Wednesday, November 25, 2026

Monthly Archives: February 2017

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ 39 ਵਾਂ ਸਥਾਪਨਾ ਦਿਵਸ ਮਨਾਇਆ

ਪੱਟੀ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) -ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਟੀ ਵੱਲੋਂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ 39 ਵਾਂ ਸਥਾਪਨਾ ਦਿਵਸ ਗੁਰੂਦਵਾਰਾ ਨਾਨਕ ਦੇਵ ਜੀ ਵਾਰਡ ਨੰ: 7 ਪੱਟੀ ਵਿਖੇ ਮਨਾਇਆ ਗਿਆ। ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸ਼ਾਮ 4 …

Read More »

ਮਹਿਤਾ ਨੰਗਲ ਦਾ ਸੰਤ ਕਰਤਾਰ ਸਿੰਘ ਖਾਲਸਾ ਕਬੱਡੀ ਕੱਪ 6-7 ਮਾਰਚ ਨੂੰ

ਚੌਂਕ ਮਹਿਤਾ, 20 ਫਰਵਰੀ (ਜੋਗਿੰਦਰ ਸਿੰਘ ਮਾਣਾ) – ਕਬੱਡੀ ਪ੍ਰੇਮੀਆਂ ਦੇ ਦਿਲਾਂ ਦੀ ਧੜ੍ਹਕਣ ਸੰਤ ਕਰਤਾਰ ਕਰਤਾਰ ਸਿੰਘ ਖਲਾਸਾ ਮੈਮੋਰੀਅਲ ਕਬੱਡੀ ਕੱਪ ਮਹਿਤਾ ਨੰਗਲ 2017 ਇਸ ਵਾਰ 6-7 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਦਮਦਮੀ ਟਕਸਾਲ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਕਬੱਡੀ ਕੱਪ ਦੀਆਂ ਤਰੀਖਾਂ ਦਾ ਐਲਾਨ ਕਰਦਿਆ …

Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਮਨਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਨਕਲ ਦਾ ਸਹਾਰਾ ਨਾ ਲੈਂਦਿਆਂ ਆਪਣੇ ਇਮਾਨਦਾਰੀ ਨਾਲ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਉਨ੍ਹਾਂ ਜਿੱਥੇ ਚੰਗੀ ਵਿੱਦਿਆ ਨਾਲ ਵਿਦਿਆਰਥੀ ਦੇ ਬੋਲ-ਚਾਲ ਦੇ …

Read More »

ARVO Foundation USA awarded DCERF grant to GNDU research scholar

Amritsar, February 20 (Punjab Post Bureau) -Mr. Nikhil S. Sahajpal, a Ph.D. student of the Department of Pharmaceutical Sciences, Guru Nanak Dev University has been awarded the prestigious developing country eye researcher Travel Fellowship (DCERF) by the Association for Research in Vision and Ophthalmology (ARVO) Foundation for Eye Research, USA to attend the annual ARVO 2017 meeting to be held …

Read More »

Guru Nanak Dev University organised seminar on Recent Trends for Ecorestoration

Amritsar, February 20 (Punjab Post Bureau) – The Department of Zoology of Guru Nanak Dev University organised a UGC-SAP sponsored one day seminar on “Recent Trends for Ecorestoration”. Dr. Satwinder Kaur, Co-ordinator UGC-SAP accorded a warm welcome to the invited speakers and participants of the seminar. Dr. Avinash Kaur Nagpal, Dean Life Sciences presided over the function and discussed various …

Read More »

ਮੈਡੀਕਲ ਕੈਂਪ ਲਗਾ ਕੇ 85 ਵਿਅਕਤੀਆਂ ਦੀ ਜਾਂਚ ਕੀਤੀ

ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਵੱਲੋਂ ਸਿਗਲਾ ਪੈਥ ਲੈਬ ਦੇ ਸਹਿਯੋਗ ਨਾਲ ਮੈਡੀਕਲ ਜਾਂਚ ਕੈਂਪ ਦਾ ਅਯੋਜਨ ਕੀਤਾ ਗਿਆ। ਕਲੱਬ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਸਥਾਨਕ ਸਿਗਮਾ ਪੈਥ ਲੈਬ ਵਾਨ ਬਾਜ਼ਾਰ ਵਿਚ ਲਗਾਏ ਇਸ ਕੈਂਪ ਵਿਚ 85 ਵਿਅਕਤੀਆਂ ਦੇ ਖੂਨ ਦੀ ਜਾਂਚ ਕੀਤੀ ਗਈ। ਕੈਂਪ ਦੇ ਪ੍ਰੋਜੈਕਟ ਚੇਅਰਮੈਨ …

Read More »

ਵਿਦਿਆਰਥੀਆਂ ਨੇ ਫੀਸਾਂ ਵਿਚ ਵਾਧੇ ਖਿਲਾਫ਼ ਰੋਸ ਵਜੋਂ ਮਨਾਇਆ ਕਾਲਾ ਦਿਨ

ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਵਿਦਿਆਰਥੀਆਂ ਨੇ ਫੀਸਾਂ ਵਿਚ ਕੀਤੇ ਵਾਧੇ ਖਿਲਾਫ਼ ਕਾਲੇ ਬਿਲੇ ਲਗਾਕੇ ਰੋਸ ਪ੍ਰਗਟ ਕੀਤਾ।  ਸੰਬੋਧਤ ਕਰਦੇ ਹੋਏ ਜੋਨਲ ਪ੍ਰਧਾਨ ਹਰਦੀਪ ਕੌਰ ਕੋਟਲਾ , ਵਿਦਿਆਰਥੀ ਆਗੂ ਸਤਨਾਮ ਘੱਲੂ, ਮੁਕੇਸ਼ ਕੁਮਾਰ ਅਤੇ ਜੋਤੀ ਨੇ ਦੱਸਿਆ ਕਿ ਸਰਕਾਰੀ ਐਮ.ਆਰ.ਕਾਲਜ ਦੇ ਵਿਦਿਆਰਥੀਆਂ ਨੇ ਪਿਛਲੇ ਇੱਕ ਹਫ਼ਤੇ ਤੋਂ ਵਧੀਆਂ ਹੋਈਆਂ ਫੀਸਾਂ ਦਾ ਬਾਈਕਾਟ ਕੀਤਾ …

Read More »

ਪ੍ਰੀਖਿਆ ਦੀ ਤਿਆਰੀ ਕਿਵੇਂ ਕਰੀਏ ਵਿਸ਼ੇ ਸਬੰਧੀ ਸੈਮੀਨਾਰ ਲਗਾਇਆ

ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਅੱਜ ਪ੍ਰੀਖਿਆ ਦੀ ਤਿਆਰੀ ਕਿਵੇਂ ਕਰੀਏ ਵਿਸ਼ੇ ਸਬੰਧੀ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਦੇ ਹੁਕਮਾਂ ਮੁਤਾਬਕ ਅਤੇ ਜ਼ਿਲ੍ਹਾ ਗਾਇਡੈਂਸ ਕੋਆਰਡੀਨੇਟਰ ਪੰਮੀ ਸਿੰਘ ਦੀ ਅਗਵਾਈ ਵਿਚ ਸਕੂਲ ਵਿਚ ਕੈਰੀਅਰ ਗਾਇਡੈਂਸ ਮਾਸਟਰ ਕ੍ਰਿਸ਼ਨ ਕੁਮਾਰ ਨੇ ਸਵੇਰੇ …

Read More »

ਸ਼੍ਰੀ ਬਾਲਾ ਜੀ ਹੈਲਥ ਕਲੱਬ ਨੇ ਕੀਤਾ 251 ਕੰਜਕਾਂ ਦਾ ਪੂਜਨ

ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲਾ ਵਿਚ ਸਥਿਤ ਸ਼੍ਰੀ ਬਾਲਾ ਜੀ ਹੈਲਥ ਕਲੱਬ ਵਿਚ ਪਵਿੱਤਰ ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਤੇ ਕਲੱਬ ਦੇ 251 ਕੰਜਕਾਂ ਦਾ ਵਿਧੀਵਤ ਪੂਜਨ ਕੀਤਾ ਗਿਆ। ਮਾਂ ਦੀ ਆਰਤੀ ਉਤਾਰੀ ਗਈ ਤਅੇ ਉਸਤੋਂ ਬਾਅਦ ਮਾਂ ਦੇ ਜੈਕਾਰੇ ਲਗਾਏ ਗਏ। ਇਸ ਮੌਕੇ ਸਰਹੱਦ ਸੋਸ਼ਲ ਵੈਲਫੇਅਰ ਸੁੁਸਾਇਟੀ ਦੇ ਪ੍ਰਧਾਨ ਰਕੇਸ਼ ਨਾਗਪਾਲ ਮੁੱਖ ਮਹਿਮਾਨ ਵਜੋਂ …

Read More »

ਗਜਟਿਡ ਐਂਡ ਨਾਨ ਗਜਟਿਡ ਐਸ.ਸੀ.ਬੀ.ਸੀ ਇੰਪਲਾਇਜ਼ ਵੈਲਫੇਅਰ ਫੈਡਰੇਸ਼ਨ ਦੀ ਮੀਟਿੰਗ ਹੋਈ

ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਗਜਟਿਡ ਐਂਡ ਨਾਨ ਗਜਟਿਡ ਐਸਸੀਬੀਸੀ ਇੰਪਲਾਇਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ ਦੀ ਪ੍ਰਧਾਨਗੀ ਵਿਚ ਸਥਾਲਕ ਸ਼੍ਰੀ ਗੁਰੂ ਰਵੀਦਾਸ ਭਵਨ ਵਿਚ ਹੋਈ। ਜਿਸ ਵਿਚ ਚੇਅਰਮੈਨ ਠਾਕਰ ਦਾਸ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਸਕੱਤਰ ਰਾਮ ਚੰਦ ਨੇ 12 ਫਰਵਰੀ  2017 ਨੂੰ …

Read More »