract by …
Read More »ਸ਼ਿਵ ਮੰਦਿਰ ਸੁਲਤਾਨਵਿੰਡ ਰੋਡ ਵਿਖੇ ਮੁਫਤ ਮੈਡੀਕਲ ਚੈਕਅਪ ਕੈਂਪ 4 ਮਾਰਚ ਨੂੰ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਮਹਾ ਸ਼ਿਵਰਾਤਰੀ ਮੌਕੇ ਸਨਾਤਨ ਧਰਮ ਸਭਾ ਟਰੱਸਟ ਸ਼ਿਵ ਮੰਦਿਰ ਸੁੱਕਾ ਤਲਾਬ ਸੁਲਤਾਨਵਿੰਡ ਰੋਡ ਵਿਖੇ ਧਾਰਮਿਕ ਸਮਾਗਮ ਅਯੋਜਿਤ ਕਰਨ ਸਬੰਧੀ ਟਰੱਸਟ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਲਾ ਦੀ ਅਗਵਾਈ ਵਿਚ ਇੱਕ ਮੀਟਿੰਗ ਹੋਈ। ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰਨ ਲਈ ਪਹੁੰਚੇ ।ਇਸ ਮੌਕੇ ਪ੍ਰਧਾਨ ਬਿੱਲਾ ਨੇ …
Read More »ਡੀ. ਏ. ਵੀ ਇੰਟਰਨੈਸ਼ਨਲ ਸਕੂਲ ਨੇ ਮਨਾਈ ਮਹਾਰਿਸ਼ੀ ਦਯਾਨੰਦ ਸਰਸਵਤੀ ਜਯੰਤੀ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ. ਏ. ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੇ ਜਨਮ ਦਿਵਸ ਸਬੰਧੀ ਪ੍ਰੋਗਰਾਮ ਦੇ ਆਯੋਜਨ ਦੌਰਾਨ ਮੰਗਲ ਉਚਾਰਣ ਦੇ ਨਾਲ ਹਵਨ ਯੱਗ ਕੀਤਾ ਗਿਆ।ਜਿਸ ਵਿੱਚ ਸਕੂਲ ਪ੍ਰਿੰਸਿਪਲ ਮੈਡਮ ਅੰਜ਼ਨਾ ਗੁਪਤਾ ਤੋ ਇਲਾਵਾ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਆਹੂਤੀਆਂ ਪਾਈਆਂ। ਇਸ ਅਵਸਰ `ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਵੀ ਕੀਤੀ ਗਈ ਅਤੇ …
Read More »ਗੁਰੂ ਕੇ ਲੰਗਰਾਂ ਵਾਸਤੇ ਸਰਬਲੋਹ ਦੇ ਬਰਤਨ ਖ੍ਰੀਦ ਸਬ-ਕਮੇਟੀ ਬਣਾਈ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਦੇ ਲੰਗਰਾਂ ਵਿਚ ਵਰਤੇ ਜਾਣ ਵਾਲੇ ਸਰਬਲੋਹੀ ਬਰਤਨਾਂ ਦੇ ਪ੍ਰਚੱਲਨ ਨੂੰ ਮੁੜ ਬਹਾਲ ਕਰਨ ਲਈ ਯਤਨਸ਼ੀਲ ਹੈ।ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਤਵੇਂ ਪਾਤਸ਼ਾਹ ਸ੍ਰੀ …
Read More »ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਇਸ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ …
Read More »ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸਾਲਾਨਾ ਸਮਾਗਮ ਕਰਵਾਇਆ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਪਿਤ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਭਾਈ ਸੁਰਿੰਦਰ ਸਿੰਘ ਜੋਧਪੁਰੀ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਕੀਤਾ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਗੁਰਮਤਿ ਸਮਾਗਮ ਵਿਚ ਵਿਸ਼ੇਸ਼ …
Read More »ਅਨਵਰ ਹੁਸੈਨ ਜ਼ੀਰਾ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵੱਲੋਂ ਸਕੱਤਰ ਨਿਯੁੱਕਤ
ਪੱਟੀ, 21 ਫਰਵਰੀ (ਪੰਜਾਬ ਪੋਸਟ- ਰਣਜੀਤ ਸਿੰਘ ਮਾਹਲਾ) – ਪਿਛਲੇ ਦਿਨੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋ ਰਾਣਾ ਗੁਰਮੀਤ ਸਿੰਘ ਸੋਢੀ ਗੁਰੂਹਰਸਾਏ ਅਤੇ ਇੰਦਰਜੀਤ ਸਿੰਘ ਜੀਰਾ ਸਾਬਕਾ ਮੰਤਰੀ ਪੰਜਾਬ ਕੁਲਬੀਰ ਸਿੰਘ ਜ਼ੀਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਯੂਥ ਕਾਂਗਰਸ ਦੇ ਮੰਨੇ ਜਾਂਦੇ ਸਭ ਤੋਂ ਨਜਦੀਕੀ ਸਾਥੀ ਜਨਾਬ ਅਨਵਰ ਹੁਸੈਨ ਜ਼ੀਰਾ ਨੂੰ ਸਕੱਤਰ ਪੰਜਾਬ ਪ੍ਰਦੇਸ ਕਾਂਗਰਸ ਨਿਯੁੱਕਤ ਕੀਤਾ ਗਿਆ, …
Read More »ਲੜਕੀ ਨੂੰ ਅਗਵਾ ਕਰਨ ਵਾਲੇ ਗਰੋਹ ਦੇ ਸਰਗਨੇ ਪਤੀ-ਪਤਨੀ ਤੇ ਇੱਕ ਔਰਤ ਕਾਬੂ – ਡੀ.ਐਸ.ਪੀ ਅੱਤਰੀ
ਪੱਟੀ , 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ)- ਪੱਟੀ ਪੁਲੀਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦ ਉਸ ਨੇ ਇੱਕ 13 ਸਾਲਾ ਲੜਕੀ ਨੂੰ ਅਗਵਾ ਕਰਨ ਵਾਲੇ ਸਰਗਨੇ ਪਤੀ-ਪਤਨੀ ਸਮੇਤ ਇੱਕ ਹੋਰ ਔਰਤ ਨੂੰ ਕਾਬੂ ਕੀਤਾ ਗਿਆ।ਅਸ਼ਵਨੀ ਕੁਮਾਰ ਅੱਤਰੀ ਡੀ.ਐਸ.ਪੀ ਪੱਟੀ ਨੇ ਪ੍ਰੈਸ ਕਾਨਫਰੰਸ ਦੋਰਾਨ ਹਰਮਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਕੌਮ ਰਾਜਪੂਤ ਵਾਸੀ ਵਾਰਡ ਨੰ: 16 ਪੱਟੀ (ਸਾਬਕਾ ਪੁਲੀਸ …
Read More »
Punjab Post Daily Online Newspaper & Print Media