ਲਕਸ਼ੇ ਦੇ ਮਾਤਾ-ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Monthly Archives: February 2017
ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਪ੍ਰੀਤ ਕੌਰ ਅਤੇ ਪ੍ਰਦੀਪ ਸਿੰਘ
ਮਨਪ੍ਰੀਤ ਕੌਰ ਅਤੇ ਪ੍ਰਦੀਪ ਸਿੰਘ ਵਾਸੀ ਵਾਸੀ ਪਿੰਡ ਕਾਲੇ ਘਣੂੰਪੁਰ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਮੁਬਾਰਕਾਂ।
Read More »ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ 19 ਫਰਵਰੀ ਨੂੰ ਹੋਣਗੇ ਨਤਮਸਤਕ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ (ਬਿਹਾਰ) ਵਿਖੇ ਆਯੋਜਿਤ ਕੀਤੇ ਗਏ ਵਿਸ਼ਾਲ ਗੁਰਮਤਿ ਸਮਾਗਮਾਂ ਦੇ ਸਫਲਤਾ ਪੂਰਵਕ ਸੰਪੰਨ ਹੋਣ ’ਤੇ ਸ਼ੁਕਰਾਨਾ ਕਰਨ ਲਈ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ 19 ਫਰਵਰੀ ਨੂੰ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਰੂਹਾਨੀਅਤ ਦੇ …
Read More »Sri Guru Harkrishan Public School Basant avenue observes Ardas Divas
Amritsar, February 18 (Punjab Post Bureau)- Ardas Divas was observed by Sri Guru Harkrishan Public School, Basant avenue to seek the blessings of the Guru for the outgoing students of X Std appearing in ICSE Board Examination- 2017. The function was commenced with “Kirtan Darbar” by the Raagi Jatha from Khalsa Orphanage and Raagi Jatha of School Bhai Onkar Singh. …
Read More »200 ਮਿਲੀਲਿਟਰ ਪ੍ਰੋਪੀਕੋਨਾਜ਼ੋਲ ਜਾਂ ਟੈਬੂਕੋਨਾਜ਼ੋਲ ਕਣਕ ਦੇ ਸਿੱਟੇ ਨਿਕਲਣ `ਤੇ ਛਿੜਕੋ- ਡਾ. ਅਮਰੀਕ ਸਿੰਘ
ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ)- ਕਣਕ ਦਾ ਬੀਜ ਤਿਆਰ ਕਰਨ ਲਈ ਕਰਨਾਲ ਬੰਟ ਨਾਮਕ ਬਿਮਾਰੀ ਦੀ ਰੋਕਥਾਮ ਲਈ ਕਣਕ ਦੇ ਸਿੱਟੇ ਨਿਕਲਣ ਸਮੇਂ 200 ਮਿਲੀ ਲਿਟਰ ਪ੍ਰੋਪੀਕੋਨਾਜ਼ੋਲ ਪ੍ਰਤੀ ਏਕੜ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ …
Read More »ਕੇਂਦਰਾਂ ਦੇ 100 ਮੀਟਰ ਘੇਰੇ `ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ `ਤੇ ਲਗਾਈ ਪਾਬੰਦੀ
ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਮੈਜਿਸਟਰੇਟ ਪਠਾਨਕੋਟ ਅਮਿਤ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਬਾਹਰਵੀਂ ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਜਿਲ੍ਹੇ ਵਿੱਚ ਬਣਾਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ `ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 28 ਫਰਵਰੀ 2017 ਤੋਂ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ
ਚੌਂਕ ਮਹਿਤਾ, 18 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਅਕੈਡਮੀ ਵਿਖੇ ਪਿਛਲੇ ਕੁੱਝ ਰੋਜ ਤੋਂ ਚੱਲ ਰਹੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ 16 ਫਰਵਰੀ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਟੈਕਨਾਲੋਜੀ ਵਿਖੇ ਚੌਥੀ ਸਪੋਰਟਸ ਮੀਟ ਆਯੋਜਿਤ
ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਲਾਨਾ ‘ਚੌਥੀ ਸਪੋਰਟਸ ਮੀਟ’ ਦਾ ਆਯੋਜਨ ਕੀਤਾ ਗਿਆ। ਜਿਸ ’ਚ ਕਰੀਬ 400 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ 100 ਮੀਟਰ, …
Read More »Fourth Annual Athletic Meet held at Khalsa College of Engg and Technology
Amritsar, February 18 (Punjab Post Bureau)- The Fourth Annual Athletics Meet was held at Khalsa College of Engineering and Technology (KCET) to instill sportsman spirit amongst the students and to enhance their physical and social skills. The events marking the meet included a number of races such as 100mt, 200mt and 400mt, Long jump, Shotput and Tug of War for …
Read More »Qquality and Quantity of various development works at Amritsar to be checked – Anil Joshi
Amritsar, February 18 (Punjab Post Bureau)- A meeting was held under the Chairmanship of Sh. Anil Joshi, LGM to review the development works at Amritsar which was attended by Karan A Singh, IAS Addl. Chief Secretary LG, D.K Tiwari IAS CEO, PWSSB, Maj. Genl. V.K Bhatt Technical Advisor, Sh. V.K.Bhalla DLG/SSLG, A.K Kansal CVO Sh. A.S Dhaliwal CE, V.P Singh …
Read More »
Punjab Post Daily Online Newspaper & Print Media