Wednesday, November 25, 2026

Monthly Archives: February 2017

ਪੰਜਾਬ ਕਲਾ ਪ੍ਰੀਸ਼ਦ ਵੱਲੋਂ ਨਾਟਕ ਦੇਗ ਤੇਗ ਫਤਿਹ ਦੀ ਸਫਲ ਪੇਸ਼ਕਾਰੀ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਪੰਜਾਬ ਕਲਾ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਦਿਹਾੜੇ ਤੇ ਪੰਜਾਬੀ ਸੂਬੇ ਨੂੰ ਸਮਰਪਿਤ ਇਕ ਲਾਈਟ ਐਂਡ ਸਾਊਂਡ ਸ਼ੋਅ ‘ਦੇਗ ਤੇਗ ਫਤਿਹ’ ਤਰਨ ਤਾਰਨ ਅਤੇ ਪ੍ਰੀਤ ਨਗਰ ਵਿਖੇ ਕਰਵਾਇਆ ਗਿਆ।ਇਸ ਨਾਟਕ ਦੇ ਲੇਖਕ ਇੰਦਰਜੀਤ ਗੋਗੋਆਣੀ ਅਤੇ ਨਿਰਦੇਸ਼ਕ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ …

Read More »

ਜਿਲ੍ਹੇ ਦੇ ਸਕੂਲਾਂ ਲਈ ਭਾਰਤ ਸਰਕਾਰ ਨੇ ਕੀਤੇ ਪ੍ਰੋਜੈਕਟ ਮਨਜੂਰ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ)- ਗੰਦੇ ਅਤੇ ਵਿਅਰਥ ਜਲ ਦੇ ਨਿਪਟਾਰੇ ਲਈ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ  ਜਿਲ੍ਹਾ ਪਠਾਨਕੋਟ ਦੇ 6 ਸਕੂਲਾਂ ਦੀ ਚੋਣ ਕੀਤੀ ਗਈ ਹੈ।ਇਹਨਾ ਸਕੂਲਾਂ ਵਿੱਚ ਪੰਜਾਬ ਸਟੇਟ ਕਾਂੳਸਲ ਫਾਰ ਸਾਇੰਸ ਐੰਡ ਟੈਕਨਾਲੋਜੀ ਚੰਡੀਗੜ੍ਹ ਅਤੇ ਜਿਲ੍ਹਾ ਸਾਇੰਸ ਸੁਪਰਵਾਇਜਰ ਦੀ ਦੇਖ-ਰੇਖ ਅਧੀਨ ਸੋਕ ਪਿਟ ਬਣਾਏ ਜਾ ਰਹੇ ਹਨ ਤਾਂ ਕਿ ਸਕੂਲਾਂ ਦਾ …

Read More »

ਨੋਜਵਾਨਾਂ ਨੂੰ ਆਈ.ਏ.ਐਸ, ਪੀ.ਸੀ.ਐਸ ਤੇ ਹੋਰ ਪਰੀਖਿਆਵਾਂ ਦੀ ਕੋਚਿੰਗ ਲਈ ਦਾ ਉਪਰਾਲਾ

ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੇ ਨੋਜਵਾਨਾਂ ਨੂੰ ਆਈ.ਏ.ਐਸ, ਪੀ.ਸੀ.ਐਸ ਅਤੇ ਹੋਰ ਪਰੀਖਿਆਵਾਂ ਦੀ ਕੌਚਿੰਗ ਦੇਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਜੋ ਉਪਰਾਲਾ ਕੀਤਾ ਜਾ ਰਿਹਾ ਸੀ। ਉਸ ਦਾ ਲਾਭ ਜਲਦੀ ਹੀ ਨੋਜਵਾਨ ਵਰਗ ਉਠਾ ਸਕਣਗੇ। ਜਿਸ ਅਧੀਨ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ ਲਾਈਬ੍ਰੇਰੀ ਸਿਮਲਾ ਪਹਾੜੀ ਨੂੰ  ਈ-ਲਾਈਬ੍ਰੇਰੀ ਵਿੱਚ ਤਬਦੀਲ ਕਰਨ ਲਈ ਜੋ ਪ੍ਰੋਜੈਕਟ ਸੁਰੂ ਕੀਤਾ ਗਿਆ ਸੀ …

Read More »

ਬੀ.ਐਸ.ਐਫ ਨੇ ਸਰਹੱਦੀ ਸਰਕਾਰੀ ਸਕੂਲਾਂ `ਚ ਖੇਡਾਂ ਦਾ ਸਮਾਨ, ਆਰ.ਓ ਤੇ ਉਰਜ਼ਾ ਯੰਤਰ ਵੰਡੇ

ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਦੀ ਸੁਰੱਖਿਆ ਦੇ ਨਾਲ ਨਾਲ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਸਮਾਜਿਕ ਕੰਮਾਂ ਵਿਚ ਵੀ ਅਗਾਂਹਵਧੂ ਬੀਐਸਐਫ ਵੱਲੋਂ ਅੱਜ ਫਾਜ਼ਿਲਕਾ ਦੇ ਸਰਹੱਦੀ ਪਿੰਡ ਚੱਕ ਵਜ਼ੀਜਾ, ਟਾਹਲੀਵਾਲਾ, ਜੋਧੇਵਾਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁੱਧ ਪੀਣ ਦੇ ਪਾਣੀ ਲਈ ਆਰਓ, 500 ਲੀਟਰ ਵਾਲੀ ਪਾਣੀ ਦੀਆਂ ਟੈਂਕੀਆਂ, ਖੇਡਾਂ ਦਾ ਸਮਾਨ ਅਤੇ ਸੋਲਰ ਉਰਜ਼ਾ ਬਿਜਲੀ …

Read More »

ਸੁਲਤਾਨ ਪੁਰਾ ਸਰਕਾਰੀ ਪ੍ਰਾਇਰਮੀ ਸਕੂਲ ਵਿਚ ਮਨਾਇਆ ਡੀ ਵਾਰਮਿੰਗ ਡੇ

ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਕੂਲ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਰਸ਼ਟਰੀ ਡੀ ਵਾਰਮਿੰਗ ਡੇ ਮੌਕੇ ਫਾਜ਼ਿਲਕਾ ਦੇ ਸਥਾਨਕ ਸੁਲਤਾਨਪੁਰਾ ਆਬਾਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਮੁੱਖ ਅਧਿਆਪਕ ਮੈਡਮ ਸ਼ੀਲਾ ਸ਼ਰਮਾ ਦੀ ਅਗਵਾਈ ਵਿਚ ਖੁਆਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਸਿਵਲ …

Read More »

ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆ ਕੇ ਰਾਸ਼ਟਰੀ ਡੀ ਵਾਰਮਿੰਗ ਡੇ ਮਨਾਇਆ

ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਰਾਸ਼ਟਰੀ ਡੀ ਵਾਰਮਿੰਗ ਡੇ ਅੱਜ ਸਥਾਨਕ ਐਸ.ਕੇ.ਬੀ ਡੀ.ਏ.ਵੀ ਸੈਨੇਟਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਗਿਆ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਦਾ ਹਰ ਸਮੇਂ ਪੇਟ ਦਰਦ ਰਹਿੰਦਾ …

Read More »

ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ

ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸੀਨੀਅਰ ਮੈਡੀਕਲ ਅਧਿਕਾਰੀ ਡਾ. ਬਬੀਤਾ ਦੀ ਅਗਵਾਈ ਵਿਚ ਅੱਜ ਪੀਐਚਸੀ ਜੰਡ ਵਾਲਾ ਭੀਮੇਸ਼ਾਹ ਵਿਚ ਡੀ ਵਾਰਮਿੰਗ ਡੇ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਡਾ. ਰਾਜਨ ਟੁਟੇਜਾ ਅਤੇ ਡਾ. ਸੁਰਜੀਤ ਨੇ ਡੀ ਵਾਰਮਿੰਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਸੀਨੀਅਰ …

Read More »

ਮਿਡ-ਡੇਅ-ਮੀਲ ਦਫਤਰੀ ਮੁਲਾਜ਼ਮ ਤੇ ਕੁੱਕ ਵਰਕਰ 16 ਫਰਵਰੀ ਨੂੰ ਮੋਹਾਲੀ ਰੈਲੀ ਵਿਚ ਹੋਣਗੇ ਸ਼ਾਮਲ

ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਗੌਰਮਿੰਟ ਠੇਕਾ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਝੰਡੇ ਹੇਠ ਪੰਜਾਬ ਦੀਆਂ ਸਮੂਹ ਠੇਕਾ ਆਧਾਰਿਤ ਜਥੇਬੰਦੀਆਂ ਵੱਲੋਂ 13 ਫ਼ਰਵਰੀ ਤੋਂ ਰਾਜਧਾਨੀ ਦੇ ਸੈਕਟਰ 17 ਵਿਚ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਤੀਸਰੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਸਬੰਧੀ ਸੂਬਾ ਪ੍ਰਧਾਨ ਪ੍ਰਵੀਨ ਸ਼ਰਮਾਂ ਜੋਗੀਪੁਰ ਅਤੇ ਜ਼ਿਲ੍ਹਾ ਪ੍ਰਧਾਨ ਨੇ ਅੱਜ ਇੱਥੇ …

Read More »

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਿਦਿਆਰਥੀਆਂ ਨੂੰ ਟ੍ਰੇਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕਰਨ ਲਈ ਅੱਜ ਉਪਮੰਡਲ ਦੇ ਪਿੰਡ ਸੈਦੇਕੇ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੰਬੋਧਤ ਕਰਦੇ ਹੋਏ ਟ੍ਰੈਫਿਕ ਪੁਲਸ ਦੇ ਹਵਲਦਾਰ ਜੰਗੀਰ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਕਿਸੇ ਵੀ 18 ਸਾਲ ਤੋਂ ਘੱਟ ਉਮਰ ਦੇ ਬੱਚੇ …

Read More »

ਬੱਚਿਆਂ ਨੂੰ ਖੁਆਈਆਂ ਅਲਬੈਂਡਾਂਜੋਲ ਦੀਆਂ ਗੋਲੀਆਂ

ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਡੀ ਵਾਰਮਿੰਗ ਡੇਅ ਮੌਕੇ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਸੈਦੇਕੇ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ਼ ਰਾਜੀਵ ਚਗਤੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੁਆਉਣ ਲਈ ਅੱਜ ਮਨਾਏ ਜਾ ਰਹੇ ਡੀ ਵਾਰਮਿੰਗ …

Read More »