Wednesday, November 25, 2026

Monthly Archives: February 2017

Result of Common Entrance Examination conducted by Punjab Regimental Centre Declared

Jalandhar, Feb 21 (Punjab Post Bureau)- The Punjab Regimental Centre Ramgarh Cantt (Jharkhand) organized a recruitment rally for Soldier GD and Tradesmen.TheCommon Entrance Examination (CEE) for the said rally was held on 29 Jan 2017 at Ramgarh Cantt. Result of the Common Entrance Examination (CEE) vide roll numbers of selected candidates for Soldier GD and Tradesmen are as follows :- …

Read More »

ਪੱਤਰਕਾਰ ਦਵਿੰਦਰ ਸ਼ਰਮਾ ਨੂੰ ਸਦਮਾ – ਛੋਟੇ ਭਰਾ ਵਰਿੰਦਰ ਸ਼ਰਮਾ ਉਰਫ ਗੁੱਡੂ ਦਾ ਅਚਨਚੇਤ ਦਿਹਾਂਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਗੁਰੂ ਨਗਰੀ ਤੋਂ ਰੋਜ਼ ਸ਼ਾਮ ਨੂੰ ਪ੍ਰਕਾਸ਼ਿਤ ਹਿੰਦੀ ਅਖਬਾਰ ਪਬਲਿਕ ਦਿਲਾਸਾ ਦੇ ਬਿਊਰੋ ਚੀਫ ਦਵਿੰਦਰ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਛੋਟੇ ਭਰਾ ਵਰਿੰਦਰ ਸ਼ਰਮਾ ਉਰਫ ਗੁੱਡੂ ਦਾ ਅਚਨਚੇਤ ਤੜਕੇ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਤਕਰੀਬਨ 45 ਸਾਲਾ ਵਰਿੰਦਰ ਸ਼ਰਮਾ ਪੁੱਤਰ ਸ਼ੰਭੂ ਰਾਜ ਵਾਸੀ ਮੋਹਨ …

Read More »

ਹਰੀਕੇ ਜਲ ਬੱਸ ਯੋਜਨਾ ਸੁਖਬੀਰ ਬਾਦਲ ਦਾ ਮਾਨਸਿਕ ਦੀਵਾਲੀਆ- ਸੰਧੂ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ)  ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ: ਉਪਕਾਰ ਸਿੰਘ ਸੰਧੂ ਨੇ ਹਰੀਕੇ ਜਲ ਬੱਸ ਯੋਜਨਾ ਨੂੰ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮਾਨਸਿਕ ਦੀਵਾਲੀਆਪਣ ਦਾ ਨਤੀਜਾ ਕਰਾਰ ਦਿੰਦਿਆਂ ਇਸ ਨੂੰ ਫੌਕੀ ਮਾਅਰਕੇਬਾਜੀ ਲਈ ਜਨਤਕ ਪੈਸੇ ਦੀ ਬਰਬਾਦੀ ਦੱਸਿਆ ਹੈ। ਇੱਕ ਬਿਆਨ ਰਾਹੀਂ ਆਪ ਆਗੂ ਉਪਕਾਰ ਸਿੰਘ ਸੰਧੂ ਨੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਸਿੱਖਾਂ ਨੂੰ ਸਨਮਾਨਿਤ ਕਰਨ ਸਬੰਧੀ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦੋ ਸਿੱਖ ਬੁੱਧੀਜੀਵੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮ ਕਮਾਉਣ ਵਾਲੇ ਸਿੱਖਾਂ ਨੂੰ ਹਰ ਸਾਲ ਸਨਮਾਨਿਤ ਕਰਨ ਦੇ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਇਕ ਸਬ-ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਸ਼੍ਰੋਮਣੀ ਕਮੇਟੀ 21, 22 ਮਾਰਚ ਨੂੰ ਕਰਵਾਏਗੀ ਖ਼ਾਲਸਾਈ ਸੱਭਿਆਚਾਰਕ ਉਤਸਵ ਪ੍ਰੋ. ਬਡੂੰਗਰ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚੇਰੀ ਵਿਦਿਆ ਨਾਲ ਸਬੰਧਤ ਅਦਾਰਿਆਂ ਦੇ ਵਿਦਿਆਰਥੀਆਂ ਦਾ 21, 22 ਮਾਰਚ 2017 ਨੂੰ ਖਾਲਸਾ ਕਾਲਜ, ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਖ਼ਾਲਸਾਈ ਸੱਭਿਆਚਾਰਕ ਉਤਸਵ ਕਰਵਾਇਆ ਜਾਵੇਗਾ। ਇਸ ਉਤਸਵ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਉਚੇਰੀ …

Read More »

ਦੁਬਈ ‘ਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਲਾਸ਼ ਡਾ: ਓਬਰਾਏ ਦੇ ਸਹਿਯੋਗ ਨਾਲ ਵਤਨ ਪੁੱਜੀ

ਰਾਜਾਸਾਂਸੀ, 20 ਫਰਵਰੀ (ਪੰਜਾਬ ਪੋਸਟ ਬਿਊਰੋ)- ਤਕਰੀਬਨ 3 ਹਫਤੇ ਪਹਿਲਾਂ ਦੁਬਈ ਵਿਖੇ ਸਮੁੰਦਰੀ ਤੂਫਾਨ ਦੌਰਾਨ ਕਿਸ਼ਤੀ ਹਾਦਸੇ ‘ਚ ਮਾਰੇ ਗਏ ਪੰਜਾਬੀ ਨੌਜਵਾਨ ਕੁਲਦੀਪ ਸਿੰਘ ਦੀ ਲਾਸ਼ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟਦ ੇ ਮੁੱਖੀ ਡਾ: ਐਸ. ਪੀ ਸਿੰਘ ਓਬਰਾਏ ਅਤੇ ਉੱਥੇ ਦੇ ਪੰਜਾਬੀ ਭਾਈ ਚਾਰੇ ਦੇ ਸਹਿਯੋਗ ਨਾਲ ਅੱਜ ਪੰਜਾਬ ਪੁੱਜ ਗਈ।  ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਦਾਖਲਾ ਨਾਲ ਸਬੰਧਿਤ ਕਿਸਾਨ …

Read More »

ਹੱਥ ਮਿਲਾਓ, ਕੁਸ਼ਟ ਮਿਟਾਓ

ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਨੂੰ ਕੁਸ਼ਟ ਰੋਗ ਤੋਂ ਮੁਕਤ ਕਰਨ ਲਈ ਬ/ਗੋ`;ਹ ਜਾਗਰੂਕਤਾ ਕੈਂਪੇਨ ਫੋਰਟਨਾਈਟ 2017 (ਐਨ.ਐਲ.ਈ.ਪੀ) ਅਧੀਨ ਕੁਸ਼ਟ ਰੋਗ ਸੰਬਧੀ ਜਾਗਰੂਕ ਕਰਨ ਲਈ ਅੱਜ ਸ਼ਹਿਰ ਵਿੱਚ ਮਾਇਕਿੰਗ ਦੀ ਸ਼ੂਰਆਤ ਸਿਵਲ ਹਸਪਤਾਲ  ਪਠਾਨਕੋਟ ਤੋਂ ਕੀਤੀ ਗਈ ਜਿਸ ਨੂੰ ਸਹਾਇਕ ਸਿਵਲ ਸਰਜਨ ਡਾ.ਨੈਨਾ …

Read More »

ਕਣਕ ਦੀ ਫਸਲ `ਤੇ ਪੀਲੀ ਕੁੰਗੀ ਦੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਦੌਰਾ

ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਸੁੰਦਰ ਚੱਕ, ਭੋਆ, ਕੀੜੀ, ਮੈਰਾ ਆਦਿ ਦਾ ਦੌਰਾ ਕੀਤਾ। ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਇਸ ਟੀਮ …

Read More »

ਤਰੇਹਨ ਨਰਸਿੰਗ ਹੋਮ ਨੇ ਲੋੜਵੰਦ ਲੜਕੀ ਨੂੰ ਟਰਾਈ ਦਿੱਤਾ ਸਾਈਕਲ

ਪੱਟੀ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਤਰੇਹਨ ਨਰਸਿੰਗ ਹੋਮ ਪੱਟੀ ਵੱਲੋਂ ਡਾ. ਬਿਮਲਾ ਤਰੇਹਨ ਨੂੰ ਬਰਸੀ ਮੌਕੇ ਯਾਦ ਕਰਦਿਆਂ ਲੋੜਵੰਦ ਲੜਕੀ ਨੂੰ ਟਰਾਈ ਸਾਈਕਲ ਦਿੱਤਾ। ਇਸ ਮੌਕੇ ਡਾ. ਰਕੇਸ਼ ਤਰੇਹਨ, ਡਾ. ਪ੍ਰੀਤੀ ਤਰੇਹਨ ਤੇ ਸਮੂਹ ਪਰਿਵਾਰ ਵੱਲੋਂ ਜਰੂਰਤ ਮੰਦ ਲੜਕੀ ਨੂੰ ਟਰਾਈ ਸਾਈਕਲ ਭੇਟ ਕਰਦਿਆ ਕਿਹਾ ਕਿ ਮਾਨਵਤਾ ਦੀ ਸੇਵਾ ਕਰਨਾ ਸਾਡਾ ਮੁੱਖ ਕਾਰਜ਼ ਹੈ। ਉਨਾਂ ਕਿਹਾ …

Read More »