Wednesday, November 25, 2026

Monthly Archives: February 2017

ਇਨਕਲਾਬੀ ਜਮਹੂਰੀ ਧਿਰਾਂ ਦੇ ਆਗੂਆਂ ਦੇ ਘਰਾਂ `ਤੇ ਛਾਪੇਮਾਰੀ ਅਤੇ ਗ੍ਰਿਫਤਾਰੀਆਂ ਦਾ ਵਿਰੋਧ

ਬੰਬ ਬਲਾਸਟ ਦੀ ਮੁੱਖ ਜਿੰਮੇਵਾਰ ਬਾਦਲ ਹਕੂਮਤ, ਗ੍ਰਹਿ ਮੰਤਰੀ ’ਤੇ ਹੋਵੇ ਪਰਚਾ ਦਰਜ ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੀਆਂ ਵਿਧਾਨ ਸਭਾ ਚੋਣਾਂ ਵੇਲੇ ਬਠਿੰਡਾ ਜਿਲ੍ਹੇ ਦੀ ਮੌੜ ਮੰਡੀ ’ਚ ਹੋਏ ਬੰਬ ਬਲਾਸਟ ਦੇ ਮਾਮਲੇ ਵਿੱਚ ਇਨਕਲਾਬੀ ਜਮਹੂਰੀ ਧਿਰਾਂ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਅਤੇ ਹਿਰਾਸਤ ਵਿੱਚ ਲੈਣ ਵਿਰੁੱਧ ਜਨਤਕ ਜਥੇਬੰਦੀਆਂ ਨੇ ਤਿੱਖੇ ਵਿਰੋਧ …

Read More »

ਰੁਪਿੰਦਰ ਸਿੰਘ ਕਾਲੋਕੇ ਬਣੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ

ਬਠਿੰਡਾ, 18 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜਿਲਾ ਬਠਿੰਡਾ ਦੀ ਅਕਾਲੀ ਦਲ ਦੀ ਯੂਥ ਜੱਥੇਬੰਦੀ ਵਿੱਚ ਨਵੇਂ ਅਹੁੱਦੇਦਾਰਾਂ ਦੀ ਚੋਣ ਮੌਕੇ ਜਿਲਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਯੂਥ ਜੱਥੇਬੰਦੀ ਨੈ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਲਈ ਰੀੜ ਦੀ ਹੱਡੀ ਵਾਂਗ ਕੰਮ ਕਰਦਿਆਂ ਹਰ ਮੌਕੇ ਅੱਗੇ ਆ ਕੇ ਪਾਰਟੀ ਲਈ ਸੰਘਰਸ਼ ਕੀਤਾ ਹੈ ਤੇ ਵਿਧਾਨ …

Read More »

ਪ੍ਰੀਖਿਆਵਾਂ ਦੀ ਸੁਰੂਆਤ ਮੌਕੇ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ

ਬਟਾਲਾ, 18 ਫਰਵਰੀ (ਨਰਿੰਦਰ ਬਰਨਾਲ)- 20 ਫਰਵਰੀ ਤੋ ਸੁਰੂ ਹੋ ਰਹੀਆਂ ਸਲਾਨਾ ਪ੍ਰੀਖਿਆਵਾਂ ਦੇ ਦਿਸ਼ਾ ਨਿਰਦੇਸ਼ ਜਾਨਣ ਅਤੇ ਪ੍ਰੀਖਿਆ ਦੀ ਤਿਆਰੀ ਦੇ ਦਿਨਾ ਵਿਚ ਵੀ ਅਧਿਆਪਕਾਂ ਪਾਸੋ ਮੁਸ਼ਕਲ ਭਰੇ ਸਵਾਲਾਂ ਦੇ ਜਵਾਬ ਹੱਲ ਕਰਨ ਵਾਸਤੇ ਵਿਦਿਆਰਥੀ ਕਿਸੇ ਵੇਲੇ ਵੀ ਅਧਿਆਪਕ ਪਾਸੋਂ ਸਵਾਲ ਪੁੱਛ ਸਕਦੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਵਿਦਿਆਰਥੀਆਂ ਨੂੰ ਨਕਲ ਰਹਿਤ ਪ੍ਰੀਖਿਆ ਬਾਰੇ ਸਮਝਾਉਂਦਿਆ ਸਕੂਲ ਦੇ ਪ੍ਰਿੰਸੀਪਲ …

Read More »

ਡਿਪਟੀ ਕਮਿਸ਼ਨਰ ਨੇ ਐਸ.ਐਮ.ਡੀ ਆਰ.ਐਸ.ਡੀ ਕਾਲਜ ਵਿਖੇ ਬਣਾਏ ਸਟ੍ਰਾਂਗ ਰੂਮ ਦੀ ਕੀਤੀ ਚੈਕਿੰਗ

ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ)- ਐਸ.ਐਮ.ਡੀ ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਵਿੱਚ ਵੋਟਿੰਗ ਲਈ ਵਰਤੋਂ ਕੀਤੀਆਂ ਈ.ਵੀ.ਐਮ ਮਸ਼ੀਨਾਂ ਦੀ ਸੁਰੱਖਿਆ ਦੇ ਪ੍ਰਬੰਧ ਪੁਖਤਾ ਕੀਤੇ ਗਏ ਹਨ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸ਼ਰ ਪਠਾਨਕੋਟ ਨੇ ਸਥਾਨਕ ਐਸ.ਐਮ.ਡੀ ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਬਣਾਏ ਸਟ੍ਰਾਂਗ ਰੂਮ ਦੀ ਚੈਕਿੰਗ ਦੇ ਦੋਰਾਨ ਦਿੱਤੀ।ਇਸ ਸਮੇਂ …

Read More »

Doctors at Fortis Successfully Use Novel Technique on Iraqi Woman

 Brother Donates Part of Liver Bathinda, February 17 (Punjab Post Bureau) – A 21-year-old Iraqi woman received another chance to live a full and happy life in district. The patient was suffering from a rare genetic condition in which blood clots prevented the flow of blood into the liver and outflow from the liver to the heart. Bnar Satar Mala noticed the first …

Read More »

ਦਿੱਲੀ ਦੀਆਂ ਸੰਗਤਾਂ ਬਾਦਲ ਦਲੀਆਂ ਨੂੰ ਮੂੰਹ ਨਾ ਲਾਉਣ – ਭਾਈ ਮੋਹਕਮ ਸਿੰਘ

ਨਵੀ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ)- ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਤੇ ਸਰਬੱਤ ਖਾਲਸਾ ਦੇ ਪ੍ਰਬੰਧਕ ਭਾਈ ਮੋਹਕਮ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥ ਦੋਖੀ ਸਿਰਸਾ ਸਾਧ ਦੀ ਪੁਸ਼ਤਪਨਾਹੀ ਲਈ ਦੋਸ਼ੀ ਠਹਿਰਾਉਦਿਆ ਕਿਹਾ ਕਿ ਇਹਨਾਂ ਪੰਥ …

Read More »

ਕਸਬਾ ਹਰਚੋਵਾਲ ਵਿਖੇ ਪਹੁੰਚਣ `ਤੇ ਪੈਦਲ ਯਾਤਰਾ ਦੇ ਸਵਾਗਤ ਲਈ ਸੰਗਤਾਂ ਵਲੋਂ ਤਿਆਰੀਆਂ ਜਾਰੀ

ਹਰਚੋਵਾਲ (ਗੁਰਦਾਸਪੁਰ), 17 ਫਰਵਰੀ (ਪੰਜਾਬ ਪੋਸਟ- ਰਿਆੜ)- ਹਰ ਸਾਲ ਦੀ ਤਰਾਂ ਭੇਟ ਪੱਤਣ ਤੋਂ ਚੋਲਾ ਸਾਹਿਬ ਲਈ ਰਵਾਨਾ ਹੋਣ ਵਾਲੀ ਪੈਦਲ ਯਾਤਰਾ ਵਿੱਚ ਸ਼ਾਮਲ ਸੰਗਤਾਂ ਦੇ ਸੰਗ ਦਾ 2 ਮਾਰਚ ਨੂੰ ਕਸਬਾ ਹਰਚੋਵਾਲ ਵਿਖੇ ਭਰਵਾਂ ਸਵਾਗਤ ਕਰਨ ਸਬੰਧੀ ਇਲਾਕਾ ਵਾਸੀਆਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਪੀਰਮੁਹੰਮਦ ਦੇ ਕੋੰਮੀ ਜਰਨਲ ਸਕੱਤਰ ਗਗਨਦੀਪ ਸਿੰਘ ਰਿਆੜ, ਹਰਜੀਤ ਸਿੰਘ, …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ‘ਸਰਦਾਰੀਆਂ’ ਪੁਸਤਕ ਦਾ ਲੋਕ ਅਪਰਪਨ 19 ਨੂੰ

ਸਮਰਾਲਾ, 17 ਫਰਵਰੀ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਜੋ 19 ਫਰਵਰੀ ਦਿਨ ਐਤਵਾਰ ਨੂੰ ਹੋ ਰਹੀ ਹੈ।ਇਸ ਇਕੱਤਰਤਾ ਦੌਰਾਨ ਅਮਰੀਕਾ ਵੱਸਦੇ ਪ੍ਰਵਾਸੀ ਨੌਜਵਾਨ ਲੇਖਕ ਸਿੰਦਰ ਸਿੰਘ ਮੀਰਪੁਰੀ (ਨਵਾਂ ਸ਼ਹਿਰ) ਦੀ ਪਲੇਠੀ ਪੁਸਤਕ ‘ਸਰਦਾਰੀਆਂ’ ਲੋਕ ਅਰਪਣ ਕੀਤੀ ਜਾ ਰਹੀ ਹੈ।ਜਿਸ ਵਿੱਚ ਲੇਖਕ ਨੇ ਅਜੋਕੇ ਸਮੇਂ `ਤੇ ਗਹਿਰੀ …

Read More »

ਸਲਾਨਾ ਇਨਾਮ ਵੰਡ ਸਮਾਗਮ ਸਬੰਧੀ ਵਿਦਿਆਰਥੀਆਂ ਕੀਤੀ ਰਿਹਰਸਲ

ਵੱਖ-ਵੱਖ ਪੇਸ਼ਕਾਰੀਆਂ ਨਾਲ ਸ਼ਿੰਗਾਰਿਆ ਜਾਵੇਗਾ ਪ੍ਰੋਗਰਾਮ – ਪ੍ਰਿੰ. ਮੋਨਿਕਾ ਕਾਲੀਆ ਛੇਹਰਟਾ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆ)  ਸਥਨਕ ਐਵਰਗਰੀਨ ਮਾਡਰਨ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦੀਆ ਤਿਆਰੀਆਂ ਦਾ ਚੇਅਰਮੈਨ ਤਰਸੇਮ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪ੍ਰਿੰਸੀਪਲ ਮੋਨਿਕਾ ਕਾਲੀਆ ਅਤੇ ਵਾਈਸ ਪ੍ਰਿੰ. ਗੀਤਾ ਸ਼ਰਮਾ ਨੇ ਜਾਇਜ਼ਾ ਲਿਆ।ਇਸ ਸਮੇਂ ਗੱਲਬਾਤ ਕਰਦਿਆਂ ਪ੍ਰਿੰਸੀਪਲ ਮੋਨਿਕਾ ਕਾਲੀਆ ਨੇ ਕਿਹਾ ਕਿ ਸਕੂਲ ਦੇ ਸੰਸਥਾਪਕ ਊਸ਼ਾ ਸ਼ਰਮਾ …

Read More »

ਫੋਕਲੋਰ ਰਿਸਰਚ ਅਕਾਦਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਪੰਜਾਬੀ ਭਾਸ਼ਾ ਇਕ ਚੁਣੌਤੀ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਸ਼੍ਰੀ ਗੁਰੂ ਰਾਮਦਾਸ ਗਰੁੱਪ ਆਫ ਇੰਸਟੀਚਿਊਟ ਵਿਖੇ ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਪੰਜਾਬੀ ਭਾਸ਼ਾ ਇਕ ਚੁਣੌਤੀ ਵਿਸ਼ੇ ਤੇ ਬਾਪੂ ਸੋਹਣ ਸਿੰਘ ਸੁਲੇਮਪੁਰਾ ਦੀ ਯਾਦ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਡਾ: ਸੁਮੇਲ ਸਿੰਘ ਸਿੱਧੂ ਨੇ ਹਾਜਰੀ …

Read More »