ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਬੀਤੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਛੇਵੇਂ ਅਤੇ ਦੱਸਵੇਂ ਸਮੈਸਟਰ ਦੇ ਨਤੀਜਿਆਂ …
Read More »Monthly Archives: February 2017
ਰਿਜਨਲ ਗਰੁੱਪ ਆਫ ਕਾਲਜਿਜ਼ ਵਲੋਂ ਰੰਗੋਲੀ ਪ੍ਰਤੀਯੋਗਿਤਾ
ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰਿਜ਼ਨਲ ਗਰੁੱਪ ਆਫ ਕਾਲਜਿਸ, ਬਹਿਮਣ ਦੀਵਾਨਾ (ਬਠਿੰਡਾ) ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਸਟਾਫ ਦੇ ਸਹਿਯੋਗ ਨਾਲ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆ ਨੇ ਆਪਣੀ-ਆਪਣੀ ਕਲਾ ਨੂੰ ਬਹੁਤ ਹੀ ਸੋਹਣੇ ਫੁੱਲਾ …
Read More »ਪੈਰਾ ਮੈਡੀਕਲ ਐਸੋਸੀਏਸ਼ਨ ਤੇ ਮਨਿਸਟਰੀਅਲ ਯੂਨੀਅਨ ਵਿਚ ਪੈਦਾ ਵਿਵਾਦ ਬਾਰੇ ਕੀਤੀਆਂ ਵਿਚਾਰਾਂ
ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮੀਟਿੰਗ ਐਂਟੀ ਲਾਰਵਾ ਦਫ਼ਤਰ ਵਿਖੇ ਹੋਈ।ਜਿਸ ਦੌਰਾਨ ਸਿਵਲ ਹਸਪਤਾਲ ਲਗਾਏ ਧਰਨੇ ਉਪਰੰਤ ਪੈਰਾ ਮੈਡੀਕਲ ਅੇਸੋਸੀਏਸ਼ਨ ਤੇ ਮਨਿਸਟਰੀਅਲ ਯੂਨੀਅਨ ਵਿਚ ਪੈਦਾ ਹੋਏ ਵਿਵਾਦ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜਥੇਬੰਦੀ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਕੂੜ ਪ੍ਰਚਾਰ ਦੇ ਦੋਸ਼ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸਾਡੀ …
Read More »ਪੰਜਾਬੀ ਯੂਨੀਵਰਸਟੀ ਰਿਜਨਲ ਸੈਂਟਰ ਕਰਮਚਾਰੀਆਂ ਨੂੰ ਸਰਕਾਰ ਵਲੋਂ 12 ਕਰੋੜ ਦੀ ਰਹਿੰਦੀ ਗਰਾਂਟ ਜਾਰੀ
ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਪੰਜਾਬੀ ਯੂਨੀਵਰਸਟੀ ਰਿਜਨਲ ਸੈਂਟਰ ਦੇ ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਭਰਵੀਂ ਇਕੱਤਰਤਰ ਮੌਕੇ ਵਿਚਾਰ ਚਰਚਾ ਕੀਤੀ ਗਈ।ਭਾਵੇਂ ਇਸ ਵਿੱਚ ਸਰਕਾਰ ਨੇ 12 ਕਰੋੜ ਦੀ ਬਾਕੀ ਰਹਿੰਦੀ ਗਰਾਂਟ ਜਾਰੀ ਕਰ ਦਿੱਤੀ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁਲਾਜਮਾਂ ਨੂੰ ਤਨਖਾਹਾਂ ਵੀ ਦੇ ਦਿੱਤੀਆਂ ਗਈਆਂ ਹਨ ਤੇ ਮੁਲਾਜਮਾਂ ਵੱਲੋਂ …
Read More »ਸਰਬਤ ਦਾ ਭਲਾ ਦੀ ਇਕਾਈ ਵੱਲੋਂ ਪੈਨਸ਼ਨ ਚੈਕ ਤਕਸੀਮ
ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਗਰੀਬ, ਵਿਧਵਾਵਾਂ, ਬਜ਼ੁੱਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਰਾਸ਼ਨ ਸਮੱਗਰੀ ਤੇ ਮਾਇਕ ਸਹਾਇਤਾ ਦੇ …
Read More »ਅੰਬਾਨੀ, ਅਡਾਨੀ ਦੇ ਦੂਤ ਵਜੋਂ ਨਹੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਰ੍ਹਾਂ ਕੰਮ ਕਰਨ ਮੋਦੀ – ਔਜਲਾ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਵਜੋ ਜਿਮਨੀ ਚੋਣ ਲੜਣ ਵਾਲੇ ਗੁਰਜੀਤ ਸਿੰਘ ਅੋਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੂੰ ਨੋਟਬੰਦੀ ਮਾਮਲੇ ਤੇ ਸਵਾਲਾਂ ਦੇ ਘੇਰੇ ਵਿਚ ਲਿਆਦਿਆਂ ਕਿਹਾ ਕਿ ਉਹ ਅੰਬਾਨੀ, ਅਡਾਨੀ ਦੇ ਦੂਤ ਵਜੋ ਨਹੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਰ੍ਹਾਂ ਕੰਮ ਕਰਨ।ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿਚ …
Read More »NRI facilitation centres of RBI must be set up at every district headquarter – Aujla
Amritsar, February 20 (Punjab Post Bureau) – Congress candidate from Amritsar Lok Sabha Gurjeet Singh Aujla today raised the issue of the inconvenience being faced by Non Resident Indians (NRIs) in exchange of defunct notes. Resident Indian citizens who were abroad from November 9 to December 30 can avail this facility up to March 31, 2017 and NRI citizens, who were …
Read More »Recruitment Rally for the Territorial Army from Five States
Jalandhar, February 20 (Punjab Post Bureau) – 112 Infantry Battalion of Territorial Army (DOGRA) will be organizing a recruitment rally for the category of Soldier General Duty 20 vacancies and tradesmen 05 vacancies at Jalandhar Cantt (DOGRA Ground) from March 6 to March 15, 2017. Candidates hailing from Punjab, Haryana, Himachal Pradesh, Jammu & Kashmir, Delhi and Chandigarh (UT) can …
Read More »ਵਿਆਹ ਦੀ ਵਰੇਗੰਢ ਮੁਬਾਰਕ- ਸਤਪਾਲ ਸਿੰਘ ਤੇ ਸੁਖਬੀਰ ਕੌਰ
ਸਤਪਾਲ ਸਿੰਘ ਤੇ ਸੁਖਬੀਰ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਨਤਮਸਤਕ ਹੋਏ ਸ੍ਰੀ ਨਿਤਿਸ਼ ਕੁਮਾਰ
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਸਵਾਗਤ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਉਹ ਵਿਸ਼ੇਸ਼ ਤੌਰ ’ਤੇ ਸਰਬੰਸਦਾਨੀ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ …
Read More »
Punjab Post Daily Online Newspaper & Print Media